ਗਿਣਤੀ Chapter 7 PANIRV Bible Verse Images

ਗਿਣਤੀ 7 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 7 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 7:1 (PANIRV)
Square Portrait Landscape 4K UHD
ਜਿਸ ਦਿਨ ਮੂਸਾ ਡੇਰੇ ਨੂੰ ਖੜ੍ਹਾ ਕਰਨ, ਉਸ ਨੂੰ ਤੇਲ ਮਲਣ, ਉਸ ਨੂੰ ਉਸ ਦੇ ਸਾਰੇ ਸਮਾਨ ਸਮੇਤ ਪਵਿੱਤਰ ਕਰਨ ਦਾ ਅਤੇ ਜਗਵੇਦੀ ਨੂੰ ਸਾਰਿਆਂ ਭਾਂਡਿਆਂ ਸਮੇਤ ਤੇਲ ਮਲਣ ਅਤੇ ਪਵਿੱਤਰ ਕਰਨ ਦਾ ਕੰਮ ਪੂਰਾ ਕਰ ਚੁੱਕਿਆ।

ਗਿਣਤੀ 7:2 (PANIRV)
Square Portrait Landscape 4K UHD
ਤਦ ਇਸਰਾਏਲੀਆਂ ਦੇ ਪ੍ਰਧਾਨ ਜਿਹੜੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ ਅਤੇ ਗੋਤਾਂ ਦੇ ਪ੍ਰਧਾਨ ਅਤੇ ਗਿਣਿਆਂ ਹੋਇਆਂ ਦੇ ਉੱਤੇ ਸਨ

ਗਿਣਤੀ 7:3 (PANIRV)
Square Portrait Landscape 4K UHD
ਉਹ ਆਪਣੇ ਨਜ਼ਰਾਨੇ ਯਹੋਵਾਹ ਅੱਗੇ ਲਿਆਏ, ਉਹਨਾਂ ਦੇ ਨਾਲ ਛੇ ਛੱਤੇ ਹੋਏ ਗੱਡੇ ਅਤੇ ਬਾਰਾਂ ਬਲ਼ਦ ਅਰਥਾਤ ਇੱਕ ਗੱਡਾ ਦੋ ਹਾਕਮਾਂ ਵੱਲੋਂ ਅਤੇ ਇੱਕ-ਇੱਕ ਬਲ਼ਦ ਅਤੇ ਉਹ ਉਨ੍ਹਾਂ ਨੂੰ ਡੇਰੇ ਦੇ ਸਾਹਮਣੇ ਲਿਆਏ।

ਗਿਣਤੀ 7:4 (PANIRV)
Square Portrait Landscape 4K UHD
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 7:5 (PANIRV)
Square Portrait Landscape 4K UHD
ਉਨ੍ਹਾਂ ਤੋਂ ਉਹ ਵਸਤੂਆਂ ਲੈ ਲਵੋ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਹੋਣ ਅਤੇ ਤੂੰ ਉਹ ਲੇਵੀਆਂ ਨੂੰ ਹਰ ਇੱਕ ਦੀ ਟਹਿਲ ਸੇਵਾ ਅਨੁਸਾਰ ਵੰਡ ਦੇ।

ਗਿਣਤੀ 7:6 (PANIRV)
Square Portrait Landscape 4K UHD
ਤਦ ਮੂਸਾ ਨੇ ਗੱਡੇ ਅਤੇ ਬਲ਼ਦ ਲੈ ਕੇ ਲੇਵੀਆਂ ਨੂੰ ਦੇ ਦਿੱਤੇ।

ਗਿਣਤੀ 7:7 (PANIRV)
Square Portrait Landscape 4K UHD
ਗੇਰਸ਼ੋਨੀਆਂ ਨੂੰ ਦੋ ਗੱਡੇ ਅਤੇ ਚਾਰ ਬਲ਼ਦ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਦਿੱਤੇ।

ਗਿਣਤੀ 7:8 (PANIRV)
Square Portrait Landscape 4K UHD
ਮਰਾਰੀਆਂ ਨੂੰ ਉਨ੍ਹਾਂ ਦੀ ਟਹਿਲ ਸੇਵਾ ਅਨੁਸਾਰ ਚਾਰ ਗੱਡੇ ਅਤੇ ਅੱਠ ਬਲ਼ਦ ਦਿੱਤੇ ਜਿਹੜੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਦਿੱਤੇ ਸੀ।

ਗਿਣਤੀ 7:9 (PANIRV)
Square Portrait Landscape 4K UHD
ਪਰ ਕਹਾਥੀਆਂ ਨੂੰ ਕੁਝ ਨਾ ਦਿੱਤਾ ਤਾਂ ਜੋ ਪਵਿੱਤਰ ਸਥਾਨ ਦੇ ਭਾਰ ਦਾ ਕੰਮ ਜਿਹੜਾ ਉਨ੍ਹਾਂ ਦੀ ਟਹਿਲ ਸੇਵਾ ਦਾ ਸੀ ਉਹ ਆਪਣੇ ਮੋਢਿਆਂ ਉੱਤੇ ਚੁੱਕਿਆ ਕਰਨ।

ਗਿਣਤੀ 7:10 (PANIRV)
Square Portrait Landscape 4K UHD
ਫਿਰ ਜਦੋਂ ਜਗਵੇਦੀ ਦਾ ਸਮਰਪਣ ਹੋਇਆ, ਪ੍ਰਧਾਨ ਆਪਣੇ ਚੜ੍ਹਾਵੇ ਜਗਵੇਦੀ ਦੇ ਸਾਹਮਣੇ ਲਿਆਏ।

ਗਿਣਤੀ 7:11 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਕਿ ਇਕੱਲਾ-ਇਕੱਲਾ ਪ੍ਰਧਾਨ ਆਪਣੀ ਵਾਰੀ ਦੇ ਦਿਨ ਜਗਵੇਦੀ ਦੇ ਅਭਿਸ਼ੇਕ ਲਈ ਆਪਣੇ ਚੜ੍ਹਾਵੇ ਲਿਆਵੇ।

ਗਿਣਤੀ 7:12 (PANIRV)
Square Portrait Landscape 4K UHD
ਪਹਿਲੇ ਦਿਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਜੋ ਯਹੂਦਾਹ ਦੇ ਗੋਤ ਦਾ ਸੀ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:13 (PANIRV)
Square Portrait Landscape 4K UHD
ਉਸ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ, ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ

ਗਿਣਤੀ 7:14 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:15 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ,

ਗਿਣਤੀ 7:16 (PANIRV)
Square Portrait Landscape 4K UHD
ਇੱਕ ਬੱਕਰੇ ਦਾ ਬੱਚਾ ਪਾਪ ਬਲੀ ਲਈ।

ਗਿਣਤੀ 7:17 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ ਅਤੇ ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਨਾਦਾਬ ਦੇ ਪੁੱਤਰ ਨਹਸ਼ੋਨ ਦਾ ਚੜ੍ਹਾਵਾ ਸੀ।

ਗਿਣਤੀ 7:18 (PANIRV)
Square Portrait Landscape 4K UHD
ਦੂਜੇ ਦਿਨ ਸੂਆਰ ਦਾ ਪੁੱਤਰ ਨਥਨਿਏਲ ਯਿੱਸਾਕਾਰ ਦਾ ਪ੍ਰਧਾਨ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:19 (PANIRV)
Square Portrait Landscape 4K UHD
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦ੍ਹਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।

ਗਿਣਤੀ 7:20 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:21 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਗਿਣਤੀ 7:22 (PANIRV)
Square Portrait Landscape 4K UHD
ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।

ਗਿਣਤੀ 7:23 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਆਰ ਦੇ ਪੁੱਤਰ ਨਥਨਿਏਲ ਦਾ ਚੜ੍ਹਾਵਾ ਸੀ।

ਗਿਣਤੀ 7:24 (PANIRV)
Square Portrait Landscape 4K UHD
ਤੀਜੇ ਦਿਨ ਜ਼ਬੂਲੁਨੀਆਂ ਦਾ ਪ੍ਰਧਾਨ ਹੇਲੋਨ ਦਾ ਪੁੱਤਰ ਅਲੀਆਬ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:25 (PANIRV)
Square Portrait Landscape 4K UHD
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।

ਗਿਣਤੀ 7:26 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:27 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਗਿਣਤੀ 7:28 (PANIRV)
Square Portrait Landscape 4K UHD
ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।

ਗਿਣਤੀ 7:29 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਹੇਲੋਨ ਦੇ ਪੁੱਤਰ ਅਲੀਆਬ ਦਾ ਚੜ੍ਹਾਵਾ ਸੀ।

ਗਿਣਤੀ 7:30 (PANIRV)
Square Portrait Landscape 4K UHD
ਚੌਥੇ ਦਿਨ ਰਊਬੇਨੀਆਂ ਦਾ ਪ੍ਰਧਾਨ ਸ਼ਦੇਊਰ ਦਾ ਪੁੱਤਰ ਅਲੀਸੂਰ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:31 (PANIRV)
Square Portrait Landscape 4K UHD
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।

ਗਿਣਤੀ 7:32 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:33 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਗਿਣਤੀ 7:34 (PANIRV)
Square Portrait Landscape 4K UHD
ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।

ਗਿਣਤੀ 7:35 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸ਼ਦੇਊਰ ਦੇ ਪੁੱਤਰ ਅਲੀਸੂਰ ਦਾ ਚੜ੍ਹਾਵਾ ਸੀ।

ਗਿਣਤੀ 7:36 (PANIRV)
Square Portrait Landscape 4K UHD
ਪੰਜਵੇਂ ਦਿਨ ਸ਼ਿਮਓਨੀਆਂ ਦਾ ਪ੍ਰਧਾਨ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:37 (PANIRV)
Square Portrait Landscape 4K UHD
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।

ਗਿਣਤੀ 7:38 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:39 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਗਿਣਤੀ 7:40 (PANIRV)
Square Portrait Landscape 4K UHD
ਇੱਕ ਬੱਕਰੀ ਦਾ ਬੱਚਾ ਪਾਪ ਬਲੀ ਲਈ।

ਗਿਣਤੀ 7:41 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਸੂਰੀਸ਼ਦਾਈ ਦੇ ਪੁੱਤਰ ਸ਼ਲੁਮੀਏਲ ਦਾ ਚੜ੍ਹਾਵਾ ਸੀ।

ਗਿਣਤੀ 7:42 (PANIRV)
Square Portrait Landscape 4K UHD
ਛੇਵੇਂ ਦਿਨ ਗਾਦੀਆਂ ਦਾ ਪ੍ਰਧਾਨ ਦਊਏਲ ਦਾ ਪੁੱਤਰ, ਅਲਯਾਸਾਫ਼ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:43 (PANIRV)
Square Portrait Landscape 4K UHD
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।

ਗਿਣਤੀ 7:44 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:45 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਗਿਣਤੀ 7:46 (PANIRV)
Square Portrait Landscape 4K UHD
ਇੱਕ ਲੇਲਾ ਪਾਪ ਬਲੀ ਲਈ।

ਗਿਣਤੀ 7:47 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਦਊਏਲ ਦੇ ਪੁੱਤਰ ਅਲਯਾਸਾਫ਼ ਦਾ ਚੜ੍ਹਾਵਾ ਸੀ।

ਗਿਣਤੀ 7:48 (PANIRV)
Square Portrait Landscape 4K UHD
ਸੱਤਵੇਂ ਦਿਨ ਇਫ਼ਰਾਈਮ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:49 (PANIRV)
Square Portrait Landscape 4K UHD
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।

ਗਿਣਤੀ 7:50 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:51 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਗਿਣਤੀ 7:52 (PANIRV)
Square Portrait Landscape 4K UHD
ਇੱਕ ਪੱਠਾ ਪਾਪ ਬਲੀ ਲਈ।

ਗਿਣਤੀ 7:53 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਹੂਦ ਦੇ ਪੁੱਤਰ ਅਲੀਸ਼ਾਮਾ ਦਾ ਚੜ੍ਹਾਵਾ ਸੀ।

ਗਿਣਤੀ 7:54 (PANIRV)
Square Portrait Landscape 4K UHD
ਅੱਠਵੇਂ ਦਿਨ ਮਨੱਸ਼ੀਆਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:55 (PANIRV)
Square Portrait Landscape 4K UHD
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।

ਗਿਣਤੀ 7:56 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:57 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਗਿਣਤੀ 7:58 (PANIRV)
Square Portrait Landscape 4K UHD
ਇੱਕ ਪੱਠਾ ਪਾਪ ਬਲੀ ਲਈ।

ਗਿਣਤੀ 7:59 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਪਦਾਹਸੂਰ ਦੇ ਪੁੱਤਰ ਗਮਲੀਏਲ ਦਾ ਚੜ੍ਹਾਵਾ ਸੀ।

ਗਿਣਤੀ 7:60 (PANIRV)
Square Portrait Landscape 4K UHD
ਨੌਵੇਂ ਦਿਨ ਬਿਨਯਾਮੀਨੀਆਂ ਦਾ ਪ੍ਰਧਾਨ ਗਿਦਓਨੀ ਦਾ ਪੁੱਤਰ ਅਬੀਦਾਨ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:61 (PANIRV)
Square Portrait Landscape 4K UHD
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।

ਗਿਣਤੀ 7:62 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:63 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਇੱਕ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਗਿਣਤੀ 7:64 (PANIRV)
Square Portrait Landscape 4K UHD
ਇੱਕ ਪੱਠਾ ਪਾਪ ਬਲੀ ਲਈ।

ਗਿਣਤੀ 7:65 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦਾ ਭੇਡ ਦੇ ਬੱਚੇ। ਇਹ ਗਿਦਓਨੀ ਦੇ ਪੁੱਤਰ ਅਬੀਦਾਨ ਦਾ ਚੜ੍ਹਾਵਾ ਸੀ।

ਗਿਣਤੀ 7:66 (PANIRV)
Square Portrait Landscape 4K UHD
ਦਸਵੇਂ ਦਿਨ ਦਾਨੀਆਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:67 (PANIRV)
Square Portrait Landscape 4K UHD
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।

ਗਿਣਤੀ 7:68 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:69 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਗਿਣਤੀ 7:70 (PANIRV)
Square Portrait Landscape 4K UHD
ਇੱਕ ਪੱਠਾ ਪਾਪ ਬਲੀ ਲਈ।

ਗਿਣਤੀ 7:71 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਅੰਮੀਸ਼ੱਦਾਈ ਦੇ ਪੁੱਤਰ ਅਹੀਅਜ਼ਰ ਦਾ ਚੜ੍ਹਾਵਾ ਸੀ।

ਗਿਣਤੀ 7:72 (PANIRV)
Square Portrait Landscape 4K UHD
ਗਿਆਰਵੇਂ ਦਿਨ ਆਸ਼ੇਰੀਆਂ ਦਾ ਪ੍ਰਧਾਨ ਆਕਰਾਨ ਦਾ ਪੁੱਤਰ ਪਗੀਏਲ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:73 (PANIRV)
Square Portrait Landscape 4K UHD
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।

ਗਿਣਤੀ 7:74 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:75 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਗਿਣਤੀ 7:76 (PANIRV)
Square Portrait Landscape 4K UHD
ਇੱਕ ਪੱਠਾ ਪਾਪ ਬਲੀ ਲਈ।

ਗਿਣਤੀ 7:77 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਆਕਰਾਨ ਦੇ ਪੁੱਤਰ ਪਗੀਏਲ ਦਾ ਚੜ੍ਹਾਵਾ ਸੀ।

ਗਿਣਤੀ 7:78 (PANIRV)
Square Portrait Landscape 4K UHD
ਬਾਰ੍ਹਵੇਂ ਦਿਨ ਨਫ਼ਤਾਲੀਆਂ ਦਾ ਪ੍ਰਧਾਨ ਏਨਾਨ ਦਾ ਪੁੱਤਰ ਅਹੀਰਾ ਆਪਣਾ ਚੜ੍ਹਾਵਾ ਲਿਆਇਆ।

ਗਿਣਤੀ 7:79 (PANIRV)
Square Portrait Landscape 4K UHD
ਉਹ ਦਾ ਚੜ੍ਹਾਵਾ ਚਾਂਦੀ ਦਾ ਇੱਕ ਥਾਲ ਸੀ ਜਿਸ ਦਾ ਤੋਲ ਇੱਕ ਸੇਰ ਦਸ ਛਟਾਂਕ ਸੀ ਅਤੇ ਚਾਂਦੀ ਦਾ ਇੱਕ ਕਟੋਰਾ ਚੌਦਾਂ ਛਟਾਂਕ ਦਾ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ। ਇਹ ਦੋਵੇਂ ਮੈਦੇ ਦੀ ਭੇਟ ਲਈ ਤੇਲ ਮਿਲੇ ਹੋਏ ਮੈਦੇ ਨਾਲ ਭਰੇ ਹੋਏ ਸਨ।

ਗਿਣਤੀ 7:80 (PANIRV)
Square Portrait Landscape 4K UHD
ਇੱਕ ਕੌਲੀ ਸੋਨੇ ਦੀ ਦਸ ਤੋਲੇ ਦੀ ਧੂਪ ਨਾਲ ਭਰੀ ਹੋਈ।

ਗਿਣਤੀ 7:81 (PANIRV)
Square Portrait Landscape 4K UHD
ਇੱਕ ਮੇਂਢਾ, ਇੱਕ ਭੇਡੂ, ਇੱਕ ਸਾਲ ਦਾ ਭੇਡ ਦਾ ਬੱਚਾ ਹੋਮ ਦੀ ਬਲੀ ਲਈ।

ਗਿਣਤੀ 7:82 (PANIRV)
Square Portrait Landscape 4K UHD
ਬੱਕਰਾ ਪਾਪ ਬਲੀ ਲਈ।

ਗਿਣਤੀ 7:83 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਦੋ ਬਲ਼ਦ, ਪੰਜ ਭੇਡੂ, ਪੰਜ ਬੱਕਰੇ, ਪੰਜ ਇੱਕ ਸਾਲ ਦੇ ਭੇਡ ਦੇ ਬੱਚੇ। ਇਹ ਏਨਾਨ ਦੇ ਪੁੱਤਰ ਅਹੀਰਾ ਦਾ ਚੜ੍ਹਾਵਾ ਸੀ।

ਗਿਣਤੀ 7:84 (PANIRV)
Square Portrait Landscape 4K UHD
ਜਗਵੇਦੀ ਦੇ ਸਮਰਪਣ ਦੇ ਵੇਲੇ ਇਸਰਾਏਲ ਦੇ ਪ੍ਰਧਾਨਾਂ ਦੇ ਵੱਲੋਂ ਉਸ ਨੂੰ ਸਮਰਪਣ ਕੀਤੀਆਂ ਹੋਈਆਂ ਭੇਟਾਂ ਇਹ ਸਨ, ਅਰਥਾਤ ਚਾਂਦੀ ਦੇ ਬਾਰਾਂ ਥਾਲ, ਚਾਂਦੀ ਦੇ ਬਾਰਾਂ ਕਟੋਰੇ, ਸੋਨੇ ਦੀਆਂ ਬਾਰਾਂ ਕੌਲੀਆਂ।

ਗਿਣਤੀ 7:85 (PANIRV)
Square Portrait Landscape 4K UHD
ਚਾਂਦੀ ਦਾ ਹਰ ਥਾਲ ਇੱਕ ਸੇਰ ਦਸ ਛਟਾਂਕ ਅਤੇ ਚਾਂਦੀ ਦਾ ਹਰ ਕਟੋਰਾ ਚੌਦਾਂ ਛਟਾਂਕ, ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸਾਰੇ ਚਾਂਦੀ ਦੇ ਭਾਂਡੇ ਦੋ ਹਜ਼ਾਰ ਚਾਰ ਸੌ ਸ਼ਕੇਲ ਦੇ ਸਨ।

ਗਿਣਤੀ 7:86 (PANIRV)
Square Portrait Landscape 4K UHD
ਸੋਨੇ ਦੀਆਂ ਬਾਰਾਂ ਕੌਲੀਆਂ ਧੂਪ ਨਾਲ ਭਰੀਆਂ ਹੋਈਆਂ, ਹਰ ਕੌਲੀ ਦਸ ਤੋਲੇ ਦੀ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਸੌ ਕੌਲੀਆਂ ਦਾ ਸਾਰਾ ਸੋਨਾ ਡੇਢ ਸੇਰ ਸੀ।

ਗਿਣਤੀ 7:87 (PANIRV)
Square Portrait Landscape 4K UHD
ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਬਲੀ ਲਈ।

ਗਿਣਤੀ 7:88 (PANIRV)
Square Portrait Landscape 4K UHD
ਅਤੇ ਸੁੱਖ-ਸਾਂਦ ਦੀ ਬਲੀ ਲਈ ਸਾਰੇ ਪਸ਼ੂ ਇਹ ਹਨ, ਚੌਵੀ ਬਲ਼ਦ, ਸੱਠ ਭੇਡੂ, ਸੱਠ ਬੱਕਰੇ, ਸੱਠ ਇੱਕ ਸਾਲ ਦੇ ਭੇਡਾਂ ਦੇ ਬੱਚੇ, ਇਹ ਜਗਵੇਦੀ ਦੇ ਸਮਰਪਣ ਲਈ ਤੇ ਉਸ ਦੇ ਸਮਰਪਣ ਦੀ ਭੇਂਟ ਸਨ।

ਗਿਣਤੀ 7:89 (PANIRV)
Square Portrait Landscape 4K UHD
ਜਦ ਮੂਸਾ ਮੰਡਲੀ ਦੇ ਤੰਬੂ ਵਿੱਚ ਯਹੋਵਾਹ ਦੇ ਨਾਲ ਗੱਲਾਂ ਕਰਨ ਲਈ ਗਿਆ, ਤਦ ਉਸ ਨੇ ਉਸ ਆਵਾਜ਼ ਨੂੰ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਜਿਹੜਾ ਸਾਖੀ ਦੇ ਸੰਦੂਕ ਦੇ ਉੱਤੇ ਸੀ, ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਬੋਲਦੇ ਸੁਣਿਆ ਅਤੇ ਯਹੋਵਾਹ ਉਸ ਦੇ ਨਾਲ ਬੋਲਿਆ।

Available Bible Translations

American Standard Version (ASV)
Numbers 7 (ASV) »
King James Version (KJV)
Numbers 7 (KJV) »
GOD’S WORD® (GW)
Numbers 7 (GW) »
Berean Bible (BSB)
Numbers 7 (BSB) »
World English Bible (WEB)
Numbers 7 (WEB) »
French Bible (LSG)
Nombres 7 (LSG) »
German Bible (LUTH1912)
Numeri 7 (LUTH1912) »
Hindi Bible (HINIRV)
गिनती 7 (HINIRV) »
Bengali Bible (BENIRV)
গননা 7 (BENIRV) »
Marathi Bible (MARIRV)
गणना 7 (MARIRV) »
Gujarati Bible (GUJIRV)
ગણના 7 (GUJIRV) »
Hebrew Bible (HEB)
במדבר 7 (HEB) »
Portuguese Bible (BSL)
Números 7 (BSL) »
Vietnamese Bible (VIE)
Dân Số 7 (VIE) »
Spanish Bible (RVA)
Números 7 (RVA) »
Italian Bible (RIV)
Numeri 7 (RIV) »
Chinese Simplified (CUVS)
民 数 记 7 (CUVS) »
Chinese Traditional (CUVT)
民 數 記 7 (CUVT) »
Albanian Bible (ALB)
Numrat 7 (ALB) »
Swedish Bible (SV1917)
4 Mosebok 7 (SV1917) »
Russian Bible (RUSV)
Числа 7 (RUSV) »
Ukrainian Bible (UKR)
Числа 7 (UKR) »
Hungarian Bible (KAR)
4 Mózes 7 (KAR) »
Bulgarian Bible (BULG)
Числа 7 (BULG) »
Japanese Bible (JPN)
民数記 7 (JPN) »
Norwegian Bible (NORSK)
4 Mosebok 7 (NORSK) »

ਗਿਣਤੀ (PANIRV) Chapter Selection

PANIRV Book Selection List