ਮਲਾਕੀ Chapter 2 PANIRV Bible Verse Images

ਮਲਾਕੀ 2 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਲਾਕੀ 2 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਲਾਕੀ 2:1 (PANIRV)
Square Portrait Landscape 4K UHD
ਹੁਣ ਹੇ ਜਾਜਕੋ, ਤੁਹਾਡੇ ਲਈ ਇਹ ਹੁਕਮ ਹੈ

ਮਲਾਕੀ 2:2 (PANIRV)
Square Portrait Landscape 4K UHD
ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ।

ਮਲਾਕੀ 2:3 (PANIRV)
Square Portrait Landscape 4K UHD
ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ।

ਮਲਾਕੀ 2:4 (PANIRV)
Square Portrait Landscape 4K UHD
ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਸੀ, ਕਿ ਮੇਰਾ ਨੇਮ ਲੇਵੀ ਵੰਸ਼ ਦੇ ਜਾਜਕਾਂ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ।

ਮਲਾਕੀ 2:5 (PANIRV)
Square Portrait Landscape 4K UHD
ਉਸ ਦੇ ਨਾਲ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਦਾ ਸੀ, ਮੈਂ ਉਸ ਨੂੰ ਇਹ ਦਿੱਤਾ ਕਿ ਉਹ ਡਰਦਾ ਰਹੇ। ਉਹ ਮੇਰੇ ਕੋਲੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈਅ ਖਾਂਦਾ ਰਿਹਾ।

ਮਲਾਕੀ 2:6 (PANIRV)
Square Portrait Landscape 4K UHD
ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ।

ਮਲਾਕੀ 2:7 (PANIRV)
Square Portrait Landscape 4K UHD
ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ।

ਮਲਾਕੀ 2:8 (PANIRV)
Square Portrait Landscape 4K UHD
ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ।

ਮਲਾਕੀ 2:9 (PANIRV)
Square Portrait Landscape 4K UHD
ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।

ਮਲਾਕੀ 2:10 (PANIRV)
Square Portrait Landscape 4K UHD
ਕੀ ਸਾਡਾ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਿਰਜਿਆ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪੁਰਖਿਆਂ ਦੇ ਨੇਮ ਨੂੰ ਭਰਿਸ਼ਟ ਕਰਦੇ ਹਾਂ?

ਮਲਾਕੀ 2:11 (PANIRV)
Square Portrait Landscape 4K UHD
ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਤੇ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ, ਪਲੀਤ ਕੀਤਾ ਅਤੇ ਓਪਰੇ ਦੇਵਤੇ ਦੀ ਧੀ ਨੂੰ ਵਿਆਹ ਲਿਆਇਆ।

ਮਲਾਕੀ 2:12 (PANIRV)
Square Portrait Landscape 4K UHD
ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਰਹੇ, ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ!

ਮਲਾਕੀ 2:13 (PANIRV)
Square Portrait Landscape 4K UHD
ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸੀਂ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ, ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ।

ਮਲਾਕੀ 2:14 (PANIRV)
Square Portrait Landscape 4K UHD
ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ।

ਮਲਾਕੀ 2:15 (PANIRV)
Square Portrait Landscape 4K UHD
ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ

ਮਲਾਕੀ 2:16 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।

ਮਲਾਕੀ 2:17 (PANIRV)
Square Portrait Landscape 4K UHD
ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ?

Available Bible Translations

American Standard Version (ASV)
Malachi 2 (ASV) »
King James Version (KJV)
Malachi 2 (KJV) »
GOD’S WORD® (GW)
Malachi 2 (GW) »
Berean Bible (BSB)
Malachi 2 (BSB) »
World English Bible (WEB)
Malachi 2 (WEB) »
French Bible (LSG)
Malachie 2 (LSG) »
German Bible (LUTH1912)
Maleachi 2 (LUTH1912) »
Hindi Bible (HINIRV)
मलाकी 2 (HINIRV) »
Bengali Bible (BENIRV)
মলাখী 2 (BENIRV) »
Marathi Bible (MARIRV)
मलाखी 2 (MARIRV) »
Telugu Bible (TELIRV)
మలాకీ 2 (TELIRV) »
Gujarati Bible (GUJIRV)
માલાખી 2 (GUJIRV) »
Hebrew Bible (HEB)
מלאכי 2 (HEB) »
Portuguese Bible (BSL)
Malaquias 2 (BSL) »
Vietnamese Bible (VIE)
Ma-la-ki 2 (VIE) »
Spanish Bible (RVA)
Malaquías 2 (RVA) »
Italian Bible (RIV)
Malachia 2 (RIV) »
Chinese Simplified (CUVS)
玛 拉 基 书 2 (CUVS) »
Chinese Traditional (CUVT)
瑪 拉 基 書 2 (CUVT) »
Albanian Bible (ALB)
Malakia 2 (ALB) »
Swedish Bible (SV1917)
Malaki 2 (SV1917) »
Russian Bible (RUSV)
Малахия 2 (RUSV) »
Ukrainian Bible (UKR)
Малахії 2 (UKR) »
Hungarian Bible (KAR)
Malakiás 2 (KAR) »
Bulgarian Bible (BULG)
Малахия 2 (BULG) »
Japanese Bible (JPN)
マラキ書 2 (JPN) »
Norwegian Bible (NORSK)
Malaki 2 (NORSK) »

ਮਲਾਕੀ (PANIRV) Chapter Selection

1 2 3 4

PANIRV Book Selection List