ਅੱਯੂਬ Chapter 29 PANIRV Bible Verse Images

ਅੱਯੂਬ 29 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 29 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 29:1 (PANIRV)
Square Portrait Landscape 4K UHD
ਅੱਯੂਬ ਨੇ ਤਰਕ ਦੇ ਕੇ ਆਖਿਆ,

ਅੱਯੂਬ 29:2 (PANIRV)
Square Portrait Landscape 4K UHD
“ਕਾਸ਼ ਕਿ ਮੇਰੇ ਹਾਲਾਤ ਪ੍ਰਾਚੀਨ ਮਹੀਨਿਆਂ ਜਿਹੇ ਹੁੰਦੇ, ਜਿਵੇਂ ਉਨ੍ਹਾਂ ਦਿਨਾਂ ਵਿੱਚ ਜਦ ਪਰਮੇਸ਼ੁਰ ਮੇਰੀ ਪਾਲਣਾ ਕਰਦਾ ਸੀ,

ਅੱਯੂਬ 29:3 (PANIRV)
Square Portrait Landscape 4K UHD
ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ,

ਅੱਯੂਬ 29:4 (PANIRV)
Square Portrait Landscape 4K UHD
ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ,

ਅੱਯੂਬ 29:5 (PANIRV)
Square Portrait Landscape 4K UHD
ਜਦ ਸਰਬ ਸ਼ਕਤੀਮਾਨ ਪਰਮੇਸ਼ੁਰ ਅਜੇ ਮੇਰੇ ਨਾਲ ਹੀ ਸੀ, ਅਤੇ ਮੇਰੇ ਬਾਲ ਬੱਚੇ ਮੇਰੇ ਆਲੇ-ਦੁਆਲੇ ਸਨ,

ਅੱਯੂਬ 29:6 (PANIRV)
Square Portrait Landscape 4K UHD
ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ।

ਅੱਯੂਬ 29:7 (PANIRV)
Square Portrait Landscape 4K UHD
“ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,

ਅੱਯੂਬ 29:8 (PANIRV)
Square Portrait Landscape 4K UHD
ਤਦ ਜੁਆਨ ਮੈਨੂੰ ਵੇਖ ਕੇ ਪਿੱਛੇ ਹਟ ਜਾਂਦੇ, ਅਤੇ ਬਜ਼ੁਰਗ ਉੱਠ ਖੜ੍ਹੇ ਹੁੰਦੇ ਸਨ।

ਅੱਯੂਬ 29:9 (PANIRV)
Square Portrait Landscape 4K UHD
ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ।

ਅੱਯੂਬ 29:10 (PANIRV)
Square Portrait Landscape 4K UHD
ਪ੍ਰਧਾਨਾਂ ਦੀ ਅਵਾਜ਼ ਬੰਦ ਹੋ ਜਾਂਦੀ, ਅਤੇ ਉਹਨਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ।

ਅੱਯੂਬ 29:11 (PANIRV)
Square Portrait Landscape 4K UHD
ਜੋ ਕੋਈ ਮੈਨੂੰ ਸੁਣਦਾ ਤਾਂ ਉਹ ਮੈਨੂੰ ਧੰਨ ਆਖਦਾ ਸੀ, ਅਤੇ ਜਦ ਕੋਈ ਮੈਨੂੰ ਵੇਖਦਾ ਤਦ ਮੇਰੇ ਵਿਖੇ ਉਹ ਸਾਖੀ ਦਿੰਦਾ ਸੀ,

ਅੱਯੂਬ 29:12 (PANIRV)
Square Portrait Landscape 4K UHD
ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ।

ਅੱਯੂਬ 29:13 (PANIRV)
Square Portrait Landscape 4K UHD
ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ।

ਅੱਯੂਬ 29:14 (PANIRV)
Square Portrait Landscape 4K UHD
ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ,

ਅੱਯੂਬ 29:15 (PANIRV)
Square Portrait Landscape 4K UHD
ਮੈਂ ਅੰਨ੍ਹਿਆਂ ਲਈ ਅੱਖਾਂ ਸੀ, ਅਤੇ ਲੰਗੜਿਆਂ ਲਈ ਪੈਰ ਠਹਿਰਦਾ ਸੀ,

ਅੱਯੂਬ 29:16 (PANIRV)
Square Portrait Landscape 4K UHD
ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ

ਅੱਯੂਬ 29:17 (PANIRV)
Square Portrait Landscape 4K UHD
ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ, ਅਤੇ ਉਹ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ।

ਅੱਯੂਬ 29:18 (PANIRV)
Square Portrait Landscape 4K UHD
“ਤਦ ਮੈਂ ਸੋਚਦਾ ਸੀ, ਮੇਰੇ ਦਿਨ ਰੇਤ ਦੇ ਕਣਾਂ ਜਿੰਨੇ ਅਣਗਿਣਤ ਹੋਣਗੇ ਅਤੇ ਮੈਂ ਆਪਣੇ ਵਸੇਬੇ ਵਿੱਚ ਮਰਾਂਗਾ।

ਅੱਯੂਬ 29:19 (PANIRV)
Square Portrait Landscape 4K UHD
ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ, ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ।

ਅੱਯੂਬ 29:20 (PANIRV)
Square Portrait Landscape 4K UHD
ਮੇਰਾ ਪਰਤਾਪ ਬਣਿਆ ਰਹੇਗਾ, ਅਤੇ ਮੇਰਾ ਧਣੁੱਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ।

ਅੱਯੂਬ 29:21 (PANIRV)
Square Portrait Landscape 4K UHD
“ਲੋਕ ਮੇਰੀ ਸੁਣਦੇ ਅਤੇ ਮੇਰੀ ਉਡੀਕ ਕਰਦੇ ਸਨ, ਅਤੇ ਮੇਰੀ ਸਲਾਹ ਲਈ ਚੁੱਪ ਰਹਿੰਦੇ ਸਨ।

ਅੱਯੂਬ 29:22 (PANIRV)
Square Portrait Landscape 4K UHD
ਮੇਰੇ ਬੋਲਣ ਦੇ ਮਗਰੋਂ ਉਹ ਫੇਰ ਨਹੀਂ ਬੋਲਦੇ ਸਨ, ਅਤੇ ਮੇਰੀਆਂ ਗੱਲਾਂ ਉਹਨਾਂ ਉੱਤੇ ਮੀਂਹ ਦੀ ਤਰ੍ਹਾਂ ਵਰ੍ਹਦੀਆਂ ਸਨ।

ਅੱਯੂਬ 29:23 (PANIRV)
Square Portrait Landscape 4K UHD
ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਆਖਰੀ ਮੀਂਹ ਲਈ

ਅੱਯੂਬ 29:24 (PANIRV)
Square Portrait Landscape 4K UHD
ਜਦ ਉਹ ਬੇਆਸ ਹੁੰਦੇ ਤਾਂ ਮੈਂ ਉਹਨਾਂ ਨੂੰ ਮੁਸਕਰਾ ਕੇ ਪ੍ਰਸੰਨ ਕਰਦਾ ਸੀ ਅਤੇ ਮੇਰੇ ਮੁੱਖ ਦਾ ਚਾਨਣ ਉਹਨਾਂ ਲਈ ਬਹੁਮੁੱਲਾ ਸੀ।

ਅੱਯੂਬ 29:25 (PANIRV)
Square Portrait Landscape 4K UHD
ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਗੂੰ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।”

Available Bible Translations

American Standard Version (ASV)
Job 29 (ASV) »
King James Version (KJV)
Job 29 (KJV) »
GOD’S WORD® (GW)
Job 29 (GW) »
Berean Bible (BSB)
Job 29 (BSB) »
World English Bible (WEB)
Job 29 (WEB) »
French Bible (LSG)
Job 29 (LSG) »
German Bible (LUTH1912)
Hiob 29 (LUTH1912) »
Bengali Bible (BENIRV)
ইয়োব 29 (BENIRV) »
Tamil Bible (TAMIRV)
யோபு 29 (TAMIRV) »
Marathi Bible (MARIRV)
ईयोब 29 (MARIRV) »
Telugu Bible (TELIRV)
యోబు 29 (TELIRV) »
Gujarati Bible (GUJIRV)
અયૂબ 29 (GUJIRV) »
Kannada Bible (KANIRV)
ಯೋಬನು 29 (KANIRV) »
Hebrew Bible (HEB)
איוב 29 (HEB) »
Portuguese Bible (BSL)
Jó 29 (BSL) »
Vietnamese Bible (VIE)
Gióp 29 (VIE) »
Spanish Bible (RVA)
Job 29 (RVA) »
Italian Bible (RIV)
Giobbe 29 (RIV) »
Chinese Simplified (CUVS)
约 伯 记 29 (CUVS) »
Chinese Traditional (CUVT)
約 伯 記 29 (CUVT) »
Albanian Bible (ALB)
Jobi 29 (ALB) »
Swedish Bible (SV1917)
Job 29 (SV1917) »
Russian Bible (RUSV)
Иов 29 (RUSV) »
Ukrainian Bible (UKR)
Йов 29 (UKR) »
Hungarian Bible (KAR)
Jób 29 (KAR) »
Bulgarian Bible (BULG)
Йов 29 (BULG) »
Japanese Bible (JPN)
ヨブ記 29 (JPN) »
Norwegian Bible (NORSK)
Job 29 (NORSK) »

ਅੱਯੂਬ (PANIRV) Chapter Selection

PANIRV Book Selection List