ਯਿਰਮਿਯਾਹ Chapter 37 PANIRV Bible Verse Images

ਯਿਰਮਿਯਾਹ 37 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 37 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 37:1 (PANIRV)
Square Portrait Landscape 4K UHD
ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ ਵਿੱਚ ਰਾਜ ਕਰਨ ਲਈ ਰਾਜਾ ਬਣਾਇਆ ਯਹੋਯਾਕੀਮ ਦੇ ਪੁੱਤਰ ਕਾਨਯਾਹ ਦੇ ਥਾਂ ਰਾਜ ਕਰਦਾ ਸੀ

ਯਿਰਮਿਯਾਹ 37:2 (PANIRV)
Square Portrait Landscape 4K UHD
ਪਰ ਨਾ ਉਸ ਨੇ, ਨਾ ਉਸ ਦੇ ਟਹਿਲੂਆਂ ਨੇ, ਨਾ ਦੇਸ ਦੇ ਲੋਕਾਂ ਨੇ ਯਹੋਵਾਹ ਦੇ ਬਚਨ ਜਿਹੜੇ ਉਸ ਯਿਰਮਿਯਾਹ ਦੇ ਰਾਹੀਂ ਆਖੇ ਸਨ ਸੁਣੇ

ਯਿਰਮਿਯਾਹ 37:3 (PANIRV)
Square Portrait Landscape 4K UHD
ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ

ਯਿਰਮਿਯਾਹ 37:4 (PANIRV)
Square Portrait Landscape 4K UHD
ਯਿਰਮਿਯਾਹ ਲੋਕਾਂ ਵਿੱਚ ਅੰਦਰ-ਬਾਹਰ ਆਉਂਦਾ ਜਾਂਦਾ ਸੀ ਅਤੇ ਉਹਨਾਂ ਨੇ ਉਹ ਨੂੰ ਅਜੇ ਕੈਦ ਵਿੱਚ ਨਹੀਂ ਸੀ ਪਾਇਆ

ਯਿਰਮਿਯਾਹ 37:5 (PANIRV)
Square Portrait Landscape 4K UHD
ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਹਨਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਉਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਉਹ ਯਰੂਸ਼ਲਮ ਤੋਂ ਤੁਰ ਗਏ।

ਯਿਰਮਿਯਾਹ 37:6 (PANIRV)
Square Portrait Landscape 4K UHD
ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਨਬੀ ਕੋਲ ਆਇਆ ਕਿ

ਯਿਰਮਿਯਾਹ 37:7 (PANIRV)
Square Portrait Landscape 4K UHD
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਭੇਜਿਆ ਹੈ ਇਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫਿਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ

ਯਿਰਮਿਯਾਹ 37:8 (PANIRV)
Square Portrait Landscape 4K UHD
ਅਤੇ ਕਸਦੀ ਫੇਰ ਆ ਕੇ ਇਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ।

ਯਿਰਮਿਯਾਹ 37:9 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਨੂੰ ਇਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ-ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਉਹ ਤਾਂ ਨਾ ਜਾਣਗੇ

ਯਿਰਮਿਯਾਹ 37:10 (PANIRV)
Square Portrait Landscape 4K UHD
ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਐਉਂ ਮਾਰ ਸੁੱਟਦੇ ਕਿ ਉਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਉਹ ਆਪਣਿਆਂ-ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਇਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।

ਯਿਰਮਿਯਾਹ 37:11 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਕਸਦੀਆਂ ਦੀ ਸਾਰੀ ਫੌਜ ਫ਼ਿਰਊਨ ਦੀ ਫੌਜ ਦੇ ਅੱਗੋਂ ਯਰੂਸ਼ਲਮ ਤੋਂ ਚਲੀ ਗਈ ਸੀ

ਯਿਰਮਿਯਾਹ 37:12 (PANIRV)
Square Portrait Landscape 4K UHD
ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਇਲਾਕੇ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ

ਯਿਰਮਿਯਾਹ 37:13 (PANIRV)
Square Portrait Landscape 4K UHD
ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!

ਯਿਰਮਿਯਾਹ 37:14 (PANIRV)
Square Portrait Landscape 4K UHD
ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ

ਯਿਰਮਿਯਾਹ 37:15 (PANIRV)
Square Portrait Landscape 4K UHD
ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਸ ਨੂੰ ਯੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਉਹਨਾਂ ਨੇ ਉਸ ਨੂੰ ਕੈਦਖ਼ਾਨਾ ਬਣਾਇਆ ਹੋਇਆ ਸੀ

ਯਿਰਮਿਯਾਹ 37:16 (PANIRV)
Square Portrait Landscape 4K UHD
ਜਦ ਯਿਰਮਿਯਾਹ ਬੰਦੀ ਖ਼ਾਨੇ ਦੇ ਭੋਰੇ ਵਿੱਚ ਗਿਆ ਅਤੇ ਯਿਰਮਿਯਾਹ ਉੱਥੇ ਬਹੁਤੇ ਦਿਨਾਂ ਤੱਕ ਟਿਕਿਆ ਰਿਹਾ

ਯਿਰਮਿਯਾਹ 37:17 (PANIRV)
Square Portrait Landscape 4K UHD
ਸਿਦਕੀਯਾਹ ਰਾਜਾ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਸ ਨੂੰ ਇਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਇਹ ਵੀ ਆਖਿਆ ਕਿ ਤੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਂਗਾ

ਯਿਰਮਿਯਾਹ 37:18 (PANIRV)
Square Portrait Landscape 4K UHD
ਯਿਰਮਿਯਾਹ ਨੇ ਸਿਦਕੀਯਾਹ ਰਾਜਾ ਨੂੰ ਆਖਿਆ ਕਿ ਮੈਂ ਤੇਰਾ ਅਤੇ ਤੇਰੇ ਟਹਿਲੂਆਂ ਦਾ ਅਤੇ ਇਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸੀਂ ਮੈਨੂੰ ਇਸ ਕੈਦਖ਼ਾਨੇ ਵਿੱਚ ਪਾ ਛੱਡਿਆ ਹੈ?

ਯਿਰਮਿਯਾਹ 37:19 (PANIRV)
Square Portrait Landscape 4K UHD
ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ?

ਯਿਰਮਿਯਾਹ 37:20 (PANIRV)
Square Portrait Landscape 4K UHD
ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਜ਼ਰਾ ਮੇਰੀ ਸੁਣ ਅਤੇ ਮੇਰੀ ਬੇਨਤੀ ਤੇਰੇ ਹਜ਼ੂਰ ਕਬੂਲ ਹੋਵੇ। ਤੂੰ ਮੈਨੂੰ ਯੋਨਾਥਾਨ ਲਿਖਾਰੀ ਦੇ ਘਰ ਮੁੜ ਕੇ ਨਾ ਘੱਲੀਂ ਭਈ ਮੈਂ ਕੀਤੇ ਉੱਥੇ ਮਰ ਨਾ ਜਾਂਵਾਂ

ਯਿਰਮਿਯਾਹ 37:21 (PANIRV)
Square Portrait Landscape 4K UHD
ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।

Available Bible Translations

American Standard Version
Jeremiah 37 (ASV) »
King James Version
Jeremiah 37 (KJV) »
GOD’S WORD® (GW)
Jeremiah 37 (GW) »
World English Bible
Jeremiah 37 (WEB) »
Louis Segond 1910
Jérémie 37 (LSG) »
Luther Bibel 1912
Jeremia 37 (LUTH1912) »
इंडियन रिवाइज्ड वर्जन - हिंदी
यिर्मयाह 37 (HINIRV) »
ভারতীয় সংশোধিত সংস্করণ - বাংলা
যিৰিমিয়া 37 (BENIRV) »
இந்தியன் ரீவைஸ்டு வேர்ஷன் - தமிழ்
எரேமியா 37 (TAMIRV) »
इंडियन रिवाइज्ड वर्जन - मराठी
यिर्मया 37 (MARIRV) »
ఇండియన్ రేవిజ్డ్ వెర్షన్ - తెలుగు
యిర్మీయా 37 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 37 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 37 (KANIRV) »
الكتاب المقدس باللغة العربية، فان دايك
إِرْمِيَا 37 (AVD) »
תנ ך עברי מודרני
ירמיה 37 (HEB) »
Bíblia Sagrada Português
Jeremias 37 (BSL) »
Kinh Thánh: Tiếng Việt
Giê-rê-mi-a 37 (VIE) »
Reina Valera Antigua
Jeremías 37 (RVA) »
La Sacra Bibbia
Geremia 37 (RIV) »
圣 经 简体中文和合本
耶 利 米 书 37 (CUVS) »
聖 經 繁體中文和合本
耶 利 米 書 37 (CUVT) »
Bibla e Shenjtë
Jeremia 37 (ALB) »
Svenska Bibeln 1917
Jeremia 37 (SV1917) »
Библия на русском
Иеремия 37 (RUSV) »
Українська Біблія
Єремія 37 (UKR) »
Szent Biblia - Magyar
Jeremiás 37 (KAR) »
Българска Библия
Еремия 37 (BULG) »
Det Norsk Bibel
Jeremia 37 (NORSK) »
Kitaabka Quduuska Ah
Yeremyaah 37 (SOM) »
De Heilige Schrift
Jeremia 37 (NLD) »
Dansk Bibel 1871
Jeremias 37 (DA1871) »

ਯਿਰਮਿਯਾਹ (PANIRV) Chapter Selection

PANIRV Book Selection List