ਕਜ਼ਾૃ Chapter 19 PANIRV Bible Verse Images

ਕਜ਼ਾૃ 19 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਜ਼ਾૃ 19 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਜ਼ਾૃ 19:1 (PANIRV)
Square Portrait Landscape 4K UHD
ਉਨ੍ਹਾਂ ਦਿਨਾਂ ਵਿੱਚ ਜਦ ਇਸਰਾਏਲੀਆਂ ਦਾ ਕੋਈ ਰਾਜਾ ਨਹੀਂ ਸੀ ਤਾਂ ਅਜਿਹਾ ਹੋਇਆ ਕਿ ਇੱਕ ਲੇਵੀ ਮਨੁੱਖ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਰਹਿੰਦਾ ਸੀ, ਬੈਤਲਹਮ ਯਹੂਦਾਹ ਤੋਂ ਆਪਣੇ ਲਈ ਇੱਕ ਰਖ਼ੈਲ ਨੂੰ ਰੱਖ ਲਿਆ।

ਕਜ਼ਾૃ 19:2 (PANIRV)
Square Portrait Landscape 4K UHD
ਉਸ ਦੀ ਰਖ਼ੈਲ ਵਿਭਚਾਰ ਕਰਕੇ ਉਸ ਦੇ ਕੋਲੋਂ ਬੈਤਲਹਮ ਯਹੂਦਾਹ ਵਿੱਚ ਆਪਣੇ ਪਿਤਾ ਦੇ ਘਰ ਚਲੀ ਗਈ, ਅਤੇ ਚਾਰ ਮਹੀਨੇ ਉੱਥੇ ਰਹੀ।

ਕਜ਼ਾૃ 19:3 (PANIRV)
Square Portrait Landscape 4K UHD
ਤਦ ਉਸ ਦਾ ਪਤੀ ਉੱਠਿਆ ਅਤੇ ਆਪਣੇ ਨਾਲ ਇੱਕ ਸੇਵਕ ਅਤੇ ਦੋ ਗਧੇ ਲੈ ਕੇ ਗਿਆ ਤਾਂ ਜੋ ਉਸ ਨੂੰ ਸਮਝਾ ਕੇ ਵਾਪਿਸ ਮੋੜ ਲਿਆਵੇ। ਉਹ ਉਸ ਨੂੰ ਆਪਣੇ ਪਿਤਾ ਦੇ ਘਰ ਲੈ ਕੇ ਗਈ ਅਤੇ ਜਦੋਂ ਉਸ ਜਵਾਨ ਇਸਤਰੀ ਦੇ ਪਿਤਾ ਨੇ ਉਸ ਨੂੰ ਵੇਖਿਆ ਤਾਂ ਉਸ ਨੂੰ ਮਿਲ ਕੇ ਅਨੰਦ ਹੋਇਆ।

ਕਜ਼ਾૃ 19:4 (PANIRV)
Square Portrait Landscape 4K UHD
ਤਦ ਉਸ ਦੇ ਸਹੁਰੇ ਅਰਥਾਤ ਇਸਤਰੀ ਦੇ ਪਿਤਾ ਨੇ ਉਸ ਨੂੰ ਰੋਕ ਲਿਆ ਅਤੇ ਉਹ ਤਿੰਨ ਦਿਨ ਤੱਕ ਉਸ ਦੇ ਨਾਲ ਰਿਹਾ ਅਤੇ ਉਨ੍ਹਾਂ ਦੇ ਖਾਧਾ ਪੀਤਾ ਅਤੇ ਉੱਥੇ ਟਿਕੇ ਰਹੇ।

ਕਜ਼ਾૃ 19:5 (PANIRV)
Square Portrait Landscape 4K UHD
ਚੌਥੇ ਦਿਨ ਜਦ ਉਹ ਸਵੇਰ ਨੂੰ ਉੱਠੇ ਤਾਂ ਉਹ ਵਾਪਿਸ ਜਾਣ ਲਈ ਉੱਠ ਕੇ ਖੜ੍ਹਾ ਹੋ ਗਿਆ ਤਾਂ ਇਸਤਰੀ ਦੇ ਪਿਤਾ ਨੇ ਆਪਣੇ ਜੁਆਈ ਨੂੰ ਕਿਹਾ, “ਥੋੜ੍ਹੀ ਜਿਹੀ ਰੋਟੀ ਖਾ ਕੇ ਅਨੰਦ ਹੋ ਲੈ, ਫੇਰ ਤੁਸੀਂ ਚਲੇ ਜਾਣਾ।”

ਕਜ਼ਾૃ 19:6 (PANIRV)
Square Portrait Landscape 4K UHD
ਤਦ ਉਹ ਦੋਵੇਂ ਬੈਠ ਗਏ ਅਤੇ ਉਨ੍ਹਾਂ ਨੇ ਰਲ ਕੇ ਖਾਧਾ ਪੀਤਾ, ਫਿਰ ਇਸਤਰੀ ਦੇ ਪਿਤਾ ਨੇ ਉਸ ਮਨੁੱਖ ਨੂੰ ਕਿਹਾ, “ਇੱਕ ਰਾਤ ਹੋਰ ਇੱਥੇ ਹੀ ਰਹੋ ਅਤੇ ਆਪਣੇ ਮਨ ਨੂੰ ਅਨੰਦ ਕਰੋ।”

ਕਜ਼ਾૃ 19:7 (PANIRV)
Square Portrait Landscape 4K UHD
ਉਹ ਮਨੁੱਖ ਵਿਦਿਆ ਹੋਣ ਲਈ ਉੱਠਿਆ ਪਰ ਉਸ ਦਾ ਸਹੁਰਾ ਉਸ ਨਾਲ ਜਿੱਦ ਕਰ ਬੈਠਾ ਇਸ ਲਈ ਫਿਰ ਉਸ ਨੇ ਰਾਤ ਉੱਥੇ ਹੀ ਕੱਟੀ।

ਕਜ਼ਾૃ 19:8 (PANIRV)
Square Portrait Landscape 4K UHD
ਪੰਜਵੇਂ ਦਿਨ ਸਵੇਰੇ ਹੀ ਉਹ ਵਿਦਿਆ ਹੋਣ ਲਈ ਉੱਠ ਗਿਆ, ਪਰ ਇਸਤਰੀ ਦੇ ਪਿਤਾ ਨੇ ਕਿਹਾ, “ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਤੂੰ ਆਪਣੇ ਮਨ ਨੂੰ ਅਨੰਦ ਕਰ ਅਤੇ ਦਿਨ ਢੱਲਣ ਤੱਕ ਠਹਿਰ ਜਾਓ।” ਤਦ ਉਨ੍ਹਾਂ ਦੋਹਾਂ ਨੇ ਇਕੱਠੇ ਰੋਟੀ ਖਾਧੀ।

ਕਜ਼ਾૃ 19:9 (PANIRV)
Square Portrait Landscape 4K UHD
ਜਦ ਉਹ ਮਨੁੱਖ ਆਪਣੀ ਰਖ਼ੈਲ ਅਤੇ ਸੇਵਕ ਦੇ ਨਾਲ ਵਿਦਿਆ ਹੋਣ ਲਈ ਉੱਠਿਆ ਤਦ ਉਸ ਦੇ ਸਹੁਰੇ ਅਰਥਾਤ ਉਸ ਇਸਤਰੀ ਦੇ ਪਿਤਾ ਨੇ ਉਸ ਨੂੰ ਕਿਹਾ, “ਵੇਖ, ਦਿਨ ਢੱਲਣ ਵਾਲਾ ਹੈ ਅਤੇ ਸ਼ਾਮ ਹੁੰਦੀ ਜਾਂਦੀ ਹੈ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਰਾਤ ਇੱਥੇ ਹੀ ਰਹੋ। ਵੇਖੋ, ਦਿਨ ਢਲਦਾ ਜਾਂਦਾ ਹੈ। ਇਸ ਲਈ ਇੱਥੇ ਹੀ ਰਹੋ ਅਤੇ ਅਨੰਦ ਹੋਵੇ ਅਤੇ ਸਵੇਰੇ ਹੀ ਉੱਠ ਕੇ ਆਪਣੇ ਰਾਹ ਪੈ ਜਾਣਾ ਤਾਂ ਜੋ ਤੂੰ ਆਪਣੇ ਡੇਰੇ ਵੱਲ ਵਿਦਿਆ ਹੋਵੇਂ।”

ਕਜ਼ਾૃ 19:10 (PANIRV)
Square Portrait Landscape 4K UHD
ਪਰ ਉਸ ਰਾਤ ਰਹਿਣ ਲਈ ਉਹ ਮਨੁੱਖ ਰਾਜ਼ੀ ਨਾ ਹੋਇਆ, ਇਸ ਲਈ ਵਿਦਿਆ ਹੋ ਕੇ ਚੱਲ ਪਿਆ ਅਤੇ ਯਬੂਸ ਦੇ ਨੇੜੇ ਜਿਸ ਨੂੰ ਯਰੂਸ਼ਲਮ ਕਹਿੰਦੇ ਹਨ, ਪਹੁੰਚ ਗਿਆ। ਕਾਠੀ ਪਾਏ ਹੋਏ ਦੋਵੇਂ ਗਧੇ ਅਤੇ ਉਸ ਦੀ ਰਖ਼ੈਲ ਵੀ ਉਸ ਦੇ ਨਾਲ ਸੀ।

ਕਜ਼ਾૃ 19:11 (PANIRV)
Square Portrait Landscape 4K UHD
ਜਦ ਉਹ ਯਬੂਸ ਦੇ ਨੇੜੇ ਪਹੁੰਚੇ ਤਾਂ ਦਿਨ ਬਹੁਤ ਹੀ ਢੱਲ ਗਿਆ ਸੀ। ਤਾਂ ਸੇਵਕ ਨੇ ਆਪਣੇ ਸੁਆਮੀ ਨੂੰ ਕਿਹਾ, “ਆਉ ਜੀ, ਅਸੀਂ ਯਬੂਸੀਆਂ ਦੇ ਸ਼ਹਿਰ ਵਿੱਚ ਜਾ ਕੇ ਇੱਥੇ ਰਹੀਏ।”

ਕਜ਼ਾૃ 19:12 (PANIRV)
Square Portrait Landscape 4K UHD
ਪਰ ਉਸ ਦੇ ਸੁਆਮੀ ਨੇ ਉਸ ਨੂੰ ਕਿਹਾ, “ਪਰਾਏ ਸ਼ਹਿਰ ਵਿੱਚ ਜੋ ਇਸਰਾਏਲੀਆਂ ਦਾ ਨਹੀਂ ਹੈ, ਅਸੀਂ ਨਹੀਂ ਜਾਂਵਾਂਗੇ, ਪਰ ਅਸੀਂ ਗਿਬਆਹ ਵੱਲ ਚਲੇ ਜਾਂਵਾਂਗੇ।”

ਕਜ਼ਾૃ 19:13 (PANIRV)
Square Portrait Landscape 4K UHD
ਫਿਰ ਉਸ ਨੇ ਆਪਣੇ ਸੇਵਕ ਨੂੰ ਕਿਹਾ, “ਆ, ਅਸੀਂ ਇਨ੍ਹਾਂ ਥਾਵਾਂ ਵਿੱਚੋਂ ਕਿਸੇ ਇੱਕ ਵੱਲ ਚੱਲੀਏ, ਜਾਂ ਗਿਬਆਹ ਨੂੰ ਜਾਂ ਰਾਮਾਹ ਨੂੰ ਤਾਂ ਜੋ ਉੱਥੇ ਰਾਤ ਕੱਟੀਏ।”

ਕਜ਼ਾૃ 19:14 (PANIRV)
Square Portrait Landscape 4K UHD
ਅਤੇ ਉਹ ਅੱਗੇ ਦੀ ਵੱਲ ਸਫ਼ਰ ਕਰਦੇ ਰਹੇ ਅਤੇ ਜਦ ਬਿਨਯਾਮੀਨ ਦੇ ਗਿਬਆਹ ਦੇ ਨੇੜੇ ਪਹੁੰਚੇ ਤਾਂ ਸੂਰਜ ਢੱਲ ਗਿਆ।

ਕਜ਼ਾૃ 19:15 (PANIRV)
Square Portrait Landscape 4K UHD
ਇਸ ਲਈ ਉਹ ਮੁੜ ਗਏ ਤਾਂ ਜੋ ਗਿਬਆਹ ਵਿੱਚ ਜਾ ਕੇ ਉੱਥੇ ਰਹਿਣ। ਅਤੇ ਉੱਥੇ ਜਾ ਕੇ ਉਹ ਸ਼ਹਿਰ ਦੇ ਇੱਕ ਚੌਂਕ ਵਿੱਚ ਬੈਠ ਗਿਆ ਕਿਉਂਕਿ ਉੱਥੇ ਅਜਿਹਾ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਰਾਤ ਕੱਟਣ ਲਈ ਆਪਣੇ ਘਰ ਲੈ ਜਾਂਦਾ।

ਕਜ਼ਾૃ 19:16 (PANIRV)
Square Portrait Landscape 4K UHD
ਤਦ ਵੇਖੋ, ਸ਼ਾਮ ਦੇ ਵੇਲੇ ਇੱਕ ਬਜ਼ੁਰਗ ਆਪਣੇ ਖੇਤ ਵਿੱਚੋਂ ਕੰਮ-ਧੰਦਾ ਮੁਕਾ ਕੇ ਉੱਥੇ ਆਇਆ, ਉਹ ਵੀ ਇਫ਼ਰਾਈਮ ਦੇ ਪਹਾੜੀ ਦੇਸ਼ ਦਾ ਸੀ, ਜੋ ਗਿਬਆਹ ਵਿੱਚ ਆ ਕੇ ਵੱਸ ਗਿਆ ਸੀ ਪਰ ਉੱਥੋਂ ਦੇ ਵਾਸੀ ਬਿਨਯਾਮੀਨੀ ਸਨ।

ਕਜ਼ਾૃ 19:17 (PANIRV)
Square Portrait Landscape 4K UHD
ਉਸ ਨੇ ਅੱਖਾਂ ਚੁੱਕ ਕੇ ਇੱਕ ਰਾਹੀ ਨੂੰ ਸ਼ਹਿਰ ਦੇ ਚੌਂਕ ਬੈਠੇ ਵੇਖਿਆ, ਤਾਂ ਉਸ ਬਜ਼ੁਰਗ ਨੇ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ ਅਤੇ ਕਿੱਥੇ ਜਾਣਾ ਹੈ?”

ਕਜ਼ਾૃ 19:18 (PANIRV)
Square Portrait Landscape 4K UHD
ਉਹ ਨੇ ਉਸ ਨੂੰ ਕਿਹਾ, “ਅਸੀਂ ਬੈਤਲਹਮ ਯਹੂਦਾਹ ਤੋਂ ਆਏ ਅਤੇ ਇਫ਼ਰਾਈਮ ਦੇ ਪਹਾੜੀ ਦੇਸ਼ ਦੇ ਦੂਸਰੇ ਪਾਸੇ ਜਾਣਾ ਹੈ। ਮੈਂ ਉੱਥੋਂ ਦਾ ਹੀ ਹਾਂ। ਮੈਂ ਬੈਤਲਹਮ ਯਹੂਦਾਹ ਨੂੰ ਗਿਆ ਸੀ ਅਤੇ ਹੁਣ ਆਪਣੇ ਘਰ ਦੇ ਵੱਲ ਜਾਂਦਾ ਹਾਂ। ਪਰ ਇੱਥੇ ਅਜਿਹਾ ਕੋਈ ਮਨੁੱਖ ਨਹੀਂ ਜੋ ਸਾਨੂੰ ਆਪਣੇ ਘਰ ਠਹਿਰਾਵੇ।

ਕਜ਼ਾૃ 19:19 (PANIRV)
Square Portrait Landscape 4K UHD
ਸਾਡੇ ਕੋਲ ਗਧਿਆਂ ਲਈ ਦਾਣਾ ਪੱਠਾ ਵੀ ਹੈ ਅਤੇ ਮੇਰੇ ਲਈ ਅਤੇ ਤੇਰੀ ਇਸ ਦਾਸੀ ਲਈ ਅਤੇ ਇਸ ਜੁਆਨ ਦੇ ਲਈ ਜੋ ਤੇਰੇ ਸੇਵਕਾਂ ਦੇ ਨਾਲ ਹੈ, ਰੋਟੀ ਅਤੇ ਦਾਖ਼ਰਸ ਵੀ ਹੈ, ਸਾਨੂੰ ਕਿਸੇ ਵਸਤੂ ਦੀ ਘਾਟ ਨਹੀਂ ਹੈ।”

ਕਜ਼ਾૃ 19:20 (PANIRV)
Square Portrait Landscape 4K UHD
ਉਸ ਬਜ਼ੁਰਗ ਨੇ ਕਿਹਾ, “ਤੈਨੂੰ ਸੁੱਖ-ਸਾਂਦ ਹੋਵੇ ਅਤੇ ਤੇਰੀ ਸਾਰੀ ਲੋੜ ਸਾਡੇ ਸਿਰ ਤੇ ਹੋਵੇ ਪਰ ਤੂੰ ਚੌਂਕ ਵਿੱਚ ਰਾਤ ਬਿਲਕੁਲ ਨਾ ਕੱਟ।”

ਕਜ਼ਾૃ 19:21 (PANIRV)
Square Portrait Landscape 4K UHD
ਤਦ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਦੇ ਗਧਿਆਂ ਨੂੰ ਪੱਠੇ ਪਾਏ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਖਾਣ-ਪੀਣ ਲੱਗੇ।

ਕਜ਼ਾૃ 19:22 (PANIRV)
Square Portrait Landscape 4K UHD
ਜਿਸ ਵੇਲੇ ਉਹ ਅਨੰਦ ਕਰ ਰਹੇ ਸਨ ਤਾਂ ਵੇਖੋ, ਉਸ ਸ਼ਹਿਰ ਦੇ ਲੋਕਾਂ ਵਿੱਚੋਂ ਜੋ ਬਲਿਆਲ ਦੇ ਵੰਸ਼ ਦੇ ਸਨ, ਕਈਆਂ ਨੇ ਉਸ ਦੇ ਘਰ ਨੂੰ ਘੇਰ ਲਿਆ ਅਤੇ ਬੂਹਾ ਖੜਕਾ ਕੇ ਉਸ ਘਰ ਦੇ ਸੁਆਮੀ ਵਾਲੇ ਅਰਥਾਤ ਉਸ ਬਜ਼ੁਰਗ ਨੂੰ ਕਹਿਣ ਲੱਗੇ, “ਜਿਹੜਾ ਮਨੁੱਖ ਤੇਰੇ ਘਰ ਆਇਆ ਹੈ ਉਸ ਨੂੰ ਬਾਹਰ ਕੱਢ ਲਿਆ ਜੋ ਅਸੀਂ ਉਸ ਨਾਲ ਸੰਗ ਕਰੀਏ।”

ਕਜ਼ਾૃ 19:23 (PANIRV)
Square Portrait Landscape 4K UHD
ਉਸ ਮਨੁੱਖ ਅਰਥਾਤ ਘਰ ਦੇ ਸੁਆਮੀ ਨੇ ਬਾਹਰ ਨਿੱਕਲ ਕੇ ਉਨ੍ਹਾਂ ਨੂੰ ਕਿਹਾ, “ਨਹੀਂ ਮੇਰੇ ਭਰਾਓ, ਅਜਿਹੀ ਬੁਰਿਆਈ ਨਾ ਕਰੋ, ਕਿਉਂ ਜੋ ਇਹ ਮਨੁੱਖ ਸਾਡੇ ਘਰ ਆਇਆ ਹੈ, ਇਸ ਲਈ ਅਜਿਹੀ ਦੁਸ਼ਟਤਾ ਨਾ ਕਰੋ।

ਕਜ਼ਾૃ 19:24 (PANIRV)
Square Portrait Landscape 4K UHD
ਵੇਖੋ, ਇੱਥੇ ਮੇਰੀ ਕੁਆਰੀ ਧੀ ਅਤੇ ਇਸ ਪੁਰਖ ਦੀ ਰਖ਼ੈਲ ਹਨ। ਮੈਂ ਉਨ੍ਹਾਂ ਨੂੰ ਬਾਹਰ ਲੈ ਆਉਂਦਾ ਹਾਂ। ਤੁਸੀਂ ਉਨ੍ਹਾਂ ਦੀ ਬੇਪਤੀ ਕਰੋ ਅਤੇ ਜੋ ਤੁਹਾਨੂੰ ਚੰਗਾ ਲੱਗੇ ਉਹੋ ਉਨ੍ਹਾਂ ਨਾਲ ਕਰੋ, ਪਰ ਇਸ ਮਨੁੱਖ ਨਾਲ ਅਜਿਹੀ ਦੁਸ਼ਟਤਾ ਨਾ ਕਰੋ।”

ਕਜ਼ਾૃ 19:25 (PANIRV)
Square Portrait Landscape 4K UHD
ਪਰ ਉਨ੍ਹਾਂ ਲੋਕਾਂ ਨੇ ਉਸ ਦੀ ਗੱਲ ਨਾ ਮੰਨੀ। ਤਦ ਉਹ ਮਨੁੱਖ ਆਪਣੀ ਰਖ਼ੈਲ ਨੂੰ ਫੜ੍ਹ ਕੇ ਉਨ੍ਹਾਂ ਕੋਲ ਬਾਹਰ ਲੈ ਆਇਆ ਅਤੇ ਉਨ੍ਹਾਂ ਨੇ ਉਸ ਦੇ ਨਾਲ ਸੰਗ ਕੀਤਾ ਅਤੇ ਸਾਰੀ ਰਾਤ ਸਗੋਂ ਸਵੇਰ ਤੱਕ ਉਸ ਨੂੰ ਛੇੜਦੇ ਰਹੇ ਅਤੇ ਜਦ ਸਵੇਰ ਹੋਈ ਤਾਂ ਉਸ ਨੂੰ ਛੱਡ ਗਏ।

ਕਜ਼ਾૃ 19:26 (PANIRV)
Square Portrait Landscape 4K UHD
ਤਦ ਉਹ ਇਸਤਰੀ ਸਵੇਰੇ ਹੀ ਆ ਕੇ ਉਸ ਮਨੁੱਖ ਦੇ ਘਰ ਦੇ ਦਰਵਾਜ਼ੇ ਉੱਤੇ ਡਿੱਗ ਪਈ ਜਿੱਥੇ ਉਸ ਦਾ ਪਤੀ ਸੀ, ਅਤੇ ਦਿਨ ਚੜ੍ਹਨ ਤੱਕ ਉੱਥੇ ਹੀ ਪਈ ਰਹੀ।

ਕਜ਼ਾૃ 19:27 (PANIRV)
Square Portrait Landscape 4K UHD
ਉਸ ਦੇ ਪਤੀ ਨੇ ਸਵੇਰੇ ਉੱਠ ਕੇ ਘਰ ਦਾ ਦਰਵਾਜ਼ਾ ਖੋਲ੍ਹਿਆ ਅਤੇ ਜਾਣ ਲਈ ਬਾਹਰ ਨਿੱਕਲਿਆ ਤਾਂ ਵੇਖੋ, ਉਸ ਦੀ ਰਖ਼ੈਲ ਘਰ ਦੇ ਦਰਵਾਜ਼ੇ ਉੱਤੇ ਪਈ ਸੀ ਅਤੇ ਉਸ ਦੇ ਹੱਥ ਡਿਉੜ੍ਹੀ ਨਾਲ ਲੱਗੇ ਹੋਏ ਸਨ।

ਕਜ਼ਾૃ 19:28 (PANIRV)
Square Portrait Landscape 4K UHD
ਉਹ ਨੇ ਉਸ ਨੂੰ ਕਿਹਾ, “ਉੱਠ, ਅਸੀਂ ਚੱਲੀਏ!” ਪਰ ਕੋਈ ਉੱਤਰ ਨਾ ਮਿਲਿਆ। ਤਦ ਉਹ ਨੇ ਉਸ ਨੂੰ ਆਪਣੇ ਗਧੇ ਉੱਤੇ ਰੱਖ ਲਿਆ ਅਤੇ ਉੱਠ ਕੇ ਆਪਣੇ ਘਰ ਵੱਲ ਚੱਲ ਪਿਆ।

ਕਜ਼ਾૃ 19:29 (PANIRV)
Square Portrait Landscape 4K UHD
ਜਦ ਉਹ ਆਪਣੇ ਘਰ ਪਹੁੰਚ ਗਿਆ ਤਾਂ ਛੁਰੀ ਲੈ ਕੇ ਆਪਣੀ ਰਖ਼ੈਲ ਦੇ ਅੰਗ-ਅੰਗ ਕੱਟ ਕੇ ਬਾਰਾਂ ਟੁੱਕੜੇ ਕੀਤੇ ਅਤੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਭੇਜ ਦਿੱਤੇ।

ਕਜ਼ਾૃ 19:30 (PANIRV)
Square Portrait Landscape 4K UHD
ਤਦ ਜਿਸ ਕਿਸੇ ਨੇ ਇਹ ਵੇਖਿਆ ਉਹ ਆਪਸ ਵਿੱਚ ਕਹਿਣ ਲੱਗੇ, “ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲ ਕੇ ਆਉਣ ਦੇ ਸਮੇਂ ਤੋਂ ਲੈ ਕੇ ਅੱਜ ਦੇ ਦਿਨ ਤੱਕ ਅਜਿਹਾ ਕੰਮ ਕਦੇ ਨਹੀਂ ਹੋਇਆ, ਅਤੇ ਨਾ ਹੀ ਕਿਸੇ ਨੇ ਵੇਖਿਆ! ਇਸ ਵੱਲ ਧਿਆਨ ਕਰੋ ਅਤੇ ਸਲਾਹ ਕਰ ਕੇ ਬੋਲੋ ਕਿ ਹੁਣ ਕੀ ਕਰਨਾ ਚਾਹੀਦਾ ਹੈ।”

Available Bible Translations

American Standard Version
Judges 19 (ASV) »
King James Version
Judges 19 (KJV) »
GOD’S WORD® (GW)
Judges 19 (GW) »
World English Bible
Judges 19 (WEB) »
Louis Segond 1910
Juges 19 (LSG) »
Luther Bibel 1912
Richter 19 (LUTH1912) »
इंडियन रिवाइज्ड वर्जन - हिंदी
न्यायियों 19 (HINIRV) »
ভারতীয় সংশোধিত সংস্করণ - বাংলা
বিচাৰকর্তাবিলাক 19 (BENIRV) »
இந்தியன் ரீவைஸ்டு வேர்ஷன் - தமிழ்
நியாயாதிபதிகள் 19 (TAMIRV) »
इंडियन रिवाइज्ड वर्जन - मराठी
शास्ते 19 (MARIRV) »
ఇండియన్ రేవిజ్డ్ వెర్షన్ - తెలుగు
న్యాయాధిపతులు 19 (TELIRV) »
ઇન્ડિયન રિવાયઝ્ડ વર્ઝન - ગુજરાતી
ન્યાયાધીશો 19 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನ್ಯಾಯಸ್ಥಾಪಕರು 19 (KANIRV) »
الكتاب المقدس باللغة العربية، فان دايك
اَلْقُضَاة 19 (AVD) »
תנ ך עברי מודרני
שפטים 19 (HEB) »
Bíblia Sagrada Português
Juízes 19 (BSL) »
Kinh Thánh: Tiếng Việt
Các Thủ Lãnh 19 (VIE) »
Reina Valera Antigua
Jueces 19 (RVA) »
La Sacra Bibbia
Giudici 19 (RIV) »
圣 经 简体中文和合本
士 师 记 19 (CUVS) »
聖 經 繁體中文和合本
士 師 記 19 (CUVT) »
Bibla e Shenjtë
Gjyqtarët 19 (ALB) »
Svenska Bibeln 1917
Domarboken 19 (SV1917) »
Библия на русском
Книга Судей 19 (RUSV) »
Українська Біблія
Книга Суддів 19 (UKR) »
Szent Biblia - Magyar
Bírák 19 (KAR) »
Българска Библия
Съдии 19 (BULG) »
聖書 日本語
士師記 19 (JPN) »
Kitaabka Quduuska Ah
Xaakinnada 19 (SOM) »
De Heilige Schrift
Richtere 19 (NLD) »
Dansk Bibel 1871
Dommer 19 (DA1871) »

ਕਜ਼ਾૃ (PANIRV) Chapter Selection

PANIRV Book Selection List