ਅੱਯੂਬ Chapter 5 PANIRV Bible Verse Images

ਅੱਯੂਬ 5 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 5 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 5:1 (PANIRV)
Square Portrait Landscape 4K UHD
“ਜ਼ਰਾ ਪੁਕਾਰ ਕੇ ਵੇਖ, ਕੀ ਕੋਈ ਹੈ ਜੋ ਤੈਨੂੰ ਉੱਤਰ ਦੇਵੇਗਾ! ਜਾਂ ਪਵਿੱਤਰਾਂ ਵਿੱਚੋਂ ਤੂੰ ਕਿਸ ਦੇ ਵੱਲ ਮੂੰਹ ਕਰੇਂਗਾ?

ਅੱਯੂਬ 5:2 (PANIRV)
Square Portrait Landscape 4K UHD
ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ ਅਤੇ ਜਲਣ ਭੋਲਿਆਂ-ਭਾਲਿਆਂ ਨੂੰ ਮਾਰ ਸੁੱਟਦੀ ਹੈ।

ਅੱਯੂਬ 5:3 (PANIRV)
Square Portrait Landscape 4K UHD
ਮੈਂ ਮੂਰਖ ਨੂੰ ਜੜ੍ਹ ਫੜ੍ਹਦੇ ਵੇਖਿਆ ਹੈ, ਪਰ ਅਚਾਨਕ ਮੈਂ ਉਹ ਦੇ ਨਿਵਾਸ-ਸਥਾਨ ਨੂੰ ਫਿਟਕਾਰਿਆ।

ਅੱਯੂਬ 5:4 (PANIRV)
Square Portrait Landscape 4K UHD
ਉਹ ਦੇ ਬੱਚੇ ਸੁਰੱਖਿਆ ਤੋਂ ਦੂਰ ਹਨ, ਅਤੇ ਫਾਟਕ ਵਿੱਚ ਮਿੱਧੇ ਜਾਂਦੇ ਹਨ, ਅਤੇ ਉਹਨਾਂ ਦਾ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ,

ਅੱਯੂਬ 5:5 (PANIRV)
Square Portrait Landscape 4K UHD
ਮੂਰਖਾਂ ਦੀ ਫ਼ਸਲ ਭੁੱਖੇ ਲੋਕ ਖਾ ਲੈਂਦੇ ਹਨ, ਸਗੋਂ ਕੰਡਿਆਂ ਵਿੱਚੋਂ ਵੀ ਕੱਢ ਲੈਂਦੇ ਹਨ, ਅਤੇ ਪਿਆਸਾ ਉਨ੍ਹਾਂ ਦੇ ਮਾਲ-ਧਨ ਨੂੰ ਫਾਹੀ ਲਾਉਂਦਾ ਹੈ,

ਅੱਯੂਬ 5:6 (PANIRV)
Square Portrait Landscape 4K UHD
ਦੁੱਖ ਤਾਂ ਮਿੱਟੀ ਵਿੱਚੋਂ ਨਹੀਂ ਨਿੱਕਲਦਾ, ਨਾ ਕਸ਼ਟ ਭੂਮੀ ਵਿੱਚੋਂ ਉੱਗਦਾ ਹੈ,

ਅੱਯੂਬ 5:7 (PANIRV)
Square Portrait Landscape 4K UHD
ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ, ਤਿਵੇਂ ਹੀ ਮਨੁੱਖ ਕਸ਼ਟ ਭੋਗਣ ਲਈ ਹੀ ਜੰਮਦਾ ਹੈ।

ਅੱਯੂਬ 5:8 (PANIRV)
Square Portrait Landscape 4K UHD
“ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ,

ਅੱਯੂਬ 5:9 (PANIRV)
Square Portrait Landscape 4K UHD
ਜਿਹੜਾ ਵੱਡੇ-ਵੱਡੇ ਅਥਾਹ ਕੰਮ ਅਤੇ ਅਣਗਿਣਤ ਅਚਰਜ਼ ਕਰਦਾ ਹੈ,

ਅੱਯੂਬ 5:10 (PANIRV)
Square Portrait Landscape 4K UHD
ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ,

ਅੱਯੂਬ 5:11 (PANIRV)
Square Portrait Landscape 4K UHD
ਇਸ ਤਰ੍ਹਾਂ ਉਹ ਨੀਵਿਆਂ ਨੂੰ ਉੱਚਾ ਕਰਦਾ ਅਤੇ ਮਾਤਮ ਕਰਨ ਵਾਲੇ ਉਚਾਈ ਤੇ ਪਹੁੰਚਾ ਕੇ ਬਚਾਏ ਜਾਂਦੇ ਹਨ।

ਅੱਯੂਬ 5:12 (PANIRV)
Square Portrait Landscape 4K UHD
ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ।

ਅੱਯੂਬ 5:13 (PANIRV)
Square Portrait Landscape 4K UHD
ਉਹ ਬੁੱਧਵਾਨਾਂ ਨੂੰ ਉਹਨਾਂ ਦੀ ਚਤਰਾਈ ਵਿੱਚ ਫਸਾਉਂਦਾ ਹੈ ਅਤੇ ਛਲ ਕਰਨ ਵਾਲਿਆਂ ਦੀ ਸਲਾਹ ਛੇਤੀ ਮਿਟ ਜਾਂਦੀ ਹੈ।

ਅੱਯੂਬ 5:14 (PANIRV)
Square Portrait Landscape 4K UHD
ਦਿਨ ਵੇਲੇ ਉਨ੍ਹਾਂ ਉੱਤੇ ਹਨ੍ਹੇਰਾ ਛਾ ਜਾਂਦਾ ਹੈ, ਅਤੇ ਦੁਪਹਿਰ ਨੂੰ ਉਹ ਰਾਤ ਦੀ ਤਰ੍ਹਾਂ ਟੋਹੰਦੇ ਫਿਰਦੇ ਹਨ।

ਅੱਯੂਬ 5:15 (PANIRV)
Square Portrait Landscape 4K UHD
ਪਰ ਉਹ ਕੰਗਾਲਾਂ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ ਅਤੇ ਤਕੜੇ ਦੇ ਹੱਥਾਂ ਤੋਂ ਬਚਾਉਂਦਾ ਹੈ।

ਅੱਯੂਬ 5:16 (PANIRV)
Square Portrait Landscape 4K UHD
ਇਸ ਕਾਰਨ ਗਰੀਬ ਲਈ ਆਸ ਹੁੰਦੀ ਹੈ, ਅਤੇ ਬਦਕਾਰਾਂ ਦਾ ਮੂੰਹ ਬੰਦ ਹੋ ਜਾਂਦਾ ਹੈ।

ਅੱਯੂਬ 5:17 (PANIRV)
Square Portrait Landscape 4K UHD
“ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ।

ਅੱਯੂਬ 5:18 (PANIRV)
Square Portrait Landscape 4K UHD
ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ।

ਅੱਯੂਬ 5:19 (PANIRV)
Square Portrait Landscape 4K UHD
ਛੇਆਂ ਬਿਪਤਾਵਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ।

ਅੱਯੂਬ 5:20 (PANIRV)
Square Portrait Landscape 4K UHD
ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ।

ਅੱਯੂਬ 5:21 (PANIRV)
Square Portrait Landscape 4K UHD
ਤੂੰ ਜੀਭ ਰੂਪੀ ਕੋਰੜੇ ਤੋਂ ਬਚਾਇਆ ਜਾਵੇਂਗਾ ਅਤੇ ਜਦ ਤਬਾਹੀ ਆਵੇਗੀ ਤਦ ਤੂੰ ਉਸ ਤੋਂ ਨਾ ਡਰੇਂਗਾ।

ਅੱਯੂਬ 5:22 (PANIRV)
Square Portrait Landscape 4K UHD
ਤਬਾਹੀ ਅਤੇ ਕਾਲ ਦੇ ਦਿਨਾਂ ਉੱਤੇ ਤੂੰ ਹੱਸੇਂਗਾ, ਅਤੇ ਜੰਗਲੀ ਜਾਨਵਰਾਂ ਤੋਂ ਤੂੰ ਨਾ ਡਰੇਂਗਾ,

ਅੱਯੂਬ 5:23 (PANIRV)
Square Portrait Landscape 4K UHD
ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ, ਅਤੇ ਮੈਦਾਨ ਦੇ ਜਾਨਵਰ ਤੇਰੇ ਨਾਲ ਮੇਲ ਰੱਖਣਗੇ।

ਅੱਯੂਬ 5:24 (PANIRV)
Square Portrait Landscape 4K UHD
ਤਦ ਤੂੰ ਜਾਣੇਂਗਾ ਕਿ ਤੇਰਾ ਤੰਬੂ ਸਲਾਮਤ ਹੈ, ਜਦ ਤੂੰ ਆਪਣਾ ਨਿਵਾਸ-ਸਥਾਨ ਵੇਖੇਂਗਾ, ਤਦ ਕੋਈ ਚੀਜ਼ ਗੁਆਚੀ ਹੋਈ ਨਾ ਹੋਵੇਗੀ।

ਅੱਯੂਬ 5:25 (PANIRV)
Square Portrait Landscape 4K UHD
ਤੂੰ ਇਹ ਵੀ ਜਾਣੇਂਗਾ ਕਿ ਤੇਰੀ ਅੰਸ ਬਹੁਤ ਹੋਵੇਗੀ, ਸਗੋਂ ਤੇਰੀ ਸੰਤਾਨ ਧਰਤੀ ਦੀ ਘਾਹ ਦੇ ਸਮਾਨ ਹੋਵੇਗੀ।

ਅੱਯੂਬ 5:26 (PANIRV)
Square Portrait Landscape 4K UHD
ਤੂੰ ਆਪਣੀ ਪੂਰੀ ਉਮਰ ਭੋਗ ਕੇ ਕਬਰ ਵਿੱਚ ਜਾਵੇਂਗਾ, ਜਿਵੇਂ ਅੰਨ ਦੀਆਂ ਭਰੀਆਂ ਸਮੇਂ ਸਿਰ ਭੰਡਾਰਾਂ ਵਿੱਚ ਰੱਖੀਆਂ ਜਾਂਦੀਆਂ ਹਨ।

ਅੱਯੂਬ 5:27 (PANIRV)
Square Portrait Landscape 4K UHD
“ਵੇਖ, ਅਸੀਂ ਇਹ ਨੂੰ ਖ਼ੋਜਿਆ ਅਤੇ ਇਹ ਇਸੇ ਤਰ੍ਹਾਂ ਹੀ ਹੈ, ਤੂੰ ਇਹ ਨੂੰ ਸੁਣ ਅਤੇ ਆਪਣੇ ਲਾਭ ਦੇ ਲਈ ਧਿਆਨ ਵਿੱਚ ਰੱਖ।”

Available Bible Translations

American Standard Version
Job 5 (ASV) »
King James Version
Job 5 (KJV) »
GOD’S WORD® (GW)
Job 5 (GW) »
Berean Bible
Job 5 (BSB) »
World English Bible
Job 5 (WEB) »
Louis Segond 1910
Job 5 (LSG) »
Luther Bibel 1912
Hiob 5 (LUTH1912) »
इंडियन रिवाइज्ड वर्जन - हिंदी
अय्यूब 5 (HINIRV) »
ভারতীয় সংশোধিত সংস্করণ - বাংলা
ইয়োব 5 (BENIRV) »
இந்தியன் ரீவைஸ்டு வேர்ஷன் - தமிழ்
யோபு 5 (TAMIRV) »
इंडियन रिवाइज्ड वर्जन - मराठी
ईयोब 5 (MARIRV) »
ఇండియన్ రేవిజ్డ్ వెర్షన్ - తెలుగు
యోబు 5 (TELIRV) »
ઇન્ડિયન રિવાયઝ્ડ વર્ઝન - ગુજરાતી
અયૂબ 5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಬನು 5 (KANIRV) »
الكتاب المقدس باللغة العربية، فان دايك
أَيُّوبَ 5 (AVD) »
תנ ך עברי מודרני
איוב 5 (HEB) »
Bíblia Sagrada Português
Jó 5 (BSL) »
Kinh Thánh: Tiếng Việt
Gióp 5 (VIE) »
Reina Valera Antigua
Job 5 (RVA) »
La Sacra Bibbia
Giobbe 5 (RIV) »
圣 经 简体中文和合本
约 伯 记 5 (CUVS) »
聖 經 繁體中文和合本
約 伯 記 5 (CUVT) »
Bibla e Shenjtë
Jobi 5 (ALB) »
Svenska Bibeln 1917
Job 5 (SV1917) »
Библия на русском
Иов 5 (RUSV) »
Українська Біблія
Йов 5 (UKR) »
Szent Biblia - Magyar
Jób 5 (KAR) »
Българска Библия
Йов 5 (BULG) »
聖書 日本語
ヨブ記 5 (JPN) »
Det Norsk Bibel
Job 5 (NORSK) »
Biblia Takatifu
Ayubu 5 (SWHULB) »
Kitaabka Quduuska Ah
Ayuub 5 (SOM) »
De Heilige Schrift
Job 5 (NLD) »
Dansk Bibel 1871
Job 5 (DA1871) »

ਅੱਯੂਬ (PANIRV) Chapter Selection

PANIRV Book Selection List