ਕਹਾਉਤਾਂ Chapter 22 PANIRV Bible Verse Images

ਕਹਾਉਤਾਂ 22 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 22 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 22:1 (PANIRV)
Square Portrait Landscape 4K UHD
ਵੱਡੇ ਧਨ ਨਾਲੋਂ ਨੇਕਨਾਮੀ ਚੁਣਨੀ ਚਾਹੀਦੀ ਹੈ, ਅਤੇ ਸੋਨੇ ਚਾਂਦੀ ਨਾਲੋਂ ਕਿਰਪਾ ਚੰਗੀ ਹੈ।

ਕਹਾਉਤਾਂ 22:2 (PANIRV)
Square Portrait Landscape 4K UHD
ਧਨੀ ਅਤੇ ਕੰਗਾਲ ਇੱਕ ਸਮਾਨਤਾ ਹੈ, ਕਿ ਉਨ੍ਹਾਂ ਸਭਨਾਂ ਦਾ ਸਿਰਜਣਹਾਰ ਯਹੋਵਾਹ ਹੈ।

ਕਹਾਉਤਾਂ 22:3 (PANIRV)
Square Portrait Landscape 4K UHD
ਸਿਆਣਾ ਤਾਂ ਬਿਪਤਾ ਨੂੰ ਵੇਖ ਕੇ ਲੁੱਕ ਜਾਂਦਾ ਹੈ, ਪਰ ਭੋਲੇ ਅਗਾਹਾਂ ਵਧ ਕੇ ਕਸ਼ਟ ਭੋਗਦੇ ਹਨ।

ਕਹਾਉਤਾਂ 22:4 (PANIRV)
Square Portrait Landscape 4K UHD
ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।

ਕਹਾਉਤਾਂ 22:5 (PANIRV)
Square Portrait Landscape 4K UHD
ਟੇਢਿਆਂ ਦੇ ਰਾਹ ਵਿੱਚ ਕੰਡੇ ਅਤੇ ਫਾਹੀਆਂ ਹੁੰਦੀਆਂ ਹਨ, ਜਿਹੜਾ ਆਪਣੀ ਜਾਨ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।

ਕਹਾਉਤਾਂ 22:6 (PANIRV)
Square Portrait Landscape 4K UHD
ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।

ਕਹਾਉਤਾਂ 22:7 (PANIRV)
Square Portrait Landscape 4K UHD
ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।

ਕਹਾਉਤਾਂ 22:8 (PANIRV)
Square Portrait Landscape 4K UHD
ਜਿਹੜਾ ਬੁਰਾਈ ਬੀਜਦਾ ਹੈ ਉਹ ਬਿਪਤਾ ਹੀ ਵੱਢੇਗਾ, ਅਤੇ ਉਹ ਦੇ ਕਹਿਰ ਦੀ ਲਾਠੀ ਟੁੱਟ ਜਾਵੇਗੀ।

ਕਹਾਉਤਾਂ 22:9 (PANIRV)
Square Portrait Landscape 4K UHD
ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।

ਕਹਾਉਤਾਂ 22:10 (PANIRV)
Square Portrait Landscape 4K UHD
ਠੱਠਾ ਕਰਨ ਵਾਲੇ ਨੂੰ ਕੱਢ ਦੇ ਤਾਂ ਝਗੜਾ ਮੁੱਕ ਜਾਵੇਗਾ, ਨਾਲੇ ਬਹਿਸ ਅਤੇ ਨਿਰਾਦਰ ਮਿਟ ਜਾਣਗੇ।

ਕਹਾਉਤਾਂ 22:11 (PANIRV)
Square Portrait Landscape 4K UHD
ਜਿਹੜਾ ਮਨ ਦੀ ਸ਼ੁੱਧਤਾ ਨਾਲ ਪ੍ਰੇਮ ਰੱਖਦਾ ਹੈ, ਜਿਹ ਦੇ ਬੁੱਲ ਦਯਾਵਾਨ ਹਨ, ਰਾਜਾ ਉਹ ਦਾ ਮਿੱਤਰ ਹੋਵੇਗਾ।

ਕਹਾਉਤਾਂ 22:12 (PANIRV)
Square Portrait Landscape 4K UHD
ਯਹੋਵਾਹ ਦੀ ਨਿਗਾਹ ਗਿਆਨ ਦੀ ਰੱਖਿਆ ਕਰਦੀ ਹੈ, ਪਰ ਧੋਖੇਬਾਜ਼ ਦੀਆਂ ਗੱਲਾਂ ਨੂੰ ਉਹ ਉਲਟ ਪੁਲਟ ਕਰ ਦਿੰਦਾ ਹੈ।

ਕਹਾਉਤਾਂ 22:13 (PANIRV)
Square Portrait Landscape 4K UHD
ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!

ਕਹਾਉਤਾਂ 22:14 (PANIRV)
Square Portrait Landscape 4K UHD
ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ।

ਕਹਾਉਤਾਂ 22:15 (PANIRV)
Square Portrait Landscape 4K UHD
ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ।

ਕਹਾਉਤਾਂ 22:16 (PANIRV)
Square Portrait Landscape 4K UHD
ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।

ਕਹਾਉਤਾਂ 22:17 (PANIRV)
Square Portrait Landscape 4K UHD
ਕੰਨ ਲਾ ਕੇ ਬੁੱਧਵਾਨਾਂ ਦੇ ਬਚਨ ਸੁਣ, ਅਤੇ ਮੇਰੇ ਗਿਆਨ ਵੱਲ ਆਪਣਾ ਮਨ ਲਾ,

ਕਹਾਉਤਾਂ 22:18 (PANIRV)
Square Portrait Landscape 4K UHD
ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ।

ਕਹਾਉਤਾਂ 22:19 (PANIRV)
Square Portrait Landscape 4K UHD
ਮੈਂ ਅੱਜ ਦੇ ਦਿਨ ਓਹ ਤੈਨੂੰ, ਹਾਂ, ਤੈਨੂੰ ਹੀ ਸਿਖਾ ਦਿੱਤੀਆਂ ਹਨ, ਭਈ ਤੇਰਾ ਭਰੋਸਾ ਯਹੋਵਾਹ ਉੱਤੇ ਹੋਵੇ।

ਕਹਾਉਤਾਂ 22:20 (PANIRV)
Square Portrait Landscape 4K UHD
ਭਲਾ, ਮੈਂ ਤੇਰੇ ਲਈ ਤੀਹ ਕਹਾਉਤਾਂ ਉਪਦੇਸ਼ ਅਤੇ ਗਿਆਨ ਲਈ ਨਹੀਂ ਲਿਖੀਆਂ,

ਕਹਾਉਤਾਂ 22:21 (PANIRV)
Square Portrait Landscape 4K UHD
ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?

ਕਹਾਉਤਾਂ 22:22 (PANIRV)
Square Portrait Landscape 4K UHD
ਕੰਗਾਲ ਨੂੰ ਨਾ ਲੁੱਟ ਕਿਉਂ ਜੋ ਉਹ ਗਰੀਬ ਹੈ, ਅਤੇ ਨਾ ਦੁਖੀਏ ਉੱਤੇ ਫਾਟਕ ਵਿੱਚ ਅਨ੍ਹੇਰ ਕਰ,

ਕਹਾਉਤਾਂ 22:23 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ।

ਕਹਾਉਤਾਂ 22:24 (PANIRV)
Square Portrait Landscape 4K UHD
ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,

ਕਹਾਉਤਾਂ 22:25 (PANIRV)
Square Portrait Landscape 4K UHD
ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।

ਕਹਾਉਤਾਂ 22:26 (PANIRV)
Square Portrait Landscape 4K UHD
ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ।

ਕਹਾਉਤਾਂ 22:27 (PANIRV)
Square Portrait Landscape 4K UHD
ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।

ਕਹਾਉਤਾਂ 22:28 (PANIRV)
Square Portrait Landscape 4K UHD
ਜਿਹੜੇ ਪੁਰਾਣੇ ਬੰਨੇ ਤੇਰੇ ਵੱਡਿਆਂ ਨੇ ਲਾਏ ਸਨ, ਉਹਨਾਂ ਨੂੰ ਤੂੰ ਨਾ ਸਰਕਾ।

ਕਹਾਉਤਾਂ 22:29 (PANIRV)
Square Portrait Landscape 4K UHD
ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।

Available Bible Translations

American Standard Version (ASV)
Proverbs 22 (ASV) »
King James Version (KJV)
Proverbs 22 (KJV) »
GOD’S WORD® (GW)
Proverbs 22 (GW) »
Berean Bible (BSB)
Proverbs 22 (BSB) »
World English Bible (WEB)
Proverbs 22 (WEB) »
French Bible (LSG)
Proverbes 22 (LSG) »
German Bible (LUTH1912)
Sprüche 22 (LUTH1912) »
Telugu Bible (TELIRV)
సామెత 22 (TELIRV) »
Hebrew Bible (HEB)
משלי 22 (HEB) »
Portuguese Bible (BSL)
Provérbios 22 (BSL) »
Vietnamese Bible (VIE)
Châm Ngôn 22 (VIE) »
Spanish Bible (RVA)
Proverbios 22 (RVA) »
Italian Bible (RIV)
Proverbi 22 (RIV) »
Chinese Simplified (CUVS)
箴 言 22 (CUVS) »
Chinese Traditional (CUVT)
箴 言 22 (CUVT) »
Albanian Bible (ALB)
Fjalët e urta 22 (ALB) »
Swedish Bible (SV1917)
Ordspråksboken 22 (SV1917) »
Russian Bible (RUSV)
Притчи 22 (RUSV) »
Hungarian Bible (KAR)
Példabeszédek 22 (KAR) »
Bulgarian Bible (BULG)
Притчи 22 (BULG) »
Japanese Bible (JPN)
箴言 22 (JPN) »
Norwegian Bible (NORSK)
Salomos Ordspråk 22 (NORSK) »

ਕਹਾਉਤਾਂ (PANIRV) Chapter Selection

PANIRV Book Selection List