ਮਰਕੁਸ Chapter 13 PANIRV Bible Verse Images

ਮਰਕੁਸ 13 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 13 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 13:1 (PANIRV)
Square Portrait Landscape 4K UHD
ਜਦੋਂ ਪ੍ਰਭੂ ਯਿਸੂ ਹੈਕਲ ਵਿੱਚੋਂ ਬਾਹਰ ਜਾ ਰਿਹਾ ਸੀ, ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਇਹਨਾਂ ਪੱਥਰਾਂ ਅਤੇ ਇਮਾਰਤਾਂ ਨੂੰ ਵੇਖੋ ਕਿਹੋ ਜਿਹੇ ਹਨ!

ਮਰਕੁਸ 13:2 (PANIRV)
Square Portrait Landscape 4K UHD
ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਇਹਨਾਂ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਵੀ ਛੱਡਿਆ ਨਾ ਜਾਵੇਗਾ ਜਿਹੜਾ ਗਿਰਾਇਆ ਨਾ ਜਾਏ।

ਮਰਕੁਸ 13:3 (PANIRV)
Square Portrait Landscape 4K UHD
ਜਦੋਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ, ਤਦ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕਾਂਤ ਵਿੱਚ ਉਹ ਦੇ ਅੱਗੇ ਅਰਜ਼ ਕੀਤੀ,

ਮਰਕੁਸ 13:4 (PANIRV)
Square Portrait Landscape 4K UHD
ਜੋ ਸਾਨੂੰ ਦੱਸੋ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਨਿਸ਼ਾਨ ਹੋਵੇਗਾ, ਜਦੋਂ ਇਹ ਸਭ ਪੂਰੀਆਂ ਹੋਣ ਲੱਗਣਗੀਆਂ?

ਮਰਕੁਸ 13:5 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਆਖਿਆ, ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖੇ ਵਿੱਚ ਨਾ ਪਾਵੇ।

ਮਰਕੁਸ 13:6 (PANIRV)
Square Portrait Landscape 4K UHD
ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ।

ਮਰਕੁਸ 13:7 (PANIRV)
Square Portrait Landscape 4K UHD
ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ। ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ।

ਮਰਕੁਸ 13:8 (PANIRV)
Square Portrait Landscape 4K UHD
ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।

ਮਰਕੁਸ 13:9 (PANIRV)
Square Portrait Landscape 4K UHD
ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।

ਮਰਕੁਸ 13:10 (PANIRV)
Square Portrait Landscape 4K UHD
ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ।

ਮਰਕੁਸ 13:11 (PANIRV)
Square Portrait Landscape 4K UHD
ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।

ਮਰਕੁਸ 13:12 (PANIRV)
Square Portrait Landscape 4K UHD
ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ।

ਮਰਕੁਸ 13:13 (PANIRV)
Square Portrait Landscape 4K UHD
ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।

ਮਰਕੁਸ 13:14 (PANIRV)
Square Portrait Landscape 4K UHD
ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ।

ਮਰਕੁਸ 13:15 (PANIRV)
Square Portrait Landscape 4K UHD
ਅਤੇ ਜਿਹੜਾ ਕੋਠੇ ਉੱਤੇ ਹੋਵੇ ਉਹ ਹੇਠਾਂ ਨਾ ਉੱਤਰੇ ਅਤੇ ਆਪਣੇ ਘਰੋਂ ਕੁਝ ਲੈਣ ਲਈ ਅੰਦਰ ਨਾ ਵੜੇ।

ਮਰਕੁਸ 13:16 (PANIRV)
Square Portrait Landscape 4K UHD
ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।

ਮਰਕੁਸ 13:17 (PANIRV)
Square Portrait Landscape 4K UHD
ਅਤੇ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!

ਮਰਕੁਸ 13:18 (PANIRV)
Square Portrait Landscape 4K UHD
ਪਰ ਤੁਸੀਂ ਪ੍ਰਾਰਥਨਾ ਕਰੋ ਜੋ ਇਹ ਸਿਆਲ ਵਿੱਚ ਨਾ ਹੋਵੇ।

ਮਰਕੁਸ 13:19 (PANIRV)
Square Portrait Landscape 4K UHD
ਕਿਉਂਕਿ ਉਨ੍ਹਾ ਦਿਨਾਂ ਵਿੱਚ ਐਡਾ ਕਸ਼ਟ ਹੋਵੇਗਾ, ਜੋ ਸਰਿਸ਼ਟ ਦੇ ਮੁਢੋਂ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।

ਮਰਕੁਸ 13:20 (PANIRV)
Square Portrait Landscape 4K UHD
ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ

ਮਰਕੁਸ 13:21 (PANIRV)
Square Portrait Landscape 4K UHD
ਅਤੇ ਉਸ ਸਮੇਂ ਜੇ ਕੋਈ ਤੁਹਾਨੂੰ ਆਖੇ ਕਿ ਵੇਖੋ ਮਸੀਹ ਐਥੇ ਹੈ! ਜਾਂ ਵੇਖੋ ਉੱਥੇ ਹੈ! ਤਾਂ ਸੱਚ ਨਾ ਮੰਨਣਾ।

ਮਰਕੁਸ 13:22 (PANIRV)
Square Portrait Landscape 4K UHD
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।

ਮਰਕੁਸ 13:23 (PANIRV)
Square Portrait Landscape 4K UHD
ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਸੱਭੋ ਕੁਝ ਦੱਸ ਦਿੱਤਾ।

ਮਰਕੁਸ 13:24 (PANIRV)
Square Portrait Landscape 4K UHD
ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ।

ਮਰਕੁਸ 13:25 (PANIRV)
Square Portrait Landscape 4K UHD
ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।

ਮਰਕੁਸ 13:26 (PANIRV)
Square Portrait Landscape 4K UHD
ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ।

ਮਰਕੁਸ 13:27 (PANIRV)
Square Portrait Landscape 4K UHD
ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ।

ਮਰਕੁਸ 13:28 (PANIRV)
Square Portrait Landscape 4K UHD
ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀਆਂ ਟਹਿਣੀਆਂ ਨਰਮ ਹੁੰਦੀਆਂ ਹਨ, ਅਤੇ ਪੱਤੇ ਫੁੱਟਦੇ ਹਨ ਤਾਂ ਤੁਸੀਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆ ਗਈ ਹੈ।

ਮਰਕੁਸ 13:29 (PANIRV)
Square Portrait Landscape 4K UHD
ਇਸੇ ਤਰ੍ਹਾਂ ਜਦ ਤੁਸੀਂ ਵੀ ਵੇਖੋ ਕਿ ਇਹ ਗੱਲਾਂ ਹੁੰਦੀਆਂ ਹਨ, ਤਾਂ ਜਾਣ ਲੈਣਾ ਕਿ ਉਹ ਨੇੜੇ ਹੈ ਸਗੋਂ ਬੂਹੇ ਉੱਤੇ ਹੈ।

ਮਰਕੁਸ 13:30 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ ਇਹ ਪੀੜ੍ਹੀ ਬੀਤ ਨਾ ਜਾਵੇਗੀ।

ਮਰਕੁਸ 13:31 (PANIRV)
Square Portrait Landscape 4K UHD
ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।

ਮਰਕੁਸ 13:32 (PANIRV)
Square Portrait Landscape 4K UHD
ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ।

ਮਰਕੁਸ 13:33 (PANIRV)
Square Portrait Landscape 4K UHD
ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਸਮਾਂ ਕਦੋਂ ਹੋਵੇਗਾ।

ਮਰਕੁਸ 13:34 (PANIRV)
Square Portrait Landscape 4K UHD
ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ।

ਮਰਕੁਸ 13:35 (PANIRV)
Square Portrait Landscape 4K UHD
ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।

ਮਰਕੁਸ 13:36 (PANIRV)
Square Portrait Landscape 4K UHD
ਕਿਤੇ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤੇ ਪਏ ਵੇਖੇ।

ਮਰਕੁਸ 13:37 (PANIRV)
Square Portrait Landscape 4K UHD
ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ, ਉਹ ਹੀ ਸਾਰਿਆਂ ਨੂੰ ਆਖਦਾ ਹਾਂ ਕਿ ਜਾਗਦੇ ਰਹੋ!

Available Bible Translations

American Standard Version
Mark 13 (ASV) »
King James Version
Mark 13 (KJV) »
GOD’S WORD® (GW)
Mark 13 (GW) »
Berean Bible
Mark 13 (BSB) »
World English Bible
Mark 13 (WEB) »
Louis Segond 1910
Marc 13 (LSG) »
Luther Bibel 1912
Markus 13 (LUTH1912) »
इंडियन रिवाइज्ड वर्जन - हिंदी
मरकुस 13 (HINIRV) »
ভারতীয় সংশোধিত সংস্করণ - বাংলা
মার্ক 13 (BENIRV) »
இந்தியன் ரீவைஸ்டு வேர்ஷன் - தமிழ்
மாற்கு 13 (TAMIRV) »
इंडियन रिवाइज्ड वर्जन - मराठी
मार्क 13 (MARIRV) »
ఇండియన్ రేవిజ్డ్ వెర్షన్ - తెలుగు
మార్కు 13 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 13 (KANIRV) »
الكتاب المقدس باللغة العربية، فان دايك
مَرْقُس 13 (AVD) »
Bíblia Sagrada Português
Marcos 13 (BSL) »
Kinh Thánh: Tiếng Việt
Mác 13 (VIE) »
Reina Valera Antigua
Marcos 13 (RVA) »
La Sacra Bibbia
Marco 13 (RIV) »
圣 经 简体中文和合本
马 可 福 音 13 (CUVS) »
聖 經 繁體中文和合本
馬 可 福 音 13 (CUVT) »
Bibla e Shenjtë
Marku 13 (ALB) »
Svenska Bibeln 1917
Markus 13 (SV1917) »
Библия на русском
Марка 13 (RUSV) »
Українська Біблія
Марка 13 (UKR) »
Szent Biblia - Magyar
Márk 13 (KAR) »
Българска Библия
Марко 13 (BULG) »
Det Norsk Bibel
Markus 13 (NORSK) »
Biblia Takatifu
Marko 13 (SWHULB) »
Kitaabka Quduuska Ah
Markos 13 (SOM) »
De Heilige Schrift
Markus 13 (NLD) »
Dansk Bibel 1871
Markus 13 (DA1871) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List