ਨਹਮਯਾਹ Chapter 12 PANIRV Bible Verse Images

ਨਹਮਯਾਹ 12 Bible Verse Pictures. Choose from a large collection of inspirational, motivational and encouraging Bible verses with pictures of nature. Download and share ਨਹਮਯਾਹ 12 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਨਹਮਯਾਹ 12:1 (PANIRV)
Square Portrait Landscape 4K UHD
ਉਹ ਜਾਜਕ ਅਤੇ ਲੇਵੀ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੇਸ਼ੂਆ ਦੇ ਨਾਲ ਮੁੜ ਆਏ, ਉਹ ਇਹ ਸਨ: ਸਰਾਯਾਹ, ਯਿਰਮਿਯਾਹ, ਅਜ਼ਰਾ,

ਨਹਮਯਾਹ 12:2 (PANIRV)
Square Portrait Landscape 4K UHD
ਅਮਰਯਾਹ, ਮੱਲੂਕ, ਹੱਟੂਸ਼,

ਨਹਮਯਾਹ 12:3 (PANIRV)
Square Portrait Landscape 4K UHD
ਸ਼ਕਨਯਾਹ, ਰਹੂਮ, ਮਰੇਮੋਥ,

ਨਹਮਯਾਹ 12:4 (PANIRV)
Square Portrait Landscape 4K UHD
ਇੱਦੋ, ਗਿਨਥੋਈ, ਅਬਿਯਾਹ,

ਨਹਮਯਾਹ 12:5 (PANIRV)
Square Portrait Landscape 4K UHD
ਮੀਯਾਮੀਨ, ਮਆਦਯਾਹ ਬਿਲਗਾਹ,

ਨਹਮਯਾਹ 12:6 (PANIRV)
Square Portrait Landscape 4K UHD
ਸ਼ਮਅਯਾਹ, ਯੋਯਾਰੀਬ, ਯਦਾਯਾਹ,

ਨਹਮਯਾਹ 12:7 (PANIRV)
Square Portrait Landscape 4K UHD
ਸੱਲੂ, ਆਮੋਕ, ਹਿਲਕੀਯਾਹ ਅਤੇ ਯਦਾਯਾਹ, ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਭਰਾਵਾਂ ਦੇ ਆਗੂ ਇਹੋ ਸਨ।

ਨਹਮਯਾਹ 12:8 (PANIRV)
Square Portrait Landscape 4K UHD
ਲੇਵੀ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਮੁਖੀਆ ਸੀ।

ਨਹਮਯਾਹ 12:9 (PANIRV)
Square Portrait Landscape 4K UHD
ਬਕਬੁਕਯਾਹ, ਉੱਨੀ ਅਤੇ ਉਨ੍ਹਾਂ ਦੇ ਭਰਾ ਉਨ੍ਹਾਂ ਦੇ ਸਾਹਮਣੇ ਸੇਵਾ ਕਰਦੇ ਸਨ।

ਨਹਮਯਾਹ 12:10 (PANIRV)
Square Portrait Landscape 4K UHD
ਯੇਸ਼ੂਆ ਤੋਂ ਯੋਯਾਕੀਮ ਜੰਮਿਆ, ਯੋਯਾਕੀਮ ਤੋਂ ਅਲਯਾਸ਼ੀਬ ਜੰਮਿਆ, ਅਲਯਾਸ਼ੀਬ ਤੋਂ ਯੋਯਾਦਾ ਜੰਮਿਆ,

ਨਹਮਯਾਹ 12:11 (PANIRV)
Square Portrait Landscape 4K UHD
ਯੋਯਾਦਾ ਤੋਂ ਯੋਨਾਥਾਨ ਜੰਮਿਆ ਅਤੇ ਯੋਨਾਥਾਨ ਤੋਂ ਯੱਦੂਆ ਜੰਮਿਆ।

ਨਹਮਯਾਹ 12:12 (PANIRV)
Square Portrait Landscape 4K UHD
ਯੋਯਾਕੀਮ ਦੇ ਦਿਨਾਂ ਵਿੱਚ ਇਹ ਜਾਜਕ ਆਪੋ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਸਰਾਯਾਹ ਤੋਂ ਮਿਰਯਾਹ ਅਤੇ ਯਿਰਮਿਯਾਹ ਤੋਂ ਹਨਨਯਾਹ,

ਨਹਮਯਾਹ 12:13 (PANIRV)
Square Portrait Landscape 4K UHD
ਅਜ਼ਰਾ ਤੋਂ ਮਸ਼ੁੱਲਾਮ ਅਤੇ ਅਮਰਯਾਹ ਤੋਂ ਯਹੋਹਾਨਾਨ,

ਨਹਮਯਾਹ 12:14 (PANIRV)
Square Portrait Landscape 4K UHD
ਮਲੂਕੀ ਤੋਂ ਯੋਨਾਥਾਨ ਅਤੇ ਸ਼ਬਨਯਾਹ ਤੋਂ ਯੂਸੁਫ਼,

ਨਹਮਯਾਹ 12:15 (PANIRV)
Square Portrait Landscape 4K UHD
ਹਾਰੀਮ ਤੋਂ ਅਦਨਾ ਅਤੇ ਮਰਾਯੋਥ ਤੋਂ ਹਲਕਈ,

ਨਹਮਯਾਹ 12:16 (PANIRV)
Square Portrait Landscape 4K UHD
ਇੱਦੋ ਤੋਂ ਜ਼ਕਰਯਾਹ ਅਤੇ ਗਿਨਥੋਨ ਤੋਂ ਮਸ਼ੁੱਲਾਮ,

ਨਹਮਯਾਹ 12:17 (PANIRV)
Square Portrait Landscape 4K UHD
ਅਬਿਯਾਹ ਤੋਂ ਜ਼ਿਕਰੀ ਅਤੇ ਮਿਨਯਾਮੀਨ ਤੋਂ ਅਤੇ ਮੋਅਦਯਾਹ ਤੋਂ ਪਿਲਟਾਈ,

ਨਹਮਯਾਹ 12:18 (PANIRV)
Square Portrait Landscape 4K UHD
ਬਿਲਗਾਹ ਤੋਂ ਸ਼ੰਮੂਆ ਅਤੇ ਸ਼ਮਅਯਾਹ ਤੋਂ ਯੋਨਾਥਾਨ,

ਨਹਮਯਾਹ 12:19 (PANIRV)
Square Portrait Landscape 4K UHD
ਯੋਯਾਰੀਬ ਤੋਂ ਮਤਨਈ ਅਤੇ ਯਦਾਯਾਹ ਤੋਂ ਉੱਜ਼ੀ,

ਨਹਮਯਾਹ 12:20 (PANIRV)
Square Portrait Landscape 4K UHD
ਸੱਲਈ ਤੋਂ ਕੱਲਈ ਅਤੇ ਆਮੋਕ ਤੋਂ ਏਬਰ,

ਨਹਮਯਾਹ 12:21 (PANIRV)
Square Portrait Landscape 4K UHD
ਹਿਲਕੀਯਾਹ ਤੋਂ ਹਸ਼ਬਯਾਹ ਅਤੇ ਯਦਾਯਾਹ ਤੋਂ ਨਥਨਏਲ।

ਨਹਮਯਾਹ 12:22 (PANIRV)
Square Portrait Landscape 4K UHD
ਅਲਯਾਸ਼ੀਬ, ਯੋਯਾਦਾ, ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਘਰਾਣਿਆਂ ਦੇ ਆਗੂਆਂ ਦੇ ਨਾਮ ਅਤੇ ਜਾਜਕਾਂ ਦੇ ਨਾਮ ਵੀ ਦਾਰਾ ਫ਼ਾਰਸੀ ਦੇ ਰਾਜ ਵਿੱਚ ਲਿਖੇ ਜਾਂਦੇ ਸਨ।

ਨਹਮਯਾਹ 12:23 (PANIRV)
Square Portrait Landscape 4K UHD
ਲੇਵੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਆਗੂਆਂ ਦੇ ਨਾਮ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੱਕ ਇਤਿਹਾਸ ਦੀ ਪੁਸਤਕ ਵਿੱਚ ਲਿਖੇ ਜਾਂਦੇ ਸਨ।

ਨਹਮਯਾਹ 12:24 (PANIRV)
Square Portrait Landscape 4K UHD
ਲੇਵੀਆਂ ਦੇ ਆਗੂ ਇਹ ਸਨ: ਹਸ਼ਬਯਾਹ, ਸ਼ੇਰੇਬਯਾਹ ਅਤੇ ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ ਪਰਮੇਸ਼ੁਰ ਦੇ ਦਾਸ ਦਾਊਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।

ਨਹਮਯਾਹ 12:25 (PANIRV)
Square Portrait Landscape 4K UHD
ਮੱਤਨਯਾਹ, ਬਕਬੁਕਯਾਹ, ਓਬਦਯਾਹ, ਮਸ਼ੁੱਲਾਮ, ਤਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਕੋਲ ਭੰਡਾਰ-ਘਰਾਂ ਉੱਤੇ ਪਹਿਰਾ ਦਿੰਦੇ ਸਨ।

ਨਹਮਯਾਹ 12:26 (PANIRV)
Square Portrait Landscape 4K UHD
ਯੋਸਾਦਾਕ ਦੇ ਪੋਤਰੇ ਯੇਸ਼ੂਆ ਦੇ ਪੁੱਤਰ ਯੋਯਾਕੀਮ ਦੇ ਦਿਨਾਂ ਵਿੱਚ ਅਤੇ ਨਹਮਯਾਹ ਹਾਕਮ ਅਤੇ ਅਜ਼ਰਾ ਜਾਜਕ ਅਤੇ ਸ਼ਾਸਤਰੀ ਦੇ ਦਿਨਾਂ ਵਿੱਚ ਇਹ ਹੀ ਸਨ।

ਨਹਮਯਾਹ 12:27 (PANIRV)
Square Portrait Landscape 4K UHD
ਯਰੂਸ਼ਲਮ ਦੀ ਸ਼ਹਿਰਪਨਾਹ ਦੇ ਸਮਰਪਣ ਦੇ ਸਮੇਂ ਲੇਵੀਆਂ ਨੂੰ ਸਾਰੇ ਸਥਾਨਾਂ ਵਿੱਚ ਭਾਲਿਆ ਗਿਆ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਇਆ ਗਿਆ ਤਾਂ ਜੋ ਉਹ ਅਨੰਦ ਅਤੇ ਧੰਨਵਾਦ ਕਰਕੇ ਅਤੇ ਛੈਣੇ, ਸਿਤਾਰ ਅਤੇ ਬਰਬਤਾਂ ਵਜਾ ਕੇ ਅਤੇ ਗਾ ਕੇ ਉਸਦਾ ਸਮਰਪਣ ਕਰਨ।

ਨਹਮਯਾਹ 12:28 (PANIRV)
Square Portrait Landscape 4K UHD
ਗਾਇਕਾਂ ਦੇ ਵੰਸ਼ ਨੂੰ ਯਰੂਸ਼ਲਮ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਅਤੇ ਨਟੋਫਾਥੀਆਂ ਦੇ ਪਿੰਡਾਂ ਵਿੱਚੋਂ

ਨਹਮਯਾਹ 12:29 (PANIRV)
Square Portrait Landscape 4K UHD
ਅਤੇ ਬੈਤ ਗਿਲਗਾਲ ਤੋਂ ਅਤੇ ਗਬਾ ਅਤੇ ਅਜ਼ਮਾਵਥ ਦੇ ਖੇਤਾਂ ਤੋਂ ਇਕੱਠਾ ਕੀਤਾ ਗਿਆ, ਕਿਉਂਕਿ ਗਾਇਕਾਂ ਨੇ ਯਰੂਸ਼ਲਮ ਦੇ ਆਲੇ-ਦੁਆਲੇ ਆਪਣੇ ਲਈ ਪਿੰਡ ਬਣਾ ਲਏ ਸਨ।

ਨਹਮਯਾਹ 12:30 (PANIRV)
Square Portrait Landscape 4K UHD
ਜਾਜਕਾਂ ਅਤੇ ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕਰ ਲਿਆ ਤਦ ਉਨ੍ਹਾਂ ਨੇ ਪਰਜਾ ਨੂੰ ਅਤੇ ਫਾਟਕਾਂ ਨੂੰ ਅਤੇ ਸ਼ਹਿਰਪਨਾਹ ਨੂੰ ਸ਼ੁੱਧ ਕੀਤਾ।

ਨਹਮਯਾਹ 12:31 (PANIRV)
Square Portrait Landscape 4K UHD
ਫਿਰ ਮੈਂ ਯਹੂਦਾਹ ਦੇ ਹਾਕਮਾਂ ਨੂੰ ਸ਼ਹਿਰਪਨਾਹ ਉੱਤੇ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਤਾਂ ਜੋ ਉਹ ਧੰਨਵਾਦ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਟੋਲੀ ਸੱਜੇ ਹੱਥ ਕੂੜਾ-ਫਾਟਕ ਵੱਲ ਗਈ

ਨਹਮਯਾਹ 12:32 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਹੋਸ਼ਆਯਾਹ ਅਤੇ ਯਹੂਦਾਹ ਦੇ ਅੱਧੇ ਹਾਕਮ,

ਨਹਮਯਾਹ 12:33 (PANIRV)
Square Portrait Landscape 4K UHD
ਅਤੇ ਅਜ਼ਰਯਾਹ, ਅਜ਼ਰਾ, ਮਸ਼ੁੱਲਾਮ,

ਨਹਮਯਾਹ 12:34 (PANIRV)
Square Portrait Landscape 4K UHD
ਯਹੂਦਾਹ, ਬਿਨਯਾਮੀਨ, ਸ਼ਮਅਯਾਹ ਤੇ ਯਿਰਮਿਯਾਹ ਗਏ

ਨਹਮਯਾਹ 12:35 (PANIRV)
Square Portrait Landscape 4K UHD
ਅਤੇ ਜਾਜਕਾਂ ਦੇ ਪੁੱਤਰਾਂ ਨੇ ਨਰਸਿੰਗੇ ਲਏ ਹੋਏ ਸਨ ਅਤੇ ਜ਼ਕਰਯਾਹ ਯੋਨਾਥਾਨ ਦਾ ਪੁੱਤਰ, ਉਹ ਸ਼ਮਅਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾਯਾਹ ਦਾ ਪੁੱਤਰ, ਉਹ ਜ਼ੱਕੂਰ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ

ਨਹਮਯਾਹ 12:36 (PANIRV)
Square Portrait Landscape 4K UHD
ਅਤੇ ਉਸ ਦੇ ਭਰਾ ਸ਼ਮਅਯਾਹ, ਅਜ਼ਰਏਲ, ਮਿਲਲਈ, ਗਿਲਲਈ, ਮਾਈ, ਨਥਨਏਲ, ਯਹੂਦਾਹ ਅਤੇ ਹਨਾਨੀ, ਪਰਮੇਸ਼ੁਰ ਦੇ ਦਾਸ ਦਾਊਦ ਦੇ ਵਾਜਿਆਂ ਨਾਲ ਸਨ ਅਤੇ ਅਜ਼ਰਾ ਸ਼ਾਸਤਰੀ ਉਨ੍ਹਾਂ ਦੇ ਅੱਗੇ-ਅੱਗੇ ਚੱਲ ਰਿਹਾ ਸੀ।

ਨਹਮਯਾਹ 12:37 (PANIRV)
Square Portrait Landscape 4K UHD
ਇਹ ਚਸ਼ਮਾ-ਫਾਟਕ ਤੋਂ ਹੋ ਕੇ ਇਹ ਸਿੱਧੇ ਦਾਊਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚੜ੍ਹ ਕੇ ਜਿੱਥੋਂ ਸ਼ਹਿਰਪਨਾਹ ਉੱਪਰ ਵੱਲ ਜਾਂਦੀ ਸੀ, ਦਾਊਦ ਦੇ ਮਹਿਲ ਦੇ ਉੱਪਰੋਂ ਹੋ ਕੇ ਪੂਰਬ ਵੱਲ ਜਲ-ਫਾਟਕ ਨੂੰ ਗਏ।

ਨਹਮਯਾਹ 12:38 (PANIRV)
Square Portrait Landscape 4K UHD
ਉਨ੍ਹਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ, ਦੂਜੇ ਪਾਸੇ ਵੱਲ ਗਈ ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਮੈਂ ਅਤੇ ਅੱਧੀ ਪਰਜਾ ਸ਼ਹਿਰਪਨਾਹ ਦੇ ਉੱਪਰੋਂ ਤੰਦੂਰਾਂ ਦੇ ਬੁਰਜ ਦੇ ਕੋਲ ਚੌੜੀ ਕੰਧ ਤੱਕ ਗਏ

ਨਹਮਯਾਹ 12:39 (PANIRV)
Square Portrait Landscape 4K UHD
ਅਤੇ ਇਫ਼ਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ।

ਨਹਮਯਾਹ 12:40 (PANIRV)
Square Portrait Landscape 4K UHD
ਤਦ ਧੰਨਵਾਦ ਕਰਨ ਵਾਲਿਆਂ ਦੀਆਂ ਦੋਵੇਂ ਟੋਲੀਆਂ ਅਤੇ ਮੈਂ ਅਤੇ ਮੇਰੇ ਨਾਲ ਅੱਧੇ ਹਾਕਮ ਪਰਮੇਸ਼ੁਰ ਦੇ ਭਵਨ ਵਿੱਚ ਖੜ੍ਹੇ ਹੋ ਗਏ,

ਨਹਮਯਾਹ 12:41 (PANIRV)
Square Portrait Landscape 4K UHD
ਅਤੇ ਜਾਜਕ - ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨਈ, ਜ਼ਕਰਯਾਹ ਅਤੇ ਹਨਨਯਾਹ ਨਰਸਿੰਗਿਆਂ ਦੇ ਨਾਲ ਖੜ੍ਹੇ ਸਨ

ਨਹਮਯਾਹ 12:42 (PANIRV)
Square Portrait Landscape 4K UHD
ਅਤੇ ਮਅਸੇਯਾਹ, ਸ਼ਮਅਯਾਹ, ਅਲਆਜ਼ਾਰ, ਉੱਜ਼ੀ, ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਆਜ਼ਰ ਅਤੇ ਗਾਇਕ ਯਜ਼ਰਯਾਹ ਜਿਹੜਾ ਉਨ੍ਹਾਂ ਦਾ ਆਗੂ ਸੀ, ਉਹ ਉੱਚੀ ਅਵਾਜ਼ ਨਾਲ ਗਾਉਂਦੇ ਸਨ।

ਨਹਮਯਾਹ 12:43 (PANIRV)
Square Portrait Landscape 4K UHD
ਉਸ ਦਿਨ ਲੋਕਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਵੱਡਾ ਅਨੰਦ ਮਨਾਇਆ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਹੀ ਅਨੰਦ ਦਿੱਤਾ ਸੀ, ਇਸਤਰੀਆਂ ਅਤੇ ਬੱਚਿਆਂ ਨੇ ਵੀ ਅਨੰਦ ਮਨਾਇਆ। ਯਰੂਸ਼ਲਮ ਦੇ ਇਸ ਅਨੰਦ ਦੀ ਅਵਾਜ਼ ਦੂਰ ਤੱਕ ਸੁਣੀ ਗਈ।

ਨਹਮਯਾਹ 12:44 (PANIRV)
Square Portrait Landscape 4K UHD
ਉਸ ਦਿਨ ਉਨ੍ਹਾਂ ਨੇ ਖਜ਼ਾਨੇ ਦੀਆਂ ਕੋਠੜੀਆਂ ਉੱਤੇ, ਚੁੱਕਣ ਦੀਆਂ ਭੇਟਾਂ, ਪਹਿਲੇ ਫਲਾਂ ਅਤੇ ਦਸਵੰਧਾਂ ਲਈ ਮਨੁੱਖ ਠਹਿਰਾਏ ਤਾਂ ਜੋ ਸ਼ਹਿਰਾਂ ਦੇ ਖੇਤਾਂ ਅਨੁਸਾਰ ਉਨ੍ਹਾਂ ਚੀਜ਼ਾਂ ਨੂੰ ਇਕੱਠਾ ਕਰਨ ਜੋ ਬਿਵਸਥਾ ਦੇ ਅਨੁਸਾਰ ਜਾਜਕਾਂ ਅਤੇ ਲੇਵੀਆਂ ਦੇ ਹਿੱਸੇ ਦੀਆਂ ਸਨ ਕਿਉਂ ਜੋ ਯਹੂਦੀ ਜਾਜਕਾਂ ਅਤੇ ਲੇਵੀਆਂ ਦੇ ਹਾਜ਼ਰ ਰਹਿਣ ਕਾਰਨ ਖੁਸ਼ ਸਨ।

ਨਹਮਯਾਹ 12:45 (PANIRV)
Square Portrait Landscape 4K UHD
ਇਸ ਲਈ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਦੀ ਸੇਵਾ ਅਤੇ ਸ਼ੁੱਧਤਾਈ ਦੇ ਨੇਮ ਦੀ ਪਾਲਣਾ ਕੀਤੀ, ਅਤੇ ਗਾਇਕ ਅਤੇ ਦਰਬਾਨਾਂ ਨੇ ਵੀ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਦੇ ਹੁਕਮ ਅਨੁਸਾਰ ਕੀਤਾ।

ਨਹਮਯਾਹ 12:46 (PANIRV)
Square Portrait Landscape 4K UHD
ਕਿਉਂ ਜੋ ਪਹਿਲੇ ਸਮੇਂ ਵਿੱਚ ਅਰਥਾਤ ਦਾਊਦ ਤੇ ਆਸਾਫ਼ ਦੇ ਦਿਨਾਂ ਵਿੱਚ ਉਨ੍ਹਾਂ ਗਾਇਕਾਂ ਦੇ ਆਗੂ ਹੁੰਦੇ ਸਨ, ਜਿਹੜੇ ਪਰਮੇਸ਼ੁਰ ਲਈ ਉਸਤਤ ਅਤੇ ਧੰਨਵਾਦ ਦੇ ਗੀਤ ਗਾਉਂਦੇ ਸਨ।

ਨਹਮਯਾਹ 12:47 (PANIRV)
Square Portrait Landscape 4K UHD
ਜ਼ਰੂੱਬਾਬਲ ਅਤੇ ਨਹਮਯਾਹ ਦੇ ਦਿਨਾਂ ਵਿੱਚ ਸਾਰਾ ਇਸਰਾਏਲ, ਗਾਇਕਾਂ ਅਤੇ ਦਰਬਾਨਾਂ ਦਾ ਹਰ ਦਿਨ ਦਾ ਹਿੱਸਾ ਦਿੰਦੇ ਰਹੇ, ਉਹ ਲੇਵੀਆਂ ਲਈ ਵੀ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ ਅਤੇ ਲੇਵੀ ਹਾਰੂਨ ਦੇ ਵੰਸ਼ ਲਈ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ।

Available Bible Translations

American Standard Version (ASV)
Nehemiah 12 (ASV) »
King James Version (KJV)
Nehemiah 12 (KJV) »
GOD’S WORD® (GW)
Nehemiah 12 (GW) »
Berean Bible (BSB)
Nehemiah 12 (BSB) »
World English Bible (WEB)
Nehemiah 12 (WEB) »
French Bible (LSG)
Néhémie 12 (LSG) »
German Bible (LUTH1912)
Nehemia 12 (LUTH1912) »
Hebrew Bible (HEB)
נחמיה 12 (HEB) »
Portuguese Bible (BSL)
Neemias 12 (BSL) »
Vietnamese Bible (VIE)
Nê-hê-mi-a 12 (VIE) »
Spanish Bible (RVA)
Nehemías 12 (RVA) »
Italian Bible (RIV)
Neemia 12 (RIV) »
Chinese Simplified (CUVS)
尼 希 米 记 12 (CUVS) »
Chinese Traditional (CUVT)
尼 希 米 記 12 (CUVT) »
Albanian Bible (ALB)
Nehemia 12 (ALB) »
Swedish Bible (SV1917)
Nehemja 12 (SV1917) »
Russian Bible (RUSV)
Неемия 12 (RUSV) »
Ukrainian Bible (UKR)
Неемія 12 (UKR) »
Hungarian Bible (KAR)
Nehémiás 12 (KAR) »
Bulgarian Bible (BULG)
Неемия 12 (BULG) »
Japanese Bible (JPN)
ネヘミヤ記 12 (JPN) »
Norwegian Bible (NORSK)
Nehemja 12 (NORSK) »

ਨਹਮਯਾਹ (PANIRV) Chapter Selection

1 2 3 4 5 6 7 8 9 10 11 12 13

PANIRV Book Selection List