ਅਹਬਾਰ Chapter 21 PANIRV Bible Verse Images

ਅਹਬਾਰ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਹਬਾਰ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਹਬਾਰ 21:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤਰਾਂ ਨਾਲ ਜੋ ਜਾਜਕ ਹਨ, ਗੱਲ ਕਰ ਕੇ ਆਖ, ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਏ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ,

ਅਹਬਾਰ 21:2 (PANIRV)
Square Portrait Landscape 4K UHD
ਪਰ ਸਿਰਫ਼ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਰਥਾਤ ਆਪਣੀ ਮਾਂ, ਆਪਣੇ ਪਿਤਾ, ਆਪਣੇ ਪੁੱਤਰ, ਆਪਣੀ ਧੀ, ਆਪਣੇ ਭਰਾ,

ਅਹਬਾਰ 21:3 (PANIRV)
Square Portrait Landscape 4K UHD
ਅਤੇ ਆਪਣੀ ਕੁਆਰੀ ਭੈਣ ਦੇ ਲਈ, ਜੋ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਉਸਦਾ ਵਿਆਹ ਨਾ ਹੋਇਆ ਹੋਵੇ ਤਾਂ ਇਨ੍ਹਾਂ ਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ।

ਅਹਬਾਰ 21:4 (PANIRV)
Square Portrait Landscape 4K UHD
ਉਹ ਆਪਣੇ ਲੋਕਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ ਕਿ ਉਹ ਅਪਵਿੱਤਰ ਹੋ ਜਾਵੇ।

ਅਹਬਾਰ 21:5 (PANIRV)
Square Portrait Landscape 4K UHD
ਉਹ ਆਪਣੇ ਸਿਰ ਨਾ ਮੁਨਾਉਣ, ਨਾ ਆਪਣੀ ਦਾੜ੍ਹੀ ਦੇ ਸਿਰੇ ਮੁਨਾਉਣ ਅਤੇ ਨਾ ਹੀ ਆਪਣੇ ਸਰੀਰਾਂ ਨੂੰ ਚੀਰੇ ਲਗਵਾਉਣ।

ਅਹਬਾਰ 21:6 (PANIRV)
Square Portrait Landscape 4K UHD
ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।

ਅਹਬਾਰ 21:7 (PANIRV)
Square Portrait Landscape 4K UHD
ਉਹ ਕਿਸੇ ਵੇਸਵਾ ਜਾਂ ਭਰਿਸ਼ਟ ਇਸਤਰੀ ਨਾਲ ਵਿਆਹ ਨਾ ਕਰਨ, ਨਾ ਹੀ ਉਹ ਆਪਣੇ ਪਤੀ ਵੱਲੋਂ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਦੇ ਅੱਗੇ ਪਵਿੱਤਰ ਹਨ।

ਅਹਬਾਰ 21:8 (PANIRV)
Square Portrait Landscape 4K UHD
ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।

ਅਹਬਾਰ 21:9 (PANIRV)
Square Portrait Landscape 4K UHD
ਜੇਕਰ ਕਿਸੇ ਜਾਜਕ ਦੀ ਧੀ ਵੇਸਵਾ ਬਣ ਕੇ ਆਪਣੇ ਆਪ ਨੂੰ ਭਰਿਸ਼ਟ ਕਰੇ ਤਾਂ ਉਹ ਆਪਣੇ ਪਿਤਾ ਨੂੰ ਬਦਨਾਮ ਕਰਦੀ ਹੈ, ਇਸ ਲਈ ਉਹ ਅੱਗ ਨਾਲ ਸਾੜੀ ਜਾਵੇ।

ਅਹਬਾਰ 21:10 (PANIRV)
Square Portrait Landscape 4K UHD
ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ, ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਾਇਆ ਗਿਆ ਹੈ ਅਤੇ ਜੋ ਪਵਿੱਤਰ ਬਸਤਰ ਪਾਉਣ ਲਈ ਥਾਪਿਆ ਹੈ, ਉਹ ਆਪਣਾ ਸਿਰ ਨੰਗਾ ਨਾ ਕਰੇ ਅਤੇ ਨਾ ਹੀ ਆਪਣੇ ਬਸਤਰ ਪਾੜੇ।

ਅਹਬਾਰ 21:11 (PANIRV)
Square Portrait Landscape 4K UHD
ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ।

ਅਹਬਾਰ 21:12 (PANIRV)
Square Portrait Landscape 4K UHD
ਉਹ ਪਵਿੱਤਰ ਸਥਾਨ ਤੋਂ ਬਾਹਰ ਨਾ ਨਿੱਕਲੇ ਅਤੇ ਨਾ ਆਪਣੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰੇ, ਕਿਉਂ ਜੋ ਉਸ ਦੇ ਸਿਰ ਉੱਤੇ ਪਰਮੇਸ਼ੁਰ ਦੇ ਮਸਹ ਕੀਤੇ ਹੋਏ ਤੇਲ ਦਾ ਮੁਕਟ ਹੈ। ਮੈਂ ਯਹੋਵਾਹ ਹਾਂ।

ਅਹਬਾਰ 21:13 (PANIRV)
Square Portrait Landscape 4K UHD
ਉਹ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।

ਅਹਬਾਰ 21:14 (PANIRV)
Square Portrait Landscape 4K UHD
ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।

ਅਹਬਾਰ 21:15 (PANIRV)
Square Portrait Landscape 4K UHD
ਉਹ ਆਪਣੇ ਲੋਕਾਂ ਵਿੱਚ, ਆਪਣੇ ਵੰਸ਼ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤਰ ਠਹਿਰਾਉਂਦਾ ਹਾਂ।

ਅਹਬਾਰ 21:16 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਅਹਬਾਰ 21:17 (PANIRV)
Square Portrait Landscape 4K UHD
ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ।

ਅਹਬਾਰ 21:18 (PANIRV)
Square Portrait Landscape 4K UHD
ਕੋਈ ਵੀ ਮਨੁੱਖ ਜਿਸ ਵਿੱਚ ਕੋਈ ਵੀ ਦੋਸ਼ ਹੋਵੇ, ਭਾਵੇਂ ਅੰਨ੍ਹਾ, ਭਾਵੇਂ ਲੰਗੜਾ, ਭਾਵੇਂ ਜਿਸ ਦਾ ਨੱਕ ਫੀਨਾ ਹੋਵੇ, ਜਾਂ ਜਿਸ ਦੀ ਲੱਤ ਲੰਮੀ ਹੋਵੇ,

ਅਹਬਾਰ 21:19 (PANIRV)
Square Portrait Landscape 4K UHD
ਜਾਂ ਉਸਦਾ ਪੈਰ ਜਾਂ ਹੱਥ ਟੁੱਟਿਆ ਹੋਇਆ ਹੋਵੇ,

ਅਹਬਾਰ 21:20 (PANIRV)
Square Portrait Landscape 4K UHD
ਜਾਂ ਕੁੱਬਾ, ਜਾਂ ਮਧਰਾ ਜਾਂ ਭੈਂਗਾ ਜਾਂ ਜਿਸ ਨੂੰ ਦਾਦ ਜਾਂ ਖੁਜਲੀ ਹੋਵੇ ਜਾਂ ਜਿਸ ਦੇ ਨਲ ਕੁਚਲੇ ਹੋਏ ਹੋਣ, ਉਹ ਨਜ਼ਦੀਕ ਨਾ ਜਾਵੇ।

ਅਹਬਾਰ 21:21 (PANIRV)
Square Portrait Landscape 4K UHD
ਹਾਰੂਨ ਜਾਜਕ ਦੇ ਵੰਸ਼ ਵਿੱਚੋਂ ਜਿਸ ਕਿਸੇ ਮਨੁੱਖ ਵਿੱਚ ਕੋਈ ਦੋਸ਼ ਹੋਵੇ, ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ। ਕਿਉਂ ਜੋ ਉਸ ਵਿੱਚ ਦੋਸ਼ ਹੈ, ਇਸ ਲਈ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ।

ਅਹਬਾਰ 21:22 (PANIRV)
Square Portrait Landscape 4K UHD
ਉਹ ਆਪਣੇ ਪਰਮੇਸ਼ੁਰ ਦੀ ਅੱਤ ਪਵਿੱਤਰ ਅਤੇ ਪਵਿੱਤਰ ਰੋਟੀ ਵਿੱਚੋਂ ਖਾਵੇ,

ਅਹਬਾਰ 21:23 (PANIRV)
Square Portrait Landscape 4K UHD
ਪਰ ਉਹ ਪਰਦੇ ਦੇ ਅੰਦਰ ਨਾ ਜਾਵੇ ਅਤੇ ਨਾ ਹੀ ਜਗਵੇਦੀ ਦੇ ਨਜ਼ਦੀਕ ਜਾਵੇ ਕਿਉਂ ਜੋ ਉਸ ਵਿੱਚ ਦੋਸ਼ ਹੈ, ਅਜਿਹਾ ਨਾ ਹੋਵੇ ਕਿ ਉਹ ਮੇਰੇ ਪਵਿੱਤਰ ਸਥਾਨਾਂ ਨੂੰ ਭਰਿਸ਼ਟ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਠਹਿਰਾਉਂਦਾ ਹਾਂ।

ਅਹਬਾਰ 21:24 (PANIRV)
Square Portrait Landscape 4K UHD
ਇਸ ਲਈ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਇਹ ਗੱਲਾਂ ਦੱਸੀਆਂ।

Available Bible Translations

American Standard Version (ASV)
Leviticus 21 (ASV) »
King James Version (KJV)
Leviticus 21 (KJV) »
GOD’S WORD® (GW)
Leviticus 21 (GW) »
Berean Bible (BSB)
Leviticus 21 (BSB) »
World English Bible (WEB)
Leviticus 21 (WEB) »
French Bible (LSG)
Lévitique 21 (LSG) »
German Bible (LUTH1912)
Levitikus 21 (LUTH1912) »
Marathi Bible (MARIRV)
लेवीय 21 (MARIRV) »
Gujarati Bible (GUJIRV)
લેવીય 21 (GUJIRV) »
Hebrew Bible (HEB)
ויקרא 21 (HEB) »
Portuguese Bible (BSL)
Levítico 21 (BSL) »
Vietnamese Bible (VIE)
Lê-vi 21 (VIE) »
Spanish Bible (RVA)
Levítico 21 (RVA) »
Italian Bible (RIV)
Levitico 21 (RIV) »
Chinese Simplified (CUVS)
利 未 记 21 (CUVS) »
Chinese Traditional (CUVT)
利 未 記 21 (CUVT) »
Albanian Bible (ALB)
Levitiku 21 (ALB) »
Swedish Bible (SV1917)
3 Mosebok 21 (SV1917) »
Russian Bible (RUSV)
Левит 21 (RUSV) »
Ukrainian Bible (UKR)
Левит 21 (UKR) »
Hungarian Bible (KAR)
3 Mózes 21 (KAR) »
Bulgarian Bible (BULG)
Левит 21 (BULG) »
Japanese Bible (JPN)
レビ記 21 (JPN) »
Norwegian Bible (NORSK)
3 Mosebok 21 (NORSK) »

ਅਹਬਾਰ (PANIRV) Chapter Selection

PANIRV Book Selection List