ਯਸ਼ਵਾ Chapter 15 PANIRV Bible Verse Images

ਯਸ਼ਵਾ 15 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸ਼ਵਾ 15 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸ਼ਵਾ 15:1 (PANIRV)
Square Portrait Landscape 4K UHD
ਯਹੂਦੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੱਕ ਸੀ ਅਰਥਾਤ ਦੱਖਣ ਵੱਲ ਸੀਨ ਦੇ ਉਜਾੜ ਤੱਕ ਜਿਹੜੀ ਦੱਖਣ ਦੀ ਸੀਮਾ ਉੱਤੇ ਹੈ।

ਯਸ਼ਵਾ 15:2 (PANIRV)
Square Portrait Landscape 4K UHD
ਅਤੇ ਉਹਨਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ।

ਯਸ਼ਵਾ 15:3 (PANIRV)
Square Portrait Landscape 4K UHD
ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੱਕ ਪਹੁੰਚਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼-ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ।

ਯਸ਼ਵਾ 15:4 (PANIRV)
Square Portrait Landscape 4K UHD
ਅਸਮੋਨ ਤੱਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। ਇਹ ਤੁਹਾਡੀ ਦੱਖਣੀ ਹੱਦ ਇਹੀ ਰਹੇਗੀ।

ਯਸ਼ਵਾ 15:5 (PANIRV)
Square Portrait Landscape 4K UHD
ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੱਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ।

ਯਸ਼ਵਾ 15:6 (PANIRV)
Square Portrait Landscape 4K UHD
ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਬੈਤ ਅਰਾਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ।

ਯਸ਼ਵਾ 15:7 (PANIRV)
Square Portrait Landscape 4K UHD
ਫਿਰ ਉਹ ਹੱਦ ਆਕੋਰ ਦੀ ਘਾਟੀ ਤੋਂ ਦਬੀਰ ਤੱਕ ਚੜ੍ਹ ਗਈ ਅਤੇ ਉਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੱਕ ਲੰਘੀ ਅਤੇ ਉਸ ਦਾ ਫੈਲਾਓ ਏਨ-ਰੋਗੇਲ ਤੱਕ ਸੀ।

ਯਸ਼ਵਾ 15:8 (PANIRV)
Square Portrait Landscape 4K UHD
ਤਾਂ ਫਿਰ ਉਹ ਹੱਦ ਹਿੰਨੋਮ ਦੇ ਪੁੱਤਰ ਦੀ ਵਾਦੀ ਥਾਣੀ ਯਬੂਸੀਆਂ ਦੇ ਚੜ੍ਹਾਈ ਤੱਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਰਬਤ ਦੀ ਟੀਸੀ ਤੱਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ।

ਯਸ਼ਵਾ 15:9 (PANIRV)
Square Portrait Landscape 4K UHD
ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ।

ਯਸ਼ਵਾ 15:10 (PANIRV)
Square Portrait Landscape 4K UHD
ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।

ਯਸ਼ਵਾ 15:11 (PANIRV)
Square Portrait Landscape 4K UHD
ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ।

ਯਸ਼ਵਾ 15:12 (PANIRV)
Square Portrait Landscape 4K UHD
ਪੱਛਮ ਹੱਦ ਵੱਡੇ ਸਮੁੰਦਰ ਦੇ ਕੰਢੇ ਤੱਕ ਸੀ। ਇਹ ਯਹੂਦੀਆਂ ਦੇ ਆਲੇ-ਦੁਆਲੇ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਹੈ।

ਯਸ਼ਵਾ 15:13 (PANIRV)
Square Portrait Landscape 4K UHD
ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।

ਯਸ਼ਵਾ 15:14 (PANIRV)
Square Portrait Landscape 4K UHD
ਤਾਂ ਕਾਲੇਬ ਨੇ ਉੱਥੋਂ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਕੱਢ ਦਿੱਤਾ ਅਰਥਾਤ ਸ਼ੇਸ਼ਈ, ਅਹੀਮਾਨ ਅਤੇ ਤਲਮਈ ਅਨਾਕ ਦੀ ਅੰਸ ਨੂੰ

ਯਸ਼ਵਾ 15:15 (PANIRV)
Square Portrait Landscape 4K UHD
ਉੱਥੋਂ ਉਹ ਨੇ ਦਬੀਰ ਦੇ ਵਸਨੀਕਾਂ ਦੇ ਉੱਤੇ ਚੜ੍ਹਾਈ ਕੀਤੀ ਅਤੇ ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।

ਯਸ਼ਵਾ 15:16 (PANIRV)
Square Portrait Landscape 4K UHD
ਤਦ ਕਾਲੇਬ ਨੇ ਆਖਿਆ, ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ।

ਯਸ਼ਵਾ 15:17 (PANIRV)
Square Portrait Landscape 4K UHD
ਕਾਲੇਬ ਦੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ।

ਯਸ਼ਵਾ 15:18 (PANIRV)
Square Portrait Landscape 4K UHD
ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਜਦ ਉਹ ਆਪਣੇ ਗਧੇ ਤੋਂ ਉਤਰੀ ਤਦ ਕਾਲੇਬ ਨੇ ਉਸ ਨੂੰ ਪੁੱਛਿਆ, ਤੂੰ ਕੀ ਮੰਗਦੀ ਹੈਂ?

ਯਸ਼ਵਾ 15:19 (PANIRV)
Square Portrait Landscape 4K UHD
ਤਾਂ ਉਸ ਆਖਿਆ, ਮੈਨੂੰ ਅਸੀਸ ਦੇ ਕਿਉਂ ਜੋ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦਿਉ। ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।

ਯਸ਼ਵਾ 15:20 (PANIRV)
Square Portrait Landscape 4K UHD
ਇਹ ਯਹੂਦੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹੈ।

ਯਸ਼ਵਾ 15:21 (PANIRV)
Square Portrait Landscape 4K UHD
ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ - ਕਬਸਏਲ ਅਤੇ ਏਦਰ ਅਤੇ ਯਾਗੂਰ

ਯਸ਼ਵਾ 15:22 (PANIRV)
Square Portrait Landscape 4K UHD
ਅਤੇ ਕੀਨਾਹ ਅਤੇ ਦੀਮੋਨਾਹ ਅਤੇ ਅਦਾਦਾਹ

ਯਸ਼ਵਾ 15:23 (PANIRV)
Square Portrait Landscape 4K UHD
ਅਤੇ ਕਦਸ਼ ਅਤੇ ਹਾਸੋਰ ਅਤੇ ਯਿਥਨਾਨ

ਯਸ਼ਵਾ 15:24 (PANIRV)
Square Portrait Landscape 4K UHD
ਜ਼ੀਫ਼ ਅਤੇ ਤਲਮ ਅਤੇ ਬਆਲੋਥ

ਯਸ਼ਵਾ 15:25 (PANIRV)
Square Portrait Landscape 4K UHD
ਅਤੇ ਹਾਸੋਰ ਹੱਦਤਾਹ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ

ਯਸ਼ਵਾ 15:26 (PANIRV)
Square Portrait Landscape 4K UHD
ਅਮਾਮ ਅਤੇ ਸ਼ਮਾ ਅਤੇ ਮੋਲਾਦਾਹ

ਯਸ਼ਵਾ 15:27 (PANIRV)
Square Portrait Landscape 4K UHD
ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ-ਪਾਲਟ

ਯਸ਼ਵਾ 15:28 (PANIRV)
Square Portrait Landscape 4K UHD
ਅਤੇ ਹਸਰਸ਼ੂਆਲ ਅਤੇ ਬਏਰਸ਼ਬਾ ਅਤੇ ਬਿਜ਼ਯੋਥਯਾਹ

ਯਸ਼ਵਾ 15:29 (PANIRV)
Square Portrait Landscape 4K UHD
ਬਆਲਾਹ ਅਤੇ ਇੱਯੀਮ ਅਤੇ ਆਸਮ

ਯਸ਼ਵਾ 15:30 (PANIRV)
Square Portrait Landscape 4K UHD
ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ

ਯਸ਼ਵਾ 15:31 (PANIRV)
Square Portrait Landscape 4K UHD
ਅਤੇ ਸਿਕਲਗ ਅਤੇ ਮਦਮੰਨਾਹ ਅਤੇ ਸਨਸੰਨਾਹ

ਯਸ਼ਵਾ 15:32 (PANIRV)
Square Portrait Landscape 4K UHD
ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ।

ਯਸ਼ਵਾ 15:33 (PANIRV)
Square Portrait Landscape 4K UHD
ਮੈਦਾਨ ਵਿੱਚ ਅਸ਼ਤਾਓਲ ਅਤੇ ਜੋਰਾਹ ਅਤੇ ਅਸ਼ਨਾਹ

ਯਸ਼ਵਾ 15:34 (PANIRV)
Square Portrait Landscape 4K UHD
ਅਤੇ ਜ਼ਾਨੋਅਹ ਅਤੇ ਏਨ-ਗੱਨੀਮ, ਤੱਪੂਆਹ ਅਤੇ ਏਨਾਮ

ਯਸ਼ਵਾ 15:35 (PANIRV)
Square Portrait Landscape 4K UHD
ਯਰਮੂਥ ਅਤੇ ਅਦੁੱਲਾਮ, ਸੋਕੋਹ ਅਤੇ ਅਜ਼ੇਕਾਹ

ਯਸ਼ਵਾ 15:36 (PANIRV)
Square Portrait Landscape 4K UHD
ਅਤੇ ਸ਼ਅਰਯਿਮ ਅਤੇ ਅਦੀਯਮਿਥ ਅਤੇ ਗਦੇਰਾਹ ਅਤੇ ਗਦੇਰੋਥਯਿਮ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।

ਯਸ਼ਵਾ 15:37 (PANIRV)
Square Portrait Landscape 4K UHD
ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ

ਯਸ਼ਵਾ 15:38 (PANIRV)
Square Portrait Landscape 4K UHD
ਅਤੇ ਦਿਲਾਨ ਅਤੇ ਮਿਸਪੇਹ ਅਤੇ ਯਾਕਥਏਲ

ਯਸ਼ਵਾ 15:39 (PANIRV)
Square Portrait Landscape 4K UHD
ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ

ਯਸ਼ਵਾ 15:40 (PANIRV)
Square Portrait Landscape 4K UHD
ਅਤੇ ਕੱਬੋਨ, ਲਹਮਾਸ ਅਤੇ ਕਿਥਲੀਸ਼

ਯਸ਼ਵਾ 15:41 (PANIRV)
Square Portrait Landscape 4K UHD
ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।

ਯਸ਼ਵਾ 15:42 (PANIRV)
Square Portrait Landscape 4K UHD
ਲਿਬਨਾਹ ਅਤੇ ਅਥਰ ਅਤੇ ਆਸ਼ਾਨ

ਯਸ਼ਵਾ 15:43 (PANIRV)
Square Portrait Landscape 4K UHD
ਅਤੇ ਯਿਫ਼ਤਾਹ ਅਤੇ ਅਸ਼ਨਾਹ ਅਤੇ ਨਸੀਬ

ਯਸ਼ਵਾ 15:44 (PANIRV)
Square Portrait Landscape 4K UHD
ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।

ਯਸ਼ਵਾ 15:45 (PANIRV)
Square Portrait Landscape 4K UHD
ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ

ਯਸ਼ਵਾ 15:46 (PANIRV)
Square Portrait Landscape 4K UHD
ਅਕਰੋਨ ਤੋਂ ਸਮੁੰਦਰ ਤੱਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਹਨਾਂ ਦੇ ਪਿੰਡ।

ਯਸ਼ਵਾ 15:47 (PANIRV)
Square Portrait Landscape 4K UHD
ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀ ਨਦੀ ਅਤੇ ਵੱਡੇ ਸਮੁੰਦਰ ਦੇ ਕਿਨਾਰੇ ਤੱਕ।

ਯਸ਼ਵਾ 15:48 (PANIRV)
Square Portrait Landscape 4K UHD
ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ

ਯਸ਼ਵਾ 15:49 (PANIRV)
Square Portrait Landscape 4K UHD
ਅਤੇ ਦੰਨਾਹ ਅਤੇ ਕਿਰਯਥ-ਸੰਨਾਹ ਜਿਹੜਾ ਦਬੀਰ ਹੈ।

ਯਸ਼ਵਾ 15:50 (PANIRV)
Square Portrait Landscape 4K UHD
ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ

ਯਸ਼ਵਾ 15:51 (PANIRV)
Square Portrait Landscape 4K UHD
ਅਤੇ ਗੋਸ਼ਨ ਅਤੇ ਹੋਲੋਨ ਅਤੇ ਗਿਲੋਹ ਗਿਆਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।

ਯਸ਼ਵਾ 15:52 (PANIRV)
Square Portrait Landscape 4K UHD
ਅਰਾਬ ਅਤੇ ਦੂਮਾਹ ਅਸ਼ਾਨ

ਯਸ਼ਵਾ 15:53 (PANIRV)
Square Portrait Landscape 4K UHD
ਅਤੇ ਯਾਨੀਮ ਅਤੇ ਬੈਤ ਤੱਪੂਆਹ ਅਤੇ ਅਫੇਕਾਹ

ਯਸ਼ਵਾ 15:54 (PANIRV)
Square Portrait Landscape 4K UHD
ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।

ਯਸ਼ਵਾ 15:55 (PANIRV)
Square Portrait Landscape 4K UHD
ਮਾਓਨ ਕਰਮਲ ਅਤੇ ਜ਼ੀਫ ਅਤੇ ਯੁੱਤਾਹ

ਯਸ਼ਵਾ 15:56 (PANIRV)
Square Portrait Landscape 4K UHD
ਅਤੇ ਯਿਜ਼ਰਏਲ ਅਤੇ ਯਾਕਦਾਮ ਅਤੇ ਜ਼ਾਨੋਅਹ

ਯਸ਼ਵਾ 15:57 (PANIRV)
Square Portrait Landscape 4K UHD
ਕਯਿਨ ਗਿਬਆਹ ਅਤੇ ਤਿਮਨਾਹ। ਦਸ ਸ਼ਹਿਰ ਅਤੇ ਉਹਨਾਂ ਦੇ ਪਿੰਡ।

ਯਸ਼ਵਾ 15:58 (PANIRV)
Square Portrait Landscape 4K UHD
ਹਲਹੂਲ ਬੈਤ ਸੂਰ ਅਤੇ ਗਦੋਰ

ਯਸ਼ਵਾ 15:59 (PANIRV)
Square Portrait Landscape 4K UHD
ਅਤੇ ਮਅਰਾਥ ਅਤੇ ਬੈਤ ਅਨੋਥ ਅਤੇ ਅਲਤਕੋਨ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।

ਯਸ਼ਵਾ 15:60 (PANIRV)
Square Portrait Landscape 4K UHD
ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਹਨਾਂ ਦੇ ਪਿੰਡ।

ਯਸ਼ਵਾ 15:61 (PANIRV)
Square Portrait Landscape 4K UHD
ਉਜਾੜ ਵਿੱਚ ਬੈਤ ਅਰਾਬਾਹ ਮਿੱਦੀਨ ਅਤੇ ਸਕਾਕਾਹ

ਯਸ਼ਵਾ 15:62 (PANIRV)
Square Portrait Landscape 4K UHD
ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ-ਗਦੀ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।

ਯਸ਼ਵਾ 15:63 (PANIRV)
Square Portrait Landscape 4K UHD
ਪਰ ਜਿਹੜੇ ਯਰੂਸ਼ਲਮ ਵਿੱਚ ਯਬੂਸੀ ਵੱਸਦੇ ਸਨ ਯਹੂਦੀ ਉਹਨਾਂ ਨੂੰ ਨਾ ਕੱਢ ਸਕੇ ਅਤੇ ਯਬੂਸੀ ਯਹੂਦੀਆਂ ਨਾਲ ਯਰੂਸ਼ਲਮ ਵਿੱਚ ਅੱਜ ਦੇ ਦਿਨ ਤੱਕ ਵੱਸਦੇ ਹਨ।

Available Bible Translations

American Standard Version (ASV)
Joshua 15 (ASV) »
King James Version (KJV)
Joshua 15 (KJV) »
GOD’S WORD® (GW)
Joshua 15 (GW) »
Berean Bible (BSB)
Joshua 15 (BSB) »
World English Bible (WEB)
Joshua 15 (WEB) »
French Bible (LSG)
Josué 15 (LSG) »
German Bible (LUTH1912)
Josua 15 (LUTH1912) »
Gujarati Bible (GUJIRV)
યહોશુઆ 15 (GUJIRV) »
Arabic Bible (AVD)
يَشُوع 15 (AVD) »
Hebrew Bible (HEB)
יהושע 15 (HEB) »
Portuguese Bible (BSL)
Joshua 15 (BSL) »
Vietnamese Bible (VIE)
Giô-sua 15 (VIE) »
Spanish Bible (RVA)
Josué 15 (RVA) »
Italian Bible (RIV)
Giosué 15 (RIV) »
Chinese Simplified (CUVS)
约 书 亚 记 15 (CUVS) »
Chinese Traditional (CUVT)
約 書 亞 記 15 (CUVT) »
Albanian Bible (ALB)
Jozueu 15 (ALB) »
Swedish Bible (SV1917)
Josua 15 (SV1917) »
Hungarian Bible (KAR)
Józsué 15 (KAR) »
Japanese Bible (JPN)
ヨシュア記 15 (JPN) »
Norwegian Bible (NORSK)
Josvas 15 (NORSK) »

ਯਸ਼ਵਾ (PANIRV) Chapter Selection

PANIRV Book Selection List