ਯਿਰਮਿਯਾਹ Chapter 46 PANIRV Bible Verse Images

ਯਿਰਮਿਯਾਹ 46 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 46 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 46:1 (PANIRV)
Square Portrait Landscape 4K UHD
ਯਹੋਵਾਹ ਦਾ ਬਚਨ ਜਿਹੜਾ ਕੌਮਾਂ ਦੇ ਬਾਰੇ ਯਿਰਮਿਯਾਹ ਨਬੀ ਨੂੰ ਆਇਆ।

ਯਿਰਮਿਯਾਹ 46:2 (PANIRV)
Square Portrait Landscape 4K UHD
ਮਿਸਰ ਲਈ। ਮਿਸਰ ਦੇ ਰਾਜੇ ਫ਼ਿਰਊਨ ਨਕੋਹ ਦੀ ਫੌਜ ਦੇ ਬਾਰੇ ਜਿਹੜੀ ਕਰਕਮੀਸ਼ ਵਿੱਚ ਦਰਿਆ ਫ਼ਰਾਤ ਉੱਤੇ ਸੀ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਚੌਥੇ ਸਾਲ ਵਿੱਚ ਫਤਹ ਕਰ ਲਿਆ ਸੀ, -

ਯਿਰਮਿਯਾਹ 46:3 (PANIRV)
Square Portrait Landscape 4K UHD
ਸਿਪਰ ਅਤੇ ਢਾਲ਼ ਤਿਆਰ ਕਰੋ, ਲੜਾਈ ਲਈ ਨੇੜੇ ਆਓ!

ਯਿਰਮਿਯਾਹ 46:4 (PANIRV)
Square Portrait Landscape 4K UHD
ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋ!

ਯਿਰਮਿਯਾਹ 46:5 (PANIRV)
Square Portrait Landscape 4K UHD
ਮੈਂ ਇਹ ਕਿਉਂ ਵੇਖਿਆ? ਉਹ ਘਬਰਾਏ ਹੋਏ ਹਨ, ਅਤੇ ਪਿਛਾਹਾਂ ਨੂੰ ਮੁੜੇ ਹਨ। ਉਹਨਾਂ ਦੇ ਸੂਰਮੇ ਮਾਰੇ ਗਏ ਹਨ, ਉਹ ਛੇਤੀ ਨਾਲ ਨੱਠ ਗਏ, ਉਹ ਪਿੱਛੇ ਨਹੀਂ ਵੇਖਦੇ, - ਆਲੇ-ਦੁਆਲੇ ਭੈਅ ਹੈ! ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 46:6 (PANIRV)
Square Portrait Landscape 4K UHD
ਛੋਹਲਾ ਨਾ ਨੱਠੇ, ਨਾ ਸੂਰਮਾ ਬਚੇ, - ਉੱਤਰ ਵਲ ਦਰਿਆ ਫ਼ਰਾਤ ਦੇ ਕੰਢੇ ਉੱਤੇ ਉਹਨਾਂ ਨੇ ਠੋਕਰ ਖਾਧੀ ਅਤੇ ਡਿੱਗ ਪਏ।

ਯਿਰਮਿਯਾਹ 46:7 (PANIRV)
Square Portrait Landscape 4K UHD
ਉਹ ਕੌਣ ਹੈ ਜਿਹੜਾ ਨੀਲ ਨਦੀ ਵਾਂਗੂੰ ਉੱਛਲਦਾ ਹੈ, ਨਦੀਆਂ ਵਾਂਗੂੰ ਜਿਹਨਾਂ ਦੇ ਪਾਣੀ ਠਾਠਾਂ ਮਾਰਦੇ ਹਨ?

ਯਿਰਮਿਯਾਹ 46:8 (PANIRV)
Square Portrait Landscape 4K UHD
ਮਿਸਰ ਨੀਲ ਨਦੀ ਵਾਂਗੂੰ ਉੱਛਲਦਾ ਹੈ, ਨਦੀਆਂ ਵਾਂਗੂੰ ਉਹ ਦੇ ਪਾਣੀ ਉੱਛਲਦੇ ਹਨ। ਉਸ ਆਖਿਆ, ਮੈਂ ਉੱਛਲਾਂਗਾ, ਮੈਂ ਧਰਤੀ ਨੂੰ ਢੱਕ ਲਵਾਂਗਾ, ਮੈਂ ਸ਼ਹਿਰ ਨੂੰ, ਉਹਨਾਂ ਦੇ ਵਾਸੀਆਂ ਨੂੰ ਨਾਸ ਕਰਾਂਗਾ!

ਯਿਰਮਿਯਾਹ 46:9 (PANIRV)
Square Portrait Landscape 4K UHD
ਹੇ ਘੋੜਿਓ, ਉਤਾਹਾਂ ਜਾਓ, ਹੇ ਰਥੋ, ਢਿਲਕਦੇ ਫਿਰੋ! ਸੂਰਮੇ ਬਾਹਰ ਨਿੱਕਲਣ, ਕੂਸ਼ੀ ਅਤੇ ਪੂਟੀ ਜਿਹਨਾਂ ਢਾਲਾਂ ਫੜ੍ਹੀਆਂ ਹੋਈਆਂ ਹਨ, ਲੂਦੀ ਜਿਹੜੇ ਧਣੁੱਖ ਨੂੰ ਫੜ੍ਹ ਕੇ ਝੁਕਾ ਲੈਂਦੇ ਹਨ।

ਯਿਰਮਿਯਾਹ 46:10 (PANIRV)
Square Portrait Landscape 4K UHD
ਉਹ ਸੈਨਾਂ ਦੇ ਪ੍ਰਭੂ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ। ਤਲਵਾਰ ਖਾ ਕੇ ਰੱਜੇਗੀ, ਅਤੇ ਉਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫ਼ਰਾਤ ਦਰਿਆ ਕੋਲ।

ਯਿਰਮਿਯਾਹ 46:11 (PANIRV)
Square Portrait Landscape 4K UHD
ਗਿਲਆਦ ਨੂੰ ਚੜ੍ਹ ਜਾ ਅਤੇ ਬਲਸਾਨ ਲੈ, ਹੇ ਮਿਸਰ ਦੀਏ ਕੁਆਰੀਏ ਧੀਏ! ਤੂੰ ਏਵੇਂ ਬਹੁਤੀਆਂ ਦਵਾਈਆਂ ਵਰਤਦੀ ਹੈਂ, ਤੂੰ ਚੰਗੀ ਨਾ ਹੋਵੇਂਗੀ।

ਯਿਰਮਿਯਾਹ 46:12 (PANIRV)
Square Portrait Landscape 4K UHD
ਕੌਮਾਂ ਨੇ ਤੇਰੀ ਸ਼ਰਮ ਨੂੰ ਸੁਣਿਆ, ਧਰਤੀ ਤੇਰੀ ਦੁਹਾਈ ਨਾਲ ਭਰ ਗਈ। ਸੂਰਮੇ ਨੇ ਸੂਰਮੇ ਨਾਲ ਠੋਕਰ ਖਾਧੀ, ਉਹ ਦੋਵੇਂ ਇਕੱਠੇ ਡਿੱਗ ਪਏ।

ਯਿਰਮਿਯਾਹ 46:13 (PANIRV)
Square Portrait Landscape 4K UHD
ਉਹ ਬਚਨ ਜਿਹੜਾ ਯਹੋਵਾਹ ਯਿਰਮਿਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਬਾਰੇ ਬੋਲਿਆ ਕਿ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, -

ਯਿਰਮਿਯਾਹ 46:14 (PANIRV)
Square Portrait Landscape 4K UHD
ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ-ਦੁਆਲਿਓਂ ਖਾ ਲਵੇਗੀ!

ਯਿਰਮਿਯਾਹ 46:15 (PANIRV)
Square Portrait Landscape 4K UHD
ਤੇਰੇ ਜ਼ੋਰਾਵਰ ਕਿਉਂ ਹੂੰਝੇ ਗਏ? ਉਹ ਖੜੇ ਨਾ ਰਹੇ, ਯਹੋਵਾਹ ਨੇ ਉਹਨਾਂ ਨੂੰ ਦਫ਼ਾ ਜੋ ਕਰ ਦਿੱਤਾ।

ਯਿਰਮਿਯਾਹ 46:16 (PANIRV)
Square Portrait Landscape 4K UHD
ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਹਨਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ।

ਯਿਰਮਿਯਾਹ 46:17 (PANIRV)
Square Portrait Landscape 4K UHD
ਉਹਨਾਂ ਨੇ ਉੱਥੇ ਪੁਕਾਰਿਆ ਕਿ ਮਿਸਰ ਦਾ ਰਾਜਾ ਫ਼ਿਰਊਨ ਸ਼ੋਰ ਹੀ ਹੈ! ਉਸ ਨੇ ਮਿਥੇ ਹੋਏ ਵੇਲੇ ਨੂੰ ਲੰਘਣ ਦਿੱਤਾ।

ਯਿਰਮਿਯਾਹ 46:18 (PANIRV)
Square Portrait Landscape 4K UHD
ਮੈਨੂੰ ਆਪਣੀ ਹਯਾਤੀ ਦੇ ਸਹੁੰ, ਰਾਜਾ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ।

ਯਿਰਮਿਯਾਹ 46:19 (PANIRV)
Square Portrait Landscape 4K UHD
ਗ਼ੁਲਾਮੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ।

ਯਿਰਮਿਯਾਹ 46:20 (PANIRV)
Square Portrait Landscape 4K UHD
ਮਿਸਰ ਇੱਕ ਬਹੁਤ ਸੁੰਦਰ ਵੱਛੀ ਹੈ, ਪਰ ਉੱਤਰ ਵੱਲੋਂ ਮੱਖ ਉਸ ਉੱਤੇ ਲਗਾ ਆਉਂਦਾ ਹੈ।

ਯਿਰਮਿਯਾਹ 46:21 (PANIRV)
Square Portrait Landscape 4K UHD
ਉਹ ਦੇ ਭਾੜੇ ਦੇ ਸਿਪਾਹੀ ਵੀ ਉਹ ਦੇ ਵਿਚਕਾਰ ਪਲੇ ਹੋਏ ਵੱਛਿਆਂ ਵਾਂਗੂੰ ਹਨ। ਹਾਂ, ਉਹ ਮੁੜ ਕੇ ਇਕੱਠੇ ਨੱਠ ਗਏ, ਉਹ ਖਲੋ ਨਾ ਸਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਉਹਨਾਂ ਉੱਤੇ ਆਇਆ ਹੈ, ਉਹਨਾਂ ਦੀ ਸਜ਼ਾ ਦਾ ਸਮਾਂ।

ਯਿਰਮਿਯਾਹ 46:22 (PANIRV)
Square Portrait Landscape 4K UHD
ਉਹ ਦੀ ਅਵਾਜ਼ ਸੱਪ ਵਾਂਗੂੰ ਉੱਠੇਗੀ, ਉਹ ਫੌਜ ਨਾਲ ਆਉਣਗੇ, ਉਹ ਉਸ ਦੇ ਉੱਤੇ ਲੱਕੜਹਾਰਿਆਂ ਵਾਂਗੂੰ ਕੁਹਾੜਿਆਂ ਨਾਲ ਆਉਣਗੇ!

ਯਿਰਮਿਯਾਹ 46:23 (PANIRV)
Square Portrait Landscape 4K UHD
ਉਹ ਉਸ ਦੇ ਜੰਗਲ ਵੱਢ ਸੁੱਟਣਗੇ, ਯਹੋਵਾਹ ਦਾ ਵਾਕ ਹੈ, ਭਾਵੇਂ ਉਹ ਦੀ ਮਿਣਤੀ ਨਾ ਹੋ ਸਕੇ, ਕਿਉਂ ਜੋ ਉਹ ਸਲਾ ਨਾਲੋਂ ਬਹੁਤ ਵਧੀਕ ਹਨ, ਉਹਨਾਂ ਨੂੰ ਕੋਈ ਗਿਣ ਨਹੀਂ ਸਕਦਾ।

ਯਿਰਮਿਯਾਹ 46:24 (PANIRV)
Square Portrait Landscape 4K UHD
ਮਿਸਰ ਦੀ ਧੀ ਲੱਜਿਆਵਾਨ ਹੋਵੇਗੀ, ਉਹ ਉੱਤਰ ਵੱਲ ਦੇ ਲੋਕਾਂ ਦੇ ਹੱਥ ਵਿੱਚ ਦਿੱਤੀ ਜਾਵੇਗੀ।

ਯਿਰਮਿਯਾਹ 46:25 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦੇਵਤਿਆਂ ਦੀ, ਉਹ ਦੇ ਰਾਜਿਆਂ ਦੀ, ਫ਼ਿਰਊਨ ਦੀ ਅਤੇ ਉਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ

ਯਿਰਮਿਯਾਹ 46:26 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਉਹਨਾਂ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ, ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਅਤੇ ਉਹ ਦੇ ਟਹਿਲੂਆਂ ਦੇ ਹੱਥ ਵਿੱਚ ਦਿਆਂਗਾ। ਇਸ ਦੇ ਪਿੱਛੋਂ ਉਹ ਅਜਿਹੀ ਅਬਾਦ ਹੋਵੇਗੀ ਜਿਵੇਂ ਪਹਿਲਿਆਂ ਦਿਨਾਂ ਵਿੱਚ ਸੀ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 46:27 (PANIRV)
Square Portrait Landscape 4K UHD
ਪਰ ਤੂੰ, ਹੇ ਯਾਕੂਬ ਮੇਰੇ ਦਾਸ, ਨਾ ਡਰ, ਹੇ ਇਸਰਾਏਲ, ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ, ਅਤੇ ਤੇਰੀ ਨਸਲ ਨੂੰ ਗ਼ੁਲਾਮੀ ਦੇ ਦੇਸ ਤੋਂ ਬਚਾਵਾਂਗਾ। ਯਾਕੂਬ ਮੁੜੇਗਾ ਅਤੇ ਆਰਾਮ ਅਤੇ ਚੈਨ ਕਰੇਗਾ, ਉਹ ਨੂੰ ਕੋਈ ਨਾ ਡਰਾਵੇਗਾ।

ਯਿਰਮਿਯਾਹ 46:28 (PANIRV)
Square Portrait Landscape 4K UHD
ਹੇ ਯਾਕੂਬ ਮੇਰੇ ਦਾਸ, ਨਾ ਡਰ, ਯਹੋਵਾਹ ਦਾ ਵਾਕ ਹੈ, ਮੈਂ ਤੇਰੇ ਨਾਲ ਜੋ ਹਾਂ, ਮੈਂ ਸਾਰੀਆਂ ਕੌਮਾਂ ਦਾ ਅੰਤ ਕਰ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਹੱਕ ਦਿੱਤਾ, ਪਰ ਮੈਂ ਤੇਰਾ ਅੰਤ ਨਾ ਕਰਾਂਗਾ, ਮੈਂ ਨਰਮਾਈ ਨਾਲ ਤੇਰਾ ਸੁਧਾਰ ਕਰਾਂਗਾ, ਪਰ ਤੈਨੂੰ ਸਜ਼ਾ ਦਿੱਤੇ ਬਿਨ੍ਹਾਂ ਨਾ ਛੱਡਾਂਗਾ।

Available Bible Translations

American Standard Version (ASV)
Jeremiah 46 (ASV) »
King James Version (KJV)
Jeremiah 46 (KJV) »
GOD’S WORD® (GW)
Jeremiah 46 (GW) »
Berean Bible (BSB)
Jeremiah 46 (BSB) »
World English Bible (WEB)
Jeremiah 46 (WEB) »
French Bible (LSG)
Jérémie 46 (LSG) »
German Bible (LUTH1912)
Jeremia 46 (LUTH1912) »
Hebrew Bible (HEB)
ירמיה 46 (HEB) »
Portuguese Bible (BSL)
Jeremias 46 (BSL) »
Vietnamese Bible (VIE)
Giê-rê-mi-a 46 (VIE) »
Spanish Bible (RVA)
Jeremías 46 (RVA) »
Italian Bible (RIV)
Geremia 46 (RIV) »
Chinese Simplified (CUVS)
耶 利 米 书 46 (CUVS) »
Chinese Traditional (CUVT)
耶 利 米 書 46 (CUVT) »
Albanian Bible (ALB)
Jeremia 46 (ALB) »
Swedish Bible (SV1917)
Jeremia 46 (SV1917) »
Russian Bible (RUSV)
Иеремия 46 (RUSV) »
Ukrainian Bible (UKR)
Єремія 46 (UKR) »
Hungarian Bible (KAR)
Jeremiás 46 (KAR) »
Bulgarian Bible (BULG)
Еремия 46 (BULG) »
Japanese Bible (JPN)
エレミヤ書 46 (JPN) »
Norwegian Bible (NORSK)
Jeremia 46 (NORSK) »

ਯਿਰਮਿਯਾਹ (PANIRV) Chapter Selection

PANIRV Book Selection List