ਯੂਹੰਨਾ Chapter 19 PANIRV Bible Verse Images

ਯੂਹੰਨਾ 19 Bible Verse Pictures. Choose from a large collection of inspirational, motivational and encouraging Bible verses with pictures of nature. Download and share ਯੂਹੰਨਾ 19 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯੂਹੰਨਾ 19:1 (PANIRV)
Square Portrait Landscape 4K UHD
ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ l

ਯੂਹੰਨਾ 19:2 (PANIRV)
Square Portrait Landscape 4K UHD
ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ।

ਯੂਹੰਨਾ 19:3 (PANIRV)
Square Portrait Landscape 4K UHD
ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ।

ਯੂਹੰਨਾ 19:4 (PANIRV)
Square Portrait Landscape 4K UHD
ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।”

ਯੂਹੰਨਾ 19:5 (PANIRV)
Square Portrait Landscape 4K UHD
ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।”

ਯੂਹੰਨਾ 19:6 (PANIRV)
Square Portrait Landscape 4K UHD
ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।”

ਯੂਹੰਨਾ 19:7 (PANIRV)
Square Portrait Landscape 4K UHD
ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”

ਯੂਹੰਨਾ 19:8 (PANIRV)
Square Portrait Landscape 4K UHD
ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ।

ਯੂਹੰਨਾ 19:9 (PANIRV)
Square Portrait Landscape 4K UHD
ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ।

ਯੂਹੰਨਾ 19:10 (PANIRV)
Square Portrait Landscape 4K UHD
ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?”

ਯੂਹੰਨਾ 19:11 (PANIRV)
Square Portrait Landscape 4K UHD
ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”

ਯੂਹੰਨਾ 19:12 (PANIRV)
Square Portrait Landscape 4K UHD
ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”

ਯੂਹੰਨਾ 19:13 (PANIRV)
Square Portrait Landscape 4K UHD
ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ।

ਯੂਹੰਨਾ 19:14 (PANIRV)
Square Portrait Landscape 4K UHD
ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।”

ਯੂਹੰਨਾ 19:15 (PANIRV)
Square Portrait Landscape 4K UHD
ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”

ਯੂਹੰਨਾ 19:16 (PANIRV)
Square Portrait Landscape 4K UHD
ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ।

ਯੂਹੰਨਾ 19:17 (PANIRV)
Square Portrait Landscape 4K UHD
ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ।

ਯੂਹੰਨਾ 19:18 (PANIRV)
Square Portrait Landscape 4K UHD
ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ।

ਯੂਹੰਨਾ 19:19 (PANIRV)
Square Portrait Landscape 4K UHD
ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”

ਯੂਹੰਨਾ 19:20 (PANIRV)
Square Portrait Landscape 4K UHD
ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ।

ਯੂਹੰਨਾ 19:21 (PANIRV)
Square Portrait Landscape 4K UHD
ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’”

ਯੂਹੰਨਾ 19:22 (PANIRV)
Square Portrait Landscape 4K UHD
ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।”

ਯੂਹੰਨਾ 19:23 (PANIRV)
Square Portrait Landscape 4K UHD
ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ।

ਯੂਹੰਨਾ 19:24 (PANIRV)
Square Portrait Landscape 4K UHD
ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।” ਤਦ ਸਿਪਾਹੀ ਨੇ ਇਹ ਕੀਤਾ।

ਯੂਹੰਨਾ 19:25 (PANIRV)
Square Portrait Landscape 4K UHD
ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ।

ਯੂਹੰਨਾ 19:26 (PANIRV)
Square Portrait Landscape 4K UHD
ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।”

ਯੂਹੰਨਾ 19:27 (PANIRV)
Square Portrait Landscape 4K UHD
ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।

ਯੂਹੰਨਾ 19:28 (PANIRV)
Square Portrait Landscape 4K UHD
ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”

ਯੂਹੰਨਾ 19:29 (PANIRV)
Square Portrait Landscape 4K UHD
ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਜ਼ੂਫੇ ਨੂੰ ਗਿੱਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ।

ਯੂਹੰਨਾ 19:30 (PANIRV)
Square Portrait Landscape 4K UHD
ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ।

ਯੂਹੰਨਾ 19:31 (PANIRV)
Square Portrait Landscape 4K UHD
ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ।

ਯੂਹੰਨਾ 19:32 (PANIRV)
Square Portrait Landscape 4K UHD
ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ।

ਯੂਹੰਨਾ 19:33 (PANIRV)
Square Portrait Landscape 4K UHD
ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ।

ਯੂਹੰਨਾ 19:34 (PANIRV)
Square Portrait Landscape 4K UHD
ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ।

ਯੂਹੰਨਾ 19:35 (PANIRV)
Square Portrait Landscape 4K UHD
(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)

ਯੂਹੰਨਾ 19:36 (PANIRV)
Square Portrait Landscape 4K UHD
ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”

ਯੂਹੰਨਾ 19:37 (PANIRV)
Square Portrait Landscape 4K UHD
ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”

ਯੂਹੰਨਾ 19:38 (PANIRV)
Square Portrait Landscape 4K UHD
ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।

ਯੂਹੰਨਾ 19:39 (PANIRV)
Square Portrait Landscape 4K UHD
ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ।

ਯੂਹੰਨਾ 19:40 (PANIRV)
Square Portrait Landscape 4K UHD
ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।

ਯੂਹੰਨਾ 19:41 (PANIRV)
Square Portrait Landscape 4K UHD
ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ਼ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।

ਯੂਹੰਨਾ 19:42 (PANIRV)
Square Portrait Landscape 4K UHD
ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ।

Available Bible Translations

American Standard Version
John 19 (ASV) »
King James Version
John 19 (KJV) »
GOD’S WORD® (GW)
John 19 (GW) »
Berean Bible
John 19 (BSB) »
World English Bible
John 19 (WEB) »
Louis Segond 1910
Jean 19 (LSG) »
इंडियन रिवाइज्ड वर्जन - हिंदी
यूहन्ना 19 (HINIRV) »
ভারতীয় সংশোধিত সংস্করণ - বাংলা
যোহন 19 (BENIRV) »
இந்தியன் ரீவைஸ்டு வேர்ஷன் - தமிழ்
யோவான் 19 (TAMIRV) »
इंडियन रिवाइज्ड वर्जन - मराठी
योहान 19 (MARIRV) »
ఇండియన్ రేవిజ్డ్ వెర్షన్ - తెలుగు
యోహాను 19 (TELIRV) »
ઇન્ડિયન રિવાયઝ્ડ વર્ઝન - ગુજરાતી
યોહાન 19 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಹಾನನು 19 (KANIRV) »
الكتاب المقدس باللغة العربية، فان دايك
يوحنَّا 19 (AVD) »
Bíblia Sagrada Português
João 19 (BSL) »
Kinh Thánh: Tiếng Việt
Giăng 19 (VIE) »
Reina Valera Antigua
Juan 19 (RVA) »
La Sacra Bibbia
Giovanni 19 (RIV) »
圣 经 简体中文和合本
约 翰 福 音 19 (CUVS) »
聖 經 繁體中文和合本
約 翰 福 音 19 (CUVT) »
Bibla e Shenjtë
Gjoni 19 (ALB) »
Svenska Bibeln 1917
Johannes 19 (SV1917) »
Библия на русском
Иоанна 19 (RUSV) »
Українська Біблія
Івана 19 (UKR) »
Szent Biblia - Magyar
János 19 (KAR) »
Българска Библия
Йоан 19 (BULG) »
Biblia Takatifu
Yohana 19 (SWHULB) »
Kitaabka Quduuska Ah
Yooxanaa 19 (SOM) »
De Heilige Schrift
Johannes 19 (NLD) »
Dansk Bibel 1871
Johannes 19 (DA1871) »

ਯੂਹੰਨਾ (PANIRV) Chapter Selection

PANIRV Book Selection List