ਅੱਯੂਬ Chapter 16 PANIRV Bible Verse Images

ਅੱਯੂਬ 16 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 16:1 (PANIRV)
Square Portrait Landscape 4K UHD
ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,

ਅੱਯੂਬ 16:2 (PANIRV)
Square Portrait Landscape 4K UHD
“ਮੈਂ ਅਜਿਹੀਆਂ ਬਹੁਤ ਸਾਰੀਆਂ ਗੱਲਾਂ ਸੁਣੀਆਂ ਹਨ, ਤੁਸੀਂ ਸਾਰੇ ਦੇ ਸਾਰੇ ਦੁੱਖਦਾਇਕ ਤਸੱਲੀ ਦੇਣ ਵਾਲੇ ਹੋ!

ਅੱਯੂਬ 16:3 (PANIRV)
Square Portrait Landscape 4K UHD
ਕੀ ਹਵਾਈ ਗੱਲਾਂ ਕਦੇ ਮੁੱਕਣਗੀਆਂ, ਜਾਂ ਤੈਨੂੰ ਕੀ ਖਿਝ ਹੈ ਜੋ ਤੂੰ ਬਹਿਸ ਕਰਦਾ ਹੈਂ?

ਅੱਯੂਬ 16:4 (PANIRV)
Square Portrait Landscape 4K UHD
ਮੈਂ ਵੀ ਤੁਹਾਡੇ ਵਾਂਗੂੰ ਬੋਲ ਸਕਦਾ, ਜੇ ਤੁਹਾਡੀ ਹਾਲਤ ਮੇਰੀ ਹਾਲਤ ਜਿਹੀ ਹੁੰਦੀ, ਤਾਂ ਮੈਂ ਵੀ ਤੁਹਾਡੇ ਵਿਰੁੱਧ ਗੱਲਾਂ ਘੜ੍ਹ ਸਕਦਾ, ਅਤੇ ਆਪਣਾ ਸਿਰ ਤੁਹਾਡੇ ਉੱਤੇ ਹਿਲਾ ਸਕਦਾ!

ਅੱਯੂਬ 16:5 (PANIRV)
Square Portrait Landscape 4K UHD
ਪਰ ਮੈਂ ਤੁਹਾਨੂੰ ਆਪਣੇ ਬਚਨਾਂ ਨਾਲ ਉਤਸ਼ਾਹਿਤ ਕਰਦਾ, ਅਤੇ ਆਪਣੇ ਬੁੱਲ੍ਹਾਂ ਨਾਲ ਤਸੱਲੀ ਦਿੰਦਾ।

ਅੱਯੂਬ 16:6 (PANIRV)
Square Portrait Landscape 4K UHD
“ਜੇ ਮੈਂ ਬੋਲਾਂ ਤਾਂ ਵੀ ਮੈਨੂੰ ਤਸੱਲੀ ਨਹੀਂ, ਅਤੇ ਜੇ ਮੈਂ ਚੁੱਪ ਰਹਾਂ, ਤਾਂ ਵੀ ਮੈਨੂੰ ਅਰਾਮ ਨਹੀਂ ਮਿਲਦਾ।

ਅੱਯੂਬ 16:7 (PANIRV)
Square Portrait Landscape 4K UHD
ਪਰ ਹੁਣ ਉਹ ਨੇ ਮੈਨੂੰ ਥਕਾ ਦਿੱਤਾ ਹੈ, ਤੂੰ ਮੇਰੇ ਸਾਰੇ ਆਰ-ਪਰਿਵਾਰ ਨੂੰ ਬਰਬਾਦ ਕੀਤਾ ਹੈ,

ਅੱਯੂਬ 16:8 (PANIRV)
Square Portrait Landscape 4K UHD
ਤੂੰ ਮੈਨੂੰ ਘੁੱਟ ਕੇ ਫੜ੍ਹ ਲਿਆ ਹੈ, ਇਹ ਮੇਰੇ ਲਈ ਗਵਾਹੀ ਹੈ! ਮੇਰੀ ਦੁਰਬਲਤਾ ਮੇਰੇ ਵਿਰੁੱਧ ਉੱਠ ਕੇ ਮੇਰੇ ਮੂੰਹ ਤੇ ਸਾਖੀ ਦਿੰਦੀ ਹੈ।

ਅੱਯੂਬ 16:9 (PANIRV)
Square Portrait Landscape 4K UHD
ਉਹ ਦੇ ਕ੍ਰੋਧ ਨੇ ਮੈਨੂੰ ਪਾੜਿਆ ਅਤੇ ਸਤਾਇਆ ਹੈ, ਉਹ ਨੇ ਮੇਰੇ ਉੱਤੇ ਆਪਣੇ ਦੰਦ ਪੀਹੇ ਅਤੇ ਮੇਰਾ ਵਿਰੋਧੀ ਮੈਨੂੰ ਅੱਖਾਂ ਵਿਖਾਉਂਦਾ ਹੈ।

ਅੱਯੂਬ 16:10 (PANIRV)
Square Portrait Landscape 4K UHD
ਉਹਨਾਂ ਨੇ ਮੇਰੇ ਉੱਤੇ ਆਪਣੇ ਮੂੰਹ ਖੋਲ੍ਹੇ ਹਨ, ਨਿੰਦਿਆ ਕਰਕੇ ਉਹਨਾਂ ਨੇ ਮੇਰੇ ਚਪੇੜਾਂ ਮਾਰੀਆਂ, ਉਹ ਮੇਰੇ ਵਿਰੁੱਧ ਰਲ ਕੇ ਇਕੱਠੇ ਹੁੰਦੇ ਹਨ।

ਅੱਯੂਬ 16:11 (PANIRV)
Square Portrait Landscape 4K UHD
ਪਰਮੇਸ਼ੁਰ ਨੇ ਮੈਨੂੰ ਕੁਧਰਮੀਆਂ ਦੇ ਵੱਸ ਕਰ ਦਿੱਤਾ, ਅਤੇ ਦੁਸ਼ਟਾਂ ਦੇ ਹੱਥ ਵਿੱਚ ਮੈਨੂੰ ਸੁੱਟ ਦਿੱਤਾ ਹੈ।

ਅੱਯੂਬ 16:12 (PANIRV)
Square Portrait Landscape 4K UHD
ਮੈਂ ਸੁਖੀ ਸੀ ਪਰ ਉਹ ਨੇ ਮੈਨੂੰ ਚੂਰ-ਚਾਰ ਕਰ ਸੁੱਟਿਆ, ਅਤੇ ਮੈਨੂੰ ਧੌਣ ਤੋਂ ਫੜ੍ਹ ਲਿਆ ਅਤੇ ਪਟਕਾ-ਪਟਕਾ ਕੇ ਮੈਨੂੰ ਭੰਨ ਸੁੱਟਿਆ, ਉਹ ਨੇ ਮੈਨੂੰ ਆਪਣੇ ਨਿਸ਼ਾਨੇ ਲਈ ਖੜ੍ਹਾ ਕੀਤਾ!

ਅੱਯੂਬ 16:13 (PANIRV)
Square Portrait Landscape 4K UHD
ਉਹ ਦੇ ਤੀਰ-ਅੰਦਾਜ਼ ਮੈਨੂੰ ਆਲੇ ਦੁਆਲਿਓਂ ਘੇਰ ਲੈਂਦੇ ਹਨ, ਉਹ ਮੇਰੇ ਗੁਰਦਿਆਂ ਨੂੰ ਚੀਰਦਾ ਹੈ ਅਤੇ ਦਯਾ ਨਹੀਂ ਕਰਦਾ, ਉਹ ਮੇਰੇ ਪਿੱਤ ਨੂੰ ਧਰਤੀ ਉੱਤੇ ਡੋਲ੍ਹ ਦਿੰਦਾ ਹੈ!

ਅੱਯੂਬ 16:14 (PANIRV)
Square Portrait Landscape 4K UHD
ਉਹ ਤੇੜਾਂ ਤੇ ਤੇੜਾਂ ਪਾ ਕੇ ਮੈਨੂੰ ਤੋੜ ਸੁੱਟਦਾ ਹੈ, ਉਹ ਮੇਰੇ ਉੱਤੇ ਸੂਰਮੇ ਵਾਂਗੂੰ ਹਮਲਾ ਕਰਦਾ ਹੈ!

ਅੱਯੂਬ 16:15 (PANIRV)
Square Portrait Landscape 4K UHD
“ਮੈਂ ਆਪਣੀ ਚਮੜੀ ਉੱਤੇ ਤੱਪੜ ਨੂੰ ਸਿਉਂ ਲਿਆ ਹੈ, ਮੈਂ ਆਪਣਾ ਸਿੰਗ ਨੂੰ ਮਿੱਟੀ ਵਿੱਚ ਰਲਾ ਦਿੱਤਾ ਹੈ।

ਅੱਯੂਬ 16:16 (PANIRV)
Square Portrait Landscape 4K UHD
ਮੇਰਾ ਮੂੰਹ ਰੋਣ ਨਾਲ ਲਾਲ ਹੋ ਗਿਆ ਹੈ, ਅਤੇ ਮੇਰੀਆਂ ਪਲਕਾਂ ਉੱਤੇ ਮੌਤ ਦਾ ਸਾਯਾ ਹੈ,

ਅੱਯੂਬ 16:17 (PANIRV)
Square Portrait Landscape 4K UHD
ਫੇਰ ਵੀ ਮੇਰੇ ਹੱਥਾਂ ਵਿੱਚ ਕੋਈ ਜ਼ੁਲਮ ਨਹੀਂ, ਅਤੇ ਮੇਰੀ ਪ੍ਰਾਰਥਨਾ ਪਵਿੱਤਰ ਹੈ।

ਅੱਯੂਬ 16:18 (PANIRV)
Square Portrait Landscape 4K UHD
“ਹੇ ਧਰਤੀ, ਮੇਰੇ ਲਹੂ ਨੂੰ ਨਾ ਲੁਕਾ, ਅਤੇ ਮੇਰੀ ਦੁਹਾਈ ਕਿਤੇ ਨਾ ਰੁਕੇ!

ਅੱਯੂਬ 16:19 (PANIRV)
Square Portrait Landscape 4K UHD
ਪਰ ਹੁਣ ਵੇਖੋ, ਸਵਰਗ ਵਿੱਚ ਮੇਰਾ ਸਾਖੀ ਹੈ, ਅਤੇ ਮੇਰਾ ਗਵਾਹ ਉੱਚਿਆਈਆਂ ਉੱਤੇ ਹੈ।

ਅੱਯੂਬ 16:20 (PANIRV)
Square Portrait Landscape 4K UHD
ਮੇਰੇ ਮਿੱਤਰ ਮੇਰਾ ਮਖ਼ੌਲ ਉਡਾਉਂਦੇ ਹਨ, ਮੇਰੀਆਂ ਅੱਖਾਂ ਪਰਮੇਸ਼ੁਰ ਦੇ ਅੱਗੇ ਰੋਂਦੀਆਂ ਹਨ,

ਅੱਯੂਬ 16:21 (PANIRV)
Square Portrait Landscape 4K UHD
ਕੀ ਕੋਈ ਮਨੁੱਖ ਦੇ ਲਈ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰੇ, ਜਿਵੇਂ ਆਦਮ ਵੰਸ਼ ਆਪਣੇ ਮਿੱਤਰ ਲਈ ਕਰਦਾ ਹੈ।

ਅੱਯੂਬ 16:22 (PANIRV)
Square Portrait Landscape 4K UHD
“ਕਿਉਂ ਜੋ ਥੋੜ੍ਹਿਆਂ ਸਾਲਾਂ ਦੇ ਬੀਤਣ ਤੋਂ ਬਾਅਦ ਮੈਂ ਉਸ ਰਾਹ ਚਲਾ ਜਾਂਵਾਂਗਾ ਜਿੱਥੋਂ ਮੈਂ ਫੇਰ ਕਦੇ ਨਹੀਂ ਮੁੜਾਂਗਾ।”

Available Bible Translations

American Standard Version
Job 16 (ASV) »
King James Version
Job 16 (KJV) »
GOD’S WORD® (GW)
Job 16 (GW) »
Berean Bible
Job 16 (BSB) »
World English Bible
Job 16 (WEB) »
Louis Segond 1910
Job 16 (LSG) »
Luther Bibel 1912
Hiob 16 (LUTH1912) »
इंडियन रिवाइज्ड वर्जन - हिंदी
अय्यूब 16 (HINIRV) »
ভারতীয় সংশোধিত সংস্করণ - বাংলা
ইয়োব 16 (BENIRV) »
இந்தியன் ரீவைஸ்டு வேர்ஷன் - தமிழ்
யோபு 16 (TAMIRV) »
इंडियन रिवाइज्ड वर्जन - मराठी
ईयोब 16 (MARIRV) »
ఇండియన్ రేవిజ్డ్ వెర్షన్ - తెలుగు
యోబు 16 (TELIRV) »
ઇન્ડિયન રિવાયઝ્ડ વર્ઝન - ગુજરાતી
અયૂબ 16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಬನು 16 (KANIRV) »
الكتاب المقدس باللغة العربية، فان دايك
أَيُّوبَ 16 (AVD) »
תנ ך עברי מודרני
איוב 16 (HEB) »
Bíblia Sagrada Português
Jó 16 (BSL) »
Kinh Thánh: Tiếng Việt
Gióp 16 (VIE) »
Reina Valera Antigua
Job 16 (RVA) »
La Sacra Bibbia
Giobbe 16 (RIV) »
圣 经 简体中文和合本
约 伯 记 16 (CUVS) »
聖 經 繁體中文和合本
約 伯 記 16 (CUVT) »
Bibla e Shenjtë
Jobi 16 (ALB) »
Svenska Bibeln 1917
Job 16 (SV1917) »
Библия на русском
Иов 16 (RUSV) »
Українська Біблія
Йов 16 (UKR) »
Szent Biblia - Magyar
Jób 16 (KAR) »
Българска Библия
Йов 16 (BULG) »
聖書 日本語
ヨブ記 16 (JPN) »
Det Norsk Bibel
Job 16 (NORSK) »
Biblia Takatifu
Ayubu 16 (SWHULB) »
Kitaabka Quduuska Ah
Ayuub 16 (SOM) »
De Heilige Schrift
Job 16 (NLD) »
Dansk Bibel 1871
Job 16 (DA1871) »

ਅੱਯੂਬ (PANIRV) Chapter Selection

PANIRV Book Selection List