ਗਿਣਤੀ Chapter 23 PANIRV Bible Verse Images

ਗਿਣਤੀ 23 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 23 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 23:1 (PANIRV)
Square Portrait Landscape 4K UHD
ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਬਲ਼ਦ ਤੇ ਸੱਤ ਭੇਡੂ ਤਿਆਰ ਕਰ।

ਗਿਣਤੀ 23:2 (PANIRV)
Square Portrait Landscape 4K UHD
ਤਦ ਜਿਵੇਂ ਬਿਲਆਮ ਬੋਲਿਆ ਸੀ ਉਸੇ ਤਰ੍ਹਾਂ ਹੀ ਬਾਲਾਕ ਨੇ ਕੀਤਾ ਅਤੇ ਬਾਲਾਕ ਅਤੇ ਬਿਲਆਮ ਨੇ ਹਰ ਜਗਵੇਦੀ ਉੱਤੇ ਇੱਕ-ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ।

ਗਿਣਤੀ 23:3 (PANIRV)
Square Portrait Landscape 4K UHD
ਤਦ ਬਿਲਆਮ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਜਾਂਵਾਂਗਾ, ਸ਼ਾਇਦ ਯਹੋਵਾਹ ਮੈਨੂੰ ਮਿਲਣ ਆਵੇ। ਜਿਹੜੀ ਗੱਲ ਉਹ ਮੈਨੂੰ ਵਿਖਾਵੇਗਾ ਉਹ ਮੈਂ ਤੈਨੂੰ ਦੱਸਾਂਗਾ। ਤਦ ਉਹ ਇੱਕ ਪਰਬਤ ਉੱਤੇ ਗਿਆ।

ਗਿਣਤੀ 23:4 (PANIRV)
Square Portrait Landscape 4K UHD
ਅਤੇ ਪਰਮੇਸ਼ੁਰ ਬਿਲਆਮ ਨੂੰ ਮਿਲਿਆ ਅਤੇ ਉਹ ਨੇ ਉਸ ਨੂੰ ਆਖਿਆ, ਮੈਂ ਉਨ੍ਹਾਂ ਸੱਤਾਂ ਜਗਵੇਦੀਆਂ ਨੂੰ ਸੁਆਰ ਕੇ ਰੱਖਿਆ ਹੈ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ-ਇੱਕ ਭੇਡੂ ਚੜ੍ਹਾਇਆ ਹੈ।

ਗਿਣਤੀ 23:5 (PANIRV)
Square Portrait Landscape 4K UHD
ਤਦ ਯਹੋਵਾਹ ਨੇ ਇੱਕ ਵਾਕ ਬਿਲਆਮ ਦੇ ਮੂੰਹ ਵਿੱਚ ਪਾਇਆ ਅਤੇ ਆਖਿਆ, ਬਾਲਾਕ ਦੇ ਕੋਲ ਜਾਂ ਕੇ ਇਸ ਤਰ੍ਹਾਂ ਬੋਲੀ।

ਗਿਣਤੀ 23:6 (PANIRV)
Square Portrait Landscape 4K UHD
ਉਹ ਉਸ ਦੇ ਕੋਲ ਆਇਆ ਅਤੇ ਵੇਖੋ, ਉਹ ਆਪਣੀ ਹੋਮ ਬਲੀ ਲਈ ਖੜ੍ਹਾ ਸੀ ਅਤੇ ਉਹ ਦੇ ਨਾਲ ਮੋਆਬ ਦੇ ਸਾਰੇ ਪ੍ਰਧਾਨ ਸਨ।

ਗਿਣਤੀ 23:7 (PANIRV)
Square Portrait Landscape 4K UHD
ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਰਬਤ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ!

ਗਿਣਤੀ 23:8 (PANIRV)
Square Portrait Landscape 4K UHD
ਮੈਂ ਕਿਵੇਂ ਉਹ ਨੂੰ ਫਿਟਕਾਰਾਂ, ਜਿਸ ਨੂੰ ਪਰਮੇਸ਼ੁਰ ਨੇ ਨਹੀਂ ਫਿਟਕਾਰਿਆ? ਅਤੇ ਮੈਂ ਕਿਵੇਂ ਉਹ ਨੂੰ ਘਟਾਵਾਂ, ਜਿਸ ਨੂੰ ਯਹੋਵਾਹ ਨੇ ਨਹੀਂ ਘਟਾਇਆ?

ਗਿਣਤੀ 23:9 (PANIRV)
Square Portrait Landscape 4K UHD
ਚੱਟਾਨ ਦੀਆਂ ਟੀਸੀਆਂ ਤੋਂ ਮੈਂ ਉਹ ਨੂੰ ਵੇਖਦਾ ਹਾਂ, ਅਤੇ ਪਰਬਤਾਂ ਤੋਂ ਮੈਂ ਉਸ ਉੱਤੇ ਨਿਗਾਹ ਮਾਰਦਾ ਹਾਂ। ਇਹ ਪਰਜਾ ਇਕੱਲੀ ਵੱਸਦੀ ਹੈ, ਅਤੇ ਕੌਮਾਂ ਦੇ ਵਿੱਚ ਉਹ ਆਪਣੇ ਆਪ ਨੂੰ ਨਹੀਂ ਗਿਣਦੀ।

ਗਿਣਤੀ 23:10 (PANIRV)
Square Portrait Landscape 4K UHD
ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ!

ਗਿਣਤੀ 23:11 (PANIRV)
Square Portrait Landscape 4K UHD
ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੂੰ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਲਿਆਂਦਾ ਅਤੇ ਵੇਖ, ਤੂੰ ਉਨ੍ਹਾਂ ਨੂੰ ਬਰਕਤ ਹੀ ਬਰਕਤ ਦੇ ਦਿੱਤੀ!

ਗਿਣਤੀ 23:12 (PANIRV)
Square Portrait Landscape 4K UHD
ਉਸ ਨੇ ਉੱਤਰ ਦਿੱਤਾ, ਕੀ ਮੈਂ ਉਸ ਵਾਕ ਨੂੰ ਨਾ ਮੰਨਾ ਜਿਹੜਾ ਯਹੋਵਾਹ ਨੇ ਮੇਰੇ ਮੂੰਹ ਵਿੱਚ ਪਾਇਆ?

ਗਿਣਤੀ 23:13 (PANIRV)
Square Portrait Landscape 4K UHD
ਤਾਂ ਬਾਲਾਕ ਨੇ ਉਸ ਨੂੰ ਆਖਿਆ, ਤੂੰ ਮੇਰੇ ਨਾਲ ਦੂਜੇ ਥਾਂ ਨੂੰ ਚੱਲ ਜਿੱਥੋਂ ਤੂੰ ਉਨ੍ਹਾਂ ਨੂੰ ਵੇਖੇਂ। ਤੂੰ ਉਨ੍ਹਾਂ ਦਾ ਬਾਹਰਲਾ ਹਿੱਸਾ ਹੀ ਵੇਖੇਂ ਪਰ ਉਨ੍ਹਾਂ ਨੂੰ ਸਾਰਾ ਨਾ ਵੇਖੇਂ ਅਤੇ ਉੱਥੋਂ ਉਨ੍ਹਾਂ ਨੂੰ ਮੇਰੇ ਲਈ ਸਰਾਪ ਦੇ।

ਗਿਣਤੀ 23:14 (PANIRV)
Square Portrait Landscape 4K UHD
ਫੇਰ ਉਹ ਉਸ ਨੂੰ ਸੋਫ਼ੀਮ ਦੇ ਮੈਦਾਨ ਵਿੱਚ ਜਿਹੜੀ ਪਿਸਗਾਹ ਦੀ ਟੀਸੀ ਉੱਤੇ ਹੈ ਲੈ ਗਿਆ ਅਤੇ ਉਹ ਨੇ ਸੱਤ ਜਗਵੇਦੀਆਂ ਬਣਾ ਕੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।

ਗਿਣਤੀ 23:15 (PANIRV)
Square Portrait Landscape 4K UHD
ਤਾਂ ਉਸ ਨੇ ਬਾਲਾਕ ਨੂੰ ਆਖਿਆ, ਆਪਣੇ ਚੜ੍ਹਾਵੇ ਕੋਲ ਇੱਥੇ ਖੜ੍ਹਾ ਹੋ ਜਾ ਜਦ ਤੱਕ ਮੈਂ ਯਹੋਵਾਹ ਨੂੰ ਉੱਥੇ ਨਾ ਮਿਲਾਂ।

ਗਿਣਤੀ 23:16 (PANIRV)
Square Portrait Landscape 4K UHD
ਤਾਂ ਯਹੋਵਾਹ ਬਿਲਆਮ ਨੂੰ ਮਿਲਿਆ ਅਤੇ ਉਸ ਦੇ ਮੂੰਹ ਵਿੱਚ ਇੱਕ ਵਾਕ ਪਾਇਆ ਅਤੇ ਆਖਿਆ, ਬਾਲਾਕ ਨੂੰ ਜਾ ਕੇ ਇਸ ਤਰ੍ਹਾਂ ਆਖੀਂ

ਗਿਣਤੀ 23:17 (PANIRV)
Square Portrait Landscape 4K UHD
ਤਾਂ ਉਹ ਉਸ ਦੇ ਕੋਲ ਗਿਆ ਅਤੇ ਵੇਖੋ ਉਹ ਆਪਣੇ ਚੜ੍ਹਾਵੇ ਕੋਲ ਮੋਆਬ ਦੇ ਹਾਕਮਾਂ ਨਾਲ ਖੜ੍ਹਾ ਸੀ, ਤਾਂ ਬਾਲਾਕ ਨੇ ਉਸ ਨੂੰ ਆਖਿਆ, ਯਹੋਵਾਹ ਦਾ ਵਾਕ ਕੀ ਹੈ? ਉਸ ਨੇ ਆਪਣਾ ਅਗੰਮ ਵਾਕ ਬੋਲਿਆ,

ਗਿਣਤੀ 23:18 (PANIRV)
Square Portrait Landscape 4K UHD
ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ।

ਗਿਣਤੀ 23:19 (PANIRV)
Square Portrait Landscape 4K UHD
ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ, ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ। ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ? ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?

ਗਿਣਤੀ 23:20 (PANIRV)
Square Portrait Landscape 4K UHD
ਵੇਖੋ, ਮੈਨੂੰ ਬਰਕਤ ਦੇਣ ਦੀ ਆਗਿਆ ਹੋਈ ਹੈ, ਉਸ ਨੇ ਬਰਕਤ ਦਿੱਤੀ, ਇਸ ਨੂੰ ਮੈਂ ਮੋੜ ਨਹੀਂ ਸਕਦਾ।

ਗਿਣਤੀ 23:21 (PANIRV)
Square Portrait Landscape 4K UHD
ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ। ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ।

ਗਿਣਤੀ 23:22 (PANIRV)
Square Portrait Landscape 4K UHD
ਪਰਮੇਸ਼ੁਰ ਉਹ ਨੂੰ ਮਿਸਰ ਤੋਂ ਲਿਆ ਰਿਹਾ ਹੈ, ਉਹਨਾਂ ਵਿੱਚ ਸਾਨ੍ਹ ਜਿਨ੍ਹਾਂ ਜ਼ੋਰ ਹੈ।

ਗਿਣਤੀ 23:23 (PANIRV)
Square Portrait Landscape 4K UHD
ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ!

ਗਿਣਤੀ 23:24 (PANIRV)
Square Portrait Landscape 4K UHD
ਇਹ ਪਰਜਾ ਸ਼ੇਰਨੀ ਵਾਂਗੂੰ ਉੱਠੇਗੀ, ਅਤੇ ਸ਼ੇਰ ਵਾਂਗੂੰ ਆਪਣੇ ਆਪ ਨੂੰ ਖੜ੍ਹਾ ਕਰੇਗੀ, ਉਹ ਨਹੀਂ ਲੇਟੇਗੀ ਜਦ ਤੱਕ ਸ਼ਿਕਾਰ ਨਾ ਖਾ ਲਵੇ, ਅਤੇ ਸ਼ਿਕਾਰ ਦਾ ਲਹੂ ਨਾ ਪੀ ਲਵੇ।

ਗਿਣਤੀ 23:25 (PANIRV)
Square Portrait Landscape 4K UHD
ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ!

ਗਿਣਤੀ 23:26 (PANIRV)
Square Portrait Landscape 4K UHD
ਪਰ ਬਿਲਆਮ ਨੇ ਬਾਲਾਕ ਨੂੰ ਉੱਤਰ ਦਿੱਤਾ, ਕੀ ਮੈਂ ਤੈਨੂੰ ਨਹੀਂ ਦੱਸਿਆ ਕਿ ਜੋ ਕੁਝ ਯਹੋਵਾਹ ਮੈਨੂੰ ਆਖਦਾ ਹੈ ਮੈਨੂੰ ਉਹੀ ਕਰਨਾ ਪੈਂਦਾ ਹੈ?

ਗਿਣਤੀ 23:27 (PANIRV)
Square Portrait Landscape 4K UHD
ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਚੱਲ, ਮੈਂ ਤੈਨੂੰ ਇੱਕ ਹੋਰ ਥਾਂ ਲੈ ਜਾਂਵਾਂ। ਸ਼ਾਇਦ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਲੱਗੇ ਕਿ ਤੂੰ ਉੱਥੋਂ ਮੇਰੇ ਲਈ ਉਹਨਾਂ ਨੂੰ ਸਰਾਪ ਦੇਵੇਂ।

ਗਿਣਤੀ 23:28 (PANIRV)
Square Portrait Landscape 4K UHD
ਤਾਂ ਬਾਲਾਕ ਬਿਲਆਮ ਨੂੰ ਪੇਓਰ ਦੀ ਟੀਸੀ ਉੱਤੇ ਲੈ ਗਿਆ ਜਿਹੜੀ ਹੇਠਾਂ ਦੇ ਵੱਲ ਝੁੱਕੀ ਹੋਈ ਸੀ।

ਗਿਣਤੀ 23:29 (PANIRV)
Square Portrait Landscape 4K UHD
ਫੇਰ ਬਿਲਆਮ ਨੇ ਬਾਲਾਕ ਨੂੰ ਆਖਿਆ, ਇੱਥੇ ਮੇਰੇ ਲਈ ਸੱਤ ਜਗਵੇਦੀਆਂ ਬਣਾ ਅਤੇ ਮੇਰੇ ਲਈ ਇੱਥੇ ਸੱਤ ਬਲ਼ਦ ਅਤੇ ਸੱਤ ਭੇਡੂ ਤਿਆਰ ਕਰ।

ਗਿਣਤੀ 23:30 (PANIRV)
Square Portrait Landscape 4K UHD
ਤਾਂ ਬਾਲਾਕ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਬਿਲਆਮ ਨੇ ਆਖਿਆ ਅਤੇ ਹਰ ਜਗਵੇਦੀ ਉੱਤੇ ਇੱਕ ਬਲ਼ਦ ਅਤੇ ਇੱਕ ਭੇਡੂ ਚੜ੍ਹਾਇਆ।

Available Bible Translations

American Standard Version
Numbers 23 (ASV) »
King James Version
Numbers 23 (KJV) »
GOD’S WORD® (GW)
Numbers 23 (GW) »
World English Bible
Numbers 23 (WEB) »
Louis Segond 1910
Nombres 23 (LSG) »
Luther Bibel 1912
Numeri 23 (LUTH1912) »
इंडियन रिवाइज्ड वर्जन - हिंदी
गिनती 23 (HINIRV) »
ভারতীয় সংশোধিত সংস্করণ - বাংলা
গননা 23 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 23 (TAMIRV) »
इंडियन रिवाइज्ड वर्जन - मराठी
गणना 23 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 23 (TELIRV) »
ઇન્ડિયન રિવાયઝ્ડ વર્ઝન - ગુજરાતી
ગણના 23 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 23 (KANIRV) »
الكتاب المقدس باللغة العربية، فان دايك
اَلْعَدَد 23 (AVD) »
תנ ך עברי מודרני
במדבר 23 (HEB) »
Bíblia Sagrada Português
Números 23 (BSL) »
Kinh Thánh: Tiếng Việt
Dân Số 23 (VIE) »
Reina Valera Antigua
Números 23 (RVA) »
La Sacra Bibbia
Numeri 23 (RIV) »
圣 经 简体中文和合本
民 数 记 23 (CUVS) »
聖 經 繁體中文和合本
民 數 記 23 (CUVT) »
Bibla e Shenjtë
Numrat 23 (ALB) »
Svenska Bibeln 1917
4 Mosebok 23 (SV1917) »
Библия на русском
Числа 23 (RUSV) »
Українська Біблія
Числа 23 (UKR) »
Szent Biblia - Magyar
4 Mózes 23 (KAR) »
Българска Библия
Числа 23 (BULG) »
聖書 日本語
民数記 23 (JPN) »
Biblia Takatifu
Hesabu 23 (SWHULB) »
Kitaabka Quduuska Ah
Tirintii 23 (SOM) »
De Heilige Schrift
Numberi 23 (NLD) »

ਗਿਣਤੀ (PANIRV) Chapter Selection

PANIRV Book Selection List