ਗਿਣਤੀ Chapter 26 PANIRV Bible Verse Images

ਗਿਣਤੀ 26 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 26 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 26:1 (PANIRV)
Square Portrait Landscape 4K UHD
ਬਵਾ ਦੇ ਮਗਰੋਂ ਅਜਿਹਾ ਹੋਇਆ ਕਿ ਯਹੋਵਾਹ ਨੇ ਮੂਸਾ ਅਤੇ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖਿਆ,

ਗਿਣਤੀ 26:2 (PANIRV)
Square Portrait Landscape 4K UHD
ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ।

ਗਿਣਤੀ 26:3 (PANIRV)
Square Portrait Landscape 4K UHD
ਤਦ ਮੂਸਾ ਅਤੇ ਅਲਆਜ਼ਾਰ ਜਾਜਕ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ, ਉਨ੍ਹਾਂ ਨੂੰ ਬੋਲੇ,

ਗਿਣਤੀ 26:4 (PANIRV)
Square Portrait Landscape 4K UHD
ਵੀਹ ਸਾਲ ਅਤੇ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਤੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ।

ਗਿਣਤੀ 26:5 (PANIRV)
Square Portrait Landscape 4K UHD
ਰਊਬੇਨ ਇਸਰਾਏਲ ਦਾ ਪਹਿਲੌਠਾ। ਰਊਬੇਨ ਦੇ ਪੁੱਤਰ, ਹਨੋਕ ਤੋਂ ਹਨੋਕੀਆਂ ਦਾ ਪਰਿਵਾਰ, ਪੱਲੂ ਤੋਂ ਪੱਲੂਆਂ ਦਾ ਪਰਿਵਾਰ, ਹਸਰੋਨ ਤੋਂ ਹਸਰੋਨੀਆਂ ਦਾ ਪਰਿਵਾਰ,

ਗਿਣਤੀ 26:6 (PANIRV)
Square Portrait Landscape 4K UHD
ਕਰਮੀ ਤੋਂ ਕਰਮੀਆਂ ਦਾ ਪਰਿਵਾਰ

ਗਿਣਤੀ 26:7 (PANIRV)
Square Portrait Landscape 4K UHD
ਇਹ ਰਊਬੇਨੀਆਂ ਦੇ ਪਰਿਵਾਰ ਹਨ ਅਤੇ ਜਿਹੜੇ ਉਨ੍ਹਾਂ ਵਿੱਚੋਂ ਗਿਣੇ ਗਏ ਉਹ ਤਿਰਤਾਲੀ ਹਜ਼ਾਰ ਸੱਤ ਸੌ ਤੀਹ ਸਨ।

ਗਿਣਤੀ 26:8 (PANIRV)
Square Portrait Landscape 4K UHD
ਅਤੇ ਪੱਲੂ ਦਾ ਪੁੱਤਰ ਅਲੀਆਬ ਸੀ।

ਗਿਣਤੀ 26:9 (PANIRV)
Square Portrait Landscape 4K UHD
ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ। ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ।

ਗਿਣਤੀ 26:10 (PANIRV)
Square Portrait Landscape 4K UHD
ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ।

ਗਿਣਤੀ 26:11 (PANIRV)
Square Portrait Landscape 4K UHD
ਪਰ ਕੋਰਹ ਦੇ ਪੁੱਤਰ ਨਹੀਂ ਮਰੇ।

ਗਿਣਤੀ 26:12 (PANIRV)
Square Portrait Landscape 4K UHD
ਸ਼ਿਮਓਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਨਮੂਏਲ ਤੋਂ ਨਮੂਏਲੀਆਂ ਦਾ ਪਰਿਵਾਰ, ਯਾਮੀਨ ਤੋਂ ਯਮੀਨੀਆਂ ਦਾ ਪਰਿਵਾਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ,

ਗਿਣਤੀ 26:13 (PANIRV)
Square Portrait Landscape 4K UHD
ਜ਼ਰਹ ਤੋਂ ਜ਼ਰਹੀਆਂ ਦਾ ਟੱਬਰ, ਸ਼ਾਊਲ ਤੋਂ ਸ਼ਾਊਲੀਆਂ ਦਾ ਟੱਬਰ

ਗਿਣਤੀ 26:14 (PANIRV)
Square Portrait Landscape 4K UHD
ਇਹ ਸ਼ਿਮਓਨੀਆਂ ਦੇ ਟੱਬਰ ਹਨ ਅਤੇ ਉਹ ਬਾਈ ਹਜ਼ਾਰ ਦੋ ਸੌ ਸਨ।

ਗਿਣਤੀ 26:15 (PANIRV)
Square Portrait Landscape 4K UHD
ਗਾਦ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਫ਼ੋਨ ਤੋਂ ਸਫ਼ੋਨੀਆਂ ਦਾ ਟੱਬਰ, ਹੱਗੀ ਤੋਂ ਹੱਗੀਆਂ ਦਾ ਟੱਬਰ, ਸੂਨੀ ਤੋਂ ਸੂਨੀਆਂ ਦਾ ਟੱਬਰ,

ਗਿਣਤੀ 26:16 (PANIRV)
Square Portrait Landscape 4K UHD
ਆਜ਼ਨੀ ਤੋਂ ਆਜ਼ਨੀਆਂ ਦਾ ਟੱਬਰ, ਏਰੀ ਤੋਂ ਏਰੀਆਂ ਦਾ ਟੱਬਰ,

ਗਿਣਤੀ 26:17 (PANIRV)
Square Portrait Landscape 4K UHD
ਅਰੋਦ ਤੋਂ ਅਰੋਦੀਆਂ ਦਾ ਟੱਬਰ, ਅਰਏਲੀ ਤੋਂ ਅਰਏਲੀਆਂ ਦਾ ਟੱਬਰ,

ਗਿਣਤੀ 26:18 (PANIRV)
Square Portrait Landscape 4K UHD
ਇਹ ਗਾਦੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਇਹ ਚਾਲ੍ਹੀ ਹਜ਼ਾਰ ਪੰਜ ਸੌ ਸਨ।

ਗਿਣਤੀ 26:19 (PANIRV)
Square Portrait Landscape 4K UHD
ਯਹੂਦਾਹ ਦੇ ਪੁੱਤਰ ਏਰ ਅਤੇ ਓਨਾਨ ਸਨ ਅਤੇ ਏਰ ਅਤੇ ਓਨਾਨ ਕਨਾਨ ਦੇਸ ਵਿੱਚ ਮਰ ਗਏ।

ਗਿਣਤੀ 26:20 (PANIRV)
Square Portrait Landscape 4K UHD
ਯਹੂਦਾਹ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ,

ਗਿਣਤੀ 26:21 (PANIRV)
Square Portrait Landscape 4K UHD
ਪਰਸ ਦੇ ਪੁੱਤਰ ਇਹ ਸਨ, ਹਸਰੋਨ ਤੋਂ ਹਸਰੋਨੀਆਂ ਦਾ ਟੱਬਰ, ਹਾਮੂਲ ਤੋਂ ਹਮੂਲੀਆਂ ਦਾ ਟੱਬਰ,

ਗਿਣਤੀ 26:22 (PANIRV)
Square Portrait Landscape 4K UHD
ਇਹ ਯਹੂਦਾਹ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਉਹ ਛਿਹੱਤਰ ਹਜ਼ਾਰ ਪੰਜ ਸੌ ਸਨ।

ਗਿਣਤੀ 26:23 (PANIRV)
Square Portrait Landscape 4K UHD
ਯਿੱਸਾਕਾਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਤੋਲਾ ਤੋਂ ਤੋਲੀਆਂ ਦਾ ਟੱਬਰ, ਪੁੱਵਾਹ ਤੋਂ ਪੂਨੀਆਂ ਦਾ ਟੱਬਰ

ਗਿਣਤੀ 26:24 (PANIRV)
Square Portrait Landscape 4K UHD
ਯਾਸ਼ੂਬ ਤੋਂ ਯਾਸ਼ੂਬੀਆਂ ਦਾ ਟੱਬਰ, ਸ਼ਿਮਰੋਨ ਤੋਂ ਸ਼ਿਮਰੋਨੀਆਂ ਦਾ ਟੱਬਰ

ਗਿਣਤੀ 26:25 (PANIRV)
Square Portrait Landscape 4K UHD
ਇਹ ਯਿੱਸਾਕਾਰ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਅਤੇ ਉਹ ਚੌਂਹਠ ਹਜ਼ਾਰ ਤਿੰਨ ਸੌ ਸਨ।

ਗਿਣਤੀ 26:26 (PANIRV)
Square Portrait Landscape 4K UHD
ਜ਼ਬੂਲੁਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਰਦ ਤੋਂ ਸਰਦੀਆਂ ਦਾ ਟੱਬਰ, ਏਲੋਨ ਤੋਂ ਏਲੋਨੀਆਂ ਦਾ ਟੱਬਰ, ਯਹਲਏਲ ਤੋਂ ਯਹਲਏਲੀਆਂ ਦਾ ਟੱਬਰ

ਗਿਣਤੀ 26:27 (PANIRV)
Square Portrait Landscape 4K UHD
ਇਹ ਜ਼ਬੂਲੁਨੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਸੱਠ ਹਜ਼ਾਰ ਪੰਜ ਸੌ ਸਨ।

ਗਿਣਤੀ 26:28 (PANIRV)
Square Portrait Landscape 4K UHD
ਯੂਸੁਫ਼ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਤੇ ਇਫ਼ਰਾਈਮ

ਗਿਣਤੀ 26:29 (PANIRV)
Square Portrait Landscape 4K UHD
ਮਨੱਸ਼ਹ ਦੇ ਪੁੱਤਰ, ਮਾਕੀਰ ਤੋਂ ਮਾਕੀਰੀਆਂ ਦਾ ਟੱਬਰ, ਅਤੇ ਮਾਕੀਰ ਤੋਂ ਗਿਲਆਦ ਜੰਮਿਆ, ਗਿਲਆਦੀਆਂ ਦਾ ਟੱਬਰ

ਗਿਣਤੀ 26:30 (PANIRV)
Square Portrait Landscape 4K UHD
ਇਹ ਗਿਲਆਦ ਦੇ ਪੁੱਤਰ, ਈਅਜ਼ਰ ਤੋਂ ਈਅਜ਼ਰੀਆਂ ਦਾ ਟੱਬਰ, ਹੇਲਕ ਤੋਂ ਹੇਲਕੀਆਂ ਦਾ ਟੱਬਰ

ਗਿਣਤੀ 26:31 (PANIRV)
Square Portrait Landscape 4K UHD
ਅਤੇ ਅਸਰੀਏਲ ਤੋਂ ਅਸਰੀਏਲੀਆਂ ਦਾ ਟੱਬਰ ਅਤੇ ਸ਼ਕਮ ਤੋਂ ਸ਼ਕਮੀਆਂ ਦਾ ਟੱਬਰ

ਗਿਣਤੀ 26:32 (PANIRV)
Square Portrait Landscape 4K UHD
ਅਤੇ ਸ਼ਮੀਦਾ ਤੋਂ ਸ਼ਮੀਦਾਈਆਂ ਦਾ ਟੱਬਰ ਅਤੇ ਹੇਫ਼ਰ ਤੋਂ ਹੇਫ਼ਰੀਆਂ ਦਾ ਟੱਬਰ

ਗਿਣਤੀ 26:33 (PANIRV)
Square Portrait Landscape 4K UHD
ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤਰ ਕੋਲ ਪੁੱਤਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ ਸਨ।

ਗਿਣਤੀ 26:34 (PANIRV)
Square Portrait Landscape 4K UHD
ਇਹ ਮਨੱਸ਼ਹ ਦੇ ਟੱਬਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਬਵੰਜਾ ਹਜ਼ਾਰ ਸੱਤ ਸੌ ਸਨ।

ਗਿਣਤੀ 26:35 (PANIRV)
Square Portrait Landscape 4K UHD
ਇਫ਼ਰਾਈਮ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੁਥਲਹ ਤੋਂ ਸ਼ੁਥਲਹੀਆਂ ਦਾ ਟੱਬਰ, ਬੇਕੇਰ ਤੋਂ ਬੇਕੇਰਿਆਂ ਦਾ ਟੱਬਰ, ਤਹਨ ਤੋਂ ਤਹਨੀਆਂ ਦਾ ਟੱਬਰ

ਗਿਣਤੀ 26:36 (PANIRV)
Square Portrait Landscape 4K UHD
ਅਤੇ ਇਹ ਸ਼ੁਥਲਹ ਦੇ ਪੁੱਤਰ ਸਨ, ਏਰਾਨ ਤੋਂ ਏਰਾਨੀਆਂ ਦਾ ਟੱਬਰ,

ਗਿਣਤੀ 26:37 (PANIRV)
Square Portrait Landscape 4K UHD
ਇਹ ਇਫ਼ਰਾਈਮ ਦੇ ਪੁੱਤਰਾਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਬੱਤੀ ਹਜ਼ਾਰ ਪੰਜ ਸੌ ਸਨ। ਇਹ ਯੂਸੁਫ਼ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।

ਗਿਣਤੀ 26:38 (PANIRV)
Square Portrait Landscape 4K UHD
ਬਿਨਯਾਮੀਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਬਲਾ ਤੋਂ ਬਲੀਆਂ ਦਾ ਟੱਬਰ ਅਸ਼ਬੇਲ ਤੋਂ ਅਸ਼ਬੇਲੀਆਂ ਦਾ ਟੱਬਰ, ਅਹੀਰਾਮ ਤੋਂ ਅਹੀਰਾਮੀਆਂ ਦਾ ਟੱਬਰ,

ਗਿਣਤੀ 26:39 (PANIRV)
Square Portrait Landscape 4K UHD
ਸ਼ਫ਼ੂਫ਼ਾਮ ਤੋਂ ਸ਼ਫੂਫ਼ਾਮੀਆਂ ਦਾ ਟੱਬਰ, ਹੂਫ਼ਾਮ ਤੋਂ ਹੂਫ਼ਾਮੀਆਂ ਟੱਬਰ

ਗਿਣਤੀ 26:40 (PANIRV)
Square Portrait Landscape 4K UHD
ਅਤੇ ਬਲਾ ਦੇ ਪੁੱਤਰ ਅਰਦ ਅਤੇ ਨਅਮਾਨ ਸਨ। ਅਰਦ ਤੋਂ ਅਰਦੀਆਂ ਦਾ ਟੱਬਰ, ਨਆਮਾਨ ਤੋਂ ਨਆਮਾਨੀਆਂ ਦਾ ਟੱਬਰ

ਗਿਣਤੀ 26:41 (PANIRV)
Square Portrait Landscape 4K UHD
ਇਹ ਬਿਨਯਾਮੀਨ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੰਤਾਲੀ ਹਜ਼ਾਰ ਛੇ ਸੌ ਸਨ।

ਗਿਣਤੀ 26:42 (PANIRV)
Square Portrait Landscape 4K UHD
ਦਾਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸ਼ੂਹਾਮ ਤੋਂ ਸ਼ੂਹਾਮੀਆਂ ਦਾ ਟੱਬਰ, ਇਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।

ਗਿਣਤੀ 26:43 (PANIRV)
Square Portrait Landscape 4K UHD
ਸ਼ੂਹਾਮੀਆਂ ਦੇ ਸਾਰੇ ਟੱਬਰ ਦੇ ਗਿਣੇ ਹੋਇਆਂ ਅਨੁਸਾਰ ਚੌਂਹਠ ਹਜ਼ਾਰ ਚਾਰ ਸੌ ਸਨ।

ਗਿਣਤੀ 26:44 (PANIRV)
Square Portrait Landscape 4K UHD
ਆਸ਼ੇਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰੀਆਹ ਤੋਂ ਬਰੀਈਆਂ ਦਾ ਟੱਬਰ

ਗਿਣਤੀ 26:45 (PANIRV)
Square Portrait Landscape 4K UHD
ਬਰੀਆਹ ਦੇ ਪੁੱਤਰ ਤੋਂ, ਹੇਬਰ ਤੋਂ ਹੇਬਰੀਆਂ ਦਾ ਟੱਬਰ, ਮਲਕੀਏਲ ਤੋਂ ਮਲਕੀਏਲੀਆਂ ਦਾ ਟੱਬਰ

ਗਿਣਤੀ 26:46 (PANIRV)
Square Portrait Landscape 4K UHD
ਅਤੇ ਆਸ਼ੇਰ ਦੀ ਧੀ ਦਾ ਨਾਮ ਸਰਹ ਸੀ।

ਗਿਣਤੀ 26:47 (PANIRV)
Square Portrait Landscape 4K UHD
ਇਹ ਆਸ਼ੇਰੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਤਿਰਵੰਜਾ ਹਜ਼ਾਰ ਚਾਰ ਸੌ ਸਨ।

ਗਿਣਤੀ 26:48 (PANIRV)
Square Portrait Landscape 4K UHD
ਨਫ਼ਤਾਲੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਯਹਸਏਲ ਤੋਂ ਯਹਸਏਲੀਆਂ ਦਾ ਟੱਬਰ, ਗੂਨੀ ਤੋਂ ਗੂਨੀਆਂ ਦਾ ਟੱਬਰ

ਗਿਣਤੀ 26:49 (PANIRV)
Square Portrait Landscape 4K UHD
ਯੇਸਰ ਤੋਂ ਯੇਸਰੀਆਂ ਦਾ ਟੱਬਰ, ਸ਼ਿੱਲੇਮ ਤੋਂ ਸ਼ਿੱਲੇਮੀਆਂ ਦਾ ਟੱਬਰ

ਗਿਣਤੀ 26:50 (PANIRV)
Square Portrait Landscape 4K UHD
ਇਹ ਨਫ਼ਤਾਲੀ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੈਂਤਾਲੀ ਹਜ਼ਾਰ ਚਾਰ ਸੌ ਸਨ।

ਗਿਣਤੀ 26:51 (PANIRV)
Square Portrait Landscape 4K UHD
ਇਹ ਇਸਰਾਏਲੀਆਂ ਦੇ ਗਿਣੇ ਹੋਏ ਛੇ ਲੱਖ ਇੱਕ ਹਜ਼ਾਰ ਸੱਤ ਸੌ ਤੀਹ ਸਨ।

ਗਿਣਤੀ 26:52 (PANIRV)
Square Portrait Landscape 4K UHD
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 26:53 (PANIRV)
Square Portrait Landscape 4K UHD
ਇਨ੍ਹਾਂ ਦੀ ਜ਼ਮੀਨ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ

ਗਿਣਤੀ 26:54 (PANIRV)
Square Portrait Landscape 4K UHD
ਬਹੁਤਿਆਂ ਲਈ ਤੂੰ ਵੱਡੀ ਜ਼ਮੀਨ ਦੇਈਂ। ਅਤੇ ਥੋੜ੍ਹਿਆਂ ਲਈ ਛੋਟੀ ਜ਼ਮੀਨ ਦੇਈਂ। ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਜ਼ਮੀਨ ਦਿੱਤੀ ਜਾਵੇ।

ਗਿਣਤੀ 26:55 (PANIRV)
Square Portrait Landscape 4K UHD
ਤਾਂ ਵੀ ਚਿੱਠੀਆਂ ਪਾ ਕੇ ਧਰਤੀ ਵੰਡੀ। ਉਨ੍ਹਾਂ ਦੇ ਪੁਰਖਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਉਹ ਜ਼ਮੀਨ ਲੈਣ।

ਗਿਣਤੀ 26:56 (PANIRV)
Square Portrait Landscape 4K UHD
ਚਿੱਠੀ ਪਾਉਣ ਨਾਲ ਜ਼ਮੀਨ ਬਹੁਤਿਆਂ ਅਤੇ ਥੋੜ੍ਹਿਆਂ ਵਿੱਚ ਵੰਡੀ ਜਾਵੇ।

ਗਿਣਤੀ 26:57 (PANIRV)
Square Portrait Landscape 4K UHD
ਇਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ, ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ

ਗਿਣਤੀ 26:58 (PANIRV)
Square Portrait Landscape 4K UHD
ਇਹ ਲੇਵੀ ਦੇ ਟੱਬਰ ਹਨ, ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੂਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ

ਗਿਣਤੀ 26:59 (PANIRV)
Square Portrait Landscape 4K UHD
ਅਤੇ ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ ਅਤੇ ਉਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜੰਮੀ ਅਤੇ ਉਹ ਅਮਰਾਮ ਲਈ ਹਾਰੂਨ ਅਤੇ ਮੂਸਾ ਅਤੇ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ।

ਗਿਣਤੀ 26:60 (PANIRV)
Square Portrait Landscape 4K UHD
ਅਤੇ ਹਾਰੂਨ ਲਈ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ ਜੰਮੇ।

ਗਿਣਤੀ 26:61 (PANIRV)
Square Portrait Landscape 4K UHD
ਅਤੇ ਨਾਦਾਬ ਅਤੇ ਅਬੀਹੂ ਮਰ ਗਏ ਜਦ ਉਹ ਓਪਰੀ ਅੱਗ ਯਹੋਵਾਹ ਦੇ ਸਨਮੁਖ ਲਿਆਏ।

ਗਿਣਤੀ 26:62 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਗਿਣੇ ਹੋਏ ਅਰਥਾਤ ਸਾਰੇ ਆਦਮੀ ਇੱਕ ਮਹੀਨੇ ਦੇ ਅਤੇ ਉੱਪਰ ਦੇ ਤੇਈ ਹਜ਼ਾਰ ਸਨ। ਉਹ ਇਸਰਾਏਲੀਆਂ ਵਿੱਚ ਇਸ ਲਈ ਨਹੀਂ ਗਿਣੇ ਗਏ ਕਿ ਉਨ੍ਹਾਂ ਨੂੰ ਇਸਰਾਏਲੀਆਂ ਵਿੱਚ ਕੋਈ ਜ਼ਮੀਨ ਨਹੀਂ ਦਿੱਤੀ ਗਈ।

ਗਿਣਤੀ 26:63 (PANIRV)
Square Portrait Landscape 4K UHD
ਇਹ ਉਹ ਹਨ ਜਿਹੜੇ ਮੂਸਾ ਅਤੇ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ।

ਗਿਣਤੀ 26:64 (PANIRV)
Square Portrait Landscape 4K UHD
ਪਰ ਇਨ੍ਹਾਂ ਵਿੱਚ, ਉਨ੍ਹਾਂ ਗਿਣਿਆਂ ਹੋਇਆਂ ਇਸਰਾਏਲੀਆਂ ਵਿੱਚੋਂ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਸੀਨਈ ਦੀ ਉਜਾੜ ਵਿੱਚ ਗਿਣਿਆ ਸੀ ਇੱਕ ਵੀ ਮਨੁੱਖ ਨਹੀਂ ਸੀ।

ਗਿਣਤੀ 26:65 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਉਹ ਉਜਾੜ ਵਿੱਚ ਜ਼ਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ।

Available Bible Translations

American Standard Version (ASV)
Numbers 26 (ASV) »
King James Version (KJV)
Numbers 26 (KJV) »
GOD’S WORD® (GW)
Numbers 26 (GW) »
Berean Bible (BSB)
Numbers 26 (BSB) »
World English Bible (WEB)
Numbers 26 (WEB) »
French Bible (LSG)
Nombres 26 (LSG) »
German Bible (LUTH1912)
Numeri 26 (LUTH1912) »
Bengali Bible (BENIRV)
গননা 26 (BENIRV) »
Marathi Bible (MARIRV)
गणना 26 (MARIRV) »
Gujarati Bible (GUJIRV)
ગણના 26 (GUJIRV) »
Hebrew Bible (HEB)
במדבר 26 (HEB) »
Portuguese Bible (BSL)
Números 26 (BSL) »
Vietnamese Bible (VIE)
Dân Số 26 (VIE) »
Spanish Bible (RVA)
Números 26 (RVA) »
Italian Bible (RIV)
Numeri 26 (RIV) »
Chinese Simplified (CUVS)
民 数 记 26 (CUVS) »
Chinese Traditional (CUVT)
民 數 記 26 (CUVT) »
Albanian Bible (ALB)
Numrat 26 (ALB) »
Swedish Bible (SV1917)
4 Mosebok 26 (SV1917) »
Russian Bible (RUSV)
Числа 26 (RUSV) »
Ukrainian Bible (UKR)
Числа 26 (UKR) »
Hungarian Bible (KAR)
4 Mózes 26 (KAR) »
Bulgarian Bible (BULG)
Числа 26 (BULG) »
Japanese Bible (JPN)
民数記 26 (JPN) »
Norwegian Bible (NORSK)
4 Mosebok 26 (NORSK) »

ਗਿਣਤੀ (PANIRV) Chapter Selection

PANIRV Book Selection List