ਮੱਤੀ Chapter 17 PANIRV Bible Verse Images

ਮੱਤੀ 17 Bible Verse Pictures. Choose from a large collection of inspirational, motivational and encouraging Bible verses with pictures of nature. Download and share ਮੱਤੀ 17 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮੱਤੀ 17:1 (PANIRV)
Square Portrait Landscape 4K UHD
ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ।

ਮੱਤੀ 17:2 (PANIRV)
Square Portrait Landscape 4K UHD
ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।

ਮੱਤੀ 17:3 (PANIRV)
Square Portrait Landscape 4K UHD
ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਦਿਖਾਈ ਦਿੱਤੇ।

ਮੱਤੀ 17:4 (PANIRV)
Square Portrait Landscape 4K UHD
ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੂ ਜੀ ਸਾਡਾ ਇੱਥੇ ਰਹਿਣਾ ਚੰਗਾ ਹੈ। ਜੇ ਤੂੰ ਚਾਹੇਂ ਤਾਂ ਇੱਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।

ਮੱਤੀ 17:5 (PANIRV)
Square Portrait Landscape 4K UHD
ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!

ਮੱਤੀ 17:6 (PANIRV)
Square Portrait Landscape 4K UHD
ਅਤੇ ਚੇਲੇ ਇਹ ਸੁਣ ਕੇ ਮੂੰਹ ਦੇ ਭਾਰ ਡਿੱਗ ਪਏ ਅਤੇ ਬਹੁਤ ਡਰ ਗਏ।

ਮੱਤੀ 17:7 (PANIRV)
Square Portrait Landscape 4K UHD
ਪਰ ਯਿਸੂ ਨੇ ਨੇੜੇ ਆ ਕੇ ਉਨ੍ਹਾਂ ਨੂੰ ਛੂਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ।

ਮੱਤੀ 17:8 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇਕੱਲੇ ਯਿਸੂ ਨੂੰ ਦੇਖਿਆ।

ਮੱਤੀ 17:9 (PANIRV)
Square Portrait Landscape 4K UHD
ਜਦੋਂ ਉਹ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ।

ਮੱਤੀ 17:10 (PANIRV)
Square Portrait Landscape 4K UHD
ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?

ਮੱਤੀ 17:11 (PANIRV)
Square Portrait Landscape 4K UHD
ਉਸ ਨੇ ਉੱਤਰ ਦਿੱਤਾ ਕਿ ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁਝ ਬਹਾਲ ਕਰੇਗਾ।

ਮੱਤੀ 17:12 (PANIRV)
Square Portrait Landscape 4K UHD
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।

ਮੱਤੀ 17:13 (PANIRV)
Square Portrait Landscape 4K UHD
ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।

ਮੱਤੀ 17:14 (PANIRV)
Square Portrait Landscape 4K UHD
ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ,

ਮੱਤੀ 17:15 (PANIRV)
Square Portrait Landscape 4K UHD
ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।

ਮੱਤੀ 17:16 (PANIRV)
Square Portrait Landscape 4K UHD
ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ।

ਮੱਤੀ 17:17 (PANIRV)
Square Portrait Landscape 4K UHD
ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ।

ਮੱਤੀ 17:18 (PANIRV)
Square Portrait Landscape 4K UHD
ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।

ਮੱਤੀ 17:19 (PANIRV)
Square Portrait Landscape 4K UHD
ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?

ਮੱਤੀ 17:20 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੀ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।

ਮੱਤੀ 17:21 (PANIRV)
Square Portrait Landscape 4K UHD
ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।

ਮੱਤੀ 17:22 (PANIRV)
Square Portrait Landscape 4K UHD
ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।

ਮੱਤੀ 17:23 (PANIRV)
Square Portrait Landscape 4K UHD
ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ।

ਮੱਤੀ 17:24 (PANIRV)
Square Portrait Landscape 4K UHD
ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ।

ਮੱਤੀ 17:25 (PANIRV)
Square Portrait Landscape 4K UHD
ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?

ਮੱਤੀ 17:26 (PANIRV)
Square Portrait Landscape 4K UHD
ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ।

ਮੱਤੀ 17:27 (PANIRV)
Square Portrait Landscape 4K UHD
ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।

Available Bible Translations

American Standard Version (ASV)
Matthew 17 (ASV) »
King James Version (KJV)
Matthew 17 (KJV) »
GOD’S WORD® (GW)
Matthew 17 (GW) »
Berean Bible (BSB)
Matthew 17 (BSB) »
World English Bible (WEB)
Matthew 17 (WEB) »
French Bible (LSG)
Matthieu 17 (LSG) »
German Bible (LUTH1912)
Matthäus 17 (LUTH1912) »
Bengali Bible (BENIRV)
মথি 17 (BENIRV) »
Marathi Bible (MARIRV)
मत्तय 17 (MARIRV) »
Gujarati Bible (GUJIRV)
માથ્થી 17 (GUJIRV) »
Arabic Bible (AVD)
مَتَّى 17 (AVD) »
Portuguese Bible (BSL)
Mateus 17 (BSL) »
Vietnamese Bible (VIE)
Ma-thi-ơ 17 (VIE) »
Spanish Bible (RVA)
Mateo 17 (RVA) »
Italian Bible (RIV)
Matteo 17 (RIV) »
Chinese Simplified (CUVS)
马 太 福 音 17 (CUVS) »
Chinese Traditional (CUVT)
馬 太 福 音 17 (CUVT) »
Albanian Bible (ALB)
Mateu 17 (ALB) »
Swedish Bible (SV1917)
Matteus 17 (SV1917) »
Russian Bible (RUSV)
Матфея 17 (RUSV) »
Ukrainian Bible (UKR)
Матвія 17 (UKR) »
Hungarian Bible (KAR)
Máté 17 (KAR) »
Bulgarian Bible (BULG)
Матей 17 (BULG) »
Norwegian Bible (NORSK)
Matteus 17 (NORSK) »

ਮੱਤੀ (PANIRV) Chapter Selection

PANIRV Book Selection List