ਨਹਮਯਾਹ Chapter 6 PANIRV Bible Verse Images

ਨਹਮਯਾਹ 6 Bible Verse Pictures. Choose from a large collection of inspirational, motivational and encouraging Bible verses with pictures of nature. Download and share ਨਹਮਯਾਹ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਨਹਮਯਾਹ 6:1 (PANIRV)
Square Portrait Landscape 4K UHD
ਫਿਰ ਜਦ ਸਨਬੱਲਟ ਅਤੇ ਤੋਬਿਆਹ ਅਤੇ ਗਸ਼ਮ ਅਰਬੀ ਅਤੇ ਸਾਡੇ ਬਾਕੀ ਵੈਰੀਆਂ ਨੂੰ ਇਹ ਖ਼ਬਰ ਹੋਈ ਕਿ ਮੈਂ ਸ਼ਹਿਰਪਨਾਹ ਬਣਾ ਲਈ ਹੈ ਅਤੇ ਕੋਈ ਦਰਾਰ ਬਾਕੀ ਨਹੀਂ ਰਹੀ ਭਾਵੇਂ ਮੈਂ ਅਜੇ ਤੱਕ ਫਾਟਕਾਂ ਦੇ ਦਰਵਾਜ਼ੇ ਨਹੀਂ ਲਾਏ ਸਨ।

ਨਹਮਯਾਹ 6:2 (PANIRV)
Square Portrait Landscape 4K UHD
ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੰਦੇਸ਼ ਭੇਜਿਆ, “ਆ, ਅਸੀਂ ਓਨੋ ਦੀ ਮੈਦਾਨ ਦੇ ਕਿਸੇ ਪਿੰਡ ਵਿੱਚ ਇੱਕ ਦੂਜੇ ਨੂੰ ਮਿਲੀਏ।” ਪਰ ਉਹ ਮੇਰੀ ਹਾਨੀ ਕਰਨਾ ਚਾਹੁੰਦੇ ਸਨ।

ਨਹਮਯਾਹ 6:3 (PANIRV)
Square Portrait Landscape 4K UHD
ਇਸ ਲਈ ਮੈਂ ਉਨ੍ਹਾਂ ਨੂੰ ਸੰਦੇਸ਼ਵਾਹਕਾਂ ਦੇ ਰਾਹੀਂ ਇਹ ਉੱਤਰ ਦਿੱਤਾ, “ਮੈਂ ਤਾਂ ਇੱਕ ਵੱਡਾ ਕੰਮ ਕਰ ਰਿਹਾ ਹਾਂ ਅਤੇ ਹੇਠਾਂ ਨਹੀਂ ਆ ਸਕਦਾ, ਮੇਰੇ ਤੁਹਾਡੇ ਕੋਲ ਹੇਠਾਂ ਆਉਣ ਦੇ ਕਾਰਨ ਇਹ ਕੰਮ ਕਿਉਂ ਰੋਕਿਆ ਜਾਵੇ?”

ਨਹਮਯਾਹ 6:4 (PANIRV)
Square Portrait Landscape 4K UHD
ਉਨ੍ਹਾਂ ਨੇ ਚਾਰ ਵਾਰੀ ਇਹੋ ਸੰਦੇਸ਼ ਮੇਰੇ ਕੋਲ ਭੇਜਿਆ, ਅਤੇ ਹਰ ਵਾਰੀ ਮੈਂ ਉਨ੍ਹਾਂ ਨੂੰ ਇਸੇ ਤਰ੍ਹਾਂ ਹੀ ਉੱਤਰ ਦਿੱਤਾ।

ਨਹਮਯਾਹ 6:5 (PANIRV)
Square Portrait Landscape 4K UHD
ਫਿਰ ਪੰਜਵੀਂ ਵਾਰੀ ਸਨਬੱਲਟ ਨੇ ਆਪਣੇ ਸੇਵਕ ਦੇ ਹੱਥ ਖੁੱਲ੍ਹੀ ਚਿੱਠੀ ਦੇ ਕੇ ਉਸ ਨੂੰ ਮੇਰੇ ਕੋਲ ਭੇਜਿਆ,

ਨਹਮਯਾਹ 6:6 (PANIRV)
Square Portrait Landscape 4K UHD
ਜਿਸ ਵਿੱਚ ਇਹ ਲਿਖਿਆ ਹੋਇਆ ਸੀ, “ਕੌਮਾਂ ਵਿੱਚ ਇਹ ਗੱਲ ਸੁਣੀ ਗਈ ਹੈ, ਅਤੇ ਗਸ਼ਮ ਵੀ ਇਹੋ ਕਹਿੰਦਾ ਹੈ ਕਿ ਤੂੰ ਅਤੇ ਯਹੂਦੀ ਵਿਦਰੋਹੀ ਹੋਣ ਦੀ ਯੋਜਨਾ ਬਣਾਉਂਦੇ ਹੋ ਅਤੇ ਇਸੇ ਕਾਰਨ ਹੀ ਤੂੰ ਉਸ ਸ਼ਹਿਰਪਨਾਹ ਨੂੰ ਬਣਵਾਉਂਦਾ ਹੈਂ ਅਤੇ ਇਨ੍ਹਾਂ ਗੱਲਾਂ ਦੇ ਅਨੁਸਾਰ ਤੂੰ ਉਨ੍ਹਾਂ ਦਾ ਰਾਜਾ ਬਣਨਾ ਚਾਹੁੰਦਾ ਹੈ।

ਨਹਮਯਾਹ 6:7 (PANIRV)
Square Portrait Landscape 4K UHD
ਤੂੰ ਨਬੀਆਂ ਨੂੰ ਵੀ ਖੜ੍ਹਾ ਕੀਤਾ ਹੈ ਤਾਂ ਜੋ ਯਰੂਸ਼ਲਮ ਵਿੱਚ ਤੇਰੇ ਲਈ ਪ੍ਰਚਾਰ ਕਰਨ ਕਿ ‘ਯਹੂਦਾਹ ਵਿੱਚ ਇੱਕ ਰਾਜਾ ਹੈ।’ ਹੁਣ ਇਨ੍ਹਾਂ ਗੱਲਾਂ ਦੀ ਖ਼ਬਰ ਰਾਜਾ ਨੂੰ ਦਿੱਤੀ ਜਾਵੇਗੀ। ਇਸ ਲਈ ਹੁਣ ਆ, ਅਸੀਂ ਆਪਸ ਵਿੱਚ ਸਲਾਹ ਕਰੀਏ।”

ਨਹਮਯਾਹ 6:8 (PANIRV)
Square Portrait Landscape 4K UHD
ਤਦ ਮੈਂ ਉਸ ਨੂੰ ਇਹ ਉੱਤਰ ਭੇਜਿਆ, “ਜਿਵੇਂ ਤੂੰ ਕਿਹਾ ਹੈ, ਉਹੋ ਜਿਹੀ ਤਾਂ ਕੋਈ ਵੀ ਗੱਲ ਨਹੀਂ ਹੈ ਕਿਉਂਕਿ ਇਸ ਸਭ ਤੇਰੀਆਂ ਹੀ ਮਨ-ਘੜਤ ਗੱਲਾਂ ਹਨ!”

ਨਹਮਯਾਹ 6:9 (PANIRV)
Square Portrait Landscape 4K UHD
ਉਹ ਸਾਰੇ ਇਹ ਸੋਚ ਕੇ ਸਾਨੂੰ ਡਰਾਉਣਾ ਚਾਹੁੰਦੇ ਸਨ ਕਿ ਕੰਮ ਤੋਂ ਉਨ੍ਹਾਂ ਦੇ ਹੱਥ ਢਿੱਲੇ ਪੈ ਜਾਣ ਤਾਂ ਜੋ ਉਹ ਪੂਰਾ ਨਾ ਹੋਵੇ। ਹੁਣ ਹੇ ਪਰਮੇਸ਼ੁਰ! ਮੇਰੇ ਹੱਥਾਂ ਨੂੰ ਤਕੜੇ ਕਰ!

ਨਹਮਯਾਹ 6:10 (PANIRV)
Square Portrait Landscape 4K UHD
ਫਿਰ ਮੈਂ ਮਹੇਟਬਏਲ ਦੇ ਪੋਤਰੇ ਦਲਾਯਾਹ ਦੇ ਪੁੱਤਰ ਸ਼ਮਅਯਾਹ ਦੇ ਘਰ ਵਿੱਚ ਗਿਆ। ਉਹ ਤਾਂ ਘਰ ਵਿੱਚ ਬੰਦ ਸੀ, ਉਸ ਨੇ ਕਿਹਾ, “ਆ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਮੰਦਰ ਦੇ ਅੰਦਰ ਮਿਲੀਏ ਅਤੇ ਮੰਦਰ ਦੇ ਦਰਵਾਜਿਆਂ ਨੂੰ ਬੰਦ ਕਰ ਲਈਏ ਕਿਉਂਕਿ ਉਹ ਤੈਨੂੰ ਮਾਰਨ ਲਈ ਆਉਣਗੇ, ਹਾਂ ਉਹ ਰਾਤ ਨੂੰ ਤੈਨੂੰ ਮਾਰਨ ਲਈ ਆਉਣਗੇ।”

ਨਹਮਯਾਹ 6:11 (PANIRV)
Square Portrait Landscape 4K UHD
ਪਰ ਮੈਂ ਕਿਹਾ, “ਕੀ ਮੇਰੇ ਵਰਗਾ ਮਨੁੱਖ ਭੱਜੇ? ਅਤੇ ਕੀ ਮੇਰੇ ਵਰਗਾ ਮਨੁੱਖ ਮੰਦਰ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਂਵਾਂਗਾ।”

ਨਹਮਯਾਹ 6:12 (PANIRV)
Square Portrait Landscape 4K UHD
ਫਿਰ ਮੈਂ ਜਾਣ ਲਿਆ ਕਿ ਪਰਮੇਸ਼ੁਰ ਨੇ ਉਸ ਨੂੰ ਨਹੀਂ ਭੇਜਿਆ ਸੀ ਪਰ ਉਸ ਨੇ ਮੇਰੇ ਵਿਰੁੱਧ ਭਵਿੱਖਬਾਣੀ ਇਸ ਲਈ ਕੀਤੀ ਕਿਉਂ ਜੋ ਤੋਬਿਆਹ ਅਤੇ ਸਨਬੱਲਟ ਨੇ ਉਸ ਨੂੰ ਭਾੜੇ ਤੇ ਰੱਖਿਆ ਸੀ।

ਨਹਮਯਾਹ 6:13 (PANIRV)
Square Portrait Landscape 4K UHD
ਉਨ੍ਹਾਂ ਨੇ ਉਸ ਨੂੰ ਇਸ ਲਈ ਭਾੜੇ ਤੇ ਰੱਖਿਆ ਕਿ ਮੈਂ ਡਰ ਜਾਂਵਾਂ ਅਤੇ ਅਜਿਹਾ ਕੰਮ ਕਰਕੇ ਪਾਪੀ ਬਣਾਂ, ਜਿਸ ਨਾਲ ਉਹ ਮੇਰੀ ਬਦਨਾਮੀ ਕਰਨ ਅਤੇ ਇਹ ਮੇਰੀ ਨਿੰਦਿਆ ਦਾ ਕਾਰਨ ਹੋਵੇ।

ਨਹਮਯਾਹ 6:14 (PANIRV)
Square Portrait Landscape 4K UHD
“ਹੇ ਮੇਰੇ ਪਰਮੇਸ਼ੁਰ, ਤੋਬਿਆਹ ਅਤੇ ਸਨਬੱਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮਾਂ ਅਨੁਸਾਰ ਅਤੇ ਨੋਆਦਯਾਹ ਨਬੀਆ ਅਤੇ ਬਾਕੀ ਸਾਰੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਯਾਦ ਰੱਖ।”

ਨਹਮਯਾਹ 6:15 (PANIRV)
Square Portrait Landscape 4K UHD
ਇਸ ਤਰ੍ਹਾਂ ਅਲੂਲ ਮਹੀਨੇ ਦੀ ਪੱਚੀ ਤਾਰੀਖ਼ ਨੂੰ ਅਰਥਾਤ ਬਵੰਜਾ ਦਿਨਾਂ ਵਿੱਚ ਸ਼ਹਿਰਪਨਾਹ ਬਣ ਕੇ ਪੂਰੀ ਹੋ ਗਈ।

ਨਹਮਯਾਹ 6:16 (PANIRV)
Square Portrait Landscape 4K UHD
ਫਿਰ ਅਜਿਹਾ ਹੋਇਆ ਕਿ ਜਦ ਸਾਡੇ ਸਾਰੇ ਵੈਰੀਆਂ ਨੇ ਇਹ ਸੁਣਿਆ ਤਦ ਸਾਡੇ ਚੁਫ਼ੇਰੇ ਰਹਿਣ ਵਾਲੀਆਂ ਸਾਰੀਆਂ ਕੌਮਾਂ ਦੇ ਲੋਕ ਡਰ ਗਏ ਅਤੇ ਉਹ ਬਹੁਤ ਹੀ ਸ਼ਰਮਿੰਦੇ ਹੋਏ ਕਿਉਂਕਿ ਉਨ੍ਹਾਂ ਨੇ ਜਾਣ ਲਿਆ ਸੀ ਕਿ ਇਹ ਕੰਮ ਸਾਡੇ ਪਰਮੇਸ਼ੁਰ ਵੱਲੋਂ ਹੋਇਆ ਹੈ।

ਨਹਮਯਾਹ 6:17 (PANIRV)
Square Portrait Landscape 4K UHD
ਨਾਲੇ ਉਨ੍ਹਾਂ ਦਿਨਾਂ ਵਿੱਚ ਯਹੂਦੀ ਸਾਮੰਤਾਂ ਦੀਆਂ ਬਹੁਤ ਸਾਰੀਆਂ ਚਿੱਠੀਆਂ ਟੋਬੀਯਾਹ ਕੋਲ ਗਈਆਂ ਅਤੇ ਤੋਬਿਆਹ ਦੀਆਂ ਚਿੱਠੀਆਂ ਉਨ੍ਹਾਂ ਕੋਲ ਆਈਆਂ।

ਨਹਮਯਾਹ 6:18 (PANIRV)
Square Portrait Landscape 4K UHD
ਕਿਉਂ ਜੋ ਉਹ ਆਰਹ ਦੇ ਪੁੱਤਰ ਸ਼ਕਨਯਾਹ ਦਾ ਜੁਵਾਈ ਸੀ, ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਦੀ ਧੀ ਨਾਲ ਵਿਆਹ ਕਰ ਲਿਆ ਸੀ, ਇਸ ਲਈ ਬਹੁਤ ਸਾਰੇ ਯਹੂਦੀਆਂ ਨੇ ਉਸ ਦੇ ਪੱਖ ਵਿੱਚ ਹੋਣ ਦੀ ਸਹੁੰ ਖਾਧੀ ਸੀ।

ਨਹਮਯਾਹ 6:19 (PANIRV)
Square Portrait Landscape 4K UHD
ਉਹ ਉਸ ਦੀਆਂ ਨੇਕੀਆਂ ਮੈਨੂੰ ਦੱਸਦੇ ਰਹਿੰਦੇ ਸਨ ਅਤੇ ਮੇਰੀਆਂ ਗੱਲਾਂ ਉਹ ਨੂੰ ਜਾ ਕੇ ਦੱਸਦੇ ਸਨ ਅਤੇ ਤੋਬਿਆਹ ਮੈਨੂੰ ਡਰਾਉਣ ਲਈ ਚਿੱਠੀਆਂ ਭੇਜਦਾ ਹੁੰਦਾ ਸੀ।

Available Bible Translations

American Standard Version
Nehemiah 6 (ASV) »
King James Version
Nehemiah 6 (KJV) »
GOD’S WORD® (GW)
Nehemiah 6 (GW) »
World English Bible
Nehemiah 6 (WEB) »
Louis Segond 1910
Néhémie 6 (LSG) »
Luther Bibel 1912
Nehemia 6 (LUTH1912) »
इंडियन रिवाइज्ड वर्जन - हिंदी
नहेम्याह 6 (HINIRV) »
ভারতীয় সংশোধিত সংস্করণ - বাংলা
নহিমিয়া 6 (BENIRV) »
இந்தியன் ரீவைஸ்டு வேர்ஷன் - தமிழ்
நெகேமியா 6 (TAMIRV) »
इंडियन रिवाइज्ड वर्जन - मराठी
नहेम्या 6 (MARIRV) »
ఇండియన్ రేవిజ్డ్ వెర్షన్ - తెలుగు
నెహెమ్యా 6 (TELIRV) »
ઇન્ડિયન રિવાયઝ્ડ વર્ઝન - ગુજરાતી
નહેમ્યા 6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ನೆಹೆಮೀಯನು 6 (KANIRV) »
الكتاب المقدس باللغة العربية، فان دايك
نَحَمْيَا 6 (AVD) »
תנ ך עברי מודרני
נחמיה 6 (HEB) »
Bíblia Sagrada Português
Neemias 6 (BSL) »
Kinh Thánh: Tiếng Việt
Nê-hê-mi-a 6 (VIE) »
Reina Valera Antigua
Nehemías 6 (RVA) »
La Sacra Bibbia
Neemia 6 (RIV) »
圣 经 简体中文和合本
尼 希 米 记 6 (CUVS) »
聖 經 繁體中文和合本
尼 希 米 記 6 (CUVT) »
Bibla e Shenjtë
Nehemia 6 (ALB) »
Svenska Bibeln 1917
Nehemja 6 (SV1917) »
Библия на русском
Неемия 6 (RUSV) »
Українська Біблія
Неемія 6 (UKR) »
Szent Biblia - Magyar
Nehémiás 6 (KAR) »
Българска Библия
Неемия 6 (BULG) »
Det Norsk Bibel
Nehemja 6 (NORSK) »
Biblia Takatifu
Nehemia 6 (SWHULB) »
Kitaabka Quduuska Ah
Nexemyaah 6 (SOM) »
De Heilige Schrift
Nehemia 6 (NLD) »
Dansk Bibel 1871
Nehemias 6 (DA1871) »

ਨਹਮਯਾਹ (PANIRV) Chapter Selection

1 2 3 4 5 6 7 8 9 10 11 12 13

PANIRV Book Selection List