ਗਿਣਤੀ Chapter 2 PANIRV Bible Verse Images

ਗਿਣਤੀ 2 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 2 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 2:1 (PANIRV)
Square Portrait Landscape 4K UHD
ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ

ਗਿਣਤੀ 2:2 (PANIRV)
Square Portrait Landscape 4K UHD
ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ।

ਗਿਣਤੀ 2:3 (PANIRV)
Square Portrait Landscape 4K UHD
ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ।

ਗਿਣਤੀ 2:4 (PANIRV)
Square Portrait Landscape 4K UHD
ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਹੱਤਰ ਹਜ਼ਾਰ ਛੇ ਸੌ ਸਨ।

ਗਿਣਤੀ 2:5 (PANIRV)
Square Portrait Landscape 4K UHD
ਜਿਹੜੇ ਉਸ ਦੇ ਕੋਲ ਡੇਰਾ ਲਾਉਣ ਉਹ ਯਿੱਸਾਕਾਰ ਦੇ ਗੋਤ ਦੇ ਹੋਣ ਅਤੇ ਯਿੱਸਾਕਾਰ ਦੇ ਲੋਕਾਂ ਦਾ ਪ੍ਰਧਾਨ ਸੂਆਰ ਦਾ ਪੁੱਤਰ ਨਥਨਿਏਲ ਹੋਵੇ।

ਗਿਣਤੀ 2:6 (PANIRV)
Square Portrait Landscape 4K UHD
ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚੁਰੰਜਾ ਹਜ਼ਾਰ ਚਾਰ ਸੌ ਸਨ।

ਗਿਣਤੀ 2:7 (PANIRV)
Square Portrait Landscape 4K UHD
ਜ਼ਬੂਲੁਨ ਦੇ ਗੋਤ ਯਿੱਸਾਕਾਰ ਦੇ ਕੋਲ ਰਹਿਣ, ਜ਼ਬੂਲੁਨ ਦੇ ਲੋਕਾਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਹੋਵੇ।

ਗਿਣਤੀ 2:8 (PANIRV)
Square Portrait Landscape 4K UHD
ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਸਤਵੰਜਾ ਹਜ਼ਾਰ ਚਾਰ ਸੌ ਸਨ।

ਗਿਣਤੀ 2:9 (PANIRV)
Square Portrait Landscape 4K UHD
ਯਹੂਦਾਹ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਛਿਆਸੀ ਹਜ਼ਾਰ ਚਾਰ ਸੌ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ। ਪਹਿਲਾਂ ਉਹ ਕੂਚ ਕਰਨ।

ਗਿਣਤੀ 2:10 (PANIRV)
Square Portrait Landscape 4K UHD
ਰਊਬੇਨ ਦੇ ਡੇਰੇ ਦਾ ਝੰਡਾ ਦੱਖਣ ਵੱਲ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਰਊਬੇਨ ਦੇ ਲੋਕਾਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਹੋਵੇ।

ਗਿਣਤੀ 2:11 (PANIRV)
Square Portrait Landscape 4K UHD
ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਛਿਆਲੀ ਹਜ਼ਾਰ ਪੰਜ ਸੌ ਸਨ।

ਗਿਣਤੀ 2:12 (PANIRV)
Square Portrait Landscape 4K UHD
ਜਿਹੜੇ ਉਸ ਕੋਲ ਡੇਰਾ ਲਾਉਣ ਉਹ ਸ਼ਿਮਓਨ ਦੇ ਗੋਤ ਦੇ ਹੋਣ ਅਤੇ ਸ਼ਿਮਓਨ ਦੇ ਲੋਕਾਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਹੋਵੇ।

ਗਿਣਤੀ 2:13 (PANIRV)
Square Portrait Landscape 4K UHD
ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਉਣਾਹਠ ਹਜ਼ਾਰ ਤਿੰਨ ਸੌ ਸਨ।

ਗਿਣਤੀ 2:14 (PANIRV)
Square Portrait Landscape 4K UHD
ਫੇਰ ਗਾਦ ਦਾ ਗੋਤ ਅਤੇ ਗਾਦ ਦੇ ਲੋਕਾਂ ਦਾ ਪ੍ਰਧਾਨ ਰਊਏਲ ਦਾ ਪੁੱਤਰ ਅਲਯਾਸਾਫ਼ ਹੋਵੇ।

ਗਿਣਤੀ 2:15 (PANIRV)
Square Portrait Landscape 4K UHD
ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੰਤਾਲੀ ਹਜ਼ਾਰ ਛੇ ਸੌ ਪੰਜਾਹ ਸਨ।

ਗਿਣਤੀ 2:16 (PANIRV)
Square Portrait Landscape 4K UHD
ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ।

ਗਿਣਤੀ 2:17 (PANIRV)
Square Portrait Landscape 4K UHD
ਫੇਰ ਮਿਲਾਪ ਵਾਲੇ ਤੰਬੂ ਦਾ ਕੂਚ ਹੋਵੇ ਅਤੇ ਲੇਵੀਆਂ ਦਾ ਡੇਰਾ ਡੇਰਿਆਂ ਦੇ ਵਿਚਕਾਰ ਹੋਵੇ। ਜਿਵੇਂ ਉਨ੍ਹਾਂ ਨੇ ਡੇਰੇ ਲਾਏ ਉਸੇ ਤਰ੍ਹਾਂ ਉਹ ਕੂਚ ਕਰਨ। ਹਰ ਮਨੁੱਖ ਆਪਣੇ ਥਾਂ ਵਿੱਚ ਆਪਣੇ ਝੰਡਿਆਂ ਕੋਲ ਹੋਵੇ।

ਗਿਣਤੀ 2:18 (PANIRV)
Square Portrait Landscape 4K UHD
ਇਫ਼ਰਾਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਇਫ਼ਰਾਈਮ ਦੇ ਲੋਕਾਂ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੋਵੇ।

ਗਿਣਤੀ 2:19 (PANIRV)
Square Portrait Landscape 4K UHD
ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਚਾਲ੍ਹੀ ਹਜ਼ਾਰ ਪੰਜ ਸੌ ਸਨ।

ਗਿਣਤੀ 2:20 (PANIRV)
Square Portrait Landscape 4K UHD
ਫੇਰ ਉਹ ਦੇ ਨੇੜ੍ਹੇ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਹੋਵੇ।

ਗਿਣਤੀ 2:21 (PANIRV)
Square Portrait Landscape 4K UHD
ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬੱਤੀ ਹਜ਼ਾਰ ਦੋ ਸੌ ਸਨ।

ਗਿਣਤੀ 2:22 (PANIRV)
Square Portrait Landscape 4K UHD
ਫੇਰ ਬਿਨਯਾਮੀਨ ਦਾ ਗੋਤ ਹੋਵੇ ਅਤੇ ਬਿਨਯਾਮੀਨ ਦੇ ਲੋਕਾਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਹੋਵੇ।

ਗਿਣਤੀ 2:23 (PANIRV)
Square Portrait Landscape 4K UHD
ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਪੈਂਤੀ ਹਜ਼ਾਰ ਚਾਰ ਸੌ ਸਨ।

ਗਿਣਤੀ 2:24 (PANIRV)
Square Portrait Landscape 4K UHD
ਇਫ਼ਰਾਈਮ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਅੱਠ ਹਜ਼ਾਰ ਇੱਕ ਸੌ, ਉਨ੍ਹਾਂ ਦੀਆਂ ਸੈਨਾਂ ਦੇ ਅਨੁਸਾਰ ਸਨ। ਤੀਜੇ ਉਹ ਕੂਚ ਕਰਨ।

ਗਿਣਤੀ 2:25 (PANIRV)
Square Portrait Landscape 4K UHD
ਦਾਨ ਦੇ ਡੇਰੇ ਦਾ ਝੰਡਾ ਉੱਤਰ ਦੇ ਪਾਸੇ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੋਵੇ।

ਗਿਣਤੀ 2:26 (PANIRV)
Square Portrait Landscape 4K UHD
ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਬਾਹਠ ਹਜ਼ਾਰ ਸੱਤ ਸੌ ਸਨ।

ਗਿਣਤੀ 2:27 (PANIRV)
Square Portrait Landscape 4K UHD
ਜਿਹੜੇ ਉਹ ਦੇ ਕੋਲ ਡੇਰਾ ਲਾਉਣ ਉਹ ਆਸ਼ੇਰ ਦੇ ਗੋਤ ਦੇ ਹੋਣ ਅਤੇ ਆਸ਼ੇਰ ਦੇ ਲੋਕਾਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਹੋਵੇ।

ਗਿਣਤੀ 2:28 (PANIRV)
Square Portrait Landscape 4K UHD
ਅਤੇ ਉਸ ਦੀ ਸੈਨਾਂ ਦੇ ਗਿਣੇ ਹੋਏ ਲੋਕ ਇੱਕਤਾਲੀ ਹਜ਼ਾਰ ਪੰਜ ਸੌ ਸਨ।

ਗਿਣਤੀ 2:29 (PANIRV)
Square Portrait Landscape 4K UHD
ਫੇਰ ਨਫ਼ਤਾਲੀ ਦਾ ਗੋਤ ਅਤੇ ਨਫ਼ਤਾਲੀ ਦੇ ਲੋਕਾਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਹੋਵੇ।

ਗਿਣਤੀ 2:30 (PANIRV)
Square Portrait Landscape 4K UHD
ਉਹ ਦੀ ਸੈਨਾਂ ਦੇ ਗਿਣੇ ਹੋਏ ਲੋਕ ਤਿਰਵੰਜਾ ਹਜ਼ਾਰ ਚਾਰ ਸੌ ਸਨ।

ਗਿਣਤੀ 2:31 (PANIRV)
Square Portrait Landscape 4K UHD
ਦਾਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਸਤਵੰਜਾ ਹਜ਼ਾਰ ਛੇ ਸੌ ਸਨ। ਉਹ ਸਭ ਦੇ ਪਿੱਛੋਂ ਆਪਣੇ ਝੰਡਿਆਂ ਦੇ ਨਾਲ ਕੂਚ ਕਰਨ।

ਗਿਣਤੀ 2:32 (PANIRV)
Square Portrait Landscape 4K UHD
ਇਹ ਉਹ ਇਸਰਾਏਲੀ ਹਨ, ਜਿਹੜੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਅਨੁਸਾਰ ਗਿਣੇ ਗਏ, ਡੇਰਿਆਂ ਦੇ ਸਾਰੇ ਗਿਣੇ ਹੋਏ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।

ਗਿਣਤੀ 2:33 (PANIRV)
Square Portrait Landscape 4K UHD
ਪਰ ਲੇਵੀ ਇਸਰਾਏਲੀਆਂ ਵਿੱਚ ਗਿਣੇ ਨਾ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

ਗਿਣਤੀ 2:34 (PANIRV)
Square Portrait Landscape 4K UHD
ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ, ਇਸਰਾਏਲੀ ਆਪਣੀਆਂ ਕੁਲਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਆਪਣੇ-ਆਪਣੇ ਝੰਡਿਆਂ ਦੇ ਕੋਲ ਡੇਰਿਆਂ ਨੂੰ ਖੜ੍ਹਾ ਕਰਦੇ ਅਤੇ ਕੂਚ ਕਰਦੇ ਸਨ।

Available Bible Translations

American Standard Version (ASV)
Numbers 2 (ASV) »
King James Version (KJV)
Numbers 2 (KJV) »
GOD’S WORD® (GW)
Numbers 2 (GW) »
Berean Bible (BSB)
Numbers 2 (BSB) »
World English Bible (WEB)
Numbers 2 (WEB) »
French Bible (LSG)
Nombres 2 (LSG) »
German Bible (LUTH1912)
Numeri 2 (LUTH1912) »
Hindi Bible (HINIRV)
गिनती 2 (HINIRV) »
Bengali Bible (BENIRV)
গননা 2 (BENIRV) »
Marathi Bible (MARIRV)
गणना 2 (MARIRV) »
Gujarati Bible (GUJIRV)
ગણના 2 (GUJIRV) »
Hebrew Bible (HEB)
במדבר 2 (HEB) »
Portuguese Bible (BSL)
Números 2 (BSL) »
Vietnamese Bible (VIE)
Dân Số 2 (VIE) »
Spanish Bible (RVA)
Números 2 (RVA) »
Italian Bible (RIV)
Numeri 2 (RIV) »
Chinese Simplified (CUVS)
民 数 记 2 (CUVS) »
Chinese Traditional (CUVT)
民 數 記 2 (CUVT) »
Albanian Bible (ALB)
Numrat 2 (ALB) »
Swedish Bible (SV1917)
4 Mosebok 2 (SV1917) »
Russian Bible (RUSV)
Числа 2 (RUSV) »
Ukrainian Bible (UKR)
Числа 2 (UKR) »
Hungarian Bible (KAR)
4 Mózes 2 (KAR) »
Bulgarian Bible (BULG)
Числа 2 (BULG) »
Japanese Bible (JPN)
民数記 2 (JPN) »
Norwegian Bible (NORSK)
4 Mosebok 2 (NORSK) »

ਗਿਣਤੀ (PANIRV) Chapter Selection

PANIRV Book Selection List