ਕਹਾਉਤਾਂ Chapter 21 PANIRV Bible Verse Images

ਕਹਾਉਤਾਂ 21 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 21 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 21:1 (PANIRV)
Square Portrait Landscape 4K UHD
ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।

ਕਹਾਉਤਾਂ 21:2 (PANIRV)
Square Portrait Landscape 4K UHD
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।

ਕਹਾਉਤਾਂ 21:3 (PANIRV)
Square Portrait Landscape 4K UHD
ਬਲੀਦਾਨ ਨਾਲੋਂ ਧਰਮ ਅਤੇ ਨਿਆਂ ਕਰਨਾ ਯਹੋਵਾਹ ਨੂੰ ਚੰਗਾ ਲੱਗਦਾ ਹੈ।

ਕਹਾਉਤਾਂ 21:4 (PANIRV)
Square Portrait Landscape 4K UHD
ਘਮੰਡੀ ਅੱਖਾਂ ਹੰਕਾਰੀ ਮਨ ਅਤੇ ਦੁਸ਼ਟਾਂ ਦਾ ਦੀਵਾ, ਪਾਪ ਹਨ।

ਕਹਾਉਤਾਂ 21:5 (PANIRV)
Square Portrait Landscape 4K UHD
ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।

ਕਹਾਉਤਾਂ 21:6 (PANIRV)
Square Portrait Landscape 4K UHD
ਝੂਠ ਦੁਆਰਾ ਪ੍ਰਾਪਤ ਕੀਤਾ ਧਨ ਹਵਾ ਨਾਲ ਉੱਡ ਜਾਣ ਵਾਲੀ ਧੂੜ ਵਰਗਾ ਹੈ, ਉਹ ਨੂੰ ਲੱਭਣ ਵਾਲੇ ਮੌਤ ਨੂੰ ਲੱਭਦੇ ਹਨ।

ਕਹਾਉਤਾਂ 21:7 (PANIRV)
Square Portrait Landscape 4K UHD
ਦੁਸ਼ਟਾਂ ਦੀ ਹਿੰਸਾ ਉਹਨਾਂ ਨੂੰ ਹੂੰਝ ਲੈ ਜਾਵੇਗੀ, ਕਿਉਂ ਜੋ ਉਹ ਨਿਆਂ ਕਰਨ ਤੋਂ ਮੁੱਕਰਦੇ ਹਨ।

ਕਹਾਉਤਾਂ 21:8 (PANIRV)
Square Portrait Landscape 4K UHD
ਦੋਸ਼ੀ ਮਨੁੱਖ ਦਾ ਰਾਹ ਟੇਢਾ ਹੈ, ਪਰ ਸਚਿਆਰ ਦਾ ਕੰਮ ਸਿੱਧਾ ਹੁੰਦਾ ਹੈ।

ਕਹਾਉਤਾਂ 21:9 (PANIRV)
Square Portrait Landscape 4K UHD
ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੈ।

ਕਹਾਉਤਾਂ 21:10 (PANIRV)
Square Portrait Landscape 4K UHD
ਦੁਸ਼ਟ ਦਾ ਮਨ ਬੁਰਿਆਈ ਨੂੰ ਚਾਹੁੰਦਾ ਹੈ, ਉਹ ਦੀ ਨਿਗਾਹ ਵਿੱਚ ਆਪਣੇ ਗੁਆਂਢੀ ਲਈ ਕਿਰਪਾ ਨਹੀਂ।

ਕਹਾਉਤਾਂ 21:11 (PANIRV)
Square Portrait Landscape 4K UHD
ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ

ਕਹਾਉਤਾਂ 21:12 (PANIRV)
Square Portrait Landscape 4K UHD
ਧਰਮੀ ਦੁਸ਼ਟ ਦੇ ਘਰ ਨੂੰ ਧਿਆਨ ਨਾਲ ਵੇਖਦਾ ਹੈ, ਅਤੇ ਦੁਸ਼ਟ ਤਾਂ ਵਿਨਾਸ਼ ਲਈ ਢਹਿ ਪੈਂਦੇ ਹਨ।

ਕਹਾਉਤਾਂ 21:13 (PANIRV)
Square Portrait Landscape 4K UHD
ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।

ਕਹਾਉਤਾਂ 21:14 (PANIRV)
Square Portrait Landscape 4K UHD
ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।

ਕਹਾਉਤਾਂ 21:15 (PANIRV)
Square Portrait Landscape 4K UHD
ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।

ਕਹਾਉਤਾਂ 21:16 (PANIRV)
Square Portrait Landscape 4K UHD
ਜਿਹੜਾ ਆਦਮੀ ਸਮਝ ਦੇ ਰਾਹ ਤੋਂ ਭਟਕਦਾ ਹੈ, ਉਹ ਦਾ ਟਿਕਾਣਾ ਭੂਤਨਿਆਂ ਵਿੱਚ ਹੋਵੇਗਾ।

ਕਹਾਉਤਾਂ 21:17 (PANIRV)
Square Portrait Landscape 4K UHD
ਜਿਹੜਾ ਰਾਗ ਰੰਗ ਨੂੰ ਪਿਆਰ ਕਰਦਾ ਹੈ ਉਹ ਨੂੰ ਥੁੜ ਰਹੇਗੀ, ਜਿਹੜਾ ਮੈਅ ਅਤੇ ਤੇਲ ਨੂੰ ਪਿਆਰ ਕਰਦਾ ਹੈ ਉਹ ਧਨੀ ਨਹੀਂ ਹੋਵੇਗਾ।

ਕਹਾਉਤਾਂ 21:18 (PANIRV)
Square Portrait Landscape 4K UHD
ਦੁਸ਼ਟ ਧਰਮੀ ਦੀ ਰਿਹਾਈ ਦੇ ਲਈ ਹੁੰਦਾ ਹੈ, ਅਤੇ ਧੋਖੇਬਾਜ਼ ਸਿੱਧੇ ਲੋਕਾਂ ਦੇ ਥਾਂ ਸਜ਼ਾ ਪਾਉਂਦੇ ਹਨ।

ਕਹਾਉਤਾਂ 21:19 (PANIRV)
Square Portrait Landscape 4K UHD
ਝਗੜਾਲੂ ਅਤੇ ਚਿੜਨ ਪਤਨੀ ਦੇ ਕੋਲ ਰਹਿਣ ਨਾਲੋਂ ਉਜਾੜ ਦੇਸ ਵਿੱਚ ਵੱਸਣਾ ਚੰਗਾ ਹੈ।

ਕਹਾਉਤਾਂ 21:20 (PANIRV)
Square Portrait Landscape 4K UHD
ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।

ਕਹਾਉਤਾਂ 21:21 (PANIRV)
Square Portrait Landscape 4K UHD
ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ।

ਕਹਾਉਤਾਂ 21:22 (PANIRV)
Square Portrait Landscape 4K UHD
ਬੁੱਧਵਾਨ ਮਨੁੱਖ ਬਲਵਾਨਾਂ ਦੇ ਨਗਰ ਉੱਤੇ ਚੜਾਈ ਕਰਦਾ ਹੈ, ਅਤੇ ਉਹ ਦੇ ਭਰੋਸੇ ਦੇ ਬਲ ਨੂੰ ਨਸ਼ਟ ਕਰ ਦਿੰਦਾ ਹੈ।

ਕਹਾਉਤਾਂ 21:23 (PANIRV)
Square Portrait Landscape 4K UHD
ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।

ਕਹਾਉਤਾਂ 21:24 (PANIRV)
Square Portrait Landscape 4K UHD
ਜੋ ਡਾਢੇ ਹੰਕਾਰ ਨਾਲ ਕੰਮ ਕਰਦਾ ਹੈ, ਉਸ ਦਾ ਨਾਮ ਹੰਕਾਰੀ, ਅਭਮਾਨੀ ਅਤੇ ਠੱਠਾ ਕਰਨ ਵਾਲਾ ਰੱਖਿਆ ਜਾਂਦਾ ਹੈ।

ਕਹਾਉਤਾਂ 21:25 (PANIRV)
Square Portrait Landscape 4K UHD
ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।

ਕਹਾਉਤਾਂ 21:26 (PANIRV)
Square Portrait Landscape 4K UHD
ਕੋਈ ਹੈ ਜੋ ਦਿਨ ਭਰ ਲੋਭ ਹੀ ਕਰਦਾ ਰਹਿੰਦਾ ਹੈ, ਪਰ ਧਰਮੀ ਦਿੰਦਾ ਅਤੇ ਰੁੱਕਦਾ ਨਹੀਂ।

ਕਹਾਉਤਾਂ 21:27 (PANIRV)
Square Portrait Landscape 4K UHD
ਦੁਸ਼ਟ ਦਾ ਬਲੀਦਾਨ ਘਿਣਾਉਣਾ ਹੈ, ਕਿੰਨ੍ਹਾਂ ਵਧੀਕ ਜਦ ਉਹ ਬੁਰੀ ਨੀਤ ਨਾਲ ਉਹ ਨੂੰ ਲਿਆਉਂਦਾ ਹੈ।

ਕਹਾਉਤਾਂ 21:28 (PANIRV)
Square Portrait Landscape 4K UHD
ਝੂਠੇ ਗਵਾਹ ਦਾ ਨਾਸ ਹੁੰਦਾ ਹੈ, ਜਿਸ ਨੇ ਜੋ ਸੁਣਿਆ ਓਹੀ ਕਹਿਣ ਨਾਲ ਸਥਿਰ ਰਹੇਗਾ।

ਕਹਾਉਤਾਂ 21:29 (PANIRV)
Square Portrait Landscape 4K UHD
ਦੁਸ਼ਟ ਮਨੁੱਖ ਆਪਣਾ ਮੁੱਖ ਕਰੜਾ ਬਣਾਉਂਦਾ ਹੈ, ਪਰ ਸਚਿਆਰ ਆਪਣੇ ਚਾਲ-ਚੱਲਣ ਬਾਰੇ ਸੋਚ ਵਿਚਾਰ ਕਰਦਾ ਹੈ।

ਕਹਾਉਤਾਂ 21:30 (PANIRV)
Square Portrait Landscape 4K UHD
ਕੋਈ ਬੁੱਧ, ਕੋਈ ਮੱਤ, ਕੋਈ ਸਲਾਹ ਨਹੀਂ, ਜੋ ਯਹੋਵਾਹ ਦੇ ਵਿਰੁੱਧ ਚੱਲੇ।

ਕਹਾਉਤਾਂ 21:31 (PANIRV)
Square Portrait Landscape 4K UHD
ਯੁੱਧ ਦੇ ਦਿਨ ਲਈ ਘੋੜਾ ਤਿਆਰ ਕਰੀਦਾ ਹੈ, ਪਰ ਜਿੱਤ ਯਹੋਵਾਹ ਦੀ ਵੱਲੋਂ ਹੁੰਦੀ ਹੈ।

Available Bible Translations

American Standard Version
Proverbs 21 (ASV) »
King James Version
Proverbs 21 (KJV) »
GOD’S WORD® (GW)
Proverbs 21 (GW) »
World English Bible
Proverbs 21 (WEB) »
Louis Segond 1910
Proverbes 21 (LSG) »
इंडियन रिवाइज्ड वर्जन - हिंदी
नीतिवचन 21 (HINIRV) »
ভারতীয় সংশোধিত সংস্করণ - বাংলা
হিতোপদেশ 21 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 21 (TAMIRV) »
इंडियन रिवाइज्ड वर्जन - मराठी
नीतिसूत्रे 21 (MARIRV) »
ఇండియన్ రేవిజ్డ్ వెర్షన్ - తెలుగు
సామెత 21 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 21 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 21 (KANIRV) »
الكتاب المقدس باللغة العربية، فان دايك
أَمْثَالٌ 21 (AVD) »
תנ ך עברי מודרני
משלי 21 (HEB) »
Bíblia Sagrada Português
Provérbios 21 (BSL) »
Kinh Thánh: Tiếng Việt
Châm Ngôn 21 (VIE) »
Reina Valera Antigua
Proverbios 21 (RVA) »
La Sacra Bibbia
Proverbi 21 (RIV) »
圣 经 简体中文和合本
箴 言 21 (CUVS) »
聖 經 繁體中文和合本
箴 言 21 (CUVT) »
Библия на русском
Притчи 21 (RUSV) »
Українська Біблія
Екклезіяст 21 (UKR) »
Szent Biblia - Magyar
Példabeszédek 21 (KAR) »
Българска Библия
Притчи 21 (BULG) »
聖書 日本語
箴言 21 (JPN) »
Kitaabka Quduuska Ah
Maahmaahyadii 21 (SOM) »
De Heilige Schrift
Spreuken 21 (NLD) »

ਕਹਾਉਤਾਂ (PANIRV) Chapter Selection

PANIRV Book Selection List