ਨਹਮਯਾਹ Chapter 7 PANIRV Bible Verse Images

ਨਹਮਯਾਹ 7 Bible Verse Pictures. Choose from a large collection of inspirational, motivational and encouraging Bible verses with pictures of nature. Download and share ਨਹਮਯਾਹ 7 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਨਹਮਯਾਹ 7:1 (PANIRV)
Square Portrait Landscape 4K UHD
ਫਿਰ ਅਜਿਹਾ ਹੋਇਆ ਜਦ ਸ਼ਹਿਰਪਨਾਹ ਬਣ ਗਈ ਅਤੇ ਮੈਂ ਉਸ ਦੇ ਦਰਵਾਜ਼ੇ ਲਗਾ ਦਿੱਤੇ ਅਤੇ ਦਰਬਾਨ ਅਤੇ ਗਾਇਕ ਅਤੇ ਲੇਵੀ ਠਹਿਰਾ ਦਿੱਤੇ ਗਏ,

ਨਹਮਯਾਹ 7:2 (PANIRV)
Square Portrait Landscape 4K UHD
ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ।

ਨਹਮਯਾਹ 7:3 (PANIRV)
Square Portrait Landscape 4K UHD
ਮੈਂ ਉਨ੍ਹਾਂ ਨੂੰ ਕਿਹਾ, “ਜਦ ਤੱਕ ਧੁੱਪ ਤੇਜ਼ ਨਾ ਹੋ ਜਾਵੇ ਤਦ ਤੱਕ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਪਹਿਰੇਦਾਰ ਪਹਿਰਾ ਦਿੰਦੇ ਹੋਣ, ਤਦ ਹੀ ਫਾਟਕ ਬੰਦ ਕੀਤੇ ਜਾਣ ਅਤੇ ਬੇੜ੍ਹੀਆਂ ਲਾਈਆਂ ਜਾਣ। ਫਿਰ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਤੂੰ ਪਹਿਰੇਦਾਰ ਠਹਿਰਾ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣੇ-ਆਪਣੇ ਘਰਾਂ ਦੇ ਅੱਗੇ ਪਹਿਰਾ ਦੇਣ।”

ਨਹਮਯਾਹ 7:4 (PANIRV)
Square Portrait Landscape 4K UHD
ਸ਼ਹਿਰ ਤਾਂ ਚੌੜਾ ਅਤੇ ਵੱਡਾ ਸੀ ਪਰ ਲੋਕ ਥੋੜੇ ਸਨ ਅਤੇ ਘਰ ਬਣੇ ਹੋਏ ਨਹੀਂ ਸਨ।

ਨਹਮਯਾਹ 7:5 (PANIRV)
Square Portrait Landscape 4K UHD
ਤਦ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਇਹ ਪਾਇਆ ਕਿ ਮੈਂ ਸਾਮੰਤਾਂ, ਹਾਕਮਾਂ ਅਤੇ ਲੋਕਾਂ ਨੂੰ ਇਸ ਲਈ ਇਕੱਠੇ ਕਰਾਂ ਤਾਂ ਜੋ ਉਹ ਆਪੋ-ਆਪਣੀ ਵੰਸ਼ਾਵਲੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਲੋਕਾਂ ਦੀ ਕੁੱਲ-ਪੱਤਰੀ ਲੱਭੀ ਜਿਹੜੇ ਪਹਿਲਾਂ ਯਰੂਸ਼ਲਮ ਨੂੰ ਆਏ ਸਨ ਅਤੇ ਮੈਨੂੰ ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ, -

ਨਹਮਯਾਹ 7:6 (PANIRV)
Square Portrait Landscape 4K UHD
ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -

ਨਹਮਯਾਹ 7:7 (PANIRV)
Square Portrait Landscape 4K UHD
ਜਿਹੜੇ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਨਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ -

ਨਹਮਯਾਹ 7:8 (PANIRV)
Square Portrait Landscape 4K UHD
ਪਰੋਸ਼ ਦੀ ਸੰਤਾਨ ਦੋ ਹਜ਼ਾਰ ਇੱਕ ਸੌ ਬਹੱਤਰ,

ਨਹਮਯਾਹ 7:9 (PANIRV)
Square Portrait Landscape 4K UHD
ਸ਼ਫ਼ਟਯਾਹ ਦੀ ਸੰਤਾਨ ਤਿੰਨ ਸੌ ਬਹੱਤਰ,

ਨਹਮਯਾਹ 7:10 (PANIRV)
Square Portrait Landscape 4K UHD
ਆਰਹ ਦੀ ਸੰਤਾਨ ਛੇ ਸੌ ਬਵੰਜਾ,

ਨਹਮਯਾਹ 7:11 (PANIRV)
Square Portrait Landscape 4K UHD
ਪਹਥ-ਮੋਆਬ ਦੀ ਸੰਤਾਨ ਜਿਹੜੇ ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ ਸਨ ਦੋ ਹਜ਼ਾਰ ਅੱਠ ਸੌ ਅਠਾਰਾਂ,

ਨਹਮਯਾਹ 7:12 (PANIRV)
Square Portrait Landscape 4K UHD
ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,

ਨਹਮਯਾਹ 7:13 (PANIRV)
Square Portrait Landscape 4K UHD
ਜ਼ੱਤੂ ਦੀ ਸੰਤਾਨ ਅੱਠ ਸੌ ਪੰਤਾਲੀ,

ਨਹਮਯਾਹ 7:14 (PANIRV)
Square Portrait Landscape 4K UHD
ਜ਼ੱਕਈ ਦੀ ਸੰਤਾਨ ਸੱਤ ਸੌ ਸੱਠ,

ਨਹਮਯਾਹ 7:15 (PANIRV)
Square Portrait Landscape 4K UHD
ਬਿੰਨੂਈ ਦੀ ਸੰਤਾਨ ਛੇ ਸੌ ਅਠਤਾਲੀ,

ਨਹਮਯਾਹ 7:16 (PANIRV)
Square Portrait Landscape 4K UHD
ਬੇਬਾਈ ਦੀ ਸੰਤਾਨ ਛੇ ਸੌ ਅਠਾਈ,

ਨਹਮਯਾਹ 7:17 (PANIRV)
Square Portrait Landscape 4K UHD
ਅਜ਼ਗਾਦ ਦੀ ਸੰਤਾਨ ਦੋ ਹਜ਼ਾਰ ਤਿੰਨ ਸੌ ਬਾਈ,

ਨਹਮਯਾਹ 7:18 (PANIRV)
Square Portrait Landscape 4K UHD
ਅਦੋਨੀਕਾਮ ਦੀ ਸੰਤਾਨ ਛੇ ਸੌ ਸਤਾਹਠ,

ਨਹਮਯਾਹ 7:19 (PANIRV)
Square Portrait Landscape 4K UHD
ਬਿਗਵਈ ਦੀ ਸੰਤਾਨ ਦੋ ਹਜ਼ਾਰ ਸਤਾਹਠ,

ਨਹਮਯਾਹ 7:20 (PANIRV)
Square Portrait Landscape 4K UHD
ਆਦੀਨ ਦੀ ਸੰਤਾਨ ਛੇ ਸੌ ਪਚਵੰਜਾ,

ਨਹਮਯਾਹ 7:21 (PANIRV)
Square Portrait Landscape 4K UHD
ਹਿਜ਼ਕੀਯਾਹ ਦੇ ਸੰਤਾਨ ਅਟੇਰ ਦੇ ਵੰਸ਼ ਵਿੱਚੋਂ ਅਠਾਨਵੇਂ,

ਨਹਮਯਾਹ 7:22 (PANIRV)
Square Portrait Landscape 4K UHD
ਹਾਸ਼ੁਮ ਦੀ ਸੰਤਾਨ ਤਿੰਨ ਸੌ ਅਠਾਈ,

ਨਹਮਯਾਹ 7:23 (PANIRV)
Square Portrait Landscape 4K UHD
ਬੇਸਾਈ ਦੀ ਸੰਤਾਨ ਤਿੰਨ ਸੌ ਚੌਵੀ,

ਨਹਮਯਾਹ 7:24 (PANIRV)
Square Portrait Landscape 4K UHD
ਹਾਰੀਫ ਦੀ ਸੰਤਾਨ ਇੱਕ ਸੌ ਬਾਰਾਂ,

ਨਹਮਯਾਹ 7:25 (PANIRV)
Square Portrait Landscape 4K UHD
ਗਿਬਓਨ ਦੀ ਸੰਤਾਨ ਪਚਾਨਵੇਂ,

ਨਹਮਯਾਹ 7:26 (PANIRV)
Square Portrait Landscape 4K UHD
ਬੈਤਲਹਮ ਅਤੇ ਨਟੋਫਾਹ ਦੇ ਮਨੁੱਖ ਇੱਕ ਸੌ ਅਠਾਸੀ,

ਨਹਮਯਾਹ 7:27 (PANIRV)
Square Portrait Landscape 4K UHD
ਅਨਾਥੋਥ ਦੇ ਮਨੁੱਖ ਇੱਕ ਸੌ ਅਠਾਈ,

ਨਹਮਯਾਹ 7:28 (PANIRV)
Square Portrait Landscape 4K UHD
ਬੈਤ ਅਜ਼ਮਾਵਥ ਦੇ ਮਨੁੱਖ ਬਤਾਲੀ,

ਨਹਮਯਾਹ 7:29 (PANIRV)
Square Portrait Landscape 4K UHD
ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੇ ਮਨੁੱਖ ਸੱਤ ਸੌ ਤਰਤਾਲੀ,

ਨਹਮਯਾਹ 7:30 (PANIRV)
Square Portrait Landscape 4K UHD
ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ,

ਨਹਮਯਾਹ 7:31 (PANIRV)
Square Portrait Landscape 4K UHD
ਮਿਕਮਾਸ਼ ਦੇ ਮਨੁੱਖ ਇੱਕ ਸੌ ਬਾਈ,

ਨਹਮਯਾਹ 7:32 (PANIRV)
Square Portrait Landscape 4K UHD
ਬੈਤਏਲ ਅਤੇ ਅਈ ਦੇ ਮਨੁੱਖ ਇੱਕ ਸੌ ਤੇਈ,

ਨਹਮਯਾਹ 7:33 (PANIRV)
Square Portrait Landscape 4K UHD
ਦੂਸਰੇ ਨਬੋ ਦੀ ਸੰਤਾਨ ਬਵੰਜਾ,

ਨਹਮਯਾਹ 7:34 (PANIRV)
Square Portrait Landscape 4K UHD
ਦੂਸਰੇ ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,

ਨਹਮਯਾਹ 7:35 (PANIRV)
Square Portrait Landscape 4K UHD
ਹਾਰੀਮ ਦੀ ਸੰਤਾਨ ਤਿੰਨ ਸੌ ਵੀਹ,

ਨਹਮਯਾਹ 7:36 (PANIRV)
Square Portrait Landscape 4K UHD
ਯਰੀਹੋ ਦੇ ਲੋਕ ਤਿੰਨ ਸੌ ਪੰਤਾਲੀ,

ਨਹਮਯਾਹ 7:37 (PANIRV)
Square Portrait Landscape 4K UHD
ਲੋਦ ਅਤੇ ਹਦੀਦ ਅਤੇ ਓਨੋ ਦੇ ਲੋਕ ਸੱਤ ਸੌ ਇੱਕੀ,

ਨਹਮਯਾਹ 7:38 (PANIRV)
Square Portrait Landscape 4K UHD
ਸਨਾਆਹ ਦੀ ਸੰਤਾਨ ਤਿੰਨ ਹਜ਼ਾਰ ਨੌ ਸੌ ਤੀਹ।

ਨਹਮਯਾਹ 7:39 (PANIRV)
Square Portrait Landscape 4K UHD
ਜਾਜਕ ਅਰਥਾਤ ਯੇਸ਼ੂਆ ਦੇ ਘਰਾਣੇ ਵਿੱਚੋਂ ਯਦਾਯਾਹ ਦੀ ਸੰਤਾਨ ਨੌ ਸੌ ਤਿਹੱਤਰ,

ਨਹਮਯਾਹ 7:40 (PANIRV)
Square Portrait Landscape 4K UHD
ਇੰਮੇਰ ਦੀ ਸੰਤਾਨ ਇੱਕ ਹਜ਼ਾਰ ਬਵੰਜਾ,

ਨਹਮਯਾਹ 7:41 (PANIRV)
Square Portrait Landscape 4K UHD
ਪਸ਼ਹੂਰ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਸੰਤਾਲੀ,

ਨਹਮਯਾਹ 7:42 (PANIRV)
Square Portrait Landscape 4K UHD
ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।

ਨਹਮਯਾਹ 7:43 (PANIRV)
Square Portrait Landscape 4K UHD
ਲੇਵੀ ਇਹ ਸਨ: ਹੋਦਵਾਹ ਦੇ ਵੰਸ਼ ਵਿੱਚੋਂ ਕਦਮੀਏਲ ਦੀ ਸੰਤਾਨ ਅਤੇ ਯੇਸ਼ੂਆ ਦੀ ਸੰਤਾਨ ਚੁਹੱਤਰ।

ਨਹਮਯਾਹ 7:44 (PANIRV)
Square Portrait Landscape 4K UHD
ਗਾਇਕ ਇਹ ਸਨ: ਆਸਾਫ਼ ਦੀ ਸੰਤਾਨ ਇੱਕ ਸੌ ਅੱਠਤਾਲੀ,

ਨਹਮਯਾਹ 7:45 (PANIRV)
Square Portrait Landscape 4K UHD
ਦਰਬਾਨ ਇਹ ਸਨ: ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ ਅਤੇ ਸ਼ੋਬਈ ਦੀ ਸੰਤਾਨ ਇੱਕ ਸੌ ਅਠੱਤੀ।

ਨਹਮਯਾਹ 7:46 (PANIRV)
Square Portrait Landscape 4K UHD
ਨਥੀਨੀਮ ਅਰਥਾਤ ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,

ਨਹਮਯਾਹ 7:47 (PANIRV)
Square Portrait Landscape 4K UHD
ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,

ਨਹਮਯਾਹ 7:48 (PANIRV)
Square Portrait Landscape 4K UHD
ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਸ਼ਲਮਈ ਦੀ ਸੰਤਾਨ,

ਨਹਮਯਾਹ 7:49 (PANIRV)
Square Portrait Landscape 4K UHD
ਹਾਨਾਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ,

ਨਹਮਯਾਹ 7:50 (PANIRV)
Square Portrait Landscape 4K UHD
ਰਆਯਾਹ ਦੀ ਸੰਤਾਨ, ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ,

ਨਹਮਯਾਹ 7:51 (PANIRV)
Square Portrait Landscape 4K UHD
ਗੱਜ਼ਾਮ ਦੀ ਸੰਤਾਨ, ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ,

ਨਹਮਯਾਹ 7:52 (PANIRV)
Square Portrait Landscape 4K UHD
ਬੇਸਈ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,

ਨਹਮਯਾਹ 7:53 (PANIRV)
Square Portrait Landscape 4K UHD
ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,

ਨਹਮਯਾਹ 7:54 (PANIRV)
Square Portrait Landscape 4K UHD
ਬਸਲੀਬ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,

ਨਹਮਯਾਹ 7:55 (PANIRV)
Square Portrait Landscape 4K UHD
ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,

ਨਹਮਯਾਹ 7:56 (PANIRV)
Square Portrait Landscape 4K UHD
ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।

ਨਹਮਯਾਹ 7:57 (PANIRV)
Square Portrait Landscape 4K UHD
ਸੁਲੇਮਾਨ ਦੇ ਸੇਵਕਾਂ ਦੀ ਸੰਤਾਨ: ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੀਦਾ ਦੀ ਸੰਤਾਨ,

ਨਹਮਯਾਹ 7:58 (PANIRV)
Square Portrait Landscape 4K UHD
ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,

ਨਹਮਯਾਹ 7:59 (PANIRV)
Square Portrait Landscape 4K UHD
ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ ਅਤੇ ਆਮੋਨ ਦੀ ਸੰਤਾਨ।

ਨਹਮਯਾਹ 7:60 (PANIRV)
Square Portrait Landscape 4K UHD
ਸਾਰੇ ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ।

ਨਹਮਯਾਹ 7:61 (PANIRV)
Square Portrait Landscape 4K UHD
ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਸਨ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ:

ਨਹਮਯਾਹ 7:62 (PANIRV)
Square Portrait Landscape 4K UHD
ਦਲਾਯਾਹ ਦੀ ਸੰਤਾਨ, ਤੋਬਿਆਹ ਦੀ ਸੰਤਾਨ ਅਤੇ ਨਕੋਦਾ ਦੀ ਸੰਤਾਨ ਛੇ ਸੌ ਬਤਾਲੀ,

ਨਹਮਯਾਹ 7:63 (PANIRV)
Square Portrait Landscape 4K UHD
ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।

ਨਹਮਯਾਹ 7:64 (PANIRV)
Square Portrait Landscape 4K UHD
ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।

ਨਹਮਯਾਹ 7:65 (PANIRV)
Square Portrait Landscape 4K UHD
ਤਦ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।

ਨਹਮਯਾਹ 7:66 (PANIRV)
Square Portrait Landscape 4K UHD
ਸਾਰੀ ਸਭਾ ਮਿਲ ਕੇ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ।

ਨਹਮਯਾਹ 7:67 (PANIRV)
Square Portrait Landscape 4K UHD
ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ।

ਨਹਮਯਾਹ 7:68 (PANIRV)
Square Portrait Landscape 4K UHD
ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ,

ਨਹਮਯਾਹ 7:69 (PANIRV)
Square Portrait Landscape 4K UHD
ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।

ਨਹਮਯਾਹ 7:70 (PANIRV)
Square Portrait Landscape 4K UHD
ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।

ਨਹਮਯਾਹ 7:71 (PANIRV)
Square Portrait Landscape 4K UHD
ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ,

ਨਹਮਯਾਹ 7:72 (PANIRV)
Square Portrait Landscape 4K UHD
ਅਤੇ ਬਾਕੀ ਲੋਕਾਂ ਨੇ ਜੋ ਦਿੱਤਾ, ਉਹ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ।

ਨਹਮਯਾਹ 7:73 (PANIRV)
Square Portrait Landscape 4K UHD
ਇਸ ਤਰ੍ਹਾਂ ਜਾਜਕ ਅਤੇ ਲੇਵੀ ਅਤੇ ਦਰਬਾਨ ਅਤੇ ਗਾਇਕ, ਪਰਜਾ ਦੇ ਕੁਝ ਲੋਕ ਅਤੇ ਨਥੀਨੀਮ ਅਤੇ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।

Available Bible Translations

American Standard Version (ASV)
Nehemiah 7 (ASV) »
King James Version (KJV)
Nehemiah 7 (KJV) »
GOD’S WORD® (GW)
Nehemiah 7 (GW) »
Berean Bible (BSB)
Nehemiah 7 (BSB) »
World English Bible (WEB)
Nehemiah 7 (WEB) »
French Bible (LSG)
Néhémie 7 (LSG) »
German Bible (LUTH1912)
Nehemia 7 (LUTH1912) »
Hebrew Bible (HEB)
נחמיה 7 (HEB) »
Portuguese Bible (BSL)
Neemias 7 (BSL) »
Vietnamese Bible (VIE)
Nê-hê-mi-a 7 (VIE) »
Spanish Bible (RVA)
Nehemías 7 (RVA) »
Italian Bible (RIV)
Neemia 7 (RIV) »
Chinese Simplified (CUVS)
尼 希 米 记 7 (CUVS) »
Chinese Traditional (CUVT)
尼 希 米 記 7 (CUVT) »
Albanian Bible (ALB)
Nehemia 7 (ALB) »
Swedish Bible (SV1917)
Nehemja 7 (SV1917) »
Russian Bible (RUSV)
Неемия 7 (RUSV) »
Ukrainian Bible (UKR)
Неемія 7 (UKR) »
Hungarian Bible (KAR)
Nehémiás 7 (KAR) »
Bulgarian Bible (BULG)
Неемия 7 (BULG) »
Japanese Bible (JPN)
ネヘミヤ記 7 (JPN) »
Norwegian Bible (NORSK)
Nehemja 7 (NORSK) »

ਨਹਮਯਾਹ (PANIRV) Chapter Selection

1 2 3 4 5 6 7 8 9 10 11 12 13

PANIRV Book Selection List