ਅੱਯੂਬ 32 PANIRV
ਅੱਯੂਬ Chapter 32 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਤਦ ਇਹਨਾਂ ਤਿੰਨਾਂ ਮਨੁੱਖਾਂ ਨੇ ਅੱਯੂਬ ਨੂੰ ਉੱਤਰ ਦੇਣਾ ਛੱਡ ਦਿੱਤਾ, ਕਿਉਂ ਜੋ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ
Square Portrait Landscape 4K UHD
ਫੇਰ ਬਰਕਏਲ ਬੂਜ਼ੀ ਦਾ ਪੁੱਤਰ ਅਲੀਹੂ ਜੋ ਰਾਮ ਦੇ ਟੱਬਰ ਦਾ ਸੀ, ਉਸ ਦਾ ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅੱਯੂਬ ਉੱਤੇ ਇਸ ਲਈ ਭੜਕਿਆ ਕਿਉਂਕਿ ਉਸ ਨੇ ਆਪਣੇ ਆਪ ਨੂੰ ਨਿਰਦੋਸ਼ ਠਹਿਰਾਇਆ ਨਾ ਕਿ ਪਰਮੇਸ਼ੁਰ ਨੂੰ,
Square Portrait Landscape 4K UHD
ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਹ ਅੱਯੂਬ ਨੂੰ ਉੱਤਰ ਨਾ ਦੇ ਸਕੇ, ਤਾਂ ਵੀ ਉਹਨਾਂ ਨੇ ਅੱਯੂਬ ਨੂੰ ਦੋਸ਼ੀ ਠਹਿਰਾਇਆ।
Square Portrait Landscape 4K UHD
ਅਲੀਹੂ ਅੱਯੂਬ ਨਾਲ ਗੱਲਾਂ ਕਰਨ ਲਈ ਠਹਿਰਿਆ ਰਿਹਾ ਕਿਉਂ ਜੋ ਉਹ ਉਮਰ ਵਿੱਚ ਉਸ ਤੋਂ ਵੱਡੇ ਸਨ।
Square Portrait Landscape 4K UHD
ਜਦ ਅਲੀਹੂ ਨੇ ਵੇਖਿਆ ਕਿ ਇਹਨਾਂ ਤਿੰਨਾਂ ਮਨੁੱਖਾਂ ਵਿੱਚੋਂ ਕੋਈ ਉੱਤਰ ਨਹੀਂ ਦਿੰਦਾ, ਤਦ ਉਸ ਦਾ ਕ੍ਰੋਧ ਭੜਕ ਗਿਆ।
Square Portrait Landscape 4K UHD
ਤਦ ਬਰਕਏਲ ਬੂਜ਼ੀ ਦੇ ਪੁੱਤਰ ਅਲੀਹੂ ਨੇ ਉੱਤਰ ਦਿੱਤਾ ਅਤੇ ਆਖਿਆ, “ਮੈਂ ਅਜੇ ਜੁਆਨ ਹਾਂ, ਅਤੇ ਤੁਸੀਂ ਵੱਡੀ ਉਮਰ ਦੇ ਹੋ, ਇਸ ਲਈ ਮੈਂ ਰੁਕਿਆ ਰਿਹਾ ਅਤੇ ਤੁਹਾਨੂੰ ਆਪਣੇ ਵਿਚਾਰ ਦੱਸਣ ਤੋਂ ਡਰਦਾ ਸੀ।
Square Portrait Landscape 4K UHD
ਮੈਂ ਸੋਚਦਾ ਸੀ ਕਿ ਜੋ ਉਮਰ ਵਿੱਚ ਵੱਡੇ ਹਨ, ਉਹ ਬੋਲਣ ਅਤੇ ਬਹੁਤ ਸਾਲਾਂ ਦੇ ਹਨ ਉਹ ਬੁੱਧ ਸਿਖਾਉਣ,
Square Portrait Landscape 4K UHD
ਪਰੰਤੂ ਮਨੁੱਖ ਵਿੱਚ ਇੱਕ ਆਤਮਾ ਹੈ, ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਦਾ ਸਾਹ ਉਹਨਾਂ ਨੂੰ ਸਮਝ ਦਿੰਦਾ ਹੈ।
Square Portrait Landscape 4K UHD
ਉਹ ਵੱਡੇ ਹੀ ਨਹੀਂ ਜਿਹੜੇ ਬੁੱਧਵਾਨ ਹਨ, ਅਤੇ ਸਿਰਫ਼ ਬਜ਼ੁਰਗ ਹੀ ਨਿਆਂ ਨੂੰ ਸਮਝਣ ਵਾਲੇ ਨਹੀਂ ਹੁੰਦੇ।
Square Portrait Landscape 4K UHD
“ਇਸ ਲਈ ਮੈਂ ਆਖਦਾ ਹਾਂ, ਮੇਰੀ ਸੁਣੋ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।
Square Portrait Landscape 4K UHD
ਵੇਖੋ, ਮੈਂ ਤੁਹਾਡੀਆਂ ਗੱਲਾਂ ਸੁਣਨ ਲਈ ਠਹਿਰਿਆ ਰਿਹਾ, ਮੈਂ ਤੁਹਾਡੀਆਂ ਦਲੀਲਾਂ ਉੱਤੇ ਕੰਨ ਲਾਇਆ, ਜਦ ਤੁਸੀਂ ਗੱਲਾਂ ਦੀ ਭਾਲ ਕਰਦੇ ਸੀ!
Square Portrait Landscape 4K UHD
ਮੈਂ ਤੁਹਾਡੀਆਂ ਗੱਲਾਂ ਉੱਤੇ ਧਿਆਨ ਕੀਤਾ, ਵੇਖੋ, ਤੁਹਾਡੇ ਵਿੱਚ ਕੋਈ ਨਹੀਂ ਸੀ ਜਿਹੜਾ ਅੱਯੂਬ ਨੂੰ ਗਲਤ ਸਾਬਤ ਕਰ ਸਕਦਾ, ਜਾਂ ਉਹ ਦੀਆਂ ਗੱਲਾਂ ਦਾ ਉੱਤਰ ਦਿੰਦਾ।
Square Portrait Landscape 4K UHD
ਤੁਸੀਂ ਇਹ ਨਾ ਸਮਝੋ ਕਿ ਸਾਨੂੰ ਹੀ ਬੁੱਧ ਮਿਲੀ ਹੈ, ਕਿ ਪਰਮੇਸ਼ੁਰ ਹੀ ਉਸ ਦੇ ਤਰਕ ਨੂੰ ਰੱਦ ਕਰ ਸਕਦਾ ਹੈ ਨਾ ਕਿ ਮਨੁੱਖ,
Square Portrait Landscape 4K UHD
ਨਾ ਤਾਂ ਉਸ ਮੇਰੇ ਵਿਰੁੱਧ ਗੱਲਾਂ ਕੀਤੀਆਂ, ਅਤੇ ਨਾ ਮੈਂ ਤੁਹਾਡੇ ਵਿਤਰਕਾਂ ਨਾਲ ਉਸ ਨੂੰ ਉੱਤਰ ਦਿਆਂਗਾ।
Square Portrait Landscape 4K UHD
“ਉਹ ਘਬਰਾ ਗਏ ਅਤੇ ਹੋਰ ਉੱਤਰ ਨਹੀਂ ਦਿੱਤਾ, ਉਹਨਾਂ ਨੇ ਬੋਲਣਾ ਬੰਦ ਕਰ ਦਿੱਤਾ।
Square Portrait Landscape 4K UHD
ਕੀ ਮੈਂ ਠਹਿਰਿਆ ਰਹਾਂ ਜਦ ਕਿ ਉਹ ਬੋਲਦੇ ਨਹੀਂ, ਕਿਉਂ ਜੋ ਉਹ ਖੜ੍ਹੇ ਹਨ ਅਤੇ ਹੋਰ ਉੱਤਰ ਨਹੀਂ ਦਿੰਦੇ?
Square Portrait Landscape 4K UHD
ਮੈਂ ਵੀ ਆਪਣੀ ਵਾਰ ਦਾ ਉੱਤਰ ਦਿਆਂਗਾ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।
Square Portrait Landscape 4K UHD
ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ, ਅਤੇ ਮੇਰੇ ਅੰਦਰਲਾ ਆਤਮਾ ਮੈਨੂੰ ਮਜ਼ਬੂਰ ਕਰਦਾ ਹੈ।
Square Portrait Landscape 4K UHD
ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ।
Square Portrait Landscape 4K UHD
ਮੈਂ ਬੋਲਾਂਗਾ ਤਾਂ ਜੋ ਮੈਨੂੰ ਆਰਾਮ ਆਵੇ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਉੱਤਰ ਦਿਆਂਗਾ।
Square Portrait Landscape 4K UHD
ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ, ਨਾ ਕਿਸੇ ਮਨੁੱਖ ਦੀ ਚਾਪਲੂਸੀ ਕਰਾਂਗਾ,
Square Portrait Landscape 4K UHD
ਕਿਉਂ ਜੋ ਮੈਨੂੰ ਕਿਸੇ ਦੀ ਚਾਪਲੂਸੀ ਕਰਨੀ ਆਉਂਦੀ ਹੀ ਨਹੀਂ, ਨਹੀਂ ਤਾਂ ਮੇਰਾ ਸਿਰਜਣਹਾਰ ਮੈਨੂੰ ਛੇਤੀ ਚੁੱਕ ਲਵੇਗਾ।”
Available Bible Translations
Job 32 (ASV) »
Job 32 (KJV) »
Job 32 (GW) »
Job 32 (BSB) »
Job 32 (WEB) »
Job 32 (LSG) »
Hiob 32 (LUTH1912) »
अय्यूब 32 (HINIRV) »
ইয়োব 32 (BENIRV) »
யோபு 32 (TAMIRV) »
ईयोब 32 (MARIRV) »
యోబు 32 (TELIRV) »
અયૂબ 32 (GUJIRV) »
ಯೋಬನು 32 (KANIRV) »
أَيُّوبَ 32 (AVD) »
איוב 32 (HEB) »
Jó 32 (BSL) »
Gióp 32 (VIE) »
Job 32 (RVA) »
Giobbe 32 (RIV) »
约 伯 记 32 (CUVS) »
約 伯 記 32 (CUVT) »
Jobi 32 (ALB) »
Job 32 (SV1917) »
Иов 32 (RUSV) »
Йов 32 (UKR) »
Jób 32 (KAR) »
Йов 32 (BULG) »
ヨブ記 32 (JPN) »
Job 32 (NORSK) »