ਅੱਯੂਬ Chapter 28 PANIRV Bible Verse Images

ਅੱਯੂਬ 28 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 28 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 28:1 (PANIRV)
Square Portrait Landscape 4K UHD
ਚਾਂਦੀ ਲਈ ਤਾਂ ਖਾਨ ਹੁੰਦੀ ਹੈ, ਅਤੇ ਸੋਨੇ ਲਈ ਸਥਾਨ ਜਿੱਥੇ ਉਸ ਨੂੰ ਤਾਇਆ ਜਾਂਦਾ ਹੈ।

ਅੱਯੂਬ 28:2 (PANIRV)
Square Portrait Landscape 4K UHD
ਲੋਹਾ ਮਿੱਟੀ ਤੋਂ ਕੱਢਿਆ ਜਾਂਦਾ ਹੈ, ਅਤੇ ਧਾਤੂ ਨੂੰ ਢਾਲ਼ ਕੇ ਤਾਂਬਾ ਬਣਾਇਆ ਜਾਂਦਾ ਹੈ।

ਅੱਯੂਬ 28:3 (PANIRV)
Square Portrait Landscape 4K UHD
ਮਨੁੱਖ ਹਨੇਰੇ ਨੂੰ ਦੂਰ ਕਰ ਕੇ ਸਰਹੱਦ ਤੱਕ ਘੁੱਪ ਹਨੇਰ ਅਤੇ ਮੌਤ ਦੇ ਸਾਯੇ ਵਿੱਚ, ਪੱਥਰਾਂ ਦੀ ਭਾਲ ਕਰਦਾ ਹੈ।

ਅੱਯੂਬ 28:4 (PANIRV)
Square Portrait Landscape 4K UHD
ਉਹ ਅਬਾਦੀ ਤੋਂ ਦੂਰ ਸੁਰੰਗ ਖੋਦਦੇ ਹਨ, ਜਿੱਥੇ ਮਨੁੱਖਾਂ ਦੇ ਪੈਰ ਵੀ ਨਹੀਂ ਪੈਂਦੇ, ਉਹ ਮਨੁੱਖਾਂ ਤੋਂ ਦੂਰ ਲਟਕਦੇ ਅਤੇ ਝੂਲਦੇ ਹਨ।

ਅੱਯੂਬ 28:5 (PANIRV)
Square Portrait Landscape 4K UHD
ਧਰਤੀ ਤੋਂ ਰੋਟੀ ਤਾਂ ਮਿਲਦੀ ਹੈ, ਪਰ ਉਹ ਦਾ ਹੇਠਲਾ ਹਿੱਸਾ ਅੱਗ ਜਿਹਾ ਬਣ ਜਾਂਦਾ ਹੈ।

ਅੱਯੂਬ 28:6 (PANIRV)
Square Portrait Landscape 4K UHD
ਇਸ ਦੀਆਂ ਚੱਟਾਨਾਂ ਨੀਲਮ ਦਾ ਥਾਂ ਹਨ, ਅਤੇ ਉਸ ਵਿੱਚ ਸੋਨੇ ਦੇ ਜ਼ੱਰੇ ਹਨ।

ਅੱਯੂਬ 28:7 (PANIRV)
Square Portrait Landscape 4K UHD
ਸ਼ਿਕਾਰੀ ਪੰਛੀ ਉਸ ਦੇ ਰਾਹ ਨੂੰ ਨਹੀਂ ਜਾਣਦਾ, ਨਾ ਬਾਜ਼ ਦੀ ਅੱਖ ਨੇ ਉਸ ਨੂੰ ਵੇਖਿਆ ਹੈ।

ਅੱਯੂਬ 28:8 (PANIRV)
Square Portrait Landscape 4K UHD
ਘਾਤਕ ਜਾਨਵਰ ਉਸ ਵਿੱਚ ਨਹੀਂ ਚਲੇ ਹਨ, ਨਾ ਬੱਬਰ ਸ਼ੇਰ ਉਸ ਉੱਤੋਂ ਲੰਘਿਆ ਹੈ।

ਅੱਯੂਬ 28:9 (PANIRV)
Square Portrait Landscape 4K UHD
ਮਨੁੱਖ ਆਪਣਾ ਹੱਥ ਚਕਮਕ ਪੱਥਰ ਉੱਤੇ ਲਾਉਂਦਾ ਹੈ, ਉਹ ਪਹਾੜਾਂ ਨੂੰ ਮੁੱਢੋਂ ਉਲੱਦ ਦਿੰਦਾ ਹੈ।

ਅੱਯੂਬ 28:10 (PANIRV)
Square Portrait Landscape 4K UHD
ਉਹ ਚੱਟਾਨਾਂ ਵਿੱਚ ਨਾਲੇ ਖੋਦਦਾ ਹੈ ਅਤੇ ਉਹ ਦੀ ਅੱਖ ਹਰੇਕ ਬਹੁਮੁੱਲੀ ਵਸਤੂ ਨੂੰ ਵੇਖਦੀ ਹੈ।

ਅੱਯੂਬ 28:11 (PANIRV)
Square Portrait Landscape 4K UHD
ਉਹ ਨਦੀਆਂ ਨੂੰ ਬੰਨ੍ਹ ਦਿੰਦਾ ਹੈ ਕਿ ਉਹ ਚੋਂਦੀਆਂ ਵੀ ਨਹੀਂ, ਅਤੇ ਛਿਪੀ ਹੋਈ ਚੀਜ਼ ਨੂੰ ਚਾਨਣ ਵਿੱਚ ਲੈ ਆਉਂਦਾ ਹੈ।

ਅੱਯੂਬ 28:12 (PANIRV)
Square Portrait Landscape 4K UHD
ਪਰ ਬੁੱਧ ਕਿੱਥੇ ਲੱਭੇ, ਅਤੇ ਸਮਝ ਦਾ ਥਾਂ ਕਿੱਥੇ ਹੈ?

ਅੱਯੂਬ 28:13 (PANIRV)
Square Portrait Landscape 4K UHD
ਮਨੁੱਖ ਉਹ ਦਾ ਮੁੱਲ ਨਹੀਂ ਜਾਣਦਾ, ਅਤੇ ਉਹ ਜੀਉਂਦਿਆਂ ਦੇ ਦੇਸ ਵਿੱਚ ਨਹੀਂ ਲੱਭਦੀ ਹੈ।

ਅੱਯੂਬ 28:14 (PANIRV)
Square Portrait Landscape 4K UHD
ਡੂੰਘਿਆਈ ਕਹਿੰਦੀ ਹੈ, “ਉਹ ਮੇਰੇ ਵਿੱਚ ਨਹੀਂ ਹੈ” ਅਤੇ ਸਮੁੰਦਰ ਕਹਿੰਦਾ ਹੈ, “ਉਹ ਮੇਰੇ ਕੋਲ ਨਹੀਂ ਹੈ।”

ਅੱਯੂਬ 28:15 (PANIRV)
Square Portrait Landscape 4K UHD
ਉਹ ਕੁੰਦਨ ਸੋਨੇ ਨਾਲ ਮੁੱਲ ਨਹੀਂ ਲਈ ਜਾਂਦੀ, ਨਾ ਉਹ ਦੇ ਮੁੱਲ ਲਈ ਚਾਂਦੀ ਤੋਲੀਦੀ ਹੈ।

ਅੱਯੂਬ 28:16 (PANIRV)
Square Portrait Landscape 4K UHD
ਓਫੀਰ ਦੇ ਸੋਨੇ ਤੋਂ ਉਹ ਦੀ ਕੀਮਤ ਭਰ ਨਹੀਂ ਹੁੰਦੀ, ਨਾ ਬਹੁਮੁੱਲੇ ਸੁਲੇਮਾਨੀ ਪੱਥਰ ਤੋਂ, ਨਾ ਨੀਲਮ ਤੋਂ।

ਅੱਯੂਬ 28:17 (PANIRV)
Square Portrait Landscape 4K UHD
ਸੋਨਾ ਅਤੇ ਕੱਚ ਉਹ ਦੇ ਤੁੱਲ ਨਹੀਂ ਹੋ ਸਕਦੇ ਹਨ, ਨਾ ਉਹ ਕੁੰਦਨ ਸੋਨੇ ਦੇ ਗਹਿਣਿਆਂ ਦੇ ਬਦਲੇ ਮਿਲ ਸਕਦੀ ਹੈ।

ਅੱਯੂਬ 28:18 (PANIRV)
Square Portrait Landscape 4K UHD
ਮੂੰਗੇ ਅਤੇ ਬਲੌਰ ਦੀ ਉਸ ਦੇ ਅੱਗੇ ਕੀ ਤੁਲਣਾ ਹੈ? ਸਗੋਂ ਬੁੱਧ ਦਾ ਮੁੱਲ ਮੋਤੀਆਂ ਨਾਲੋਂ ਵੀ ਵੱਧ ਹੈ।

ਅੱਯੂਬ 28:19 (PANIRV)
Square Portrait Landscape 4K UHD
ਇਥੋਪਿਆ ਅਰਥਾਤ ਕੂਸ਼ ਦਾ ਪੁਖਰਾਜ ਉਹ ਦੇ ਤੁੱਲ ਨਹੀਂ, ਨਾ ਖ਼ਾਲਸ ਸੋਨੇ ਵਿੱਚ ਉਹ ਦੀ ਕੀਮਤ ਹੋ ਸਕਦੀ ਹੈ।

ਅੱਯੂਬ 28:20 (PANIRV)
Square Portrait Landscape 4K UHD
ਬੁੱਧ ਫੇਰ ਕਿੱਥੋਂ ਆਉਂਦੀ ਹੈ, ਅਤੇ ਸਮਝ ਦਾ ਥਾਂ ਕਿੱਥੇ ਹੈ?

ਅੱਯੂਬ 28:21 (PANIRV)
Square Portrait Landscape 4K UHD
ਉਹ ਤਾਂ ਹਰੇਕ ਜੀਵ ਦੀਆਂ ਅੱਖਾਂ ਤੋਂ ਲੁਕੀ ਹੋਈ ਹੈ, ਅਤੇ ਅਕਾਸ਼ ਦੇ ਪੰਛੀਆਂ ਤੋਂ ਛਿਪੀ ਹੋਈ ਹੈ।

ਅੱਯੂਬ 28:22 (PANIRV)
Square Portrait Landscape 4K UHD
ਵਿਨਾਸ਼ ਤੇ ਮੌਤ ਆਖਦੀਆਂ ਹਨ, “ਅਸੀਂ ਸਿਰਫ਼ ਉਹ ਦੀ ਚਰਚਾ ਸੁਣੀ ਹੈ।”

ਅੱਯੂਬ 28:23 (PANIRV)
Square Portrait Landscape 4K UHD
ਪਰ ਪਰਮੇਸ਼ੁਰ ਉਸ ਦਾ ਰਾਹ ਸਮਝਦਾ ਹੈ, ਅਤੇ ਉਹ ਉਸ ਦਾ ਥਾਂ ਜਾਣਦਾ ਹੈ,

ਅੱਯੂਬ 28:24 (PANIRV)
Square Portrait Landscape 4K UHD
ਕਿਉਂ ਜੋ ਉਹੋ ਧਰਤੀ ਦੀਆਂ ਹੱਦਾਂ ਤੱਕ ਨਿਗਾਹ ਮਾਰਦਾ ਹੈ, ਅਤੇ ਜੋ ਕੁਝ ਅਕਾਸ਼ ਦੇ ਹੇਠ ਹੈ ਉਹ ਵੇਖਦਾ ਹੈ।

ਅੱਯੂਬ 28:25 (PANIRV)
Square Portrait Landscape 4K UHD
ਜਦ ਉਹ ਨੇ ਹਵਾ ਲਈ ਵਜ਼ਨ ਠਹਿਰਾਇਆ, ਅਤੇ ਪਾਣੀਆਂ ਨੂੰ ਮਾਪ ਨਾਲ ਮਿਣਿਆ,

ਅੱਯੂਬ 28:26 (PANIRV)
Square Portrait Landscape 4K UHD
ਜਦ ਉਹ ਨੇ ਮੀਂਹ ਲਈ ਬਿਧੀ ਬਣਾਈ, ਅਤੇ ਗਰਜਦੀ ਬਿਜਲੀ ਲਈ ਰਾਹ ਠਹਿਰਾਇਆ,

ਅੱਯੂਬ 28:27 (PANIRV)
Square Portrait Landscape 4K UHD
ਤਦ ਉਸ ਨੇ ਬੁੱਧ ਨੂੰ ਵੇਖਿਆ ਅਤੇ ਦੱਸਿਆ, ਉਸ ਨੇ ਉਹ ਨੂੰ ਕਾਇਮ ਕੀਤਾ ਸਗੋਂ ਉਹ ਨੂੰ ਖ਼ੋਜਿਆ,

ਅੱਯੂਬ 28:28 (PANIRV)
Square Portrait Landscape 4K UHD
ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!”

Available Bible Translations

American Standard Version
Job 28 (ASV) »
King James Version
Job 28 (KJV) »
GOD’S WORD® (GW)
Job 28 (GW) »
Berean Bible
Job 28 (BSB) »
World English Bible
Job 28 (WEB) »
Louis Segond 1910
Job 28 (LSG) »
Luther Bibel 1912
Hiob 28 (LUTH1912) »
इंडियन रिवाइज्ड वर्जन - हिंदी
अय्यूब 28 (HINIRV) »
ভারতীয় সংশোধিত সংস্করণ - বাংলা
ইয়োব 28 (BENIRV) »
இந்தியன் ரீவைஸ்டு வேர்ஷன் - தமிழ்
யோபு 28 (TAMIRV) »
इंडियन रिवाइज्ड वर्जन - मराठी
ईयोब 28 (MARIRV) »
ఇండియన్ రేవిజ్డ్ వెర్షన్ - తెలుగు
యోబు 28 (TELIRV) »
ઇન્ડિયન રિવાયઝ્ડ વર્ઝન - ગુજરાતી
અયૂબ 28 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಬನು 28 (KANIRV) »
الكتاب المقدس باللغة العربية، فان دايك
أَيُّوبَ 28 (AVD) »
תנ ך עברי מודרני
איוב 28 (HEB) »
Bíblia Sagrada Português
Jó 28 (BSL) »
Kinh Thánh: Tiếng Việt
Gióp 28 (VIE) »
Reina Valera Antigua
Job 28 (RVA) »
La Sacra Bibbia
Giobbe 28 (RIV) »
圣 经 简体中文和合本
约 伯 记 28 (CUVS) »
聖 經 繁體中文和合本
約 伯 記 28 (CUVT) »
Bibla e Shenjtë
Jobi 28 (ALB) »
Svenska Bibeln 1917
Job 28 (SV1917) »
Библия на русском
Иов 28 (RUSV) »
Українська Біблія
Йов 28 (UKR) »
Szent Biblia - Magyar
Jób 28 (KAR) »
Българска Библия
Йов 28 (BULG) »
聖書 日本語
ヨブ記 28 (JPN) »
Det Norsk Bibel
Job 28 (NORSK) »
Biblia Takatifu
Ayubu 28 (SWHULB) »
Kitaabka Quduuska Ah
Ayuub 28 (SOM) »
De Heilige Schrift
Job 28 (NLD) »
Dansk Bibel 1871
Job 28 (DA1871) »

ਅੱਯੂਬ (PANIRV) Chapter Selection

PANIRV Book Selection List