ਗਿਣਤੀ Chapter 34 PANIRV Bible Verse Images

ਗਿਣਤੀ 34 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 34 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 34:1 (PANIRV)
Square Portrait Landscape 4K UHD
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 34:2 (PANIRV)
Square Portrait Landscape 4K UHD
ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਪ੍ਰਵੇਸ਼ ਕਰੋ (ਉਹ ਦੇਸ ਜਿਹੜਾ ਤੁਹਾਡੀ ਵਿਰਾਸਤ ਹੋਣ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੱਕ)

ਗਿਣਤੀ 34:3 (PANIRV)
Square Portrait Landscape 4K UHD
ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਨੇੜੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਪੂਰਬ ਵੱਲ ਹੋਵੇ।

ਗਿਣਤੀ 34:4 (PANIRV)
Square Portrait Landscape 4K UHD
ਤੁਹਾਡੀ ਹੱਦ ਦੱਖਣ ਵਿੱਚ ਅਕਰਾਬੀਮ ਦੀ ਚੜ੍ਹਾਈ ਵੱਲ ਮੁੜੇ, ਫਿਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਓ ਦੱਖਣ ਤੋਂ ਕਾਦੇਸ਼-ਬਰਨੇਆ ਤੱਕ ਹੋਵੇ ਅਤੇ ਹਸਰ-ਅੱਦਾਰ ਤੱਕ ਜਾ ਕੇ ਅਸਮੋਨ ਨੂੰ ਪਹੁੰਚੇ।

ਗਿਣਤੀ 34:5 (PANIRV)
Square Portrait Landscape 4K UHD
ਤਾਂ ਉਹ ਹੱਦ ਅਸਮੋਨ ਤੋਂ ਮਿਸਰ ਦੀ ਨਦੀ ਤੱਕ ਘੁੰਮੇ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਹੋਵੇ।

ਗਿਣਤੀ 34:6 (PANIRV)
Square Portrait Landscape 4K UHD
ਅਤੇ ਤੁਹਾਡੀ ਪੱਛਮ ਵਾਲੇ ਪਾਸੇ ਦੀ ਹੱਦ ਮਹਾਂ ਸਮੁੰਦਰ ਹੋਵੇ। ਇਹ ਤੁਹਾਡੇ ਪੱਛਮ ਵਾਲੇ ਪਾਸੇ ਦੀ ਹੱਦ ਹੋਵੇ।

ਗਿਣਤੀ 34:7 (PANIRV)
Square Portrait Landscape 4K UHD
ਮਹਾਂ ਸਮੁੰਦਰ ਤੋਂ ਤੁਸੀਂ ਹੋਰ ਨਾਮ ਦੇ ਪਰਬਤ ਤੱਕ ਨਿਸ਼ਾਨ ਲਾਓ ਜੋ ਇਹ ਤੁਹਾਡੀ ਉੱਤਰ ਵੱਲ ਦੀ ਹੱਦ ਹੋਵੇ।

ਗਿਣਤੀ 34:8 (PANIRV)
Square Portrait Landscape 4K UHD
ਹੋਰ ਪਰਬਤ ਤੋਂ ਤੁਸੀਂ ਨਿਸ਼ਾਨ ਹਮਾਥ ਦੇ ਰਾਹ ਤੱਕ ਲਗਾਉ ਤਾਂ ਇਹ ਹੱਦ ਸਦਾਦ ਤੱਕ ਪਹੁੰਚੇ।

ਗਿਣਤੀ 34:9 (PANIRV)
Square Portrait Landscape 4K UHD
ਫੇਰ ਹੱਦ ਜ਼ਿਫਰੋਨ ਤੱਕ ਜਾਵੇ ਅਤੇ ਉਹ ਦਾ ਫੈਲਾਓ ਹਸਰ-ਏਨਾਨ ਤੱਕ ਹੋਵੇ। ਇਹ ਤੁਹਾਡੀ ਉੱਤਰ ਦੀ ਹੱਦ ਹੋਵੇ।

ਗਿਣਤੀ 34:10 (PANIRV)
Square Portrait Landscape 4K UHD
ਤੁਸੀਂ ਆਪਣੀ ਪੂਰਬੀ ਹੱਦ ਲਈ ਹਸਰ-ਏਨਾਨ ਤੋਂ ਸ਼ਫਾਮ ਤੱਕ ਨਿਸ਼ਾਨ ਲਾਓ।

ਗਿਣਤੀ 34:11 (PANIRV)
Square Portrait Landscape 4K UHD
ਅਤੇ ਸ਼ਫਾਮ ਤੋਂ ਰਿਬਲਾਹ ਤੱਕ ਆਯਿਨ ਦੇ ਪੂਰਬ ਵੱਲੋਂ ਹੇਠਾਂ ਨੂੰ ਜਾਵੇ। ਅਤੇ ਪੂਰਬ ਵੱਲ ਕਿੰਨਰਥ ਦੀ ਝੀਲ ਦੇ ਕੰਢੇ ਤੱਕ ਪਹੁੰਚ ਕੇ ਤੁਹਾਡੀ ਹੱਦ ਪੱਛਮ ਨੂੰ ਜਾਵੇ।

ਗਿਣਤੀ 34:12 (PANIRV)
Square Portrait Landscape 4K UHD
ਅਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਓ ਖਾਰੇ ਸਮੁੰਦਰ ਤੱਕ ਹੋਵੇ। ਇਹ ਤੁਹਾਡੀ ਧਰਤੀ ਦੇ ਆਲੇ-ਦੁਆਲੇ ਦੀਆਂ ਹੱਦਾਂ ਹੋਣ।

ਗਿਣਤੀ 34:13 (PANIRV)
Square Portrait Landscape 4K UHD
ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਦੇਸ ਹੈ ਜਿਸ ਦਾ ਅਧਿਕਾਰ ਤੁਸੀਂ ਪਰਚੀਆਂ ਪਾ ਕੇ ਲਵੋਗੇ ਜਿਵੇਂ ਤੁਹਾਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ।

ਗਿਣਤੀ 34:14 (PANIRV)
Square Portrait Landscape 4K UHD
ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਪਾ ਲਿਆ ਹੈ।

ਗਿਣਤੀ 34:15 (PANIRV)
Square Portrait Landscape 4K UHD
ਇਨ੍ਹਾਂ ਦੋਹਾਂ ਗੋਤਾਂ ਨੇ ਅਤੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਯਰਦਨ ਪਾਰ ਯਰੀਹੋ ਕੋਲ, ਪੂਰਬ ਦਿਸ਼ਾ ਵੱਲ ਪਾ ਲਿਆ ਹੈ।

ਗਿਣਤੀ 34:16 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 34:17 (PANIRV)
Square Portrait Landscape 4K UHD
ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜੋ ਤੁਹਾਡੇ ਲਈ ਦੇਸ ਦੀ ਜ਼ਮੀਨ ਵੰਡਣ। ਅਲਆਜ਼ਾਰ ਜਾਜਕ ਅਤੇ ਨੂਨ ਦਾ ਪੁੱਤਰ ਯਹੋਸ਼ੁਆ।

ਗਿਣਤੀ 34:18 (PANIRV)
Square Portrait Landscape 4K UHD
ਨਾਲੇ ਤੁਸੀਂ ਹਰ ਗੋਤ ਤੋਂ ਇੱਕ-ਇੱਕ ਪ੍ਰਧਾਨ ਦੇਸ ਦੀ ਜ਼ਮੀਨ ਵੰਡਣ ਲਈ ਲਿਓ।

ਗਿਣਤੀ 34:19 (PANIRV)
Square Portrait Landscape 4K UHD
ਅਤੇ ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹੋਣ, ਯਹੂਦਾਹ ਦੇ ਗੋਤ ਲਈ ਯਫ਼ੁੰਨਹ ਦਾ ਪੁੱਤਰ ਕਾਲੇਬ

ਗਿਣਤੀ 34:20 (PANIRV)
Square Portrait Landscape 4K UHD
ਸ਼ਿਮਓਨੀਆਂ ਦੇ ਗੋਤ ਲਈ ਅੰਮੀਹੂਦ ਦਾ ਪੁੱਤਰ ਸ਼ਮੂਏਲ

ਗਿਣਤੀ 34:21 (PANIRV)
Square Portrait Landscape 4K UHD
ਬਿਨਯਾਮੀਨ ਦੇ ਗੋਤ ਲਈ ਕਿਸਲੋਨ ਦਾ ਪੁੱਤਰ ਅਲੀਦਾਦ

ਗਿਣਤੀ 34:22 (PANIRV)
Square Portrait Landscape 4K UHD
ਦਾਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਯਾਗਲੀ ਦਾ ਪੁੱਤਰ ਬੁੱਕੀ

ਗਿਣਤੀ 34:23 (PANIRV)
Square Portrait Landscape 4K UHD
ਯੂਸੁਫ਼ ਦੇ ਪੁੱਤਰਾਂ ਵਿੱਚੋਂ ਮਨੱਸ਼ੀਆਂ ਦੇ ਗੋਤ ਲਈ ਇੱਕ ਪ੍ਰਧਾਨ ਏਫ਼ੋਦ ਦਾ ਪੁੱਤਰ ਹੰਨੀਏਲ

ਗਿਣਤੀ 34:24 (PANIRV)
Square Portrait Landscape 4K UHD
ਅਤੇ ਇਫ਼ਰਾਈਮੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਿਫ਼ਟਾਨ ਦਾ ਪੁੱਤਰ ਕਮੂਏਲ

ਗਿਣਤੀ 34:25 (PANIRV)
Square Portrait Landscape 4K UHD
ਅਤੇ ਜ਼ਬੂਲੁਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਪਰਨਾਕ ਦਾ ਪੁੱਤਰ ਅਲੀਸਾਫ਼ਾਨ

ਗਿਣਤੀ 34:26 (PANIRV)
Square Portrait Landscape 4K UHD
ਅਤੇ ਯਿੱਸਾਕਾਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੱਜ਼ਾਨ ਦਾ ਪੁੱਤਰ ਪਲਟੀਏਲ

ਗਿਣਤੀ 34:27 (PANIRV)
Square Portrait Landscape 4K UHD
ਅਤੇ ਆਸ਼ੇਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਲੋਮੀ ਦਾ ਪੁੱਤਰ ਅਹੀਹੂਦ

ਗਿਣਤੀ 34:28 (PANIRV)
Square Portrait Landscape 4K UHD
ਅਤੇ ਨਫ਼ਤਾਲੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੰਮੀਹੂਦ ਦਾ ਪੁੱਤਰ ਪਦਹੇਲ

ਗਿਣਤੀ 34:29 (PANIRV)
Square Portrait Landscape 4K UHD
ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਉਹ ਇਸਰਾਏਲੀਆਂ ਲਈ ਕਨਾਨ ਦੇਸ ਦੀ ਜ਼ਮੀਨ ਵੰਡਣ।

Available Bible Translations

American Standard Version
Numbers 34 (ASV) »
King James Version
Numbers 34 (KJV) »
GOD’S WORD® (GW)
Numbers 34 (GW) »
World English Bible
Numbers 34 (WEB) »
Louis Segond 1910
Nombres 34 (LSG) »
Luther Bibel 1912
Numeri 34 (LUTH1912) »
इंडियन रिवाइज्ड वर्जन - हिंदी
गिनती 34 (HINIRV) »
ভারতীয় সংশোধিত সংস্করণ - বাংলা
গননা 34 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 34 (TAMIRV) »
इंडियन रिवाइज्ड वर्जन - मराठी
गणना 34 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 34 (TELIRV) »
ઇન્ડિયન રિવાયઝ્ડ વર્ઝન - ગુજરાતી
ગણના 34 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 34 (KANIRV) »
الكتاب المقدس باللغة العربية، فان دايك
اَلْعَدَد 34 (AVD) »
תנ ך עברי מודרני
במדבר 34 (HEB) »
Bíblia Sagrada Português
Números 34 (BSL) »
Kinh Thánh: Tiếng Việt
Dân Số 34 (VIE) »
Reina Valera Antigua
Números 34 (RVA) »
La Sacra Bibbia
Numeri 34 (RIV) »
圣 经 简体中文和合本
民 数 记 34 (CUVS) »
聖 經 繁體中文和合本
民 數 記 34 (CUVT) »
Bibla e Shenjtë
Numrat 34 (ALB) »
Svenska Bibeln 1917
4 Mosebok 34 (SV1917) »
Библия на русском
Числа 34 (RUSV) »
Українська Біблія
Числа 34 (UKR) »
Szent Biblia - Magyar
4 Mózes 34 (KAR) »
Българска Библия
Числа 34 (BULG) »
聖書 日本語
民数記 34 (JPN) »
Biblia Takatifu
Hesabu 34 (SWHULB) »
Kitaabka Quduuska Ah
Tirintii 34 (SOM) »
De Heilige Schrift
Numberi 34 (NLD) »

ਗਿਣਤੀ (PANIRV) Chapter Selection

PANIRV Book Selection List