ਕਹਾਉਤਾਂ Chapter 10 PANIRV Bible Verse Images

ਕਹਾਉਤਾਂ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 10:1 (PANIRV)
Square Portrait Landscape 4K UHD
ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।

ਕਹਾਉਤਾਂ 10:2 (PANIRV)
Square Portrait Landscape 4K UHD
ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।

ਕਹਾਉਤਾਂ 10:3 (PANIRV)
Square Portrait Landscape 4K UHD
ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ।

ਕਹਾਉਤਾਂ 10:4 (PANIRV)
Square Portrait Landscape 4K UHD
ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।

ਕਹਾਉਤਾਂ 10:5 (PANIRV)
Square Portrait Landscape 4K UHD
ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।

ਕਹਾਉਤਾਂ 10:6 (PANIRV)
Square Portrait Landscape 4K UHD
ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ।

ਕਹਾਉਤਾਂ 10:7 (PANIRV)
Square Portrait Landscape 4K UHD
ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ।

ਕਹਾਉਤਾਂ 10:8 (PANIRV)
Square Portrait Landscape 4K UHD
ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ, ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ।

ਕਹਾਉਤਾਂ 10:9 (PANIRV)
Square Portrait Landscape 4K UHD
ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।

ਕਹਾਉਤਾਂ 10:10 (PANIRV)
Square Portrait Landscape 4K UHD
ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।

ਕਹਾਉਤਾਂ 10:11 (PANIRV)
Square Portrait Landscape 4K UHD
ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।

ਕਹਾਉਤਾਂ 10:12 (PANIRV)
Square Portrait Landscape 4K UHD
ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।

ਕਹਾਉਤਾਂ 10:13 (PANIRV)
Square Portrait Landscape 4K UHD
ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ।

ਕਹਾਉਤਾਂ 10:14 (PANIRV)
Square Portrait Landscape 4K UHD
ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।

ਕਹਾਉਤਾਂ 10:15 (PANIRV)
Square Portrait Landscape 4K UHD
ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦੀ ਕੰਗਾਲੀ ਉਹਨਾਂ ਦੇ ਵਿਨਾਸ਼ ਦਾ ਕਾਰਨ ਹੈ।

ਕਹਾਉਤਾਂ 10:16 (PANIRV)
Square Portrait Landscape 4K UHD
ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ।

ਕਹਾਉਤਾਂ 10:17 (PANIRV)
Square Portrait Landscape 4K UHD
ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।

ਕਹਾਉਤਾਂ 10:18 (PANIRV)
Square Portrait Landscape 4K UHD
ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।

ਕਹਾਉਤਾਂ 10:19 (PANIRV)
Square Portrait Landscape 4K UHD
ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।

ਕਹਾਉਤਾਂ 10:20 (PANIRV)
Square Portrait Landscape 4K UHD
ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ।

ਕਹਾਉਤਾਂ 10:21 (PANIRV)
Square Portrait Landscape 4K UHD
ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।

ਕਹਾਉਤਾਂ 10:22 (PANIRV)
Square Portrait Landscape 4K UHD
ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।

ਕਹਾਉਤਾਂ 10:23 (PANIRV)
Square Portrait Landscape 4K UHD
ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਵਿੱਚ ਬੁੱਧ ਪਾਈ ਜਾਂਦੀ ਹੈ।

ਕਹਾਉਤਾਂ 10:24 (PANIRV)
Square Portrait Landscape 4K UHD
ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ, ਪਰ ਧਰਮੀ ਦੀ ਇੱਛਿਆ ਪੂਰੀ ਕੀਤੀ ਜਾਵੇਗੀ।

ਕਹਾਉਤਾਂ 10:25 (PANIRV)
Square Portrait Landscape 4K UHD
ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ।

ਕਹਾਉਤਾਂ 10:26 (PANIRV)
Square Portrait Landscape 4K UHD
ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।

ਕਹਾਉਤਾਂ 10:27 (PANIRV)
Square Portrait Landscape 4K UHD
ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।

ਕਹਾਉਤਾਂ 10:28 (PANIRV)
Square Portrait Landscape 4K UHD
ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।

ਕਹਾਉਤਾਂ 10:29 (PANIRV)
Square Portrait Landscape 4K UHD
ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ, ਪਰ ਕੁਕਰਮੀਆਂ ਲਈ ਵਿਨਾਸ਼ ਹੈ।

ਕਹਾਉਤਾਂ 10:30 (PANIRV)
Square Portrait Landscape 4K UHD
ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ।

ਕਹਾਉਤਾਂ 10:31 (PANIRV)
Square Portrait Landscape 4K UHD
ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ।

ਕਹਾਉਤਾਂ 10:32 (PANIRV)
Square Portrait Landscape 4K UHD
ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ।

Available Bible Translations

American Standard Version (ASV)
Proverbs 10 (ASV) »
King James Version (KJV)
Proverbs 10 (KJV) »
GOD’S WORD® (GW)
Proverbs 10 (GW) »
Berean Bible (BSB)
Proverbs 10 (BSB) »
World English Bible (WEB)
Proverbs 10 (WEB) »
French Bible (LSG)
Proverbes 10 (LSG) »
German Bible (LUTH1912)
Sprüche 10 (LUTH1912) »
Telugu Bible (TELIRV)
సామెత 10 (TELIRV) »
Hebrew Bible (HEB)
משלי 10 (HEB) »
Portuguese Bible (BSL)
Provérbios 10 (BSL) »
Vietnamese Bible (VIE)
Châm Ngôn 10 (VIE) »
Spanish Bible (RVA)
Proverbios 10 (RVA) »
Italian Bible (RIV)
Proverbi 10 (RIV) »
Chinese Simplified (CUVS)
箴 言 10 (CUVS) »
Chinese Traditional (CUVT)
箴 言 10 (CUVT) »
Albanian Bible (ALB)
Fjalët e urta 10 (ALB) »
Swedish Bible (SV1917)
Ordspråksboken 10 (SV1917) »
Russian Bible (RUSV)
Притчи 10 (RUSV) »
Hungarian Bible (KAR)
Példabeszédek 10 (KAR) »
Bulgarian Bible (BULG)
Притчи 10 (BULG) »
Japanese Bible (JPN)
箴言 10 (JPN) »
Norwegian Bible (NORSK)
Salomos Ordspråk 10 (NORSK) »

ਕਹਾਉਤਾਂ (PANIRV) Chapter Selection

PANIRV Book Selection List