ਯਿਰਮਿਯਾਹ Chapter 42 PANIRV Bible Verse Images

ਯਿਰਮਿਯਾਹ 42 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 42 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 42:1 (PANIRV)
Square Portrait Landscape 4K UHD
ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਆਹ ਦਾ ਪੁੱਤਰ ਯੋਹਾਨਾਨ ਹੋਸ਼ਆਯਾਹ ਦਾ ਪੁੱਤਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੱਕ ਨੇੜੇ ਆਏ

ਯਿਰਮਿਯਾਹ 42:2 (PANIRV)
Square Portrait Landscape 4K UHD
ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ l ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ

ਯਿਰਮਿਯਾਹ 42:3 (PANIRV)
Square Portrait Landscape 4K UHD
ਕਿ ਯਹੋਵਾਹ ਤੇਰਾ ਪਰਮੇਸ਼ੁਰ ਸਾਨੂੰ ਉਹ ਰਾਹ ਜਿਹ ਦੇ ਵਿੱਚ ਅਸੀਂ ਚੱਲੀਏ ਅਤੇ ਉਹ ਕੰਮ ਜਿਹੜਾ ਅਸੀਂ ਕਰੀਏ ਦੱਸੇ

ਯਿਰਮਿਯਾਹ 42:4 (PANIRV)
Square Portrait Landscape 4K UHD
ਤਾਂ ਯਿਰਮਿਯਾਹ ਨਬੀ ਨੇ ਉਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ

ਯਿਰਮਿਯਾਹ 42:5 (PANIRV)
Square Portrait Landscape 4K UHD
ਉਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ l

ਯਿਰਮਿਯਾਹ 42:6 (PANIRV)
Square Portrait Landscape 4K UHD
ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਭੇਜਦੇ ਹਾਂ ਇਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ।

ਯਿਰਮਿਯਾਹ 42:7 (PANIRV)
Square Portrait Landscape 4K UHD
ਦਸਾਂ ਦਿਨਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ

ਯਿਰਮਿਯਾਹ 42:8 (PANIRV)
Square Portrait Landscape 4K UHD
ਤਦ ਉਸ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੱਕ ਸੱਦਿਆ

ਯਿਰਮਿਯਾਹ 42:9 (PANIRV)
Square Portrait Landscape 4K UHD
ਅਤੇ ਉਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਭੇਜਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਇਸ ਤਰ੍ਹਾਂ ਆਖਦਾ ਹੈ,

ਯਿਰਮਿਯਾਹ 42:10 (PANIRV)
Square Portrait Landscape 4K UHD
ਜੇ ਤੁਸੀਂ ਮੁੜ ਇਸ ਦੇਸ ਵਿੱਚ ਵੱਸੋ ਤਾਂ ਮੈਂ ਤੁਹਾਨੂੰ ਬਣਾਵਾਂਗਾ ਅਤੇ ਨਾ ਡੇਗਾਂਗਾ, ਤੁਹਾਨੂੰ ਲਵਾਂਗਾ ਅਤੇ ਪੁੱਟਾਂਗਾ ਨਹੀਂ ਕਿਉਂ ਜੋ ਮੈਨੂੰ ਉਸ ਬੁਰਿਆਈ ਤੋਂ ਰੰਜ ਹੋਇਆ ਹੈ ਜੋ ਮੈਂ ਤੁਹਾਡੇ ਨਾਲ ਕੀਤੀ

ਯਿਰਮਿਯਾਹ 42:11 (PANIRV)
Square Portrait Landscape 4K UHD
ਬਾਬਲ ਦੇ ਰਾਜਾ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ

ਯਿਰਮਿਯਾਹ 42:12 (PANIRV)
Square Portrait Landscape 4K UHD
ਮੈਂ ਤੁਹਾਡੇ ਉੱਤੇ ਰਹਮ ਕਰਾਂਗਾ ਭਈ ਉਹ ਤੁਹਾਡੇ ਉੱਤੇ ਰਹਮ ਕਰੇ ਅਤੇ ਤੁਹਾਨੂੰ ਤੁਹਾਡੀ ਆਪਣੀ ਭੂਮੀ ਵਿੱਚ ਫੇਰ ਮੋੜੇ

ਯਿਰਮਿਯਾਹ 42:13 (PANIRV)
Square Portrait Landscape 4K UHD
ਪਰ ਜੇ ਤੁਸੀਂ ਆਖੋ ਕਿ ਅਸੀਂ ਇਸ ਦੇਸ ਵਿੱਚ ਨਾ ਵੱਸਾਂਗੇ ਅਤੇ ਸੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋਗੇ

ਯਿਰਮਿਯਾਹ 42:14 (PANIRV)
Square Portrait Landscape 4K UHD
ਅਤੇ ਆਖੋ, ਨਹੀਂ ਅਸੀਂ ਤਾਂ ਮਿਸਰ ਦੇ ਦੇਸ ਵਿੱਚ ਜਾਂਵਾਂਗੇ ਜਿੱਥੇ ਨਾ ਲੜਾਈ ਵੇਖਾਂਗੇ, ਨਾ ਤੁਰ੍ਹੀ ਦੀ ਆਵਾਜ਼ ਸੁਣਾਂਗੇ ਨਾ ਰੋਟੀ ਦਾ ਕਾਲ ਹੋਵੇਗਾ, ਉੱਥੇ ਅਸੀਂ ਵੱਸਾਂਗੇ

ਯਿਰਮਿਯਾਹ 42:15 (PANIRV)
Square Portrait Landscape 4K UHD
ਹੁਣ ਹੇ ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ

ਯਿਰਮਿਯਾਹ 42:16 (PANIRV)
Square Portrait Landscape 4K UHD
ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜ੍ਹੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਵੀ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ

ਯਿਰਮਿਯਾਹ 42:17 (PANIRV)
Square Portrait Landscape 4K UHD
ਉਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉਹ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇ

ਯਿਰਮਿਯਾਹ 42:18 (PANIRV)
Square Portrait Landscape 4K UHD
ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ

ਯਿਰਮਿਯਾਹ 42:19 (PANIRV)
Square Portrait Landscape 4K UHD
ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਇਹ ਹੈ, “ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ

ਯਿਰਮਿਯਾਹ 42:20 (PANIRV)
Square Portrait Landscape 4K UHD
ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ”

ਯਿਰਮਿਯਾਹ 42:21 (PANIRV)
Square Portrait Landscape 4K UHD
ਸੋ ਅੱਜ ਦੇ ਦਿਨ ਮੈਂ ਤੁਹਾਨੂੰ ਦੱਸਿਆ ਹੈ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਹੀਂ ਸੁਣਿਆ, ਨਾ ਕਿਸੇ ਹੋਰ ਗੱਲ ਨੂੰ ਜਿਹੜੇ ਲਈ ਉਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ

ਯਿਰਮਿਯਾਹ 42:22 (PANIRV)
Square Portrait Landscape 4K UHD
ਹੁਣ ਸੱਚ-ਮੁੱਚ ਜਾਣ ਲਓ ਕਿ ਉਸ ਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।

Available Bible Translations

American Standard Version
Jeremiah 42 (ASV) »
King James Version
Jeremiah 42 (KJV) »
GOD’S WORD® (GW)
Jeremiah 42 (GW) »
World English Bible
Jeremiah 42 (WEB) »
Louis Segond 1910
Jérémie 42 (LSG) »
Luther Bibel 1912
Jeremia 42 (LUTH1912) »
इंडियन रिवाइज्ड वर्जन - हिंदी
यिर्मयाह 42 (HINIRV) »
ভারতীয় সংশোধিত সংস্করণ - বাংলা
যিৰিমিয়া 42 (BENIRV) »
இந்தியன் ரீவைஸ்டு வேர்ஷன் - தமிழ்
எரேமியா 42 (TAMIRV) »
इंडियन रिवाइज्ड वर्जन - मराठी
यिर्मया 42 (MARIRV) »
ఇండియన్ రేవిజ్డ్ వెర్షన్ - తెలుగు
యిర్మీయా 42 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 42 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 42 (KANIRV) »
الكتاب المقدس باللغة العربية، فان دايك
إِرْمِيَا 42 (AVD) »
תנ ך עברי מודרני
ירמיה 42 (HEB) »
Bíblia Sagrada Português
Jeremias 42 (BSL) »
Kinh Thánh: Tiếng Việt
Giê-rê-mi-a 42 (VIE) »
Reina Valera Antigua
Jeremías 42 (RVA) »
La Sacra Bibbia
Geremia 42 (RIV) »
圣 经 简体中文和合本
耶 利 米 书 42 (CUVS) »
聖 經 繁體中文和合本
耶 利 米 書 42 (CUVT) »
Bibla e Shenjtë
Jeremia 42 (ALB) »
Svenska Bibeln 1917
Jeremia 42 (SV1917) »
Библия на русском
Иеремия 42 (RUSV) »
Українська Біблія
Єремія 42 (UKR) »
Szent Biblia - Magyar
Jeremiás 42 (KAR) »
Българска Библия
Еремия 42 (BULG) »
Det Norsk Bibel
Jeremia 42 (NORSK) »
Kitaabka Quduuska Ah
Yeremyaah 42 (SOM) »
De Heilige Schrift
Jeremia 42 (NLD) »
Dansk Bibel 1871
Jeremias 42 (DA1871) »

ਯਿਰਮਿਯਾਹ (PANIRV) Chapter Selection

PANIRV Book Selection List