ਨਹਮਯਾਹ Chapter 11 PANIRV Bible Verse Images

ਨਹਮਯਾਹ 11 Bible Verse Pictures. Choose from a large collection of inspirational, motivational and encouraging Bible verses with pictures of nature. Download and share ਨਹਮਯਾਹ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਨਹਮਯਾਹ 11:1 (PANIRV)
Square Portrait Landscape 4K UHD
ਪਰਜਾ ਦੇ ਹਾਕਮ ਤਾਂ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਬਾਕੀ ਲੋਕਾਂ ਨੇ ਇਹ ਠਹਿਰਾਉਣ ਲਈ ਪਰਚੀਆਂ ਪਾਈਆਂ ਕਿ ਦਸ ਵਿੱਚੋਂ ਇੱਕ ਮਨੁੱਖ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਵੱਸ ਜਾਵੇ ਅਤੇ ਬਾਕੀ ਨੌ ਹੋਰ ਸ਼ਹਿਰਾਂ ਵਿੱਚ ਵੱਸ ਜਾਣ।

ਨਹਮਯਾਹ 11:2 (PANIRV)
Square Portrait Landscape 4K UHD
ਪਰਜਾ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਅਸੀਸ ਦਿੱਤੀ, ਜਿਨ੍ਹਾਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਵੱਸਣ ਲਈ ਆਪਣੇ ਆਪ ਨੂੰ ਪੇਸ਼ ਕੀਤਾ।

ਨਹਮਯਾਹ 11:3 (PANIRV)
Square Portrait Landscape 4K UHD
ਇਹ ਉਸ ਸੂਬੇ ਦੇ ਆਗੂ ਹਨ ਜਿਹੜੇ ਯਰੂਸ਼ਲਮ ਵਿੱਚ ਵੱਸ ਗਏ ਪਰ ਯਹੂਦਾਹ ਦੇ ਸ਼ਹਿਰਾਂ ਵਿੱਚ ਹਰ ਮਨੁੱਖ ਆਪਣੀ ਨਿੱਜ ਭੂਮੀ ਵਿੱਚ ਵੱਸਦਾ ਸੀ ਅਰਥਾਤ ਇਸਰਾਏਲੀ, ਜਾਜਕ, ਲੇਵੀ, ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੀ ਸੇਵਕਾਂ ਦੀ ਸੰਤਾਨ

ਨਹਮਯਾਹ 11:4 (PANIRV)
Square Portrait Landscape 4K UHD
ਯਰੂਸ਼ਲਮ ਵਿੱਚ ਯਹੂਦਾਹ ਅਤੇ ਬਿਨਯਾਮੀਨੀਆਂ ਵਿੱਚੋਂ ਕੁਝ ਲੋਕ ਰਹਿੰਦੇ ਸਨ। ਯਹੂਦਾਹ ਦੇ ਵੰਸ਼ ਵਿੱਚੋਂ ਅਥਾਯਾਹ ਜੋ ਉੱਜ਼ੀਯਾਹ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਅਮਰਯਾਹ ਦਾ ਪੁੱਤਰ, ਉਹ ਸ਼ਫਟਯਾਹ ਦਾ ਪੁੱਤਰ, ਉਹ ਮਹਲਲੇਲ ਦਾ ਪੁੱਤਰ ਜੋ ਪਰਸ ਦੇ ਵੰਸ਼ ਵਿੱਚੋਂ ਸੀ,

ਨਹਮਯਾਹ 11:5 (PANIRV)
Square Portrait Landscape 4K UHD
ਅਤੇ ਮਅਸੇਯਾਹ ਜੋ ਬਾਰੂਕ ਦਾ ਪੁੱਤਰ, ਉਹ ਕਾਲਹੋਜ਼ਾ ਦਾ ਪੁੱਤਰ, ਉਹ ਹਜ਼ਾਯਾਹ ਦਾ ਪੁੱਤਰ, ਉਹ ਅਦਾਯਾਹ ਦਾ ਪੁੱਤਰ, ਉਹ ਯੋਯਾਰੀਬ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ ਅਤੇ ਉਹ ਸ਼ਿਲੋਨੀ ਦਾ ਪੁੱਤਰ ਸੀ।

ਨਹਮਯਾਹ 11:6 (PANIRV)
Square Portrait Landscape 4K UHD
ਪਰਸ ਦੀ ਵੰਸ਼ ਦੇ ਜੋ ਯਰੂਸ਼ਲਮ ਵਿੱਚ ਵੱਸ ਗਏ ਕੁੱਲ ਚਾਰ ਸੋ ਅਠਾਹਟ ਸੂਰਬੀਰ ਸਨ।

ਨਹਮਯਾਹ 11:7 (PANIRV)
Square Portrait Landscape 4K UHD
ਬਿਨਯਾਮੀਨੀਆਂ ਵਿੱਚੋਂ ਸੱਲੂ ਜੋ ਮਸ਼ੁੱਲਾਮ ਦਾ ਪੁੱਤਰ, ਉਹ ਯੋਏਦ ਦਾ ਪੁੱਤਰ, ਉਹ ਪਦਾਯਾਹ ਦਾ ਪੁੱਤਰ, ਉਹ ਕੋਲਾਯਾਹ ਦਾ ਪੁੱਤਰ, ਉਹ ਮਅਸੇਯਾਹ ਦਾ ਪੁੱਤਰ, ਉਹ ਈਥੀਏਲ ਦਾ ਪੁੱਤਰ, ਉਹ ਯਿਸ਼ਅਯਾਹ ਦਾ ਪੁੱਤਰ ਸੀ।

ਨਹਮਯਾਹ 11:8 (PANIRV)
Square Portrait Landscape 4K UHD
ਉਸ ਦੇ ਬਾਅਦ ਗੱਬੀ ਅਤੇ ਸੱਲਾਈ ਜਿਨ੍ਹਾਂ ਦੇ ਨਾਲ ਨੌ ਸੌ ਅਠਾਈ ਪੁਰਖ ਸਨ।

ਨਹਮਯਾਹ 11:9 (PANIRV)
Square Portrait Landscape 4K UHD
ਇਨ੍ਹਾਂ ਦਾ ਪ੍ਰਧਾਨ ਜ਼ਿਕਰੀ ਦਾ ਪੁੱਤਰ ਯੋਏਲ ਸੀ ਅਤੇ ਹਸਨੂਆਹ ਦਾ ਪੁੱਤਰ ਯਹੂਦਾਹ ਉਨ੍ਹਾਂ ਸ਼ਹਿਰਾਂ ਉੱਤੇ ਦੂਜੇ ਦਰਜੇ ਦਾ ਪ੍ਰਧਾਨ ਸੀ।

ਨਹਮਯਾਹ 11:10 (PANIRV)
Square Portrait Landscape 4K UHD
ਜਾਜਕਾਂ ਵਿੱਚੋਂ ਯੋਯਾਰੀਬ ਦਾ ਪੁੱਤਰ ਯਦਾਯਾਹ ਅਤੇ ਯਾਕੀਨ,

ਨਹਮਯਾਹ 11:11 (PANIRV)
Square Portrait Landscape 4K UHD
ਅਤੇ ਸਰਾਯਾਹ ਜੋ ਹਿਲਕੀਯਾਹ ਦਾ ਪੁੱਤਰ, ਉਹ ਮਸ਼ੁੱਲਾਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ ਜੋ ਪਰਮੇਸ਼ੁਰ ਦੇ ਭਵਨ ਦਾ ਪ੍ਰਧਾਨ ਸੀ,

ਨਹਮਯਾਹ 11:12 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਭਰਾ ਜਿਹੜੇ ਭਵਨ ਦਾ ਕੰਮ ਕਰਦੇ ਸਨ, ਅੱਠ ਸੌ ਬਾਈ ਸਨ ਅਤੇ ਅਦਾਯਾਹ ਜੋ ਯਰੋਹਾਮ ਦਾ ਪੁੱਤਰ, ਉਹ ਪਲਲਯਾਹ ਦਾ ਪੁੱਤਰ, ਉਹ ਅਮਸੀ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਪਸ਼ਹੂਰ ਦਾ ਪੁੱਤਰ ਅਤੇ ਉਹ ਮਲਕੀਯਾਹ ਦਾ ਪੁੱਤਰ ਸੀ

ਨਹਮਯਾਹ 11:13 (PANIRV)
Square Portrait Landscape 4K UHD
ਉਸ ਦੇ ਭਰਾ ਜੋ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਦੋ ਸੌ ਬਤਾਲੀ ਪੁਰਖ ਸਨ, ਅਤੇ ਅਮਸ਼ਸਈ ਜੋ ਅਜ਼ਰਏਲ ਦਾ ਪੁੱਤਰ, ਉਹ ਅਹਜ਼ਈ ਦਾ ਪੁੱਤਰ, ਉਹ ਮਸ਼ੀਲੇਮੋਥ ਦਾ ਪੁੱਤਰ ਅਤੇ ਉਹ ਇੰਮੇਰ ਦਾ ਪੁੱਤਰ ਸੀ

ਨਹਮਯਾਹ 11:14 (PANIRV)
Square Portrait Landscape 4K UHD
ਇਨ੍ਹਾਂ ਦੇ ਇੱਕ ਸੌ ਅਠਾਈ ਸੂਰਬੀਰ ਭਰਾ ਸਨ ਅਤੇ ਹੱਗਦੋਲੀਮ ਦਾ ਪੁੱਤਰ ਜ਼ਬਦੀਏਲ ਇਨ੍ਹਾਂ ਦਾ ਪ੍ਰਧਾਨ ਸੀ।

ਨਹਮਯਾਹ 11:15 (PANIRV)
Square Portrait Landscape 4K UHD
ਲੇਵੀਆਂ ਵਿੱਚੋਂ ਸ਼ਮਅਯਾਹ ਜੋ ਹਸ਼ੂਬ ਦਾ ਪੁੱਤਰ, ਉਹ ਅਜ਼ਰੀਕਾਮ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਬੂੰਨੀ ਦਾ ਪੁੱਤਰ ਸੀ।

ਨਹਮਯਾਹ 11:16 (PANIRV)
Square Portrait Landscape 4K UHD
ਸ਼ਬਥਈ ਅਤੇ ਯੋਜ਼ਾਬਾਦ ਜੋ ਲੇਵੀਆਂ ਦੇ ਆਗੂ ਸਨ ਪਰਮੇਸ਼ੁਰ ਦੇ ਭਵਨ ਦੇ ਬਾਹਰੀ ਕੰਮ ਉੱਤੇ ਨਿਯੁਕਤ ਸਨ।

ਨਹਮਯਾਹ 11:17 (PANIRV)
Square Portrait Landscape 4K UHD
ਮੱਤਨਯਾਹ ਜੋ ਮੀਕਾ ਦਾ ਪੁੱਤਰ, ਉਹ ਜ਼ਬਦੀ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ ਸੀ ਜਿਹੜਾ ਪ੍ਰਾਰਥਨਾ ਅਤੇ ਧੰਨਵਾਦ ਕਰਨ ਵਾਲਿਆਂ ਦਾ ਪ੍ਰਧਾਨ ਸੀ ਅਤੇ ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ ਅਤੇ ਅਬਦਾ ਜੋ ਸ਼ਮੂਆਹ ਦਾ ਪੁੱਤਰ, ਉਹ ਗਾਲਾਲ ਦਾ ਪੁੱਤਰ, ਉਹ ਯਦੂਥੂਨ ਦਾ ਪੁੱਤਰ ਸੀ।

ਨਹਮਯਾਹ 11:18 (PANIRV)
Square Portrait Landscape 4K UHD
ਸਾਰੇ ਲੇਵੀ ਜੋ ਪਵਿੱਤਰ ਸ਼ਹਿਰ ਵਿੱਚ ਰਹਿੰਦੇ ਸਨ, ਕੁੱਲ ਦੋ ਸੌ ਚੁਰਾਸੀ ਸਨ।

ਨਹਮਯਾਹ 11:19 (PANIRV)
Square Portrait Landscape 4K UHD
ਦਰਬਾਨ ਅੱਕੂਬ ਅਤੇ ਤਲਮੋਨ ਅਤੇ ਉਨ੍ਹਾਂ ਦੇ ਭਰਾ ਜਿਹੜੇ ਫਾਟਕਾਂ ਦੇ ਰਾਖੇ ਸਨ, ਇੱਕ ਸੌ ਬਹੱਤਰ ਸਨ।

ਨਹਮਯਾਹ 11:20 (PANIRV)
Square Portrait Landscape 4K UHD
ਬਾਕੀ ਇਸਰਾਏਲੀ ਜਾਜਕ ਅਤੇ ਲੇਵੀ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਆਪੋ ਆਪਣੇ ਹਿੱਸੇ ਵਿੱਚ ਰਹਿੰਦੇ ਸਨ।

ਨਹਮਯਾਹ 11:21 (PANIRV)
Square Portrait Landscape 4K UHD
ਪਰ ਨਥੀਨੀਮ ਓਫ਼ਲ ਵਿੱਚ ਰਹਿੰਦੇ ਸਨ, ਅਤੇ ਸੀਹਾ ਤੇ ਗਿਸ਼ਪਾ ਉਨ੍ਹਾਂ ਦੇ ਉੱਤੇ ਠਹਿਰਾਏ ਗਏ ਸਨ।

ਨਹਮਯਾਹ 11:22 (PANIRV)
Square Portrait Landscape 4K UHD
ਜੋ ਲੇਵੀ ਯਰੂਸ਼ਲਮ ਵਿੱਚ ਰਹਿ ਕੇ ਪਰਮੇਸ਼ੁਰ ਦੇ ਭਵਨ ਦੇ ਕੰਮ ਕਰਦੇ ਸਨ, ਉਨ੍ਹਾਂ ਦਾ ਪ੍ਰਧਾਨ ਉੱਜ਼ੀ ਸੀ ਜੋ ਆਸਾਫ਼ ਦੇ ਵੰਸ਼ ਦੇ ਗਾਇਕਾਂ ਵਿੱਚੋਂ ਸੀ, ਉਹ ਬਾਨੀ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾ ਦਾ ਪੁੱਤਰ ਸੀ।

ਨਹਮਯਾਹ 11:23 (PANIRV)
Square Portrait Landscape 4K UHD
ਕਿਉਂਕਿ ਉਨ੍ਹਾਂ ਲਈ ਰਾਜਾ ਦਾ ਹੁਕਮ ਸੀ ਅਤੇ ਗਾਇਕਾਂ ਲਈ ਹਰ ਰੋਜ਼ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰਬੰਧ ਸੀ।

ਨਹਮਯਾਹ 11:24 (PANIRV)
Square Portrait Landscape 4K UHD
ਪਥਹਯਾਹ ਜੋ ਮਸ਼ੇਜ਼ਬੇਲ ਦਾ ਪੁੱਤਰ ਜਿਹੜਾ ਯਹੂਦਾਹ ਦੇ ਪੁੱਤਰ ਜ਼ਰਹ ਦੇ ਵੰਸ਼ ਵਿੱਚੋਂ ਸੀ, ਉਹ ਪਰਜਾ ਦੇ ਸਾਰੇ ਕੰਮ ਲਈ ਰਾਜਾ ਦੇ ਹੱਥ ਵਰਗਾ ਸੀ।

ਨਹਮਯਾਹ 11:25 (PANIRV)
Square Portrait Landscape 4K UHD
ਹੁਣ ਬਾਕੀ ਪਿੰਡਾਂ ਅਤੇ ਉਨ੍ਹਾਂ ਦੇ ਖੇਤਾਂ ਵਿੱਚ, ਯਹੂਦਾਹ ਦੇ ਵੰਸ਼ ਵਿੱਚੋਂ ਕੁਝ ਕਿਰਯਥ-ਅਰਬਾ ਅਤੇ ਉਸ ਦੀਆਂ ਬਸਤੀਆਂ ਵਿੱਚ, ਕੁਝ ਦੀਬੋਨ ਅਤੇ ਉਸ ਦੀਆਂ ਬਸਤੀਆਂ ਵਿੱਚ ਅਤੇ ਕੁਝ ਯਕਬਸਏਲ ਅਤੇ ਉਸ ਦੇ ਪਿੰਡਾਂ ਵਿੱਚ ਵੱਸ ਗਏ,

ਨਹਮਯਾਹ 11:26 (PANIRV)
Square Portrait Landscape 4K UHD
ਅਤੇ ਫਿਰ ਯੇਸ਼ੂਆ, ਮੋਲਾਦਾਹ ਅਤੇ ਬੈਤ-ਪਾਲਟ ਵਿੱਚ,

ਨਹਮਯਾਹ 11:27 (PANIRV)
Square Portrait Landscape 4K UHD
ਹਸਰਸ਼ੂਆਲ ਅਤੇ ਬਏਰਸ਼ਬਾ ਅਤੇ ਉਸ ਦੀਆਂ ਬਸਤੀਆਂ ਵਿੱਚ,

ਨਹਮਯਾਹ 11:28 (PANIRV)
Square Portrait Landscape 4K UHD
ਅਤੇ ਸਿਕਲਗ, ਤੇ ਮਕੋਨਾਹ ਅਤੇ ਉਸ ਦੀਆਂ ਬਸਤੀਆਂ ਵਿੱਚ,

ਨਹਮਯਾਹ 11:29 (PANIRV)
Square Portrait Landscape 4K UHD
ਏਨ-ਰਿੰਮੋਮ, ਸਾਰਾਹ, ਯਰਮੂਥ,

ਨਹਮਯਾਹ 11:30 (PANIRV)
Square Portrait Landscape 4K UHD
ਜ਼ਾਨੋਅਹ, ਅਦੁੱਲਾਮ ਅਤੇ ਉਨ੍ਹਾਂ ਦੇ ਪਿੰਡਾਂ ਵਿੱਚ ਅਤੇ ਲਾਕੀਸ਼ ਅਤੇ ਉਸ ਦੇ ਖੇਤਾਂ ਵਿੱਚ, ਅਜ਼ੇਕਾਹ ਅਤੇ ਉਸ ਦੀਆਂ ਬਸਤੀਆਂ ਵਿੱਚ, ਉਹ ਬਏਰਸ਼ਬਾ ਤੋਂ ਲੈ ਕੇ ਹਿੰਨੋਮ ਦੀ ਵਾਦੀ ਤੱਕ ਡੇਰਿਆਂ ਵਿੱਚ ਰਹਿੰਦੇ ਸਨ।

ਨਹਮਯਾਹ 11:31 (PANIRV)
Square Portrait Landscape 4K UHD
ਬਿਨਯਾਮੀਨ ਦਾ ਵੰਸ਼ ਗਬਾ ਤੋਂ ਲੈ ਕੇ ਅਤੇ ਮਿਕਮਾਸ਼, ਅੱਯਾਹ, ਬੈਤਏਲ ਅਤੇ ਉਸ ਦੀਆਂ ਬਸਤੀਆਂ ਵਿੱਚ

ਨਹਮਯਾਹ 11:32 (PANIRV)
Square Portrait Landscape 4K UHD
ਅਤੇ ਅਨਾਥੋਥ, ਨੋਬ, ਅਨਨਯਾਹ,

ਨਹਮਯਾਹ 11:33 (PANIRV)
Square Portrait Landscape 4K UHD
ਹਾਸੋਰ, ਰਾਮਾਹ, ਗਿੱਤਾਯਮ,

ਨਹਮਯਾਹ 11:34 (PANIRV)
Square Portrait Landscape 4K UHD
ਹਦੀਦ, ਸਬੋਈਮ, ਨਬੱਲਾਟ,

ਨਹਮਯਾਹ 11:35 (PANIRV)
Square Portrait Landscape 4K UHD
ਲੋਦ, ਓਨੋ ਅਤੇ ਕਾਰੀਗਰਾਂ ਦੀ ਘਾਟੀ ਤੱਕ ਰਹਿੰਦੇ ਸਨ।

ਨਹਮਯਾਹ 11:36 (PANIRV)
Square Portrait Landscape 4K UHD
ਯਹੂਦਾਹ ਦੇ ਕੁਝ ਲੇਵੀਆਂ ਦੇ ਦਲ ਬਿਨਯਾਮੀਨ ਦੇ ਸੂਬਿਆਂ ਵਿੱਚ ਵੱਸ ਗਏ।

Available Bible Translations

American Standard Version (ASV)
Nehemiah 11 (ASV) »
King James Version (KJV)
Nehemiah 11 (KJV) »
GOD’S WORD® (GW)
Nehemiah 11 (GW) »
Berean Bible (BSB)
Nehemiah 11 (BSB) »
World English Bible (WEB)
Nehemiah 11 (WEB) »
French Bible (LSG)
Néhémie 11 (LSG) »
German Bible (LUTH1912)
Nehemia 11 (LUTH1912) »
Hebrew Bible (HEB)
נחמיה 11 (HEB) »
Portuguese Bible (BSL)
Neemias 11 (BSL) »
Vietnamese Bible (VIE)
Nê-hê-mi-a 11 (VIE) »
Spanish Bible (RVA)
Nehemías 11 (RVA) »
Italian Bible (RIV)
Neemia 11 (RIV) »
Chinese Simplified (CUVS)
尼 希 米 记 11 (CUVS) »
Chinese Traditional (CUVT)
尼 希 米 記 11 (CUVT) »
Albanian Bible (ALB)
Nehemia 11 (ALB) »
Swedish Bible (SV1917)
Nehemja 11 (SV1917) »
Russian Bible (RUSV)
Неемия 11 (RUSV) »
Ukrainian Bible (UKR)
Неемія 11 (UKR) »
Hungarian Bible (KAR)
Nehémiás 11 (KAR) »
Bulgarian Bible (BULG)
Неемия 11 (BULG) »
Japanese Bible (JPN)
ネヘミヤ記 11 (JPN) »
Norwegian Bible (NORSK)
Nehemja 11 (NORSK) »

ਨਹਮਯਾਹ (PANIRV) Chapter Selection

1 2 3 4 5 6 7 8 9 10 11 12 13

PANIRV Book Selection List