ਮਰਕੁਸ Chapter 2 PANIRV Bible Verse Images

ਮਰਕੁਸ 2 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 2 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 2:1 (PANIRV)
Square Portrait Landscape 4K UHD
ਕਈ ਦਿਨਾਂ ਦੇ ਪਿੱਛੋਂ ਜਦੋਂ ਉਹ ਕਫ਼ਰਨਾਹੂਮ ਵਿੱਚ ਦੁਬਾਰਾ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ।

ਮਰਕੁਸ 2:2 (PANIRV)
Square Portrait Landscape 4K UHD
ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ।

ਮਰਕੁਸ 2:3 (PANIRV)
Square Portrait Landscape 4K UHD
ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ।

ਮਰਕੁਸ 2:4 (PANIRV)
Square Portrait Landscape 4K UHD
ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ।

ਮਰਕੁਸ 2:5 (PANIRV)
Square Portrait Landscape 4K UHD
ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ।

ਮਰਕੁਸ 2:6 (PANIRV)
Square Portrait Landscape 4K UHD
ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ

ਮਰਕੁਸ 2:7 (PANIRV)
Square Portrait Landscape 4K UHD
ਜੋ ਇਹ ਮਨੁੱਖ ਕਿਉਂ ਇਸ ਤਰ੍ਹਾਂ ਬੋਲਦਾ ਹੈ? ਇਹ ਤਾਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਇੱਕ ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ?

ਮਰਕੁਸ 2:8 (PANIRV)
Square Portrait Landscape 4K UHD
ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ?

ਮਰਕੁਸ 2:9 (PANIRV)
Square Portrait Landscape 4K UHD
ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ।

ਮਰਕੁਸ 2:10 (PANIRV)
Square Portrait Landscape 4K UHD
ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ,

ਮਰਕੁਸ 2:11 (PANIRV)
Square Portrait Landscape 4K UHD
ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।

ਮਰਕੁਸ 2:12 (PANIRV)
Square Portrait Landscape 4K UHD
ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!

ਮਰਕੁਸ 2:13 (PANIRV)
Square Portrait Landscape 4K UHD
ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।

ਮਰਕੁਸ 2:14 (PANIRV)
Square Portrait Landscape 4K UHD
ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।

ਮਰਕੁਸ 2:15 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ।

ਮਰਕੁਸ 2:16 (PANIRV)
Square Portrait Landscape 4K UHD
ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?

ਮਰਕੁਸ 2:17 (PANIRV)
Square Portrait Landscape 4K UHD
ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।

ਮਰਕੁਸ 2:18 (PANIRV)
Square Portrait Landscape 4K UHD
ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?

ਮਰਕੁਸ 2:19 (PANIRV)
Square Portrait Landscape 4K UHD
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ।

ਮਰਕੁਸ 2:20 (PANIRV)
Square Portrait Landscape 4K UHD
ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ ਤਦ ਉਸ ਦਿਨ ਉਹ ਵਰਤ ਰੱਖਣਗੇ।

ਮਰਕੁਸ 2:21 (PANIRV)
Square Portrait Landscape 4K UHD
ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਉਸ ਵਿੱਚੋਂ ਕੁਝ ਕੱਪੜਾ ਖਿੱਚ ਲੈਂਦੀ ਹੈ ਅਤੇ ਉਹ ਹੋਰ ਫਟ ਜਾਂਦਾ ਹੈ।

ਮਰਕੁਸ 2:22 (PANIRV)
Square Portrait Landscape 4K UHD
ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗਾ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।

ਮਰਕੁਸ 2:23 (PANIRV)
Square Portrait Landscape 4K UHD
ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ।

ਮਰਕੁਸ 2:24 (PANIRV)
Square Portrait Landscape 4K UHD
ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਇਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਯੋਗ ਨਹੀਂ ਹੈ?

ਮਰਕੁਸ 2:25 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ?

ਮਰਕੁਸ 2:26 (PANIRV)
Square Portrait Landscape 4K UHD
ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?

ਮਰਕੁਸ 2:27 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ।

ਮਰਕੁਸ 2:28 (PANIRV)
Square Portrait Landscape 4K UHD
ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।

Available Bible Translations

American Standard Version (ASV)
Mark 2 (ASV) »
King James Version (KJV)
Mark 2 (KJV) »
GOD’S WORD® (GW)
Mark 2 (GW) »
Berean Bible (BSB)
Mark 2 (BSB) »
World English Bible (WEB)
Mark 2 (WEB) »
French Bible (LSG)
Marc 2 (LSG) »
German Bible (LUTH1912)
Markus 2 (LUTH1912) »
Hindi Bible (HINIRV)
मरकुस 2 (HINIRV) »
Bengali Bible (BENIRV)
মার্ক 2 (BENIRV) »
Marathi Bible (MARIRV)
मार्क 2 (MARIRV) »
Gujarati Bible (GUJIRV)
માર્ક 2 (GUJIRV) »
Arabic Bible (AVD)
مَرْقُس 2 (AVD) »
Portuguese Bible (BSL)
Marcos 2 (BSL) »
Vietnamese Bible (VIE)
Mác 2 (VIE) »
Spanish Bible (RVA)
Marcos 2 (RVA) »
Italian Bible (RIV)
Marco 2 (RIV) »
Chinese Simplified (CUVS)
马 可 福 音 2 (CUVS) »
Chinese Traditional (CUVT)
馬 可 福 音 2 (CUVT) »
Albanian Bible (ALB)
Marku 2 (ALB) »
Swedish Bible (SV1917)
Markus 2 (SV1917) »
Russian Bible (RUSV)
Марка 2 (RUSV) »
Ukrainian Bible (UKR)
Марка 2 (UKR) »
Hungarian Bible (KAR)
Márk 2 (KAR) »
Bulgarian Bible (BULG)
Марко 2 (BULG) »
Norwegian Bible (NORSK)
Markus 2 (NORSK) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List