ਅੱਯੂਬ Chapter 12 PANIRV Bible Verse Images

ਅੱਯੂਬ 12 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 12 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 12:1 (PANIRV)
Square Portrait Landscape 4K UHD
ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,

ਅੱਯੂਬ 12:2 (PANIRV)
Square Portrait Landscape 4K UHD
“ਬੇਸ਼ੱਕ ਤੁਸੀਂ ਹੀ ਉਹ ਲੋਕ ਹੋ, ਕਿ ਜਦ ਤੁਸੀਂ ਮਰੋਗੇ ਤਾਂ ਤੁਹਾਡੇ ਨਾਲ ਬੁੱਧੀ ਮਰ ਜਾਵੇਗੀ!

ਅੱਯੂਬ 12:3 (PANIRV)
Square Portrait Landscape 4K UHD
ਤੁਹਾਡੇ ਵਾਂਗੂੰ ਮੈਨੂੰ ਵੀ ਸਮਝ ਹੈ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ, ਅਤੇ ਕੌਣ ਹੈ ਜੋ ਅਜਿਹੀਆਂ ਗੱਲਾਂ ਨਹੀਂ ਜਾਣਦਾ?

ਅੱਯੂਬ 12:4 (PANIRV)
Square Portrait Landscape 4K UHD
“ਮੈਂ ਆਪਣੇ ਮਿੱਤਰਾਂ ਲਈ ਹਾਸੇ ਦਾ ਕਾਰਨ ਹਾਂ, ਮੈਂ ਜਿਹੜਾ ਪਰਮੇਸ਼ੁਰ ਨੂੰ ਪੁਕਾਰਦਾ ਸੀ ਅਤੇ ਉਹ ਉੱਤਰ ਦਿੰਦਾ ਸੀ, ਮੈਂ ਜੋ ਧਰਮੀ ਅਤੇ ਖਰਾ ਮਨੁੱਖ ਸੀ, ਹੁਣ ਹਾਸੇ ਦਾ ਕਾਰਨ ਬਣ ਗਿਆ ਹਾਂ।

ਅੱਯੂਬ 12:5 (PANIRV)
Square Portrait Landscape 4K UHD
ਦੁਖੀ ਲੋਕ ਤਾਂ ਸੁਖੀ ਲੋਕਾਂ ਦੀ ਨਜ਼ਰ ਵਿੱਚ ਤੁੱਛ ਹਨ, ਜਿਹਨਾਂ ਦੇ ਪੈਰ ਤਿਲਕਦੇ ਹਨ ਉਹਨਾਂ ਦਾ ਅਪਮਾਨ ਹੁੰਦਾ ਹੈ।

ਅੱਯੂਬ 12:6 (PANIRV)
Square Portrait Landscape 4K UHD
ਲੁਟੇਰਿਆਂ ਦੇ ਤੰਬੂ ਸੁੱਖ-ਸਾਂਦ ਨਾਲ ਰਹਿੰਦੇ ਹਨ, ਅਤੇ ਪਰਮੇਸ਼ੁਰ ਦਾ ਕ੍ਰੋਧ ਭੜਕਾਉਣ ਵਾਲੇ ਸੁਰੱਖਿਅਤ ਰਹਿੰਦੇ ਹਨ, ਅਰਥਾਤ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੇ ਹੱਥ ਵਿੱਚ ਰਹਿੰਦਾ ਹੈ।

ਅੱਯੂਬ 12:7 (PANIRV)
Square Portrait Landscape 4K UHD
“ਪਰੰਤੂ ਪਸ਼ੂਆਂ ਤੋਂ ਪੁੱਛ ਅਤੇ ਉਹ ਤੈਨੂੰ ਸਿਖਾਉਣਗੇ, ਅਤੇ ਅਕਾਸ਼ ਦੇ ਪੰਛੀਆਂ ਤੋਂ, ਉਹ ਤੈਨੂੰ ਦੱਸਣਗੇ,

ਅੱਯੂਬ 12:8 (PANIRV)
Square Portrait Landscape 4K UHD
ਜਾਂ ਧਰਤੀ ਉੱਤੇ ਧਿਆਨ ਦੇ, ਉਹ ਤੈਨੂੰ ਸਿਖਾਵੇਗੀ, ਅਤੇ ਸਮੁੰਦਰ ਦੀਆਂ ਮੱਛੀਆਂ ਤੇਰੇ ਲਈ ਵਰਣਨ ਕਰਨਗੀਆਂ!

ਅੱਯੂਬ 12:9 (PANIRV)
Square Portrait Landscape 4K UHD
ਇਨ੍ਹਾਂ ਸਾਰਿਆਂ ਵਿੱਚੋਂ ਕੌਣ ਨਹੀਂ ਜਾਣਦਾ, ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ?

ਅੱਯੂਬ 12:10 (PANIRV)
Square Portrait Landscape 4K UHD
ਜਿਸ ਦੇ ਹੱਥ ਵਿੱਚ ਹਰੇਕ ਜੀਉਂਦੇ ਦੇ ਪ੍ਰਾਣ ਹਨ, ਅਤੇ ਹਰੇਕ ਮਨੁੱਖ ਦਾ ਆਤਮਾ ਵੀ।

ਅੱਯੂਬ 12:11 (PANIRV)
Square Portrait Landscape 4K UHD
ਭਲਾ, ਕੰਨ ਗੱਲਾਂ ਨੂੰ ਪਰਖ ਨਹੀਂ ਸਕਦਾ, ਜਿਵੇਂ ਤਾਲੂ ਆਪਣੇ ਖਾਣੇ ਦਾ ਸੁਆਦ ਚੱਖ ਲੈਂਦਾ ਹੈ?

ਅੱਯੂਬ 12:12 (PANIRV)
Square Portrait Landscape 4K UHD
ਬਜ਼ੁਰਗਾਂ ਵਿੱਚ ਬੁੱਧੀ ਹੁੰਦੀ ਹੈ, ਅਤੇ ਲੰਮੀ ਉਮਰ ਵਾਲਿਆਂ ਵਿੱਚ ਸਮਝ ਹੈ।

ਅੱਯੂਬ 12:13 (PANIRV)
Square Portrait Landscape 4K UHD
“ਪਰਮੇਸ਼ੁਰ ਦੇ ਨਾਲ ਬੁੱਧ ਅਤੇ ਸਮਰੱਥ ਹੈ, ਉਹ ਦੇ ਕੋਲ ਸਲਾਹ ਅਤੇ ਸਮਝ ਹੈ।

ਅੱਯੂਬ 12:14 (PANIRV)
Square Portrait Landscape 4K UHD
ਵੇਖੋ, ਜੋ ਉਹ ਢਾਹ ਸੁੱਟਦਾ, ਉਸ ਨੂੰ ਬਣਾਇਆ ਨਹੀਂ ਜਾ ਸਕਦਾ, ਜਿਸ ਮਨੁੱਖ ਉੱਤੇ ਉਹ ਬੰਧਨ ਪਾਉਂਦਾ ਹੈ, ਉਹ ਖੁੱਲ੍ਹ ਨਹੀਂ ਸਕਦਾ।

ਅੱਯੂਬ 12:15 (PANIRV)
Square Portrait Landscape 4K UHD
ਵੇਖੋ, ਜਦ ਉਹ ਮੀਂਹ ਨੂੰ ਰੋਕ ਲੈਂਦਾ ਹੈ ਤਾਂ ਸੋਕਾ ਪੈ ਜਾਂਦਾ ਹੈ, ਫੇਰ ਉਹ ਉਨ੍ਹਾਂ ਨੂੰ ਘੱਲਦਾ ਹੈ ਤੇ ਉਹ ਧਰਤੀ ਉਲੱਦ ਦਿੰਦੇ ਹਨ।

ਅੱਯੂਬ 12:16 (PANIRV)
Square Portrait Landscape 4K UHD
ਉਹ ਦੇ ਨਾਲ ਸ਼ਕਤੀ ਅਤੇ ਸਮਝ ਹੈ, ਧੋਖਾ ਦੇਣ ਵਾਲਾ ਅਤੇ ਧੋਖਾ ਖਾਣ ਵਾਲਾ ਉਹ ਦੇ ਹਨ।

ਅੱਯੂਬ 12:17 (PANIRV)
Square Portrait Landscape 4K UHD
ਜੋ ਦਰਬਾਰੀਆਂ ਨੂੰ ਨੰਗੇ ਪੈਰੀਂ ਤੁਰਾਉਂਦਾ ਹੈ, ਅਤੇ ਨਿਆਂਈਆਂ ਨੂੰ ਮੂਰਖ ਬਣਾ ਦਿੰਦਾ ਹੈ।

ਅੱਯੂਬ 12:18 (PANIRV)
Square Portrait Landscape 4K UHD
ਉਹ ਰਾਜਿਆਂ ਦੇ ਪਾਏ ਹੋਏ ਬੰਧਨਾਂ ਨੂੰ ਖੋਲ੍ਹ ਦਿੰਦਾ ਹੈ, ਅਤੇ ਉਨ੍ਹਾਂ ਦੇ ਲੱਕਾਂ ਨੂੰ ਬੰਧਨਾਂ ਨਾਲ ਬੰਨ੍ਹ ਦਿੰਦਾ ਹੈ।

ਅੱਯੂਬ 12:19 (PANIRV)
Square Portrait Landscape 4K UHD
ਉਹ ਜਾਜਕਾਂ ਨੂੰ ਨੰਗੇ ਪੈਰੀਂ ਗੁਲਾਮੀ ਵਿੱਚ ਲੈ ਜਾਂਦਾ ਹੈ, ਅਤੇ ਤਕੜਿਆਂ ਨੂੰ ਉਲਟਾ ਦਿੰਦਾ ਹੈ।

ਅੱਯੂਬ 12:20 (PANIRV)
Square Portrait Landscape 4K UHD
ਉਹ ਵਫ਼ਾਦਾਰ ਦੇ ਮੂੰਹ ਬੰਦ ਕਰ ਦਿੰਦਾ, ਅਤੇ ਬਜ਼ੁਰਗਾਂ ਦਾ ਬਿਬੇਕ ਲੈ ਲੈਂਦਾ ਹੈ।

ਅੱਯੂਬ 12:21 (PANIRV)
Square Portrait Landscape 4K UHD
ਉਹ ਪਤਵੰਤਾਂ ਨੂੰ ਅਪਮਾਨ ਨਾਲ ਭਰ ਦਿੰਦਾ, ਅਤੇ ਜ਼ੋਰਾਵਰਾਂ ਦਾ ਕਮਰਬੰਦ ਢਿੱਲਾ ਕਰ ਦਿੰਦਾ ਹੈ।

ਅੱਯੂਬ 12:22 (PANIRV)
Square Portrait Landscape 4K UHD
ਉਹ ਹਨੇਰੇ ਦੀਆਂ ਡੂੰਘੀਆਂ ਗੱਲਾਂ ਨੂੰ ਪਰਗਟ ਕਰ ਦਿੰਦਾ ਹੈ, ਅਤੇ ਮੌਤ ਦੇ ਸਾਯੇ ਨੂੰ ਚਾਨਣ ਵਿੱਚ ਬਾਹਰ ਲੈ ਆਉਂਦਾ ਹੈ।

ਅੱਯੂਬ 12:23 (PANIRV)
Square Portrait Landscape 4K UHD
ਉਹ ਕੌਮਾਂ ਨੂੰ ਵਧਾਉਂਦਾ ਅਤੇ ਉਨ੍ਹਾਂ ਨੂੰ ਨਾਸ ਕਰਦਾ ਹੈ, ਉਹ ਕੌਮਾਂ ਨੂੰ ਫੈਲਾਉਂਦਾ ਅਤੇ ਉਨ੍ਹਾਂ ਨੂੰ ਮੋੜ ਲੈ ਆਉਂਦਾ ਹੈ,

ਅੱਯੂਬ 12:24 (PANIRV)
Square Portrait Landscape 4K UHD
ਉਹ ਦੇਸ ਦੇ ਲੋਕਾਂ ਦੇ ਮੁਖੀਆਂ ਦੀ ਸਮਝ ਨੂੰ ਲੈ ਲੈਂਦਾ ਹੈ, ਅਤੇ ਉਨ੍ਹਾਂ ਨੂੰ ਸੁੰਨੇ ਥਾਵਾਂ ਵਿੱਚ ਭਟਕਾਉਂਦਾ ਹੈ, ਜਿੱਥੇ ਕੋਈ ਰਾਹ ਨਹੀਂ।

ਅੱਯੂਬ 12:25 (PANIRV)
Square Portrait Landscape 4K UHD
ਉਹ ਹਨੇਰੇ ਵਿੱਚ ਬਿਨ੍ਹਾਂ ਚਾਨਣ ਤੋਂ ਟੋਹੰਦੇ ਫਿਰਦੇ ਹਨ, ਉਹ ਉਨ੍ਹਾਂ ਨੂੰ ਸ਼ਰਾਬੀ ਵਾਂਗੂੰ ਭਟਕਾਉਂਦਾ ਹੈ!”

Available Bible Translations

American Standard Version (ASV)
Job 12 (ASV) »
King James Version (KJV)
Job 12 (KJV) »
GOD’S WORD® (GW)
Job 12 (GW) »
Berean Bible (BSB)
Job 12 (BSB) »
World English Bible (WEB)
Job 12 (WEB) »
French Bible (LSG)
Job 12 (LSG) »
German Bible (LUTH1912)
Hiob 12 (LUTH1912) »
Bengali Bible (BENIRV)
ইয়োব 12 (BENIRV) »
Tamil Bible (TAMIRV)
யோபு 12 (TAMIRV) »
Marathi Bible (MARIRV)
ईयोब 12 (MARIRV) »
Telugu Bible (TELIRV)
యోబు 12 (TELIRV) »
Gujarati Bible (GUJIRV)
અયૂબ 12 (GUJIRV) »
Kannada Bible (KANIRV)
ಯೋಬನು 12 (KANIRV) »
Hebrew Bible (HEB)
איוב 12 (HEB) »
Portuguese Bible (BSL)
Jó 12 (BSL) »
Vietnamese Bible (VIE)
Gióp 12 (VIE) »
Spanish Bible (RVA)
Job 12 (RVA) »
Italian Bible (RIV)
Giobbe 12 (RIV) »
Chinese Simplified (CUVS)
约 伯 记 12 (CUVS) »
Chinese Traditional (CUVT)
約 伯 記 12 (CUVT) »
Albanian Bible (ALB)
Jobi 12 (ALB) »
Swedish Bible (SV1917)
Job 12 (SV1917) »
Russian Bible (RUSV)
Иов 12 (RUSV) »
Ukrainian Bible (UKR)
Йов 12 (UKR) »
Hungarian Bible (KAR)
Jób 12 (KAR) »
Bulgarian Bible (BULG)
Йов 12 (BULG) »
Japanese Bible (JPN)
ヨブ記 12 (JPN) »
Norwegian Bible (NORSK)
Job 12 (NORSK) »

ਅੱਯੂਬ (PANIRV) Chapter Selection

PANIRV Book Selection List