ਅਹਬਾਰ Chapter 2 PANIRV Bible Verse Images

ਅਹਬਾਰ 2 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਹਬਾਰ 2 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਹਬਾਰ 2:1 (PANIRV)
Square Portrait Landscape 4K UHD
ਜਦੋਂ ਕੋਈ ਯਹੋਵਾਹ ਦੇ ਅੱਗੇ ਮੈਦੇ ਦੀ ਭੇਟ ਚੜ੍ਹਾਵੇ ਤਾਂ ਉਸ ਦੀ ਭੇਟ ਸ਼ੁੱਧ ਆਟੇ ਦੀ ਹੋਵੇ ਅਤੇ ਉਹ ਉਸ ਦੇ ਉੱਤੇ ਤੇਲ ਪਾਵੇ ਅਤੇ ਉਸ ਦੇ ਉੱਤੇ ਲੁਬਾਨ ਰੱਖੇ।

ਅਹਬਾਰ 2:2 (PANIRV)
Square Portrait Landscape 4K UHD
ਉਹ ਉਸ ਨੂੰ ਹਾਰੂਨ ਦੇ ਪੁੱਤਰਾਂ ਦੇ ਕੋਲ ਜੋ ਜਾਜਕ ਹਨ ਲਿਆਵੇ ਅਤੇ ਉਹ ਮੈਦੇ, ਤੇਲ ਅਤੇ ਸਾਰੇ ਲੁਬਾਨ ਵਿੱਚੋਂ ਇੱਕ ਮੁੱਠ ਭਰ ਲਵੇ ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਉਸ ਦੀ ਯਾਦਗਾਰੀ ਲਈ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਕਰਕੇ ਸਾੜੇ।

ਅਹਬਾਰ 2:3 (PANIRV)
Square Portrait Landscape 4K UHD
ਅਤੇ ਮੈਦੇ ਦੀ ਭੇਟ ਵਿੱਚੋਂ ਜੋ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ। ਇਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਵਿੱਚੋਂ ਅੱਤ ਪਵਿੱਤਰ ਹੈ।“

ਅਹਬਾਰ 2:4 (PANIRV)
Square Portrait Landscape 4K UHD
“ਜੇਕਰ ਤੂੰ ਤੰਦੂਰ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦੀ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ।

ਅਹਬਾਰ 2:5 (PANIRV)
Square Portrait Landscape 4K UHD
ਜੇਕਰ ਤੇਰਾ ਚੜ੍ਹਾਵਾ ਤਵੇ ਉੱਤੇ ਪਕਾਈ ਹੋਈ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਪਤੀਰੇ ਮੈਦੇ ਦਾ ਹੋਵੇ।

ਅਹਬਾਰ 2:6 (PANIRV)
Square Portrait Landscape 4K UHD
ਤੂੰ ਉਸ ਨੂੰ ਟੁੱਕੜੇ-ਟੁੱਕੜੇ ਕਰਕੇ ਉਸ ਦੇ ਉੱਤੇ ਤੇਲ ਪਾਵੀਂ। ਇਹ ਇੱਕ ਮੈਦੇ ਦੀ ਭੇਟ ਹੈ।

ਅਹਬਾਰ 2:7 (PANIRV)
Square Portrait Landscape 4K UHD
ਅਤੇ ਜੇਕਰ ਤੇਰਾ ਚੜ੍ਹਾਵਾ ਕੜਾਹੀ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦਾ ਹੋਵੇ।

ਅਹਬਾਰ 2:8 (PANIRV)
Square Portrait Landscape 4K UHD
ਤੂੰ ਇੰਨ੍ਹਾਂ ਵਸਤੂਆਂ ਦੀ ਬਣੀ ਹੋਈ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਲਿਆਵੀਂ ਅਤੇ ਜਦੋਂ ਉਹ ਜਾਜਕ ਦੇ ਕੋਲ ਲਿਆਈ ਜਾਵੇ ਤਾਂ ਉਹ ਉਸ ਨੂੰ ਜਗਵੇਦੀ ਦੇ ਕੋਲ ਲਿਆਵੇ।

ਅਹਬਾਰ 2:9 (PANIRV)
Square Portrait Landscape 4K UHD
ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।

ਅਹਬਾਰ 2:10 (PANIRV)
Square Portrait Landscape 4K UHD
ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ।

ਅਹਬਾਰ 2:11 (PANIRV)
Square Portrait Landscape 4K UHD
“ਕੋਈ ਵੀ ਮੈਦੇ ਦੀ ਭੇਟ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਓ ਉਸ ਵਿੱਚ ਕੁਝ ਖ਼ਮੀਰ ਨਾ ਹੋਵੇ, ਤੁਸੀਂ ਯਹੋਵਾਹ ਦੇ ਲਈ ਕਿਸੇ ਅੱਗ ਦੀ ਭੇਟ ਵਿੱਚ ਖ਼ਮੀਰ ਅਤੇ ਸ਼ਹਿਦ ਨਾ ਸਾੜਿਓ।

ਅਹਬਾਰ 2:12 (PANIRV)
Square Portrait Landscape 4K UHD
ਤੁਸੀਂ ਪਹਿਲੇ ਫ਼ਲਾਂ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਓ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੀ ਨਾ ਜਾਵੇ।

ਅਹਬਾਰ 2:13 (PANIRV)
Square Portrait Landscape 4K UHD
ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।

ਅਹਬਾਰ 2:14 (PANIRV)
Square Portrait Landscape 4K UHD
“ਜੇਕਰ ਤੂੰ ਆਪਣੀ ਉਪਜ ਦੇ ਪਹਿਲੇ ਫ਼ਲਾਂ ਵਿੱਚੋਂ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ, ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫ਼ਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਮਸਲ ਦੇ ਕੱਢੇ ਹੋਏ ਦਾਣੇ ਚੜ੍ਹਾਵੀਂ।

ਅਹਬਾਰ 2:15 (PANIRV)
Square Portrait Landscape 4K UHD
ਤੂੰ ਉਸ ਤੇ ਤੇਲ ਪਾਵੀਂ ਅਤੇ ਉਸ ਉੱਤੇ ਲੁਬਾਨ ਰੱਖੀਂ, ਇਹ ਇੱਕ ਮੈਦੇ ਦੀ ਭੇਟ ਹੈ।

ਅਹਬਾਰ 2:16 (PANIRV)
Square Portrait Landscape 4K UHD
ਅਤੇ ਜਾਜਕ ਉਸ ਦੀ ਯਾਦਗਿਰੀ ਲਈ ਉਸ ਦੇ ਕੱਢੇ ਹੋਏ ਦਾਣਿਆਂ ਵਿੱਚੋਂ ਅਤੇ ਤੇਲ ਵਿੱਚੋਂ ਕੁਝ ਲੈ ਕੇ ਉਸ ਦੇ ਸਾਰੇ ਲੁਬਾਨ ਸਮੇਤ ਸਾੜੇ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਹੈ।

Available Bible Translations

American Standard Version (ASV)
Leviticus 2 (ASV) »
King James Version (KJV)
Leviticus 2 (KJV) »
GOD’S WORD® (GW)
Leviticus 2 (GW) »
Berean Bible (BSB)
Leviticus 2 (BSB) »
World English Bible (WEB)
Leviticus 2 (WEB) »
French Bible (LSG)
Lévitique 2 (LSG) »
German Bible (LUTH1912)
Levitikus 2 (LUTH1912) »
Marathi Bible (MARIRV)
लेवीय 2 (MARIRV) »
Gujarati Bible (GUJIRV)
લેવીય 2 (GUJIRV) »
Hebrew Bible (HEB)
ויקרא 2 (HEB) »
Portuguese Bible (BSL)
Levítico 2 (BSL) »
Vietnamese Bible (VIE)
Lê-vi 2 (VIE) »
Spanish Bible (RVA)
Levítico 2 (RVA) »
Italian Bible (RIV)
Levitico 2 (RIV) »
Chinese Simplified (CUVS)
利 未 记 2 (CUVS) »
Chinese Traditional (CUVT)
利 未 記 2 (CUVT) »
Albanian Bible (ALB)
Levitiku 2 (ALB) »
Swedish Bible (SV1917)
3 Mosebok 2 (SV1917) »
Russian Bible (RUSV)
Левит 2 (RUSV) »
Ukrainian Bible (UKR)
Левит 2 (UKR) »
Hungarian Bible (KAR)
3 Mózes 2 (KAR) »
Bulgarian Bible (BULG)
Левит 2 (BULG) »
Japanese Bible (JPN)
レビ記 2 (JPN) »
Norwegian Bible (NORSK)
3 Mosebok 2 (NORSK) »

ਅਹਬਾਰ (PANIRV) Chapter Selection

PANIRV Book Selection List