ਕਹਾਉਤਾਂ Chapter 16 PANIRV Bible Verse Images

ਕਹਾਉਤਾਂ 16 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 16:1 (PANIRV)
Square Portrait Landscape 4K UHD
ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ, ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।

ਕਹਾਉਤਾਂ 16:2 (PANIRV)
Square Portrait Landscape 4K UHD
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ।

ਕਹਾਉਤਾਂ 16:3 (PANIRV)
Square Portrait Landscape 4K UHD
ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।

ਕਹਾਉਤਾਂ 16:4 (PANIRV)
Square Portrait Landscape 4K UHD
ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।

ਕਹਾਉਤਾਂ 16:5 (PANIRV)
Square Portrait Landscape 4K UHD
ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।

ਕਹਾਉਤਾਂ 16:6 (PANIRV)
Square Portrait Landscape 4K UHD
ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।

ਕਹਾਉਤਾਂ 16:7 (PANIRV)
Square Portrait Landscape 4K UHD
ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।

ਕਹਾਉਤਾਂ 16:8 (PANIRV)
Square Portrait Landscape 4K UHD
ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।

ਕਹਾਉਤਾਂ 16:9 (PANIRV)
Square Portrait Landscape 4K UHD
ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।

ਕਹਾਉਤਾਂ 16:10 (PANIRV)
Square Portrait Landscape 4K UHD
ਰਾਜੇ ਦੇ ਮੂੰਹ ਤੋਂ ਸਵਰਗੀ ਬਚਨ ਨਿੱਕਲਦਾ ਹੈ, ਨਿਆਂ ਕਰਨ ਦੇ ਸਮੇਂ ਉਹ ਦਾ ਮੂੰਹ ਭੁੱਲ ਨਹੀਂ ਕਰਦਾ।

ਕਹਾਉਤਾਂ 16:11 (PANIRV)
Square Portrait Landscape 4K UHD
ਸੱਚੀ ਤੱਕੜੀ ਦੇ ਪੱਲੇ ਯਹੋਵਾਹ ਦੇ ਹਨ, ਗੁੱਥਲੀ ਦੇ ਸਾਰੇ ਵੱਟੇ ਓਸੇ ਦਾ ਕੰਮ ਹਨ।

ਕਹਾਉਤਾਂ 16:12 (PANIRV)
Square Portrait Landscape 4K UHD
ਬੁਰਿਆਈ ਕਰਨੀ ਰਾਜੇ ਲਈ ਘਿਣਾਉਣੀ ਹੈ, ਕਿਉਂ ਜੋ ਧਰਮ ਨਾਲ ਹੀ ਉਨ੍ਹਾਂ ਦੀ ਗੱਦੀ ਦਾ ਟਿਕਾਓ ਹੁੰਦਾ ਹੈ।

ਕਹਾਉਤਾਂ 16:13 (PANIRV)
Square Portrait Landscape 4K UHD
ਧਰਮੀ ਦੇ ਬੋਲਾਂ ਤੋਂ ਰਾਜਾ ਪ੍ਰਸੰਨ ਹੁੰਦਾ ਹੈ, ਅਤੇ ਜਿਹੜਾ ਸਿੱਧੀ ਗੱਲ ਕਰਦਾ ਹੈ ਉਹ ਦੇ ਨਾਲ ਉਹ ਪ੍ਰੇਮ ਰੱਖਦਾ ਹੈ।

ਕਹਾਉਤਾਂ 16:14 (PANIRV)
Square Portrait Landscape 4K UHD
ਰਾਜੇ ਦਾ ਗੁੱਸਾ ਮੌਤ ਦੇ ਦੂਤ ਵਰਗਾ ਹੈ, ਪਰ ਬੁੱਧਵਾਨ ਮਨੁੱਖ ਉਹ ਨੂੰ ਠੰਡਾ ਕਰਦਾ ਹੈ।

ਕਹਾਉਤਾਂ 16:15 (PANIRV)
Square Portrait Landscape 4K UHD
ਰਾਜੇ ਦੇ ਮੁੱਖ ਦੀ ਚਮਕ ਵਿੱਚ ਜੀਵਨ ਹੈ, ਅਤੇ ਉਹ ਦੀ ਕਿਰਪਾ ਬਰਸਾਤ ਦੀ ਆਖਰੀ ਬੱਦਲੀ ਵਰਗੀ ਹੁੰਦੀ ਹੈ।

ਕਹਾਉਤਾਂ 16:16 (PANIRV)
Square Portrait Landscape 4K UHD
ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।

ਕਹਾਉਤਾਂ 16:17 (PANIRV)
Square Portrait Landscape 4K UHD
ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ।

ਕਹਾਉਤਾਂ 16:18 (PANIRV)
Square Portrait Landscape 4K UHD
ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।

ਕਹਾਉਤਾਂ 16:19 (PANIRV)
Square Portrait Landscape 4K UHD
ਘਮੰਡੀਆਂ ਨਾਲ ਲੁੱਟ ਦਾ ਮਾਲ ਵੰਡਣ ਨਾਲੋਂ ਕੰਗਾਲਾਂ ਦੇ ਨਾਲ ਨੀਵਾਂ ਹੋ ਕੇ ਰਹਿਣਾ ਚੰਗਾ ਹੈ।

ਕਹਾਉਤਾਂ 16:20 (PANIRV)
Square Portrait Landscape 4K UHD
ਜਿਹੜਾ ਬਚਨ ਉੱਤੇ ਮਨ ਲਾਉਂਦਾ ਹੈ ਉਹ ਦਾ ਭਲਾ ਹੋਵੇਗਾ, ਅਤੇ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਧੰਨ ਹੋਵੇਗਾ!

ਕਹਾਉਤਾਂ 16:21 (PANIRV)
Square Portrait Landscape 4K UHD
ਜਿਹੜਾ ਬੁੱਧਵਾਨ ਹੈ ਉਹ ਸਮਝਦਾਰ ਕਹਾਉਂਦਾ ਹੈ, ਅਤੇ ਮਿੱਠਾ ਬੋਲਣ ਨਾਲ ਸਿਖਾਉਣ ਦੀ ਸ਼ਕਤੀ ਵੱਧ ਜਾਂਦੀ ਹੈ।

ਕਹਾਉਤਾਂ 16:22 (PANIRV)
Square Portrait Landscape 4K UHD
ਬੁੱਧਵਾਨ ਦੇ ਲਈ ਬੁੱਧ ਜੀਵਨ ਦਾ ਸੋਤਾ ਹੈ, ਪਰ ਮੂਰਖਾਂ ਨੂੰ ਸਿਖਾਉਣਾ ਮੂਰਖਤਾਈ ਹੀ ਹੈ।

ਕਹਾਉਤਾਂ 16:23 (PANIRV)
Square Portrait Landscape 4K UHD
ਬੁੱਧਵਾਨ ਦਾ ਮਨ ਉਹ ਦੇ ਮੂੰਹ ਨੂੰ ਸਿਖਾਉਂਦਾ ਹੈ, ਅਤੇ ਉਹ ਦੇ ਬੋਲਾਂ ਵਿੱਚ ਗਿਆਨ ਹੁੰਦਾ ਹੈ।

ਕਹਾਉਤਾਂ 16:24 (PANIRV)
Square Portrait Landscape 4K UHD
ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।

ਕਹਾਉਤਾਂ 16:25 (PANIRV)
Square Portrait Landscape 4K UHD
ਇੱਕ ਅਜਿਹਾ ਰਾਹ ਵੀ ਹੈ ਜੋ ਮਨੁੱਖ ਨੂੰ ਸਿੱਧਾ ਜਾਪਦਾ ਹੈ, ਪਰ ਉਹ ਦੇ ਅੰਤ ਵਿੱਚ ਮੌਤ ਮਿਲਦੀ ਹੈ।

ਕਹਾਉਤਾਂ 16:26 (PANIRV)
Square Portrait Landscape 4K UHD
ਮਜ਼ਦੂਰ ਦੀ ਲਾਲਸਾ ਉਸ ਤੋਂ ਮਜ਼ਦੂਰੀ ਕਰਾਉਂਦੀ ਹੈ, ਉਹ ਦੀ ਭੁੱਖ ਉਹ ਨੂੰ ਉਭਾਰਦੀ ਹੈ।

ਕਹਾਉਤਾਂ 16:27 (PANIRV)
Square Portrait Landscape 4K UHD
ਕੁਧਰਮੀ ਮਨੁੱਖ ਬੁਰਿਆਈ ਦੀਆਂ ਯੋਜਨਾਵਾਂ ਬਣਾਉਂਦਾ ਹੈ, ਤੇ ਉਹ ਦੇ ਬੁੱਲ੍ਹਾਂ ਵਿੱਚ ਜਾਣੋ ਸਾੜਨ ਵਾਲੀ ਅੱਗ ਹੁੰਦੀ ਹੈ।

ਕਹਾਉਤਾਂ 16:28 (PANIRV)
Square Portrait Landscape 4K UHD
ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।

ਕਹਾਉਤਾਂ 16:29 (PANIRV)
Square Portrait Landscape 4K UHD
ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।

ਕਹਾਉਤਾਂ 16:30 (PANIRV)
Square Portrait Landscape 4K UHD
ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ।

ਕਹਾਉਤਾਂ 16:31 (PANIRV)
Square Portrait Landscape 4K UHD
ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।

ਕਹਾਉਤਾਂ 16:32 (PANIRV)
Square Portrait Landscape 4K UHD
ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।

ਕਹਾਉਤਾਂ 16:33 (PANIRV)
Square Portrait Landscape 4K UHD
ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।

Available Bible Translations

American Standard Version
Proverbs 16 (ASV) »
King James Version
Proverbs 16 (KJV) »
GOD’S WORD® (GW)
Proverbs 16 (GW) »
World English Bible
Proverbs 16 (WEB) »
Louis Segond 1910
Proverbes 16 (LSG) »
इंडियन रिवाइज्ड वर्जन - हिंदी
नीतिवचन 16 (HINIRV) »
ভারতীয় সংশোধিত সংস্করণ - বাংলা
হিতোপদেশ 16 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 16 (TAMIRV) »
इंडियन रिवाइज्ड वर्जन - मराठी
नीतिसूत्रे 16 (MARIRV) »
ఇండియన్ రేవిజ్డ్ వెర్షన్ - తెలుగు
సామెత 16 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 16 (KANIRV) »
الكتاب المقدس باللغة العربية، فان دايك
أَمْثَالٌ 16 (AVD) »
תנ ך עברי מודרני
משלי 16 (HEB) »
Bíblia Sagrada Português
Provérbios 16 (BSL) »
Kinh Thánh: Tiếng Việt
Châm Ngôn 16 (VIE) »
Reina Valera Antigua
Proverbios 16 (RVA) »
La Sacra Bibbia
Proverbi 16 (RIV) »
圣 经 简体中文和合本
箴 言 16 (CUVS) »
聖 經 繁體中文和合本
箴 言 16 (CUVT) »
Библия на русском
Притчи 16 (RUSV) »
Українська Біблія
Екклезіяст 16 (UKR) »
Szent Biblia - Magyar
Példabeszédek 16 (KAR) »
Българска Библия
Притчи 16 (BULG) »
聖書 日本語
箴言 16 (JPN) »
Kitaabka Quduuska Ah
Maahmaahyadii 16 (SOM) »
De Heilige Schrift
Spreuken 16 (NLD) »

ਕਹਾਉਤਾਂ (PANIRV) Chapter Selection

PANIRV Book Selection List