ਯਸ਼ਵਾ Chapter 12 PANIRV Bible Verse Images

ਯਸ਼ਵਾ 12 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸ਼ਵਾ 12 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸ਼ਵਾ 12:1 (PANIRV)
Square Portrait Landscape 4K UHD
ਇਹ ਉਹ ਦੇਸ ਦੇ ਰਾਜੇ ਹਨ, ਜਿਨ੍ਹਾਂ ਨੂੰ ਇਸਰਾਏਲੀਆਂ ਨੇ ਮਾਰਿਆ ਅਤੇ ਜਿਨ੍ਹਾਂ ਦੇ ਦੇਸ ਉੱਤੇ ਯਰਦਨ ਦੇ ਪਾਰ ਸੂਰਜ ਦੇ ਚੜ੍ਹਦੇ ਪਾਸੇ ਕਬਜ਼ਾ ਕਰ ਲਿਆ ਅਰਥਾਤ ਅਰਨੋਨ ਦੀ ਵਾਦੀ ਤੋਂ ਹਰਮੋਨ ਦੇ ਪਰਬਤ ਤੱਕ ਅਤੇ ਸਾਰਾ ਮੈਦਾਨ ਚੜ੍ਹਦੇ ਪਾਸੇ ਵੱਲ।

ਯਸ਼ਵਾ 12:2 (PANIRV)
Square Portrait Landscape 4K UHD
ਸੀਹੋਨ ਅਮੋਰੀਆਂ ਦਾ ਰਾਜਾ ਜਿਹੜਾ ਹਸ਼ਬੋਨ ਵਿੱਚ ਵੱਸਦਾ ਸੀ ਅਤੇ ਅਰੋਏਰ ਤੋਂ ਰਾਜ ਕਰਦਾ ਸੀ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਸ ਵਾਦੀ ਵਿੱਚ ਹੈ ਅਤੇ ਗਿਲਆਦ ਤੋਂ ਅੱਧ ਯਬੋਕ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ।

ਯਸ਼ਵਾ 12:3 (PANIRV)
Square Portrait Landscape 4K UHD
ਉਹ ਮੈਦਾਨ ਕਿੰਨਰਥ ਦੇ ਸਮੁੰਦਰ ਤੱਕ ਚੜ੍ਹਦੇ ਪਾਸੇ ਵੱਲ ਅਤੇ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਖਾਰਾ ਸਮੁੰਦਰ ਹੈ, ਪੂਰਬ ਵੱਲ ਬੈਤ ਯਸ਼ਿਮੋਥ ਦੇ ਰਾਹ ਉੱਤੇ ਅਤੇ ਦੱਖਣ ਵਿੱਚ ਪਿਸਗਾਹ ਦੀਆਂ ਢਾਲਾਂ ਹੇਠ

ਯਸ਼ਵਾ 12:4 (PANIRV)
Square Portrait Landscape 4K UHD
ਅਤੇ ਬਾਸ਼ਾਨ ਦੇ ਰਾਜੇ ਓਗ ਦੀ ਹੱਦ ਜਿਹੜਾ ਰਫ਼ਾਈਆਂ ਦੇ ਬਕੀਏ ਦਾ ਸੀ, ਉਹ ਅਸ਼ਤਾਰੋਥ ਅਤੇ ਅਦਰਈ ਵਿੱਚ ਵੱਸਦਾ ਸੀ।

ਯਸ਼ਵਾ 12:5 (PANIRV)
Square Portrait Landscape 4K UHD
ਹਰਮੋਨ ਪਰਬਤ ਉੱਤੇ ਅਤੇ ਸਲਕਾਹ ਵਿੱਚ ਅਤੇ ਸਾਰੇ ਬਾਸ਼ਾਨ ਵਿੱਚ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹੱਦ ਤੱਕ ਰਾਜ ਕਰਦਾ ਸੀ ਨਾਲੇ ਗਿਲਆਦ ਦਾ ਅੱਧ ਜਿਹੜਾ ਹਸ਼ਬੋਨ ਦੇ ਰਾਜੇ ਸੀਹੋਨ ਦੀ ਹੱਦ ਹੈ।

ਯਸ਼ਵਾ 12:6 (PANIRV)
Square Portrait Landscape 4K UHD
ਯਹੋਵਾਹ ਦੇ ਦਾਸ ਮੂਸਾ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਮਾਰਿਆ ਅਤੇ ਯਹੋਵਾਹ ਦੇ ਦਾਸ ਮੂਸਾ ਨੇ ਉਹ ਨੂੰ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਕਬਜ਼ਾ ਕਰਨ ਲਈ ਦਿੱਤਾ।

ਯਸ਼ਵਾ 12:7 (PANIRV)
Square Portrait Landscape 4K UHD
ਇਹ ਉਸ ਦੇਸ ਦੇ ਰਾਜੇ ਹਨ ਜਿਨ੍ਹਾਂ ਨੂੰ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਯਰਦਨ ਪਾਰ ਲਹਿੰਦੇ ਪਾਸੇ ਬਆਲ ਗਾਦ ਤੋਂ ਜਿਹੜਾ ਲਬਾਨੋਨ ਦੀ ਦੂਣ ਵਿੱਚ ਹੈ, ਹਾਲਾਕ ਪਰਬਤ ਤੱਕ ਜਿਹੜਾ ਸੇਈਰ ਵੱਲ ਚੜ੍ਹਦਾ ਹੈ ਮਾਰਿਆ। ਯਹੋਸ਼ੁਆ ਨੇ ਉਹ ਨੂੰ ਇਸਰਾਏਲ ਦੀਆਂ ਗੋਤਾਂ ਨੂੰ ਉਹਨਾਂ ਦੇ ਹਿੱਸਿਆਂ ਅਨੁਸਾਰ ਕਬਜ਼ਾ ਕਰਨ ਲਈ ਦੇ ਦਿੱਤਾ।

ਯਸ਼ਵਾ 12:8 (PANIRV)
Square Portrait Landscape 4K UHD
ਪਰਬਤ ਵਿੱਚ, ਬੇਟ ਵਿੱਚ, ਮੈਦਾਨ ਵਿੱਚ, ਢਾਲਾਂ ਵਿੱਚ, ਉਜਾੜ ਵਿੱਚ ਅਤੇ ਦੱਖਣ ਵਿੱਚ, ਹਿੱਤੀ, ਅਮੋਰੀ, ਕਨਾਨੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ।

ਯਸ਼ਵਾ 12:9 (PANIRV)
Square Portrait Landscape 4K UHD
ਯਰੀਹੋ ਦਾ ਰਾਜਾ ਇੱਕ, ਅਈ ਦਾ ਜਿਹੜਾ ਬੈਤਏਲ ਕੋਲ ਹੈ ਰਾਜਾ ਇੱਕ,

ਯਸ਼ਵਾ 12:10 (PANIRV)
Square Portrait Landscape 4K UHD
ਯਰੂਸ਼ਲਮ ਦਾ ਰਾਜਾ ਇੱਕ, ਹਬਰੋਨ ਦਾ ਰਾਜਾ ਇੱਕ

ਯਸ਼ਵਾ 12:11 (PANIRV)
Square Portrait Landscape 4K UHD
ਯਰਮੂਥ ਦਾ ਰਾਜਾ ਇੱਕ, ਲਾਕੀਸ਼ ਦਾ ਰਾਜਾ ਇੱਕ

ਯਸ਼ਵਾ 12:12 (PANIRV)
Square Portrait Landscape 4K UHD
ਅਗਲੋਨ ਦਾ ਰਾਜਾ ਇੱਕ, ਗਜ਼ਰ ਦਾ ਰਾਜਾ ਇੱਕ

ਯਸ਼ਵਾ 12:13 (PANIRV)
Square Portrait Landscape 4K UHD
ਦਬੀਰ ਦਾ ਰਾਜਾ ਇੱਕ, ਗਦਰ ਦਾ ਰਾਜਾ ਇੱਕ

ਯਸ਼ਵਾ 12:14 (PANIRV)
Square Portrait Landscape 4K UHD
ਹਾਰਮਾਹ ਦਾ ਰਾਜਾ ਇੱਕ, ਅਰਾਦ ਦਾ ਰਾਜਾ ਇੱਕ

ਯਸ਼ਵਾ 12:15 (PANIRV)
Square Portrait Landscape 4K UHD
ਲਿਬਨਾਹ ਦਾ ਰਾਜਾ ਇੱਕ, ਅਦੁੱਲਾਮ ਦਾ ਰਾਜਾ ਇੱਕ

ਯਸ਼ਵਾ 12:16 (PANIRV)
Square Portrait Landscape 4K UHD
ਮੱਕੇਦਾਹ ਦਾ ਰਾਜਾ ਇੱਕ, ਬੈਤਏਲ ਦਾ ਰਾਜਾ ਇੱਕ

ਯਸ਼ਵਾ 12:17 (PANIRV)
Square Portrait Landscape 4K UHD
ਤੱਪੂਆਹ ਦਾ ਰਾਜਾ ਇੱਕ, ਹੇਫ਼ਰ ਦਾ ਰਾਜਾ ਇੱਕ

ਯਸ਼ਵਾ 12:18 (PANIRV)
Square Portrait Landscape 4K UHD
ਅਫੇਕ ਦਾ ਰਾਜਾ ਇੱਕ, ਲੱਸ਼ਾਰੋਨ ਦਾ ਰਾਜਾ ਇੱਕ

ਯਸ਼ਵਾ 12:19 (PANIRV)
Square Portrait Landscape 4K UHD
ਮਾਦੋਨ ਦਾ ਰਾਜਾ ਇੱਕ, ਹਾਸੋਰ ਦਾ ਰਾਜਾ ਇੱਕ

ਯਸ਼ਵਾ 12:20 (PANIRV)
Square Portrait Landscape 4K UHD
ਸ਼ਿਮਰੋਨ ਮਰੋਨ ਦਾ ਰਾਜਾ ਇੱਕ, ਅਕਸ਼ਾਫ਼ ਦਾ ਰਾਜਾ ਇੱਕ

ਯਸ਼ਵਾ 12:21 (PANIRV)
Square Portrait Landscape 4K UHD
ਤਆਨਾਕ ਦਾ ਰਾਜਾ ਇੱਕ, ਮਗਿੱਦੋ ਦਾ ਰਾਜਾ ਇੱਕ

ਯਸ਼ਵਾ 12:22 (PANIRV)
Square Portrait Landscape 4K UHD
ਕਾਦੇਸ਼ ਦਾ ਰਾਜਾ ਇੱਕ, ਕਰਮਲ ਵਿੱਚ ਯਾਕਨੁਆਮ ਦਾ ਰਾਜਾ ਇੱਕ

ਯਸ਼ਵਾ 12:23 (PANIRV)
Square Portrait Landscape 4K UHD
ਦੋਰ ਦੀ ਉਚਿਆਈ ਵਿੱਚ ਦੋਰ ਦਾ ਰਾਜਾ ਇੱਕ, ਗਿਲਗਾਲ ਵਿੱਚ ਗੋਯਿਮ ਦਾ ਰਾਜਾ ਇੱਕ

ਯਸ਼ਵਾ 12:24 (PANIRV)
Square Portrait Landscape 4K UHD
ਤਿਰਸਾਹ ਦਾ ਰਾਜਾ ਇੱਕ। ਸਾਰੇ ਰਾਜੇ ਇਕੱਤੀ ਸਨ।

Available Bible Translations

American Standard Version (ASV)
Joshua 12 (ASV) »
King James Version (KJV)
Joshua 12 (KJV) »
GOD’S WORD® (GW)
Joshua 12 (GW) »
Berean Bible (BSB)
Joshua 12 (BSB) »
World English Bible (WEB)
Joshua 12 (WEB) »
French Bible (LSG)
Josué 12 (LSG) »
German Bible (LUTH1912)
Josua 12 (LUTH1912) »
Gujarati Bible (GUJIRV)
યહોશુઆ 12 (GUJIRV) »
Arabic Bible (AVD)
يَشُوع 12 (AVD) »
Hebrew Bible (HEB)
יהושע 12 (HEB) »
Portuguese Bible (BSL)
Joshua 12 (BSL) »
Vietnamese Bible (VIE)
Giô-sua 12 (VIE) »
Spanish Bible (RVA)
Josué 12 (RVA) »
Italian Bible (RIV)
Giosué 12 (RIV) »
Chinese Simplified (CUVS)
约 书 亚 记 12 (CUVS) »
Chinese Traditional (CUVT)
約 書 亞 記 12 (CUVT) »
Albanian Bible (ALB)
Jozueu 12 (ALB) »
Swedish Bible (SV1917)
Josua 12 (SV1917) »
Hungarian Bible (KAR)
Józsué 12 (KAR) »
Japanese Bible (JPN)
ヨシュア記 12 (JPN) »
Norwegian Bible (NORSK)
Josvas 12 (NORSK) »

ਯਸ਼ਵਾ (PANIRV) Chapter Selection

PANIRV Book Selection List