ਯਸ਼ਵਾ Chapter 13 PANIRV Bible Verse Images

ਯਸ਼ਵਾ 13 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸ਼ਵਾ 13 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸ਼ਵਾ 13:1 (PANIRV)
Square Portrait Landscape 4K UHD
ਯਹੋਸ਼ੁਆ ਬਜ਼ੁਰਗ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਬਾਕੀ ਹੈ।

ਯਸ਼ਵਾ 13:2 (PANIRV)
Square Portrait Landscape 4K UHD
ਬਾਕੀ ਦੀ ਧਰਤੀ ਇਹ ਹੈ, ਫ਼ਲਿਸਤੀਆਂ ਦੇ ਸਾਰੇ ਖੇਤਰ ਅਤੇ ਗਸ਼ੂਰੀਆਂ ਦੇ ਸਾਰੇ

ਯਸ਼ਵਾ 13:3 (PANIRV)
Square Portrait Landscape 4K UHD
ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੱਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਭਾਗ ਗਿਣਿਆ ਜਾਂਦਾ ਹੈ, ਫ਼ਲਿਸਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸ਼ਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ

ਯਸ਼ਵਾ 13:4 (PANIRV)
Square Portrait Landscape 4K UHD
ਦੱਖਣ ਵੱਲ ਕਨਾਨੀਆਂ ਦਾ ਸਾਰਾ ਦੇਸ ਅਤੇ ਮਆਰਾਹ ਜਿਹੜਾ ਸੀਦੋਨੀਆਂ ਦਾ ਹੈ, ਅਫੇਕ ਤੱਕ ਅਮੋਰੀਆਂ ਦੀ ਹੱਦ ਤੱਕ।

ਯਸ਼ਵਾ 13:5 (PANIRV)
Square Portrait Landscape 4K UHD
ਅਤੇ ਗਿਬਲੀਆਂ ਦਾ ਦੇਸ ਅਤੇ ਸਾਰਾ ਲਬਾਨੋਨ ਸੂਰਜ ਦੇ ਚੜ੍ਹਦੀ ਵੱਲ ਬਆਲ ਗਾਦ ਤੋਂ ਜਿਹੜਾ ਹਰਮੋਨ ਦੇ ਪਰਬਤ ਹੇਠ ਹੈ ਹਮਾਥ ਦੇ ਰਾਹ ਤੱਕ।

ਯਸ਼ਵਾ 13:6 (PANIRV)
Square Portrait Landscape 4K UHD
ਪਰਬਤ ਦੇ ਸਾਰੇ ਵਸਨੀਕ ਲਬਾਨੋਨ ਤੋਂ ਮਿਸਰਫ਼ੋਥ-ਮਇਮ ਤੱਕ ਅਰਥਾਤ ਸਾਰੇ ਸੀਦੋਨੀ। ਮੈਂ ਉਹਨਾਂ ਨੂੰ ਇਸਰਾਏਲੀਆਂ ਦੇ ਅੱਗੋਂ ਕੱਢ ਦਿਆਂਗਾ। ਕੇਵਲ ਤੂੰ ਉਹ ਨੂੰ ਇਸਰਾਏਲ ਲਈ ਮਿਲਖ਼ ਨੂੰ ਵੰਡ ਦੇ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਸੀ।

ਯਸ਼ਵਾ 13:7 (PANIRV)
Square Portrait Landscape 4K UHD
ਹੁਣ ਇਸ ਧਰਤੀ ਨੂੰ ਉਹਨਾਂ ਨੌਂ ਗੋਤਾਂ ਅਤੇ ਮਨੱਸ਼ਹ ਦੇ ਅੱਧੇ ਗੋਤ ਲਈ ਮਿਲਖ਼ ਵਿੱਚ ਵੰਡ ਦੇਵੀਂ।

ਯਸ਼ਵਾ 13:8 (PANIRV)
Square Portrait Landscape 4K UHD
ਉਹ ਦੇ ਨਾਲ ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਮਿਲਖ਼ ਜਿਹੜੀ ਮੂਸਾ ਨੇ ਉਹਨਾਂ ਨੂੰ ਯਰਦਨ ਪਾਰ ਚੜ੍ਹਦੀ ਵੱਲ ਦਿੱਤੀ ਸੀ ਲੈ ਲਈ ਹੈ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤੀ ਸੀ।

ਯਸ਼ਵਾ 13:9 (PANIRV)
Square Portrait Landscape 4K UHD
ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਦਾ ਸਾਰਾ ਮੈਦਾਨ ਦੀਬੋਨ ਤੱਕ

ਯਸ਼ਵਾ 13:10 (PANIRV)
Square Portrait Landscape 4K UHD
ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦੇ ਸਾਰੇ ਸ਼ਹਿਰ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅੰਮੋਨੀਆਂ ਦੀ ਹੱਦ ਤੱਕ

ਯਸ਼ਵਾ 13:11 (PANIRV)
Square Portrait Landscape 4K UHD
ਅਤੇ ਗਿਲਆਦ ਅਤੇ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹੱਦ ਅਤੇ ਸਾਰਾ ਹਰਮੋਨ ਪਰਬਤ ਅਤੇ ਸਾਰਾ ਬਾਸ਼ਾਨ ਸਲਕਾਹ ਤੱਕ

ਯਸ਼ਵਾ 13:12 (PANIRV)
Square Portrait Landscape 4K UHD
ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਤੇ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫ਼ਾਈਆਂ ਤੋਂ ਇਕੱਲਾ ਬਚ ਗਿਆ ਸੀ ਕਿਉਂ ਜੋ ਮੂਸਾ ਨੇ ਉਹਨਾਂ ਨੂੰ ਮਾਰ ਕੇ ਕੱਢ ਦਿੱਤਾ ਸੀ

ਯਸ਼ਵਾ 13:13 (PANIRV)
Square Portrait Landscape 4K UHD
ਤਾਂ ਵੀ ਇਸਰਾਏਲੀਆਂ ਨੇ ਗਸ਼ੂਰੀਆਂ ਅਤੇ ਮਆਕਾਥੀਆਂ ਨੂੰ ਨਾ ਕੱਢਿਆ ਪਰ ਗਸ਼ੂਰੀ ਅਤੇ ਮਆਕਾਥੀ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਰਹਿੰਦੇ ਹਨ।

ਯਸ਼ਵਾ 13:14 (PANIRV)
Square Portrait Landscape 4K UHD
ਕੇਵਲ ਲੇਵੀਆਂ ਦੇ ਗੋਤ ਨੂੰ ਉਸ ਨੇ ਹਿੱਸਾ ਨਹੀਂ ਦਿੱਤਾ। ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਉਹ ਦਾ ਭਾਗ ਹਨ ਜਿਵੇਂ ਉਹ ਉਹਨਾਂ ਨੂੰ ਬੋਲਿਆ ਸੀ।

ਯਸ਼ਵਾ 13:15 (PANIRV)
Square Portrait Landscape 4K UHD
ਮੂਸਾ ਨੇ ਰਊਬੇਨੀਆਂ ਦੇ ਗੋਤ ਨੂੰ ਉਹਨਾਂ ਦੇ ਘਰਾਣਿਆਂ ਅਨੁਸਾਰ ਵੰਡ ਦਿੱਤਾ।

ਯਸ਼ਵਾ 13:16 (PANIRV)
Square Portrait Landscape 4K UHD
ਅਤੇ ਉਹਨਾਂ ਦੀ ਹੱਦ ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਡੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਤੱਕ ਸਾਰਾ ਮੈਦਾਨ

ਯਸ਼ਵਾ 13:17 (PANIRV)
Square Portrait Landscape 4K UHD
ਹਸ਼ਬੋਨ ਅਤੇ ਉਹ ਦੇ ਸਾਰੇ ਸ਼ਹਿਰ ਜਿਹੜੇ ਉਪਰਲੇ ਮੈਦਾਨ ਵਿੱਚ ਹਨ ਅਰਥਾਤ ਦੀਬੋਨ ਅਤੇ ਬਾਮੋਥ-ਬਆਲ ਅਤੇ ਬੈਤ ਬਆਲ ਮਓਨ

ਯਸ਼ਵਾ 13:18 (PANIRV)
Square Portrait Landscape 4K UHD
ਅਤੇ ਯਹਾਸ ਅਤੇ ਕਦੇਮੋਥ ਅਤੇ ਮੇਫ਼ਾਅਥ

ਯਸ਼ਵਾ 13:19 (PANIRV)
Square Portrait Landscape 4K UHD
ਅਤੇ ਕਿਰਯਾਤਾਇਮ ਅਤੇ ਸਿਬਮਾਹ ਅਤੇ ਸਰਬ-ਸ਼ਹਰ ਜਿਹੜਾ ਪਰਬਤ ਦੀ ਖੱਡ ਵਿੱਚ ਹੈ।

ਯਸ਼ਵਾ 13:20 (PANIRV)
Square Portrait Landscape 4K UHD
ਅਤੇ ਬੈਤ ਪਓਰ ਅਤੇ ਪਿਸਗਾਹ ਦੀਆਂ ਢਾਲਾਂ ਅਤੇ ਬੈਤ ਯਸ਼ਿਮੋਥ

ਯਸ਼ਵਾ 13:21 (PANIRV)
Square Portrait Landscape 4K UHD
ਅਤੇ ਉਪਰਲੇ ਮੈਦਾਨ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਜਿਹ ਨੂੰ ਮੂਸਾ ਨੇ ਮਿਦਯਾਨ, ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਦੇ ਪ੍ਰਧਾਨਾਂ ਦੇ ਨਾਲ ਜਿਹੜੇ ਸੀਹੋਨ ਦੇ ਸਜ਼ਾਦੇ ਸਨ ਅਤੇ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਮਾਰਿਆ ਸੀ।

ਯਸ਼ਵਾ 13:22 (PANIRV)
Square Portrait Landscape 4K UHD
ਉਸ ਫ਼ਾਲ ਪਾਉਣ ਵਾਲੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤਲਵਾਰ ਨਾਲ ਉਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ।

ਯਸ਼ਵਾ 13:23 (PANIRV)
Square Portrait Landscape 4K UHD
ਰਊਬੇਨੀਆਂ ਦੀ ਹੱਦ ਯਰਦਨ ਅਤੇ ਉਹ ਦੀ ਹੱਦ ਸੀ। ਰਊਬੇਨੀਆਂ ਦੀ ਮਿਲਖ਼ ਉਹਨਾਂ ਘਰਾਣਿਆਂ ਅਨੁਸਾਰ ਸ਼ਹਿਰਾਂ ਅਤੇ ਉਹਨਾਂ ਦੇ ਪਿੰਡਾਂ ਸਣੇ ਸੀ।

ਯਸ਼ਵਾ 13:24 (PANIRV)
Square Portrait Landscape 4K UHD
ਮੂਸਾ ਨੇ ਗਾਦ ਦੇ ਗੋਤ ਨੂੰ ਅਰਥਾਤ ਗਾਦੀਆਂ ਨੂੰ ਉਹਨਾਂ ਦੇ ਘਰਾਣਿਆਂ ਅਨੁਸਾਰ ਭਾਗ ਦੇ ਦਿੱਤਾ।

ਯਸ਼ਵਾ 13:25 (PANIRV)
Square Portrait Landscape 4K UHD
ਅਤੇ ਉਹਨਾਂ ਦੀ ਹੱਦ ਯਾਜ਼ੇਰ ਸੀ ਅਤੇ ਗਿਲਆਦ ਦੇ ਸਾਰੇ ਸ਼ਹਿਰ ਅਤੇ ਅੰਮੋਨੀਆਂ ਦਾ ਅੱਧਾ ਦੇਸ ਅਰੋਏਰ ਤੱਕ ਜਿਹੜਾ ਰੱਬਾਹ ਦੇ ਅੱਗੇ ਹੈ।

ਯਸ਼ਵਾ 13:26 (PANIRV)
Square Portrait Landscape 4K UHD
ਅਤੇ ਹਸ਼ਬੋਨ ਤੋਂ ਰਾਮਥ ਮਿਸਪੇਹ ਅਤੇ ਬਟੋਨੀਮ ਤੱਕ ਅਤੇ ਮਹਨਇਮ ਤੋਂ ਦਬੀਰ ਦੀ ਹੱਦ ਤੱਕ।

ਯਸ਼ਵਾ 13:27 (PANIRV)
Square Portrait Landscape 4K UHD
ਅਤੇ ਖੱਡ ਵਿੱਚ ਬੈਤ ਹਾਰਾਮ ਅਤੇ ਬੈਤ ਨਿਮਰਾਹ ਅਤੇ ਸੁੱਕੋਥ ਅਤੇ ਸਾਫ਼ੋਨ ਅਰਥਾਤ ਹਸ਼ਬੋਨ ਦੇ ਰਾਜੇ ਸੀਹੋਨ ਦਾ ਬਾਕੀ ਰਾਜ ਜਿਹ ਦੀ ਹੱਦ ਯਰਦਨ ਸੀ ਕਿੰਨਰਥ ਸਮੁੰਦਰ ਦੇ ਸਿਰੇ ਤੱਕ ਯਰਦਨ ਪਾਰ ਪੂਰਬ ਵੱਲ

ਯਸ਼ਵਾ 13:28 (PANIRV)
Square Portrait Landscape 4K UHD
ਇਹ ਗਾਦੀਆਂ ਦੀ ਮਿਲਖ਼ ਉਹਨਾਂ ਦੇ ਘਰਾਣਿਆਂ, ਸ਼ਹਿਰਾਂ ਅਤੇ ਉਹਨਾਂ ਦੇ ਪਿੰਡਾਂ ਸਣੇ ਸੀ।

ਯਸ਼ਵਾ 13:29 (PANIRV)
Square Portrait Landscape 4K UHD
ਮੂਸਾ ਨੇ ਮਨੱਸ਼ਹ ਦੇ ਅੱਧੇ ਗੋਤ ਨੂੰ ਵੀ ਮਿਲਖ਼ ਦੇ ਦਿੱਤੀ ਅਤੇ ਉਹ ਮਨੱਸ਼ੀਆਂ ਦੇ ਅੱਧੇ ਗੋਤ ਲਈ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ।

ਯਸ਼ਵਾ 13:30 (PANIRV)
Square Portrait Landscape 4K UHD
ਅਤੇ ਉਹਨਾਂ ਦੀ ਹੱਦ ਮਹਨਇਮ ਤੋਂ ਸੀ ਅਰਥਾਤ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦਾ ਸਾਰਾ ਰਾਜ ਅਤੇ ਯਾਈਰ ਦੇ ਸਾਰੇ ਨਗਰ ਜਿਹੜੇ ਬਾਸ਼ਾਨ ਵਿੱਚ ਸਨ ਸੱਠ ਸ਼ਹਿਰ ਸਨ।

ਯਸ਼ਵਾ 13:31 (PANIRV)
Square Portrait Landscape 4K UHD
ਅਤੇ ਗਿਲਆਦ ਦਾ ਅੱਧ ਅਤੇ ਅਸ਼ਤਾਰੋਥ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸ਼ਹਿਰ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪੁੱਤਰਾਂ ਲਈ ਸਨ ਅਰਥਾਤ ਮਾਕੀਰ ਦੇ ਪੁੱਤਰਾਂ ਦੇ ਅੱਧ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ।

ਯਸ਼ਵਾ 13:32 (PANIRV)
Square Portrait Landscape 4K UHD
ਇਹ ਉਹ ਮਿਲਖਾਂ ਹਨ ਜਿਹੜੀਆਂ ਮੂਸਾ ਨੇ ਮੋਆਬ ਦੇ ਮੈਦਾਨਾਂ ਵਿੱਚ ਯਰਦਨ ਪਾਰ ਯਰੀਹੋ ਕੋਲ ਪੂਰਬ ਵੱਲ ਵੰਡੀਆਂ।

ਯਸ਼ਵਾ 13:33 (PANIRV)
Square Portrait Landscape 4K UHD
ਪਰ ਲੇਵੀ ਦੇ ਗੋਤ ਨੂੰ ਮੂਸਾ ਨੇ ਕੋਈ ਭਾਗ ਨਹੀਂ ਦਿੱਤਾ। ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਹੀ ਉਹਨਾਂ ਦਾ ਭਾਗ ਹੈ ਜਿਵੇਂ ਉਹ ਉਹਨਾਂ ਨੂੰ ਬੋਲਿਆ ਸੀ।

Available Bible Translations

American Standard Version
Joshua 13 (ASV) »
King James Version
Joshua 13 (KJV) »
GOD’S WORD® (GW)
Joshua 13 (GW) »
World English Bible
Joshua 13 (WEB) »
Louis Segond 1910
Josué 13 (LSG) »
Luther Bibel 1912
Josua 13 (LUTH1912) »
इंडियन रिवाइज्ड वर्जन - हिंदी
यहोशू 13 (HINIRV) »
ভারতীয় সংশোধিত সংস্করণ - বাংলা
যিহোচূৱা 13 (BENIRV) »
இந்தியன் ரீவைஸ்டு வேர்ஷன் - தமிழ்
யோசுவா 13 (TAMIRV) »
इंडियन रिवाइज्ड वर्जन - मराठी
यहोशवा 13 (MARIRV) »
ఇండియన్ రేవిజ్డ్ వెర్షన్ - తెలుగు
యెహోషువ 13 (TELIRV) »
ઇન્ડિયન રિવાયઝ્ડ વર્ઝન - ગુજરાતી
યહોશુઆ 13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೋಶುವನು 13 (KANIRV) »
الكتاب المقدس باللغة العربية، فان دايك
يَشُوع 13 (AVD) »
תנ ך עברי מודרני
יהושע 13 (HEB) »
Bíblia Sagrada Português
Joshua 13 (BSL) »
Kinh Thánh: Tiếng Việt
Giô-sua 13 (VIE) »
Reina Valera Antigua
Josué 13 (RVA) »
La Sacra Bibbia
Giosué 13 (RIV) »
圣 经 简体中文和合本
约 书 亚 记 13 (CUVS) »
聖 經 繁體中文和合本
約 書 亞 記 13 (CUVT) »
Bibla e Shenjtë
Jozueu 13 (ALB) »
Svenska Bibeln 1917
Josua 13 (SV1917) »
Библия на русском
Иисус Навин 13 (RUSV) »
Українська Біблія
Ісус Навин 13 (UKR) »
Szent Biblia - Magyar
Józsué 13 (KAR) »
Българска Библия
Исус Навиев 13 (BULG) »
Det Norsk Bibel
Josvas 13 (NORSK) »
Biblia Takatifu
Yoshua 13 (SWHULB) »
Kitaabka Quduuska Ah
Yashuuca 13 (SOM) »
De Heilige Schrift
Jozua 13 (NLD) »
Dansk Bibel 1871
Josua 13 (DA1871) »

ਯਸ਼ਵਾ (PANIRV) Chapter Selection

PANIRV Book Selection List