ਕਜ਼ਾૃ Chapter 17 PANIRV Bible Verse Images

ਕਜ਼ਾૃ 17 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਜ਼ਾૃ 17 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਜ਼ਾૃ 17:1 (PANIRV)
Square Portrait Landscape 4K UHD
ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਮੀਕਾਹ ਨਾਮ ਦਾ ਇੱਕ ਮਨੁੱਖ ਸੀ।

ਕਜ਼ਾૃ 17:2 (PANIRV)
Square Portrait Landscape 4K UHD
ਉਸ ਨੇ ਆਪਣੀ ਮਾਂ ਨੂੰ ਕਿਹਾ, “ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਜੋ ਤੇਰੇ ਤੋਂ ਲਏ ਗਏ ਸਨ, ਜਿਨ੍ਹਾਂ ਦੇ ਕਾਰਨ ਮੈਂ ਤੈਨੂੰ ਸਰਾਪ ਦਿੰਦੇ ਸੁਣਿਆ, ਵੇਖ ਉਹ ਚਾਂਦੀ ਮੇਰੇ ਕੋਲ ਹੈ, ਮੈਂ ਹੀ ਉਹ ਲੈ ਲਈ ਸੀ।” ਉਸ ਦੀ ਮਾਂ ਨੇ ਕਿਹਾ, “ਹੇ ਮੇਰੇ ਪੁੱਤਰ! ਯਹੋਵਾਹ ਤੈਨੂੰ ਅਸੀਸ ਦੇਵੇ।”

ਕਜ਼ਾૃ 17:3 (PANIRV)
Square Portrait Landscape 4K UHD
ਅਤੇ ਜਦ ਉਸ ਨੇ ਉਹ ਗਿਆਰ੍ਹਾਂ ਸੌ ਚਾਂਦੀ ਦੇ ਸਿੱਕੇ ਆਪਣੀ ਮਾਂ ਨੂੰ ਮੋੜ ਦਿੱਤੇ ਤਾਂ ਉਸ ਦੀ ਮਾਂ ਨੇ ਕਿਹਾ, “ਮੈਂ ਇਹ ਚਾਂਦੀ ਆਪਣੇ ਪੁੱਤਰ ਦੇ ਕਾਰਨ ਯਹੋਵਾਹ ਨੂੰ ਅਰਪਣ ਕਰਦੀ ਹਾਂ ਤਾਂ ਜੋ ਉਹ ਇਸ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਵੇ। ਇਸ ਲਈ ਹੁਣ ਮੈਂ ਇਹ ਤੈਨੂੰ ਮੋੜ ਦਿੰਦੀ ਹਾਂ।”

ਕਜ਼ਾૃ 17:4 (PANIRV)
Square Portrait Landscape 4K UHD
ਜਦ ਉਸ ਨੇ ਉਹ ਰੁਪਏ ਆਪਣੀ ਮਾਂ ਨੂੰ ਮੋੜ ਦਿੱਤੇ, ਤਾਂ ਉਸ ਦੀ ਮਾਂ ਨੇ ਦੋ ਸੌ ਸਿੱਕੇ ਲੈ ਕੇ ਢਾਲਣ ਵਾਲੇ ਨੂੰ ਦਿੱਤੇ ਅਤੇ ਉਸ ਨੇ ਉਨ੍ਹਾਂ ਨਾਲ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤ ਬਣਾਈ, ਅਤੇ ਉਹ ਮੀਕਾਹ ਦੇ ਘਰ ਵਿੱਚ ਰਹੀ।

ਕਜ਼ਾૃ 17:5 (PANIRV)
Square Portrait Landscape 4K UHD
ਉਸ ਮਨੁੱਖ ਮੀਕਾਹ ਕੋਲ ਇੱਕ ਮੰਦਰ ਸੀ, ਤਦ ਉਸ ਨੇ ਇੱਕ ਏਫ਼ੋਦ ਅਤੇ ਤਿਰਾਫ਼ੀਮ ਅਰਥਾਤ ਘਰੇਲੂ ਦੇਵਤਾ ਬਣਵਾਏ ਅਤੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਪੁਰੋਹਿਤ ਠਹਿਰਾਇਆ।

ਕਜ਼ਾૃ 17:6 (PANIRV)
Square Portrait Landscape 4K UHD
ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।

ਕਜ਼ਾૃ 17:7 (PANIRV)
Square Portrait Landscape 4K UHD
ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਜੁਆਨ ਲੇਵੀ, ਯਹੂਦਾਹ ਦੇ ਗੋਤ ਵਿੱਚ ਪਰਦੇਸੀ ਹੋ ਕੇ ਰਹਿੰਦਾ ਸੀ।

ਕਜ਼ਾૃ 17:8 (PANIRV)
Square Portrait Landscape 4K UHD
ਇਹ ਮਨੁੱਖ ਬੈਤਲਹਮ ਯਹੂਦਾਹ ਤੋਂ ਇਸ ਲਈ ਨਿੱਕਲਿਆ ਸੀ ਕਿ ਜਿੱਥੇ ਟਿਕਾਣਾ ਮਿਲੇ ਉੱਥੇ ਜਾ ਕੇ ਰਹੇ। ਉਹ ਚਲਦੇ-ਚਲਦੇ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਮੀਕਾਹ ਦੇ ਘਰ ਪਹੁੰਚ ਗਿਆ।

ਕਜ਼ਾૃ 17:9 (PANIRV)
Square Portrait Landscape 4K UHD
ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਉਸ ਨੇ ਉਹ ਨੂੰ ਕਿਹਾ, “ਮੈਂ ਬੈਤਲਹਮ ਯਹੂਦਾਹ ਦਾ ਰਹਿਣ ਵਾਲਾ ਇੱਕ ਲੇਵੀ ਹਾਂ, ਅਤੇ ਇਸ ਲਈ ਤੁਰਿਆ ਹਾਂ ਕਿ ਜਿੱਥੇ ਕਿਤੇ ਟਿਕਾਣਾ ਮਿਲੇ ਉੱਥੇ ਜਾ ਕੇ ਰਹਾਂ।”

ਕਜ਼ਾૃ 17:10 (PANIRV)
Square Portrait Landscape 4K UHD
ਮੀਕਾਹ ਨੇ ਉਸ ਨੂੰ ਕਿਹਾ, “ਮੇਰੇ ਕੋਲ ਰਹਿ ਅਤੇ ਮੇਰਾ ਪਿਤਾ ਅਤੇ ਪੁਰੋਹਿਤ ਬਣ, ਅਤੇ ਮੈਂ ਤੈਨੂੰ ਹਰ ਸਾਲ ਚਾਂਦੀ ਦੇ ਦਸ ਸਿੱਕੇ, ਅਤੇ ਇੱਕ ਜੋੜੀ ਕੱਪੜੇ ਅਤੇ ਭੋਜਨ ਵੀ ਦਿਆਂਗਾ।”

ਕਜ਼ਾૃ 17:11 (PANIRV)
Square Portrait Landscape 4K UHD
ਤਾਂ ਉਹ ਲੇਵੀ ਮੀਕਾਹ ਨਾਲ ਰਹਿਣ ਲਈ ਤਿਆਰ ਹੋ ਗਿਆ ਅਤੇ ਉਹ ਜੁਆਨ ਉਸ ਦੇ ਨਾਲ ਉਸ ਦੇ ਪੁੱਤਰਾਂ ਵਰਗਾ ਬਣ ਕੇ ਰਿਹਾ।

ਕਜ਼ਾૃ 17:12 (PANIRV)
Square Portrait Landscape 4K UHD
ਤਾਂ ਮੀਕਾਹ ਨੇ ਉਸ ਲੇਵੀ ਨੂੰ ਨਿਯੁਕਤ ਕੀਤਾ ਅਤੇ ਉਹ ਜੁਆਨ ਉਸ ਦਾ ਪੁਰੋਹਿਤ ਬਣ ਕੇ ਮੀਕਾਹ ਦੇ ਘਰ ਵਿੱਚ ਰਹਿਣ ਲੱਗਾ।

ਕਜ਼ਾૃ 17:13 (PANIRV)
Square Portrait Landscape 4K UHD
ਤਦ ਮੀਕਾਹ ਨੇ ਕਿਹਾ, “ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਮੇਰਾ ਭਲਾ ਕਰੇਗਾ, ਕਿਉਂ ਜੋ ਮੈਂ ਇੱਕ ਲੇਵੀ ਨੂੰ ਆਪਣਾ ਪੁਰੋਹਿਤ ਬਣਾਇਆ ਹੈ।”

Available Bible Translations

American Standard Version (ASV)
Judges 17 (ASV) »
King James Version (KJV)
Judges 17 (KJV) »
GOD’S WORD® (GW)
Judges 17 (GW) »
Berean Bible (BSB)
Judges 17 (BSB) »
World English Bible (WEB)
Judges 17 (WEB) »
French Bible (LSG)
Juges 17 (LSG) »
German Bible (LUTH1912)
Richter 17 (LUTH1912) »
Hebrew Bible (HEB)
שפטים 17 (HEB) »
Portuguese Bible (BSL)
Juízes 17 (BSL) »
Vietnamese Bible (VIE)
Các Thủ Lãnh 17 (VIE) »
Spanish Bible (RVA)
Jueces 17 (RVA) »
Italian Bible (RIV)
Giudici 17 (RIV) »
Chinese Simplified (CUVS)
士 师 记 17 (CUVS) »
Chinese Traditional (CUVT)
士 師 記 17 (CUVT) »
Albanian Bible (ALB)
Gjyqtarët 17 (ALB) »
Swedish Bible (SV1917)
Domarboken 17 (SV1917) »
Hungarian Bible (KAR)
Bírák 17 (KAR) »
Bulgarian Bible (BULG)
Съдии 17 (BULG) »
Japanese Bible (JPN)
士師記 17 (JPN) »
Norwegian Bible (NORSK)
Dommerne 17 (NORSK) »

ਕਜ਼ਾૃ (PANIRV) Chapter Selection

PANIRV Book Selection List