ਯਿਰਮਿਯਾਹ Chapter 41 PANIRV Bible Verse Images

ਯਿਰਮਿਯਾਹ 41 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 41 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 41:1 (PANIRV)
Square Portrait Landscape 4K UHD
ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ

ਯਿਰਮਿਯਾਹ 41:2 (PANIRV)
Square Portrait Landscape 4K UHD
ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਉਹ ਦਸ ਮਨੁੱਖ ਜਿਹੜੇ ਉਸ ਦੇ ਨਾਲ ਸਨ ਉੱਠੇ ਅਤੇ ਉਹਨਾਂ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਥਾਪਿਆ ਸੀ

ਯਿਰਮਿਯਾਹ 41:3 (PANIRV)
Square Portrait Landscape 4K UHD
ਨਾਲੇ ਇਸਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਯੋਧੇ ਸਨ ਮਾਰ ਸੁੱਟਿਆ।

ਯਿਰਮਿਯਾਹ 41:4 (PANIRV)
Square Portrait Landscape 4K UHD
ਤਾਂ ਗਦਲਯਾਹ ਦੀ ਮੌਤ ਦੇ ਦੂਜੇ ਦਿਨ ਜਿਹ ਦਾ ਕਿਸੇ ਮਨੁੱਖ ਨੂੰ ਪਤਾ ਨਾ ਲੱਗਾ ਇਸ ਤਰ੍ਹਾਂ ਹੋਇਆ

ਯਿਰਮਿਯਾਹ 41:5 (PANIRV)
Square Portrait Landscape 4K UHD
ਕਿ ਸ਼ਕਮ ਤੋਂ, ਸ਼ੀਲੋਹ ਤੋਂ, ਸਾਮਰਿਯਾ ਤੋਂ, ਅੱਸੀ ਮਨੁੱਖ ਦਾੜ੍ਹੀ ਮੁਨਾ ਕੇ ਬਸਤਰ ਪਾੜ ਕੇ ਅਤੇ ਆਪਣੇ ਆਪ ਨੂੰ ਕੱਟ ਵੱਢ ਕਰ ਕੇ ਆਏ ਕਿ ਮੈਦੇ ਦੀ ਭੇਟ ਅਤੇ ਲੁਬਾਨ ਆਪਣਿਆਂ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਭਵਨ ਵਿੱਚ ਚੜਾਉਣ

ਯਿਰਮਿਯਾਹ 41:6 (PANIRV)
Square Portrait Landscape 4K UHD
ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿੱਕਲਿਆ। ਉਹ ਤੁਰਿਆ ਜਾਂਦਾ ਰੋਂਦਾ ਸੀ। ਜਿਵੇਂ ਹੀ ਉਹ ਉਹਨਾਂ ਨੂੰ ਮਿਲਿਆ ਉਸ ਉਹਨਾਂ ਨੂੰ ਆਖਿਆ, ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਓ

ਯਿਰਮਿਯਾਹ 41:7 (PANIRV)
Square Portrait Landscape 4K UHD
ਅੱਗੋਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਸ਼ਹਿਰ ਦੇ ਵਿਚਕਾਰ ਪਹੁੰਚੇ ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਨੇ ਉਹ ਦੇ ਸਾਥੀਆਂ ਨੇ ਉਹਨਾਂ ਨੂੰ ਵੱਢ ਸੁੱਟਿਆ ਅਤੇ ਭੋਰੇ ਦੇ ਵਿਚਕਾਰ ਸੁੱਟ ਦਿੱਤਾ

ਯਿਰਮਿਯਾਹ 41:8 (PANIRV)
Square Portrait Landscape 4K UHD
ਪਰ ਉਹਨਾਂ ਵਿੱਚ ਦਸ ਮਨੁੱਖ ਨਿੱਕਲੇ ਜਿਹਨਾਂ ਨੇ ਇਸਮਾਏਲ ਨੂੰ ਆਖਿਆ, ਸਾਨੂੰ ਨਾ ਮਾਰ ਕਿਉਂ ਜੋ ਸਾਡੇ ਕੋਲ ਖੇਤ ਵਿੱਚ ਕਣਕ, ਜੌਂ, ਤੇਲ ਅਤੇ ਸਹਿਤ ਦੇ ਗੋਦਾਮ ਲੁਕਾਏ ਹੋਏ ਹਨ। ਸੋ ਉਸ ਉਹਨਾਂ ਨੂੰ ਛੱਡ ਦਿੱਤਾ ਅਤੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਨਾ ਮਾਰਿਆ

ਯਿਰਮਿਯਾਹ 41:9 (PANIRV)
Square Portrait Landscape 4K UHD
ਇਹ ਭੋਹਰਾ ਉਹ ਸੀ ਜਿਹੜਾ ਆਸਾ ਰਾਜਾ ਨੇ ਇਸਰਾਏਲ ਦੇ ਰਾਜਾ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੂੰ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਵੱਢਿਆਂ ਹੋਇਆਂ ਨਾਲ ਭਰ ਦਿੱਤਾ

ਯਿਰਮਿਯਾਹ 41:10 (PANIRV)
Square Portrait Landscape 4K UHD
ਤਾਂ ਇਸਮਾਏਲ ਨੇ ਸਾਰੇ ਰਹਿੰਦੇ-ਖੁੰਹਦੇ ਲੋਕ ਮਿਸਪਾਹ ਵਿੱਚ ਅਰਥਾਤ ਰਾਜਾ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚਲੇ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਹਨਾਂ ਨੂੰ ਜੱਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤਰ ਗਦਲਯਾਹ ਦੀ ਜ਼ਿੰਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ

ਯਿਰਮਿਯਾਹ 41:11 (PANIRV)
Square Portrait Landscape 4K UHD
ਜਦ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਉਹ ਦੇ ਨਾਲ ਸਨ ਇਹ ਸਾਰੀ ਬੁਰਿਆਈ ਜਿਹੜੀ ਉਸ ਕੀਤੀ ਸੁਣੀ

ਯਿਰਮਿਯਾਹ 41:12 (PANIRV)
Square Portrait Landscape 4K UHD
ਤਾਂ ਉਹਨਾਂ ਨੇ ਸਾਰੇ ਮਨੁੱਖਾਂ ਨੂੰ ਲਿਆ ਅਤੇ ਨਥਨਯਾਹ ਦੇ ਪੁੱਤਰ ਇਸਮਾਏਲ ਨਾਲ ਲੜਨ ਲਈ ਗਏ ਅਤੇ ਓਹ ਨੂੰ ਵੱਡੇ ਪਾਣੀਆਂ ਕੋਲ ਜਿਹੜੇ ਗਿਬਓਨ ਵਿੱਚ ਸਨ ਜਾ ਲਿਆ

ਯਿਰਮਿਯਾਹ 41:13 (PANIRV)
Square Portrait Landscape 4K UHD
ਫੇਰ ਇਸ ਤਰ੍ਹਾਂ ਹੋਇਆ ਕਿ ਜਿਵੇਂ ਹੀ ਸਾਰੇ ਲੋਕਾਂ ਨੇ ਜਿਹੜੇ ਇਸਮਾਏਲ ਨਾਲ ਸਨ ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਓਹ ਦੇ ਨਾਲ ਸਨ ਵੇਖਿਆ, ਤਾਂ ਅਨੰਦ ਹੋਏ

ਯਿਰਮਿਯਾਹ 41:14 (PANIRV)
Square Portrait Landscape 4K UHD
ਫੇਰ ਸਾਰੇ ਲੋਕ ਜਿਹਨਾਂ ਨੂੰ ਇਸਮਾਏਲ ਨੇ ਮਿਸਪਾਹ ਤੋਂ ਕੈਦ ਕੀਤਾ ਸੀ ਭੌਂ ਕੇ ਮੁੜੇ ਅਤੇ ਕਾਰੇਆਹ ਦੇ ਪੁੱਤਰ ਯੋਹਾਨਾਨ ਕੋਲ ਗਏ

ਯਿਰਮਿਯਾਹ 41:15 (PANIRV)
Square Portrait Landscape 4K UHD
ਪਰ ਨਥਨਯਾਹ ਦਾ ਪੁੱਤਰ ਇਸਮਾਏਲ ਅੱਠਾਂ ਮਨੁੱਖਾਂ ਸਣੇ ਯੋਹਾਨਾਨ ਦੇ ਅੱਗੋਂ ਨੱਠ ਗਿਆ ਅਤੇ ਅੰਮੋਨੀਆਂ ਕੋਲ ਚਲਾ ਗਿਆ

ਯਿਰਮਿਯਾਹ 41:16 (PANIRV)
Square Portrait Landscape 4K UHD
ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਸ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਹਨਾਂ ਨੂੰ ਉਹ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਤੋਂ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਯੋਧਿਆਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਹਨਾਂ ਨੂੰ ਉਹ ਗਿਬਓਨ ਤੋਂ ਮੋੜ ਲਿਆਇਆ ਸੀ

ਯਿਰਮਿਯਾਹ 41:17 (PANIRV)
Square Portrait Landscape 4K UHD
ਤਾਂ ਉਹ ਚੱਲੇ ਗਏ ਅਤੇ ਗੇਰੂਥ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਕਿ ਮਿਸਰ ਨੂੰ ਜਾਣ

ਯਿਰਮਿਯਾਹ 41:18 (PANIRV)
Square Portrait Landscape 4K UHD
ਇਹ ਕਸਦੀਆਂ ਦੇ ਕਾਰਨ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੋਂ ਡਰਦੇ ਸਨ ਇਸ ਲਈ ਕਿ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਮਾਰ ਸੁੱਟਿਆ ਸੀ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਬਣਾਇਆ ਸੀ।

Available Bible Translations

American Standard Version (ASV)
Jeremiah 41 (ASV) »
King James Version (KJV)
Jeremiah 41 (KJV) »
GOD’S WORD® (GW)
Jeremiah 41 (GW) »
Berean Bible (BSB)
Jeremiah 41 (BSB) »
World English Bible (WEB)
Jeremiah 41 (WEB) »
French Bible (LSG)
Jérémie 41 (LSG) »
German Bible (LUTH1912)
Jeremia 41 (LUTH1912) »
Hebrew Bible (HEB)
ירמיה 41 (HEB) »
Portuguese Bible (BSL)
Jeremias 41 (BSL) »
Vietnamese Bible (VIE)
Giê-rê-mi-a 41 (VIE) »
Spanish Bible (RVA)
Jeremías 41 (RVA) »
Italian Bible (RIV)
Geremia 41 (RIV) »
Chinese Simplified (CUVS)
耶 利 米 书 41 (CUVS) »
Chinese Traditional (CUVT)
耶 利 米 書 41 (CUVT) »
Albanian Bible (ALB)
Jeremia 41 (ALB) »
Swedish Bible (SV1917)
Jeremia 41 (SV1917) »
Russian Bible (RUSV)
Иеремия 41 (RUSV) »
Ukrainian Bible (UKR)
Єремія 41 (UKR) »
Hungarian Bible (KAR)
Jeremiás 41 (KAR) »
Bulgarian Bible (BULG)
Еремия 41 (BULG) »
Japanese Bible (JPN)
エレミヤ書 41 (JPN) »
Norwegian Bible (NORSK)
Jeremia 41 (NORSK) »

ਯਿਰਮਿਯਾਹ (PANIRV) Chapter Selection

PANIRV Book Selection List