ਗਿਣਤੀ Chapter 9 PANIRV Bible Verse Images

ਗਿਣਤੀ 9 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 9 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 9:1 (PANIRV)
Square Portrait Landscape 4K UHD
ਸੀਨਈ ਦੀ ਉਜਾੜ ਵਿੱਚ, ਦੂਜੇ ਸਾਲ ਦੇ ਪਹਿਲੇ ਮਹੀਨੇ ਇਸਰਾਏਲੀਆਂ ਦੇ ਮਿਸਰ ਦੇਸ ਵਿੱਚੋਂ ਨਿੱਕਲਣ ਤੋਂ ਬਾਅਦ ਯਹੋਵਾਹ ਮੂਸਾ ਨਾਲ ਬੋਲਿਆ,

ਗਿਣਤੀ 9:2 (PANIRV)
Square Portrait Landscape 4K UHD
ਇਸਰਾਏਲੀ ਪਸਾਹ ਦੇ ਪਰਬ ਨੂੰ ਠਹਿਰਾਏ ਹੋਏ ਸਮੇਂ ਉੱਤੇ ਮਨਾਇਆ ਕਰਨ।

ਗਿਣਤੀ 9:3 (PANIRV)
Square Portrait Landscape 4K UHD
ਇਸੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਠਹਿਰਾਏ ਹੋਏ ਸਮੇਂ ਉੱਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਰੀਤਾਂ ਅਨੁਸਾਰ ਉਸ ਨੂੰ ਮਨਾਇਆ ਕਰੋ।

ਗਿਣਤੀ 9:4 (PANIRV)
Square Portrait Landscape 4K UHD
ਇਸ ਲਈ ਮੂਸਾ ਨੇ ਇਸਰਾਏਲੀਆਂ ਨੂੰ ਪਸਾਹ ਮਨਾਉਣ ਲਈ ਆਖਿਆ।

ਗਿਣਤੀ 9:5 (PANIRV)
Square Portrait Landscape 4K UHD
ਉਪਰੰਤ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਸੀਨਈ ਦੀ ਉਜਾੜ ਵਿੱਚ ਪਸਾਹ ਨੂੰ ਮਨਾਇਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ।

ਗਿਣਤੀ 9:6 (PANIRV)
Square Portrait Landscape 4K UHD
ਕਈ ਮਨੁੱਖ, ਜਿਹੜੇ ਕਿਸੇ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਸਨ, ਉਹ ਪਸਾਹ ਦਾ ਪਰਬ ਨਾ ਮਨਾ ਸਕੇ ਤਦ ਉਹ ਮੂਸਾ ਅਤੇ ਹਾਰੂਨ ਦੇ ਕੋਲ ਆਏ,

ਗਿਣਤੀ 9:7 (PANIRV)
Square Portrait Landscape 4K UHD
ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇੱਕ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਹਾਂ, ਪਰ ਅਸੀਂ ਕਿਉਂ ਰੁਕੇ ਰਹੀਏ ਕਿ ਅਸੀਂ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਇਸਰਾਏਲੀਆਂ ਦੇ ਵਿੱਚ ਨਾ ਚੜ੍ਹਾਈਏ?

ਗਿਣਤੀ 9:8 (PANIRV)
Square Portrait Landscape 4K UHD
ਮੂਸਾ ਨੇ ਉਨ੍ਹਾਂ ਨੂੰ ਆਖਿਆ, ਰੁਕੋ, ਮੈਂ ਸੁਣ ਲਵਾਂ ਕਿ ਯਹੋਵਾਹ ਤੁਹਾਡੇ ਵਿਖੇ ਕੀ ਆਗਿਆ ਦਿੰਦਾ ਹੈ।

ਗਿਣਤੀ 9:9 (PANIRV)
Square Portrait Landscape 4K UHD
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 9:10 (PANIRV)
Square Portrait Landscape 4K UHD
ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਕਿਸੇ ਦੀ ਲਾਸ਼ ਦੇ ਕਾਰਨ ਜਾਂ ਕਿਸੇ ਦੂਰ ਸਫ਼ਰ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ, ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੇ ਲਈ ਪਸਾਹ ਨੂੰ ਮਨਾਵੇ।

ਗਿਣਤੀ 9:11 (PANIRV)
Square Portrait Landscape 4K UHD
ਉਹ ਦੂਜੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਉਹ ਨੂੰ ਮਨਾਉਣ, ਉਹ ਪਸਾਹ ਦੀ ਪਤੀਰੀ ਰੋਟੀ ਅਤੇ ਸਾਗ ਪੱਤ ਨਾਲ ਉਸ ਨੂੰ ਖਾਣ।

ਗਿਣਤੀ 9:12 (PANIRV)
Square Portrait Landscape 4K UHD
ਉਹ ਸਵੇਰ ਤੱਕ ਕੁਝ ਵੀ ਬਾਕੀ ਨਾ ਛੱਡਣ ਅਤੇ ਨਾ ਹੀ ਉਸ ਦੀ ਹੱਡੀ ਤੋੜਨ ਅਤੇ ਪਸਾਹ ਦੀ ਸਾਰੀ ਬਿਧੀ ਅਨੁਸਾਰ ਉਹ ਨੂੰ ਮਨਾਉਣ।

ਗਿਣਤੀ 9:13 (PANIRV)
Square Portrait Landscape 4K UHD
ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਸਫ਼ਰ ਵਿੱਚ ਵੀ ਨਾ ਹੋਵੇ ਅਤੇ ਜੇਕਰ ਉਹ ਪਸਾਹ ਮਨਾਉਣ ਤੋਂ ਇਨਕਾਰ ਕਰੇ ਤਾਂ ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ, ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ।

ਗਿਣਤੀ 9:14 (PANIRV)
Square Portrait Landscape 4K UHD
ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਰਹਿ ਰਿਹਾ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਅਤੇ ਪਰਦੇਸੀ ਲਈ ਇੱਕੋ ਹੀ ਬਿਧੀ ਹੋਵੇ।

ਗਿਣਤੀ 9:15 (PANIRV)
Square Portrait Landscape 4K UHD
ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ।

ਗਿਣਤੀ 9:16 (PANIRV)
Square Portrait Landscape 4K UHD
ਇਸ ਤਰ੍ਹਾਂ ਸਦਾ ਹੀ ਹੁੰਦਾ ਸੀ। ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿੱਸਦੀ ਹੁੰਦੀ ਸੀ।

ਗਿਣਤੀ 9:17 (PANIRV)
Square Portrait Landscape 4K UHD
ਜਦੋਂ ਵੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਪਿੱਛੇ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਰੇ ਲਾਉਂਦੇ ਸਨ।

ਗਿਣਤੀ 9:18 (PANIRV)
Square Portrait Landscape 4K UHD
ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਦੇ ਉੱਤੇ ਠਹਿਰਦਾ ਸੀ ਉਨ੍ਹੀਂ ਦੇਰ ਤੱਕ ਆਪਣੇ ਡੇਰੇ ਵਿੱਚ ਰਹਿੰਦੇ ਸਨ।

ਗਿਣਤੀ 9:19 (PANIRV)
Square Portrait Landscape 4K UHD
ਜਦ ਬੱਦਲ ਡੇਰੇ ਉੱਤੇ ਬਹੁਤੇ ਦਿਨਾਂ ਤੱਕ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਯਹੋਵਾਹ ਦੇ ਹੁਕਮ ਨੂੰ ਮੰਨਦੇ ਹੋਏ ਕੂਚ ਨਹੀਂ ਕਰਦੇ ਸਨ।

ਗਿਣਤੀ 9:20 (PANIRV)
Square Portrait Landscape 4K UHD
ਕਦੀ-ਕਦੀ ਬੱਦਲ ਥੋੜ੍ਹੇ ਦਿਨ ਡੇਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਰੇ ਵਿੱਚ ਹੀ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ।

ਗਿਣਤੀ 9:21 (PANIRV)
Square Portrait Landscape 4K UHD
ਅਤੇ ਕਦੀ-ਕਦੀ ਬੱਦਲ ਸ਼ਾਮ ਤੋਂ ਸਵੇਰ ਤੱਕ ਹੁੰਦਾ ਸੀ ਤਾਂ ਜਦ ਸਵੇਰ ਨੂੰ ਬੱਦਲ ਚੁੱਕਿਆ ਜਾਂਦਾ ਸੀ ਤਾਂ ਉਹ ਕੂਚ ਕਰਦੇ ਸਨ। ਭਾਵੇਂ ਦਿਨ ਨੂੰ ਭਾਵੇਂ ਰਾਤ ਨੂੰ ਜਦ ਬੱਦਲ ਚੁੱਕਿਆ ਜਾਂਦਾ ਸੀ ਤਦ ਉਹ ਕੂਚ ਕਰਦੇ ਸਨ।

ਗਿਣਤੀ 9:22 (PANIRV)
Square Portrait Landscape 4K UHD
ਭਾਵੇਂ ਦੋ ਦਿਨ, ਭਾਵੇਂ ਮਹੀਨਾ ਭਾਵੇਂ ਪੂਰਾ ਸਾਲ ਬੱਦਲ ਜਦ ਤੱਕ ਡੇਰੇ ਉੱਤੇ ਠਹਿਰਿਆ ਰਹਿੰਦਾ ਸੀ, ਉਦੋਂ ਤੱਕ ਇਸਰਾਏਲੀ ਆਪਣੇ ਡੇਰਿਆਂ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਪਰ ਜਦ ਬੱਦਲ ਚੁੱਕਿਆ ਜਾਂਦਾ ਸੀ, ਤਦ ਉਹ ਕੂਚ ਕਰਦੇ ਸਨ।

ਗਿਣਤੀ 9:23 (PANIRV)
Square Portrait Landscape 4K UHD
ਯਹੋਵਾਹ ਦੇ ਹੁਕਮ ਨਾਲ ਉਹ ਡੇਰੇ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਉਹ ਕੂਚ ਕਰਦੇ ਸਨ। ਉਹ ਯਹੋਵਾਹ ਦੀ ਆਗਿਆ ਨੂੰ ਮੰਨਦੇ ਸਨ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਹੁਕਮ ਦਿੰਦਾ ਸੀ।

Available Bible Translations

American Standard Version (ASV)
Numbers 9 (ASV) »
King James Version (KJV)
Numbers 9 (KJV) »
GOD’S WORD® (GW)
Numbers 9 (GW) »
Berean Bible (BSB)
Numbers 9 (BSB) »
World English Bible (WEB)
Numbers 9 (WEB) »
French Bible (LSG)
Nombres 9 (LSG) »
German Bible (LUTH1912)
Numeri 9 (LUTH1912) »
Hindi Bible (HINIRV)
गिनती 9 (HINIRV) »
Bengali Bible (BENIRV)
গননা 9 (BENIRV) »
Marathi Bible (MARIRV)
गणना 9 (MARIRV) »
Gujarati Bible (GUJIRV)
ગણના 9 (GUJIRV) »
Hebrew Bible (HEB)
במדבר 9 (HEB) »
Portuguese Bible (BSL)
Números 9 (BSL) »
Vietnamese Bible (VIE)
Dân Số 9 (VIE) »
Spanish Bible (RVA)
Números 9 (RVA) »
Italian Bible (RIV)
Numeri 9 (RIV) »
Chinese Simplified (CUVS)
民 数 记 9 (CUVS) »
Chinese Traditional (CUVT)
民 數 記 9 (CUVT) »
Albanian Bible (ALB)
Numrat 9 (ALB) »
Swedish Bible (SV1917)
4 Mosebok 9 (SV1917) »
Russian Bible (RUSV)
Числа 9 (RUSV) »
Ukrainian Bible (UKR)
Числа 9 (UKR) »
Hungarian Bible (KAR)
4 Mózes 9 (KAR) »
Bulgarian Bible (BULG)
Числа 9 (BULG) »
Japanese Bible (JPN)
民数記 9 (JPN) »
Norwegian Bible (NORSK)
4 Mosebok 9 (NORSK) »

ਗਿਣਤੀ (PANIRV) Chapter Selection

PANIRV Book Selection List