ਗਿਣਤੀ Chapter 25 PANIRV Bible Verse Images

ਗਿਣਤੀ 25 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 25 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 25:1 (PANIRV)
Square Portrait Landscape 4K UHD
ਜਦ ਇਸਰਾਏਲ ਸ਼ਿੱਟੀਮ ਵਿੱਚ ਵੱਸਦੇ ਸਨ, ਤਦ ਲੋਕ ਮੋਆਬ ਦੀਆਂ ਕੁੜੀਆਂ ਨਾਲ ਵਿਭਚਾਰ ਕਰਨ ਲੱਗ ਪਏ।

ਗਿਣਤੀ 25:2 (PANIRV)
Square Portrait Landscape 4K UHD
ਜਦ ਉਨ੍ਹਾਂ ਨੇ ਲੋਕਾਂ ਨੂੰ ਆਪਣੇ ਦੇਵਤਿਆਂ ਦੀਆਂ ਬਲੀਆਂ ਉੱਤੇ ਬੁਲਾਇਆ ਤਾਂ ਲੋਕਾਂ ਨੇ ਖਾਧਾ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਵੀ ਟੇਕਿਆ।

ਗਿਣਤੀ 25:3 (PANIRV)
Square Portrait Landscape 4K UHD
ਸੋ ਇਸਰਾਏਲ ਬਆਲ ਪਓਰ ਦੇਵਤੇ ਨਾਲ ਰਲ ਗਿਆ ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ।

ਗਿਣਤੀ 25:4 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਲੋਕਾਂ ਦੇ ਸਾਰੇ ਮੁਖੀਆਂ ਨੂੰ ਲੈ ਕੇ ਯਹੋਵਾਹ ਦੇ ਅੱਗੇ ਧੁੱਪ ਵਿੱਚ ਟੰਗ ਦੇ ਤਾਂ ਜੋ ਯਹੋਵਾਹ ਦਾ ਕ੍ਰੋਧ ਇਸਰਾਏਲ ਤੋਂ ਟਲ ਜਾਵੇ।

ਗਿਣਤੀ 25:5 (PANIRV)
Square Portrait Landscape 4K UHD
ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ!

ਗਿਣਤੀ 25:6 (PANIRV)
Square Portrait Landscape 4K UHD
ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ।

ਗਿਣਤੀ 25:7 (PANIRV)
Square Portrait Landscape 4K UHD
ਜਦ ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਵੇਖਿਆ ਤਾਂ ਮੰਡਲੀ ਦੇ ਤੰਬੂ ਵਿੱਚੋਂ ਉੱਠ ਕੇ ਆਪਣੇ ਹੱਥ ਵਿੱਚ ਇੱਕ ਨੇਜ਼ਾ ਲਿਆ।

ਗਿਣਤੀ 25:8 (PANIRV)
Square Portrait Landscape 4K UHD
ਅਤੇ ਉਸ ਇਸਰਾਏਲੀ ਮਨੁੱਖ ਦੇ ਪਿੱਛੇ ਚਾਨਣੀ ਵਿੱਚ ਜਾ ਕੇ ਦੋਹਾਂ ਨੂੰ ਅਰਥਾਤ ਇਸਰਾਏਲੀ ਮਨੁੱਖ ਅਤੇ ਉਸ ਇਸਤਰੀ ਦੇ ਢਿੱਡ ਨੂੰ ਵਿੰਨ੍ਹ ਦਿੱਤਾ ਤਾਂ ਇਸਰਾਏਲੀਆਂ ਤੋਂ ਬਵਾ ਰੁਕ ਗਈ।

ਗਿਣਤੀ 25:9 (PANIRV)
Square Portrait Landscape 4K UHD
ਉਸ ਬਵਾ ਨਾਲ ਚੌਵੀ ਹਜ਼ਾਰ ਮਰ ਗਏ ਸਨ।

ਗਿਣਤੀ 25:10 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 25:11 (PANIRV)
Square Portrait Landscape 4K UHD
ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ। ਜਦ ਉਹ ਉਨ੍ਹਾਂ ਵਿੱਚ ਮੇਰੀ ਅਣਖ ਕਾਰਨ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਦੇ ਕਾਰਨ ਨਾਸ ਨਹੀਂ ਕੀਤਾ।

ਗਿਣਤੀ 25:12 (PANIRV)
Square Portrait Landscape 4K UHD
ਇਸ ਲਈ ਆਖ, ਕਿ ਵੇਖ, ਮੈਂ ਉਸ ਨੂੰ ਆਪਣੀ ਸ਼ਾਂਤੀ ਦਾ ਨੇਮ ਦਿੰਦਾ ਹਾਂ।

ਗਿਣਤੀ 25:13 (PANIRV)
Square Portrait Landscape 4K UHD
ਅਤੇ ਉਹ ਉਸ ਲਈ ਅਤੇ ਉਸ ਦੇ ਬਾਅਦ ਵਾਲੀ ਅੰਸ ਲਈ ਸਦਾ ਦੀ ਜਾਜਕਾਈ ਦਾ ਨੇਮ ਹੋਵੇਗਾ ਕਿਉਂ ਜੋ ਉਹ ਆਪਣੇ ਪਰਮੇਸ਼ੁਰ ਲਈ ਅਣਖੀ ਹੋਇਆ ਅਤੇ ਇਸਰਾਏਲੀਆਂ ਲਈ ਪ੍ਰਾਸਚਿਤ ਕੀਤਾ।

ਗਿਣਤੀ 25:14 (PANIRV)
Square Portrait Landscape 4K UHD
ਉਸ ਇਸਰਾਏਲੀ ਮਨੁੱਖ ਦਾ ਨਾਮ ਜ਼ਿਮਰੀ ਸੀ ਜੋ ਮਿਦਯਾਨੀ ਇਸਤਰੀ ਨਾਲ ਮਾਰਿਆ ਗਿਆ। ਉਹ ਸ਼ਿਮਓਨੀਆਂ ਵਿੱਚੋਂ ਆਪਣੇ ਪਿਤਾ ਦੇ ਪਰਿਵਾਰ ਦਾ ਪ੍ਰਧਾਨ ਸਾਲੂ ਦਾ ਪੁੱਤਰ ਸੀ।

ਗਿਣਤੀ 25:15 (PANIRV)
Square Portrait Landscape 4K UHD
ਅਤੇ ਉਸ ਮਿਦਯਾਨੀ ਇਸਤਰੀ ਦਾ ਨਾਮ ਜਿਹੜੀ ਮਾਰੀ ਗਈ ਸੂਰ ਦੀ ਧੀ ਕਾਜ਼ਬੀ ਸੀ, ਅਤੇ ਉਹ ਆਪਣੇ ਪਿਤਾ ਦੇ ਪਰਿਵਾਰ ਵਿੱਚ ਮਿਦਯਾਨ ਦੇ ਲੋਕਾਂ ਦਾ ਮੁਖੀਆ ਸੀ।

ਗਿਣਤੀ 25:16 (PANIRV)
Square Portrait Landscape 4K UHD
ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 25:17 (PANIRV)
Square Portrait Landscape 4K UHD
ਮਿਦਯਾਨੀਆਂ ਨੂੰ ਸਤਾਓ ਅਤੇ ਉਨ੍ਹਾਂ ਨੂੰ ਜਾਨੋਂ ਮਾਰੋ।

ਗਿਣਤੀ 25:18 (PANIRV)
Square Portrait Landscape 4K UHD
ਕਿਉਂ ਜੋ ਉਹ ਤੁਹਾਨੂੰ ਆਪਣੇ ਛਲਾਂ ਨਾਲ ਸਤਾਉਂਦੇ ਹਨ, ਜਿਵੇਂ ਪਓਰ ਦੀ ਗੱਲ ਵਿੱਚ ਅਤੇ ਉਨ੍ਹਾਂ ਦੀ ਭੈਣ ਮਿਦਯਾਨ ਪ੍ਰਧਾਨ ਦੀ ਧੀ ਕਾਜ਼ਬੀ ਦੀ ਗੱਲ ਵਿੱਚ ਜਿਹੜੀ ਬਵਾ ਦੇ ਦਿਨ ਪਓਰ ਦੀ ਗੱਲ ਦੇ ਕਾਰਨ ਮਾਰੀ ਗਈ।

Available Bible Translations

American Standard Version
Numbers 25 (ASV) »
King James Version
Numbers 25 (KJV) »
GOD’S WORD® (GW)
Numbers 25 (GW) »
World English Bible
Numbers 25 (WEB) »
Louis Segond 1910
Nombres 25 (LSG) »
Luther Bibel 1912
Numeri 25 (LUTH1912) »
इंडियन रिवाइज्ड वर्जन - हिंदी
गिनती 25 (HINIRV) »
ভারতীয় সংশোধিত সংস্করণ - বাংলা
গননা 25 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 25 (TAMIRV) »
इंडियन रिवाइज्ड वर्जन - मराठी
गणना 25 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 25 (TELIRV) »
ઇન્ડિયન રિવાયઝ્ડ વર્ઝન - ગુજરાતી
ગણના 25 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 25 (KANIRV) »
الكتاب المقدس باللغة العربية، فان دايك
اَلْعَدَد 25 (AVD) »
תנ ך עברי מודרני
במדבר 25 (HEB) »
Bíblia Sagrada Português
Números 25 (BSL) »
Kinh Thánh: Tiếng Việt
Dân Số 25 (VIE) »
Reina Valera Antigua
Números 25 (RVA) »
La Sacra Bibbia
Numeri 25 (RIV) »
圣 经 简体中文和合本
民 数 记 25 (CUVS) »
聖 經 繁體中文和合本
民 數 記 25 (CUVT) »
Bibla e Shenjtë
Numrat 25 (ALB) »
Svenska Bibeln 1917
4 Mosebok 25 (SV1917) »
Библия на русском
Числа 25 (RUSV) »
Українська Біблія
Числа 25 (UKR) »
Szent Biblia - Magyar
4 Mózes 25 (KAR) »
Българска Библия
Числа 25 (BULG) »
聖書 日本語
民数記 25 (JPN) »
Biblia Takatifu
Hesabu 25 (SWHULB) »
Kitaabka Quduuska Ah
Tirintii 25 (SOM) »
De Heilige Schrift
Numberi 25 (NLD) »

ਗਿਣਤੀ (PANIRV) Chapter Selection

PANIRV Book Selection List