ਅੱਯੂਬ Chapter 37 PANIRV Bible Verse Images

ਅੱਯੂਬ 37 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 37 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 37:1 (PANIRV)
Square Portrait Landscape 4K UHD
“ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੋਂ ਉੱਛਲਦਾ ਹੈ।

ਅੱਯੂਬ 37:2 (PANIRV)
Square Portrait Landscape 4K UHD
ਪਰਮੇਸ਼ੁਰ ਦੇ ਗੱਜਣ ਦੀ ਅਵਾਜ਼ ਨੂੰ, ਅਤੇ ਉਹ ਗੂੰਜ ਜਿਹੜੀ ਉਹ ਦੇ ਮੂੰਹੋਂ ਨਿੱਕਲਦੀ ਹੈ, ਸੁਣੋ!

ਅੱਯੂਬ 37:3 (PANIRV)
Square Portrait Landscape 4K UHD
ਉਹ ਉਸ ਨੂੰ ਸਾਰੇ ਅਕਾਸ਼ ਦੇ ਹੇਠ ਅਤੇ ਆਪਣੀ ਬਿਜਲੀ ਨੂੰ ਧਰਤੀ ਦੀਆਂ ਹੱਦਾਂ ਤੱਕ ਭੇਜਦਾ ਹੈ।

ਅੱਯੂਬ 37:4 (PANIRV)
Square Portrait Landscape 4K UHD
ਉਹ ਦੇ ਪਿੱਛੇ ਇੱਕ ਗੱਜਣ ਦਾ ਸ਼ਬਦ ਹੁੰਦਾ ਹੈ, ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, ਅਤੇ ਜਦ ਉਹ ਦਾ ਸ਼ਬਦ ਸੁਣਾਈ ਦਿੰਦਾ ਹੈ ਤਾਂ ਬਿਜਲੀਆਂ ਲਗਾਤਾਰ ਚਮਕਦੀਆਂ ਹਨ!”

ਅੱਯੂਬ 37:5 (PANIRV)
Square Portrait Landscape 4K UHD
ਪਰਮੇਸ਼ੁਰ ਅਦਭੁੱਤ ਤਰੀਕੇ ਨਾਲ ਆਪਣਾ ਸ਼ਬਦ ਸੁਣਾਉਂਦਾ ਹੈ, ਉਹ ਵੱਡੇ-ਵੱਡੇ ਕੰਮ ਕਰਦਾ ਹੈ ਜਿਹੜੇ ਅਸੀਂ ਸਮਝਦੇ ਨਹੀਂ।

ਅੱਯੂਬ 37:6 (PANIRV)
Square Portrait Landscape 4K UHD
ਉਹ ਤਾਂ ਬਰਫ਼ ਨੂੰ ਆਖਦਾ ਹੈ, “ਧਰਤੀ ਉੱਤੇ ਡਿੱਗ!” ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, ਅਤੇ ਮੋਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ ਇਹੋ ਹੁਕਮ ਦਿੰਦਾ ਹੈ।

ਅੱਯੂਬ 37:7 (PANIRV)
Square Portrait Landscape 4K UHD
ਉਹ ਸਭਨਾਂ ਨੂੰ ਉਹਨਾਂ ਦੇ ਕੰਮਾਂ ਤੋਂ ਰੋਕ ਦਿੰਦਾ ਹੈ ਤਾਂ ਜੋ ਉਸ ਦੇ ਬਣਾਏ ਹੋਏ ਸਾਰੇ ਮਨੁੱਖ ਉਹ ਦੇ ਕੰਮਾਂ ਨੂੰ ਜਾਣਨ।

ਅੱਯੂਬ 37:8 (PANIRV)
Square Portrait Landscape 4K UHD
ਤਦ ਜੰਗਲੀ ਜਾਨਵਰ ਖੁੰਧਰਾਂ ਵਿੱਚ ਜਾਂਦੇ ਹਨ, ਅਤੇ ਆਪਣੇ ਘੁਰਨਿਆਂ ਵਿੱਚ ਜਾ ਵੱਸਦੇ ਹਨ।

ਅੱਯੂਬ 37:9 (PANIRV)
Square Portrait Landscape 4K UHD
ਤੂਫ਼ਾਨ ਆਪਣੀ ਕੋਠੜੀ ਤੋਂ ਬਾਹਰ ਆਉਂਦਾ ਹੈ, ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ।

ਅੱਯੂਬ 37:10 (PANIRV)
Square Portrait Landscape 4K UHD
ਪਰਮੇਸ਼ੁਰ ਦੇ ਸਾਹ ਨਾਲ ਬਰਫ਼ ਪੈਂਦੀ ਹੈ, ਅਤੇ ਚੌੜੇ ਪਾਣੀ ਜੰਮ ਜਾਂਦੇ ਹਨ।

ਅੱਯੂਬ 37:11 (PANIRV)
Square Portrait Landscape 4K UHD
ਹਾਂ, ਉਹ ਘਟਾਂ ਉੱਤੇ ਨਮੀ ਨੂੰ ਲੱਦਦਾ ਹੈ, ਉਹ ਆਪਣੀ ਬਿਜਲੀ ਦੇ ਬੱਦਲ ਨੂੰ ਦੂਰ ਤੱਕ ਫੈਲਾਉਂਦਾ ਹੈ।

ਅੱਯੂਬ 37:12 (PANIRV)
Square Portrait Landscape 4K UHD
ਉਹ ਉਸ ਦੀ ਅਗਵਾਈ ਨਾਲ ਆਲੇ-ਦੁਆਲੇ ਫਿਰਦੇ ਹਨ, ਭਈ ਜੋ ਕੁਝ ਉਹ ਹੁਕਮ ਦੇਵੇ, ਉਹ ਉਸ ਦੀ ਵਸਾਈ ਹੋਈ ਧਰਤੀ ਉੱਤੇ ਪੂਰਾ ਕਰਨ।

ਅੱਯੂਬ 37:13 (PANIRV)
Square Portrait Landscape 4K UHD
ਭਾਵੇਂ ਤਾੜਨ ਲਈ, ਭਾਵੇਂ ਆਪਣੀ ਧਰਤੀ ਦੀ ਭਲਿਆਈ ਲਈ, ਭਾਵੇਂ ਮਨੁੱਖਾਂ ਉੱਤੇ ਦਯਾ ਕਰਨ ਲਈ ਉਸ ਨੂੰ ਭੇਜਦਾ ਹੈ।

ਅੱਯੂਬ 37:14 (PANIRV)
Square Portrait Landscape 4K UHD
“ਹੇ ਅੱਯੂਬ, ਇਸ ਗੱਲ ਵੱਲ ਕੰਨ ਲਾ ਅਤੇ ਸੁਣ ਲੈ, ਚੁੱਪ-ਚਾਪ ਖੜ੍ਹਾ ਰਹਿ ਅਤੇ ਪਰਮੇਸ਼ੁਰ ਦੇ ਅਚੰਭਿਆਂ ਨੂੰ ਗੌਰ ਨਾਲ ਸੋਚ!

ਅੱਯੂਬ 37:15 (PANIRV)
Square Portrait Landscape 4K UHD
ਕੀ ਤੂੰ ਜਾਣਦਾ ਹੈਂ ਕਿ ਪਰਮੇਸ਼ੁਰ ਕਿਵੇਂ ਬੱਦਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਆਪਣੇ ਬੱਦਲਾਂ ਦੀ ਬਿਜਲੀ ਚਮਕਾਉਂਦਾ ਹੈ?

ਅੱਯੂਬ 37:16 (PANIRV)
Square Portrait Landscape 4K UHD
ਕੀ ਤੂੰ ਬੱਦਲਾਂ ਦਾ ਤੋਲਣਾ ਅਤੇ ਉਹ ਦੇ ਅਚੰਭੇ ਕੰਮ ਜੋ ਗਿਆਨ ਵਿੱਚ ਸੰਪੂਰਨ ਹਨ, ਜਾਣਦਾ ਹੈਂ?

ਅੱਯੂਬ 37:17 (PANIRV)
Square Portrait Landscape 4K UHD
ਤੂੰ ਜਿਸ ਦੇ ਬਸਤਰ ਗਰਮ ਹਨ, ਜਦ ਕਿ ਦੱਖਣੀ ਹਵਾ ਤੋਂ ਧਰਤੀ ਸੁੰਨ ਹੋ ਜਾਂਦੀ ਹੈ?

ਅੱਯੂਬ 37:18 (PANIRV)
Square Portrait Landscape 4K UHD
ਭਲਾ, ਤੂੰ ਉਹ ਦੇ ਨਾਲ ਅਕਾਸ਼ ਮੰਡਲ ਤਾਣ ਸਕਦਾ ਹੈ, ਜਿਹੜਾ ਢਾਲ਼ੇ ਹੋਏ ਸ਼ੀਸ਼ੇ ਵਾਂਗੂੰ ਨਿੱਗਰ ਹੈ?

ਅੱਯੂਬ 37:19 (PANIRV)
Square Portrait Landscape 4K UHD
“ਸਾਨੂੰ ਸਮਝਾ ਭਈ ਅਸੀਂ ਉਹ ਨੂੰ ਕੀ ਆਖੀਏ, ਅਸੀਂ ਆਪਣੀਆਂ ਗੱਲਾਂ ਨੂੰ ਹਨੇਰੇ ਦੇ ਕਾਰਨ ਸੁਧਾਰ ਨਹੀਂ ਸਕਦੇ।

ਅੱਯੂਬ 37:20 (PANIRV)
Square Portrait Landscape 4K UHD
ਭਲਾ, ਉਹ ਨੂੰ ਦੱਸਿਆ ਜਾਵੇ ਕਿ ਮੈਂ ਬੋਲਣਾ ਚਾਹੁੰਦਾ ਹਾਂ? ਕੋਈ ਮਨੁੱਖ ਕਦੀ ਚਾਹੇਗਾ ਕਿ ਮੈਂ ਨਿਗਲ ਲਿਆ ਜਾਂਵਾਂ?

ਅੱਯੂਬ 37:21 (PANIRV)
Square Portrait Landscape 4K UHD
ਹੁਣੇ ਤਾਂ ਕੋਈ ਸੂਰਜ ਵੱਲ ਵੀ ਨਹੀਂ ਵੇਖ ਸਕਦਾ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, ਜਦ ਹਵਾ ਲੰਘ ਕੇ ਉਹਨਾਂ ਨੂੰ ਸਾਫ਼ ਕਰ ਦਿੰਦੀ ਹੈ।

ਅੱਯੂਬ 37:22 (PANIRV)
Square Portrait Landscape 4K UHD
ਉੱਤਰ ਵੱਲੋਂ ਸੁਨਿਹਰੀ ਝਲਕ ਆਉਂਦੀ ਹੈ, ਪਰਮੇਸ਼ੁਰ ਭੈਅ ਯੋਗ ਤੇਜ ਤੋਂ ਸ਼ੋਭਾਮਾਨ ਹੈ!

ਅੱਯੂਬ 37:23 (PANIRV)
Square Portrait Landscape 4K UHD
ਸਰਬ ਸ਼ਕਤੀਮਾਨ ਪਰਮੇਸ਼ੁਰ ਨੂੰ ਜੋ ਸ਼ਕਤੀ ਵਿੱਚ ਮਹਾਨ ਹੈ ਅਤੇ ਜਿਸ ਦਾ ਭੇਤ ਅਸੀਂ ਨਹੀਂ ਪਾ ਸਕਦੇ, ਉਹ ਨਿਆਂ ਅਤੇ ਧਰਮ ਦੀ ਬਹੁਤਾਇਤ ਨੂੰ ਨਿਰਬਲ ਨਹੀਂ ਕਰਦਾ!

ਅੱਯੂਬ 37:24 (PANIRV)
Square Portrait Landscape 4K UHD
ਇਸ ਲਈ ਮਨੁੱਖ ਉਸ ਤੋਂ ਡਰਦੇ ਹਨ, ਉਹ ਆਪਣੀ ਨਜ਼ਰ ਵਿੱਚ ਬੁੱਧਵਾਨ ਹਨ, ਉਹਨਾਂ ਦੀ ਉਹ ਪਰਵਾਹ ਨਹੀਂ ਕਰਦਾ।”

Available Bible Translations

American Standard Version
Job 37 (ASV) »
King James Version
Job 37 (KJV) »
GOD’S WORD® (GW)
Job 37 (GW) »
Berean Bible
Job 37 (BSB) »
World English Bible
Job 37 (WEB) »
Louis Segond 1910
Job 37 (LSG) »
Luther Bibel 1912
Hiob 37 (LUTH1912) »
इंडियन रिवाइज्ड वर्जन - हिंदी
अय्यूब 37 (HINIRV) »
ভারতীয় সংশোধিত সংস্করণ - বাংলা
ইয়োব 37 (BENIRV) »
இந்தியன் ரீவைஸ்டு வேர்ஷன் - தமிழ்
யோபு 37 (TAMIRV) »
इंडियन रिवाइज्ड वर्जन - मराठी
ईयोब 37 (MARIRV) »
ఇండియన్ రేవిజ్డ్ వెర్షన్ - తెలుగు
యోబు 37 (TELIRV) »
ઇન્ડિયન રિવાયઝ્ડ વર્ઝન - ગુજરાતી
અયૂબ 37 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಬನು 37 (KANIRV) »
الكتاب المقدس باللغة العربية، فان دايك
أَيُّوبَ 37 (AVD) »
תנ ך עברי מודרני
איוב 37 (HEB) »
Bíblia Sagrada Português
Jó 37 (BSL) »
Kinh Thánh: Tiếng Việt
Gióp 37 (VIE) »
Reina Valera Antigua
Job 37 (RVA) »
La Sacra Bibbia
Giobbe 37 (RIV) »
圣 经 简体中文和合本
约 伯 记 37 (CUVS) »
聖 經 繁體中文和合本
約 伯 記 37 (CUVT) »
Bibla e Shenjtë
Jobi 37 (ALB) »
Svenska Bibeln 1917
Job 37 (SV1917) »
Библия на русском
Иов 37 (RUSV) »
Українська Біблія
Йов 37 (UKR) »
Szent Biblia - Magyar
Jób 37 (KAR) »
Българска Библия
Йов 37 (BULG) »
聖書 日本語
ヨブ記 37 (JPN) »
Det Norsk Bibel
Job 37 (NORSK) »
Biblia Takatifu
Ayubu 37 (SWHULB) »
Kitaabka Quduuska Ah
Ayuub 37 (SOM) »
De Heilige Schrift
Job 37 (NLD) »
Dansk Bibel 1871
Job 37 (DA1871) »

ਅੱਯੂਬ (PANIRV) Chapter Selection

PANIRV Book Selection List