ਯਿਰਮਿਯਾਹ Chapter 43 PANIRV Bible Verse Images

ਯਿਰਮਿਯਾਹ 43 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 43 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 43:1 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਉਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ, ਜਿਹਨਾਂ ਨੂੰ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਨੇ ਉਹਨਾਂ ਕੋਲ ਭੇਜਿਆ, ਅਰਥਾਤ ਇਹਨਾਂ ਸਾਰੀਆਂ ਗੱਲਾਂ ਨੂੰ

ਯਿਰਮਿਯਾਹ 43:2 (PANIRV)
Square Portrait Landscape 4K UHD
ਤਾਂ ਹੋਸ਼ਆਯਾਹ ਦੇ ਪੁੱਤਰ ਅਜ਼ਰਯਾਹ, ਕਾਰੇਆਹ ਦੇ ਪੁੱਤਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਇਹ ਆਖਣ ਲਈ ਨਹੀਂ ਭੇਜਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ

ਯਿਰਮਿਯਾਹ 43:3 (PANIRV)
Square Portrait Landscape 4K UHD
ਤੈਨੂੰ ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਾਡੇ ਵਿਰੁੱਧ ਪਰੇਰਿਆ ਹੈ ਭਈ ਸਾਨੂੰ ਕਸਦੀਆਂ ਦੇ ਹੱਥ ਵਿੱਚ ਦੇਵੇਂ ਅਤੇ ਉਹ ਸਾਨੂੰ ਮਾਰ ਸੁੱਟਣ ਅਤੇ ਸਾਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਣ

ਯਿਰਮਿਯਾਹ 43:4 (PANIRV)
Square Portrait Landscape 4K UHD
ਤਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਯਹੋਵਾਹ ਦੀ ਅਵਾਜ਼ ਨਾ ਸੁਣੀ ਭਈ ਯਹੂਦਾਹ ਦੇ ਦੇਸ ਵਿੱਚ ਵੱਸਣ

ਯਿਰਮਿਯਾਹ 43:5 (PANIRV)
Square Portrait Landscape 4K UHD
ਫਿਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ-ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ

ਯਿਰਮਿਯਾਹ 43:6 (PANIRV)
Square Portrait Landscape 4K UHD
ਅਰਥਾਤ ਮਰਦਾਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ, ਰਾਜਾ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ ਜਿਹਨਾਂ ਨੂੰ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਕੋਲ ਛੱਡਿਆ ਸੀ

ਯਿਰਮਿਯਾਹ 43:7 (PANIRV)
Square Portrait Landscape 4K UHD
ਉਹ ਮਿਸਰ ਦੇਸ ਨੂੰ ਆਏ ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੱਕ ਆਏ।

ਯਿਰਮਿਯਾਹ 43:8 (PANIRV)
Square Portrait Landscape 4K UHD
ਤਾਂ ਯਹੋਵਾਹ ਦਾ ਬਚਨ ਤਹਪਨਹੇਸ ਵਿੱਚ ਯਿਰਮਿਯਾਹ ਕੋਲ ਆਇਆ ਕਿ

ਯਿਰਮਿਯਾਹ 43:9 (PANIRV)
Square Portrait Landscape 4K UHD
ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਹਨਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਇਹ ਯਹੂਦਾਹ ਦੇ ਮਨੁੱਖਾਂ ਦੇ ਵੇਖਦਿਆਂ ਹੋਵੇ

ਯਿਰਮਿਯਾਹ 43:10 (PANIRV)
Square Portrait Landscape 4K UHD
ਤੂੰ ਉਹਨਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਬਾਬਲ ਦੇ ਰਾਜਾ ਆਪਣੇ ਟਹਿਲੂਏ ਨਬੂਕਦਨੱਸਰ ਨੂੰ ਬੁਲਾ ਲਵਾਂਗਾ। ਮੈਂ ਇਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਹਨਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਹਨਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ

ਯਿਰਮਿਯਾਹ 43:11 (PANIRV)
Square Portrait Landscape 4K UHD
ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ। ਮੌਤ ਵਾਲੇ ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ!

ਯਿਰਮਿਯਾਹ 43:12 (PANIRV)
Square Portrait Landscape 4K UHD
ਅਤੇ ਮੈਂ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਹਨਾਂ ਨੂੰ ਸਾੜ ਦੇਵੇਗਾ ਅਤੇ ਉਹਨਾਂ ਨੂੰ ਗ਼ੁਲਾਮ ਕਰਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੋਂ ਸ਼ਾਂਤੀ ਨਾਲ ਨਿੱਕਲ ਜਾਵੇਗਾ

ਯਿਰਮਿਯਾਹ 43:13 (PANIRV)
Square Portrait Landscape 4K UHD
ਉਹ ਬੈਤ ਸ਼ਮਸ਼ ਦੇ ਥੰਮ੍ਹਾਂ ਨੂੰ ਜਿਹੜੇ ਮਿਸਰ ਦੇਸ ਵਿੱਚ ਹਨ ਤੋੜ ਦੇਵੇਗਾ ਅਤੇ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਨੂੰ ਅੱਗ ਨਾਲ ਸਾੜ ਸੁੱਟੇਗਾ।

Available Bible Translations

American Standard Version
Jeremiah 43 (ASV) »
King James Version
Jeremiah 43 (KJV) »
GOD’S WORD® (GW)
Jeremiah 43 (GW) »
World English Bible
Jeremiah 43 (WEB) »
Louis Segond 1910
Jérémie 43 (LSG) »
Luther Bibel 1912
Jeremia 43 (LUTH1912) »
इंडियन रिवाइज्ड वर्जन - हिंदी
यिर्मयाह 43 (HINIRV) »
ভারতীয় সংশোধিত সংস্করণ - বাংলা
যিৰিমিয়া 43 (BENIRV) »
இந்தியன் ரீவைஸ்டு வேர்ஷன் - தமிழ்
எரேமியா 43 (TAMIRV) »
इंडियन रिवाइज्ड वर्जन - मराठी
यिर्मया 43 (MARIRV) »
ఇండియన్ రేవిజ్డ్ వెర్షన్ - తెలుగు
యిర్మీయా 43 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 43 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 43 (KANIRV) »
الكتاب المقدس باللغة العربية، فان دايك
إِرْمِيَا 43 (AVD) »
תנ ך עברי מודרני
ירמיה 43 (HEB) »
Bíblia Sagrada Português
Jeremias 43 (BSL) »
Kinh Thánh: Tiếng Việt
Giê-rê-mi-a 43 (VIE) »
Reina Valera Antigua
Jeremías 43 (RVA) »
La Sacra Bibbia
Geremia 43 (RIV) »
圣 经 简体中文和合本
耶 利 米 书 43 (CUVS) »
聖 經 繁體中文和合本
耶 利 米 書 43 (CUVT) »
Bibla e Shenjtë
Jeremia 43 (ALB) »
Svenska Bibeln 1917
Jeremia 43 (SV1917) »
Библия на русском
Иеремия 43 (RUSV) »
Українська Біблія
Єремія 43 (UKR) »
Szent Biblia - Magyar
Jeremiás 43 (KAR) »
Българска Библия
Еремия 43 (BULG) »
Det Norsk Bibel
Jeremia 43 (NORSK) »
Kitaabka Quduuska Ah
Yeremyaah 43 (SOM) »
De Heilige Schrift
Jeremia 43 (NLD) »
Dansk Bibel 1871
Jeremias 43 (DA1871) »

ਯਿਰਮਿਯਾਹ (PANIRV) Chapter Selection

PANIRV Book Selection List