ਕਜ਼ਾૃ Chapter 5 PANIRV Bible Verse Images

ਕਜ਼ਾૃ 5 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਜ਼ਾૃ 5 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਜ਼ਾૃ 5:1 (PANIRV)
Square Portrait Landscape 4K UHD
ਉਸੇ ਦਿਨ ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ, -

ਕਜ਼ਾૃ 5:2 (PANIRV)
Square Portrait Landscape 4K UHD
ਇਸਰਾਏਲ ਦੇ ਆਗੂਆਂ ਦੀ ਅਗਵਾਈ ਲਈ, ਅਤੇ ਲੋਕਾਂ ਵੱਲੋਂ ਆਪਣੀ ਮਰਜ਼ੀ ਨਾਲ ਯੁੱਧ ਲਈ ਭਰਤੀ ਹੋਣ ਲਈ, ਆਓ ਯਹੋਵਾਹ ਨੂੰ ਧੰਨ ਆਖੋ!

ਕਜ਼ਾૃ 5:3 (PANIRV)
Square Portrait Landscape 4K UHD
ਹੇ ਰਾਜਿਓ, ਸੁਣੋ ਅਤੇ ਹੇ ਆਗੂਓ, ਧਿਆਨ ਦਿਉ! ਮੈਂ, ਹਾਂ ਮੈਂ ਯਹੋਵਾਹ ਲਈ ਗੀਤ ਗਾਵਾਂਗੀ, ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਵਡਿਆਈ ਕਰਾਂਗੀ।

ਕਜ਼ਾૃ 5:4 (PANIRV)
Square Portrait Landscape 4K UHD
ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ, ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ, ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ।

ਕਜ਼ਾૃ 5:5 (PANIRV)
Square Portrait Landscape 4K UHD
ਪਰਬਤ ਯਹੋਵਾਹ ਦੇ ਅੱਗੇ ਪਿਘਲ ਗਏ, ਇਹ ਸੀਨਈ ਵੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਪਿਘਲ ਗਿਆ।

ਕਜ਼ਾૃ 5:6 (PANIRV)
Square Portrait Landscape 4K UHD
ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਵਿੱਚ ਸੜਕਾਂ ਖਾਲੀ ਰਹਿੰਦੀਆਂ ਸਨ, ਅਤੇ ਰਾਹੀ ਪੈਹਿਆਂ ਦੇ ਰਾਹ ਤੁਰਦੇ ਸਨ।

ਕਜ਼ਾૃ 5:7 (PANIRV)
Square Portrait Landscape 4K UHD
ਇਸਰਾਏਲ ਵਿੱਚ ਆਗੂ ਮੁੱਕ ਗਏ, ਉਹ ਪੂਰੀ ਤਰ੍ਹਾਂ ਹੀ ਮੁੱਕ ਗਏ, ਜਦ ਤੱਕ ਮੈਂ, ਦਬੋਰਾਹ, ਨਾ ਉੱਠੀ, ਜਦ ਤੱਕ ਮੈਂ ਇਸਰਾਏਲ ਵਿੱਚ ਮਾਂ ਬਣ ਕੇ ਨਾ ਉੱਠੀ!

ਕਜ਼ਾૃ 5:8 (PANIRV)
Square Portrait Landscape 4K UHD
ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ?

ਕਜ਼ਾૃ 5:9 (PANIRV)
Square Portrait Landscape 4K UHD
ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਿਆ ਹੋਇਆ ਹੈ, ਜਿਨ੍ਹਾਂ ਨੇ ਆਪਣੇ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ। ਯਹੋਵਾਹ ਨੂੰ ਧੰਨ ਆਖੋ!

ਕਜ਼ਾૃ 5:10 (PANIRV)
Square Portrait Landscape 4K UHD
ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ! ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ!

ਕਜ਼ਾૃ 5:11 (PANIRV)
Square Portrait Landscape 4K UHD
ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ ਦੀ ਗੱਲ ਦੇ ਕਾਰਨ, ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, - ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ। ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।

ਕਜ਼ਾૃ 5:12 (PANIRV)
Square Portrait Landscape 4K UHD
ਜਾਗ, ਜਾਗ, ਹੇ ਦਬੋਰਾਹ, ਜਾਗ ਜਾਗ ਤੇ ਗੀਤ ਗਾ! ਉੱਠ, ਹੇ ਬਾਰਾਕ ਅਬੀਨੋਅਮ ਦੇ ਪੁੱਤਰ! ਅਤੇ ਆਪਣੇ ਬੰਦੀਆਂ ਨੂੰ ਬੰਨ੍ਹ ਲੈ।

ਕਜ਼ਾૃ 5:13 (PANIRV)
Square Portrait Landscape 4K UHD
ਤਦ ਬਚੇ ਹੋਏ ਆਗੂਆਂ ਨੇ ਪਰਜਾ ਦੇ ਉੱਤੇ ਰਾਜ ਕੀਤਾ, ਯਹੋਵਾਹ ਨੇ ਮੈਨੂੰ ਬਲਵਾਨਾਂ ਉੱਤੇ ਰਾਜ ਦਿੱਤਾ।

ਕਜ਼ਾૃ 5:14 (PANIRV)
Square Portrait Landscape 4K UHD
ਇਫ਼ਰਾਈਮ ਵਿੱਚੋਂ ਉਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੇਕ ਵਿੱਚ ਸੀ, ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ, ਮਾਕੀਰ ਵਿੱਚੋਂ ਹਾਕਮ ਉਤਰ ਆਏ, ਅਤੇ ਜ਼ਬੂਲੁਨ ਵਿੱਚੋਂ ਉਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।

ਕਜ਼ਾૃ 5:15 (PANIRV)
Square Portrait Landscape 4K UHD
ਅਤੇ ਯਿੱਸਾਕਾਰ ਦੇ ਹਾਕਮ ਦਬੋਰਾਹ ਦੇ ਨਾਲ ਸਨ, ਹਾਂ, ਯਿੱਸਾਕਾਰ ਬਾਰਾਕ ਦੇ ਨਾਲ ਸੀ। ਉਹ ਤਰਾਈ ਵਿੱਚ ਉਸ ਦੇ ਪਿੱਛੇ ਪੈਦਲ ਗਿਆ। ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।

ਕਜ਼ਾૃ 5:16 (PANIRV)
Square Portrait Landscape 4K UHD
ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ? ਇੱਜੜਾਂ ਦੇ ਮਿਮੀਆਉਣ ਦੀ ਅਵਾਜ਼ ਨੂੰ ਸੁਣਨ ਲਈ? ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।

ਕਜ਼ਾૃ 5:17 (PANIRV)
Square Portrait Landscape 4K UHD
ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਿਆ ਰਿਹਾ।

ਕਜ਼ਾૃ 5:18 (PANIRV)
Square Portrait Landscape 4K UHD
ਜ਼ਬੂਲੁਨ ਆਪਣੀ ਜਾਨ ਤੇ ਖੇਡਣ ਵਾਲਾ ਬਣਿਆ, ਨਫ਼ਤਾਲੀ ਨੇ ਵੀ ਮੈਦਾਨ ਦੀਆਂ ਉੱਚੀਆਂ ਥਾਵਾਂ ਉੱਤੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਇਆ।

ਕਜ਼ਾૃ 5:19 (PANIRV)
Square Portrait Landscape 4K UHD
ਰਾਜੇ ਆ ਕੇ ਲੜੇ, ਤਦ ਕਨਾਨ ਦੇ ਰਾਜੇ ਤਆਨਾਕ ਵਿੱਚ ਮਗਿੱਦੋ ਦੇ ਸੋਤਿਆਂ ਕੋਲ ਲੜੇ, ਪਰ ਉਨ੍ਹਾਂ ਨੇ ਚਾਂਦੀ ਦੀ ਲੁੱਟ ਨਾ ਲੁੱਟੀ।

ਕਜ਼ਾૃ 5:20 (PANIRV)
Square Portrait Landscape 4K UHD
ਅਕਾਸ਼ ਤੋਂ ਤਾਰੇ ਵੀ ਲੜੇ, ਸਗੋਂ ਆਪਣੇ-ਆਪਣੇ ਮੰਡਲਾਂ ਵਿੱਚੋਂ ਤਾਰੇ ਸੀਸਰਾ ਨਾਲ ਲੜੇ।

ਕਜ਼ਾૃ 5:21 (PANIRV)
Square Portrait Landscape 4K UHD
ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ - ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ!

ਕਜ਼ਾૃ 5:22 (PANIRV)
Square Portrait Landscape 4K UHD
ਤਦ ਘੋੜਿਆਂ ਦੇ ਖੁਰਾਂ ਦੀ ਟਾਪ ਸੁਣਾਈ ਦਿੱਤੀ, ਉਨ੍ਹਾਂ ਦੇ ਬਲਵਾਨਾਂ ਘੋੜਿਆਂ ਦੇ ਕੁੱਦਣ ਨਾਲ ਇਹ ਹੋਇਆ।

ਕਜ਼ਾૃ 5:23 (PANIRV)
Square Portrait Landscape 4K UHD
ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ, ਉਸ ਦੇ ਵਸਨੀਕਾਂ ਨੂੰ ਭਾਰੀ ਸਰਾਪ ਦਿਉ! ਕਿਉਂ ਜੋ ਉਹ ਯਹੋਵਾਹ ਦੀ ਸਹਾਇਤਾ ਕਰਨ ਨੂੰ ਨਾ ਆਏ, ਸੂਰਬੀਰਾਂ ਦੇ ਵਿਰੁੱਧ ਯਹੋਵਾਹ ਦੀ ਸਹਾਇਤਾ ਕਰਨ ਨੂੰ।

ਕਜ਼ਾૃ 5:24 (PANIRV)
Square Portrait Landscape 4K UHD
ਹੇਬਰ ਕੇਨੀ ਦੀ ਪਤਨੀ ਯਾਏਲ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ, ਉਸ ਤੰਬੂ ਵਿੱਚ ਰਹਿਣ ਵਾਲੀਆਂ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ!

ਕਜ਼ਾૃ 5:25 (PANIRV)
Square Portrait Landscape 4K UHD
ਸੀਸਰਾ ਨੇ ਪਾਣੀ ਮੰਗਿਆ, ਉਸ ਨੇ ਦੁੱਧ ਦਿੱਤਾ, ਉਹ ਧਨਵਾਨਾਂ ਦੇ ਥਾਲ ਵਿੱਚ ਦਹੀਂ ਲਿਆਈ।

ਕਜ਼ਾૃ 5:26 (PANIRV)
Square Portrait Landscape 4K UHD
ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ, ਆਪਣਾ ਸੱਜਾ ਹੱਥ ਕਾਰੀਗਰ ਦੇ ਹਥੌੜੇ ਵੱਲ ਵਧਾਇਆ, ਉਸਨੇ ਸੀਸਰਾ ਨੂੰ ਠੋਕਿਆ, ਉਸ ਦੇ ਸਿਰ ਨੂੰ ਭੰਨ ਸੁੱਟਿਆ, ਉਸ ਦੀ ਪੁੜਪੁੜੀ ਨੂੰ ਆਰ ਪਾਰ ਵਿੰਨ੍ਹ ਦਿੱਤਾ!

ਕਜ਼ਾૃ 5:27 (PANIRV)
Square Portrait Landscape 4K UHD
ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗਿਆ, ਉਹ ਲੰਮਾ ਪਿਆ। ਉਸ ਦੇ ਪੈਰਾਂ ਵਿੱਚ ਉਹ ਝੁੱਕਿਆ, ਉਹ ਡਿੱਗ ਪਿਆ, ਜਿੱਥੇ ਉਹ ਝੁੱਕਿਆ, ਉੱਥੇ ਹੀ ਉਹ ਮਰ ਗਿਆ।

ਕਜ਼ਾૃ 5:28 (PANIRV)
Square Portrait Landscape 4K UHD
ਖਿੜਕੀ ਵਿੱਚੋਂ ਸੀਸਰਾ ਦੀ ਮਾਤਾ ਨੇ ਝਾਤੀ ਮਾਰੀ, ਉਹ ਝਰੋਖੇ ਦੇ ਵਿੱਚੋਂ ਚਿੱਲਾਈ, ਉਸ ਦੇ ਰਥ ਦੇ ਆਉਣ ਵਿੱਚ ਇੰਨ੍ਹਾਂ ਸਮਾਂ ਕਿਉਂ ਲੱਗਾ? ਉਸ ਦੇ ਰਥਾਂ ਦੇ ਪਹੀਏ ਦੇਰ ਕਿਉਂ ਲਾਉਂਦੇ ਹਨ?

ਕਜ਼ਾૃ 5:29 (PANIRV)
Square Portrait Landscape 4K UHD
ਉਸ ਦੀਆਂ ਸਿਆਣੀਆਂ ਇਸਤਰੀਆਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਸਗੋਂ ਉਸ ਨੇ ਆਪਣੇ ਆਪ ਨੂੰ ਉੱਤਰ ਦਿੱਤਾ,

ਕਜ਼ਾૃ 5:30 (PANIRV)
Square Portrait Landscape 4K UHD
ਭਲਾ, ਉਹ ਲੁੱਟ ਪਾ ਕੇ ਉਸ ਨੂੰ ਨਹੀਂ ਵੰਡਦੇ? ਇੱਕ-ਇੱਕ ਪੁਰਖ ਨੂੰ ਇੱਕ ਜਾਂ ਦੋ ਕੁੜੀਆਂ, ਸੀਸਰਾ ਨੂੰ ਰੰਗ-ਬਿਰੰਗੇ ਬਸਤਰਾਂ ਦੀ ਲੁੱਟ? ਸਗੋਂ ਰੰਗ-ਬਿਰੰਗੇ ਫੁਲਕਾਰੀ ਕੱਢੇ ਹੋਏ ਬਸਤਰਾਂ ਦੀ ਲੁੱਟ? ਲੁੱਟੇ ਹੋਇਆਂ ਦੇ ਗਲੇ ਵਿੱਚੋਂ, ਦੋਵੇਂ ਪਾਸੇ ਕੱਢੇ ਹੋਏ ਰੰਗ-ਬਿਰੰਗੇ ਬਸਤਰਾਂ ਦੀ ਲੁੱਟ?

ਕਜ਼ਾૃ 5:31 (PANIRV)
Square Portrait Landscape 4K UHD
ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।

Available Bible Translations

American Standard Version
Judges 5 (ASV) »
King James Version
Judges 5 (KJV) »
GOD’S WORD® (GW)
Judges 5 (GW) »
Berean Bible
Judges 5 (BSB) »
World English Bible
Judges 5 (WEB) »
Louis Segond 1910
Juges 5 (LSG) »
Luther Bibel 1912
Richter 5 (LUTH1912) »
इंडियन रिवाइज्ड वर्जन - हिंदी
न्यायियों 5 (HINIRV) »
ভারতীয় সংশোধিত সংস্করণ - বাংলা
বিচাৰকর্তাবিলাক 5 (BENIRV) »
இந்தியன் ரீவைஸ்டு வேர்ஷன் - தமிழ்
நியாயாதிபதிகள் 5 (TAMIRV) »
इंडियन रिवाइज्ड वर्जन - मराठी
शास्ते 5 (MARIRV) »
ఇండియన్ రేవిజ్డ్ వెర్షన్ - తెలుగు
న్యాయాధిపతులు 5 (TELIRV) »
ઇન્ડિયન રિવાયઝ્ડ વર્ઝન - ગુજરાતી
ન્યાયાધીશો 5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನ್ಯಾಯಸ್ಥಾಪಕರು 5 (KANIRV) »
الكتاب المقدس باللغة العربية، فان دايك
اَلْقُضَاة 5 (AVD) »
תנ ך עברי מודרני
שפטים 5 (HEB) »
Bíblia Sagrada Português
Juízes 5 (BSL) »
Kinh Thánh: Tiếng Việt
Các Thủ Lãnh 5 (VIE) »
Reina Valera Antigua
Jueces 5 (RVA) »
La Sacra Bibbia
Giudici 5 (RIV) »
圣 经 简体中文和合本
士 师 记 5 (CUVS) »
聖 經 繁體中文和合本
士 師 記 5 (CUVT) »
Bibla e Shenjtë
Gjyqtarët 5 (ALB) »
Svenska Bibeln 1917
Domarboken 5 (SV1917) »
Библия на русском
Книга Судей 5 (RUSV) »
Українська Біблія
Книга Суддів 5 (UKR) »
Szent Biblia - Magyar
Bírák 5 (KAR) »
Българска Библия
Съдии 5 (BULG) »
聖書 日本語
士師記 5 (JPN) »
Det Norsk Bibel
Dommerne 5 (NORSK) »
Biblia Takatifu
Waamuzi 5 (SWHULB) »
Kitaabka Quduuska Ah
Xaakinnada 5 (SOM) »
De Heilige Schrift
Richtere 5 (NLD) »
Dansk Bibel 1871
Dommer 5 (DA1871) »

ਕਜ਼ਾૃ (PANIRV) Chapter Selection

PANIRV Book Selection List