ਕਹਾਉਤਾਂ Chapter 31 PANIRV Bible Verse Images

ਕਹਾਉਤਾਂ 31 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 31 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 31:1 (PANIRV)
Square Portrait Landscape 4K UHD
ਲਮੂਏਲ ਰਾਜਾ ਦੀਆਂ ਕਹਾਉਤਾਂ ਜਿਹੜੀਆਂ ਉਹ ਦੀ ਮਾਤਾ ਨੇ ਉਹ ਨੂੰ ਸਿਖਾਈਆਂ,

ਕਹਾਉਤਾਂ 31:2 (PANIRV)
Square Portrait Landscape 4K UHD
ਹੇ ਮੇਰੇ ਪੁੱਤਰ, ਹੈ ਮੇਰੇ ਨਿੱਜ ਪੁੱਤਰ, ਹੇ ਮੇਰੀਆਂ ਸੁੱਖਣਾਂ ਦੇ ਪੁੱਤਰ

ਕਹਾਉਤਾਂ 31:3 (PANIRV)
Square Portrait Landscape 4K UHD
ਆਪਣਾ ਬਲ ਪਰਾਈਆਂ ਔਰਤਾਂ ਨੂੰ ਨਾ ਦੇ, ਨਾ ਆਪਣਾ ਜੀਵਨ ਰਾਜਿਆਂ ਨੂੰ ਨਾਸ ਕਰਨ ਵਾਲੀਆਂ ਨੂੰ!

ਕਹਾਉਤਾਂ 31:4 (PANIRV)
Square Portrait Landscape 4K UHD
ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ

ਕਹਾਉਤਾਂ 31:5 (PANIRV)
Square Portrait Landscape 4K UHD
ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ।

ਕਹਾਉਤਾਂ 31:6 (PANIRV)
Square Portrait Landscape 4K UHD
ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ,

ਕਹਾਉਤਾਂ 31:7 (PANIRV)
Square Portrait Landscape 4K UHD
ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।

ਕਹਾਉਤਾਂ 31:8 (PANIRV)
Square Portrait Landscape 4K UHD
ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ।

ਕਹਾਉਤਾਂ 31:9 (PANIRV)
Square Portrait Landscape 4K UHD
ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।

ਕਹਾਉਤਾਂ 31:10 (PANIRV)
Square Portrait Landscape 4K UHD
ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।

ਕਹਾਉਤਾਂ 31:11 (PANIRV)
Square Portrait Landscape 4K UHD
ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ, ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।

ਕਹਾਉਤਾਂ 31:12 (PANIRV)
Square Portrait Landscape 4K UHD
ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ, ਬੁਰਿਆਈ ਨਹੀਂ।

ਕਹਾਉਤਾਂ 31:13 (PANIRV)
Square Portrait Landscape 4K UHD
ਉਹ ਉੱਨ ਅਤੇ ਕਤਾਨ ਭਾਲ ਕੇ, ਖੁਸ਼ੀ ਨਾਲ ਆਪਣੇ ਹੱਥੀਂ ਕੰਮ ਕਰਦੀ ਹੈ।

ਕਹਾਉਤਾਂ 31:14 (PANIRV)
Square Portrait Landscape 4K UHD
ਉਹ ਵਪਾਰੀਆਂ ਦੇ ਜਹਾਜ਼ਾਂ ਵਰਗੀ ਹੈ, ਉਹ ਆਪਣਾ ਭੋਜਨ ਦੂਰੋਂ ਮੰਗਵਾਉਂਦੀ ਹੈ।

ਕਹਾਉਤਾਂ 31:15 (PANIRV)
Square Portrait Landscape 4K UHD
ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।

ਕਹਾਉਤਾਂ 31:16 (PANIRV)
Square Portrait Landscape 4K UHD
ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ।

ਕਹਾਉਤਾਂ 31:17 (PANIRV)
Square Portrait Landscape 4K UHD
ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।

ਕਹਾਉਤਾਂ 31:18 (PANIRV)
Square Portrait Landscape 4K UHD
ਉਹ ਪਰਖ ਲੈਂਦੀ ਹੈ ਭਈ ਮੇਰਾ ਵਪਾਰ ਚੰਗਾ ਹੈ, ਰਾਤ ਨੂੰ ਉਹ ਦਾ ਦੀਵਾ ਨਹੀਂ ਬੁੱਝਦਾ।

ਕਹਾਉਤਾਂ 31:19 (PANIRV)
Square Portrait Landscape 4K UHD
ਉਹ ਤੱਕਲੇ ਨੂੰ ਹੱਥ ਲਾਉਂਦੀ ਹੈ, ਅਤੇ ਉਹ ਦੇ ਹੱਥ ਚਰਖ਼ੇ ਨੂੰ ਫੜ੍ਹਦੇ ਹਨ।

ਕਹਾਉਤਾਂ 31:20 (PANIRV)
Square Portrait Landscape 4K UHD
ਉਹ ਮਸਕੀਨਾਂ ਲਈ ਮੁੱਠ ਖੋਲ੍ਹਦੀ ਹੈ, ਅਤੇ ਕੰਗਾਲਾਂ ਦੀ ਮਦਦ ਲਈ ਆਪਣਾ ਹੱਥ ਵਧਾਉਂਦੀ ਹੈ

ਕਹਾਉਤਾਂ 31:21 (PANIRV)
Square Portrait Landscape 4K UHD
ਉਹ ਨੂੰ ਆਪਣੇ ਟੱਬਰ ਦੇ ਲਈ ਬਰਫ਼ ਦਾ ਡਰ ਨਹੀਂ, ਕਿਉਂ ਜੋ ਉਹ ਦਾ ਸਾਰਾ ਟੱਬਰ ਕਿਰਮਚ ਪਾਉਂਦਾ ਹੈ।

ਕਹਾਉਤਾਂ 31:22 (PANIRV)
Square Portrait Landscape 4K UHD
ਉਹ ਆਪਣੇ ਲਈ ਸਿਰਹਾਣੇ ਬਣਾਉਂਦੀ ਹੈ, ਉਹ ਦੇ ਬਸਤਰ ਕਤਾਨੀ ਤੇ ਬੈਂਗਣੀ ਹਨ।

ਕਹਾਉਤਾਂ 31:23 (PANIRV)
Square Portrait Landscape 4K UHD
ਉਹ ਦਾ ਪਤੀ ਸਭਾ ਵਿੱਚ ਪ੍ਰਧਾਨਾਂ ਨਾਲ ਬੈਠਦਾ ਹੈ, ਤਦ ਉਸ ਦਾ ਆਦਰ ਹੁੰਦਾ ਹੈ।

ਕਹਾਉਤਾਂ 31:24 (PANIRV)
Square Portrait Landscape 4K UHD
ਉਹ ਮਲਮਲ ਦੇ ਬਸਤਰ ਬਣਾ ਕੇ ਵੇਚਦੀ ਹੈ, ਅਤੇ ਵਪਾਰੀਆਂ ਨੂੰ ਕਮਰਬੰਦ ਦਿੰਦੀ ਹੈ।

ਕਹਾਉਤਾਂ 31:25 (PANIRV)
Square Portrait Landscape 4K UHD
ਬਲ ਅਤੇ ਮਾਣ ਉਹ ਦਾ ਲਿਬਾਸ ਹੈ, ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।

ਕਹਾਉਤਾਂ 31:26 (PANIRV)
Square Portrait Landscape 4K UHD
ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ, ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।

ਕਹਾਉਤਾਂ 31:27 (PANIRV)
Square Portrait Landscape 4K UHD
ਉਹ ਆਪਣੇ ਟੱਬਰ ਦੀ ਚਾਲ ਨੂੰ ਧਿਆਨ ਨਾਲ ਵੇਖਦੀ ਹੈ, ਅਤੇ ਆਲਸ ਦੀ ਰੋਟੀ ਨਹੀਂ ਖਾਂਦੀ।

ਕਹਾਉਤਾਂ 31:28 (PANIRV)
Square Portrait Landscape 4K UHD
ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ, ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,

ਕਹਾਉਤਾਂ 31:29 (PANIRV)
Square Portrait Landscape 4K UHD
ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ, ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।

ਕਹਾਉਤਾਂ 31:30 (PANIRV)
Square Portrait Landscape 4K UHD
ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।

ਕਹਾਉਤਾਂ 31:31 (PANIRV)
Square Portrait Landscape 4K UHD
ਉਹ ਦੇ ਹੱਥਾਂ ਦਾ ਫਲ ਉਹ ਨੂੰ ਦਿਓ, ਅਤੇ ਉਹ ਦੇ ਕੰਮਾਂ ਅਨੁਸਾਰ ਸਭਾ ਵਿੱਚ ਉਹ ਦੀ ਵਡਿਆਈ ਹੋਵੇ!

Available Bible Translations

American Standard Version (ASV)
Proverbs 31 (ASV) »
King James Version (KJV)
Proverbs 31 (KJV) »
GOD’S WORD® (GW)
Proverbs 31 (GW) »
Berean Bible (BSB)
Proverbs 31 (BSB) »
World English Bible (WEB)
Proverbs 31 (WEB) »
French Bible (LSG)
Proverbes 31 (LSG) »
German Bible (LUTH1912)
Sprüche 31 (LUTH1912) »
Telugu Bible (TELIRV)
సామెత 31 (TELIRV) »
Hebrew Bible (HEB)
משלי 31 (HEB) »
Portuguese Bible (BSL)
Provérbios 31 (BSL) »
Vietnamese Bible (VIE)
Châm Ngôn 31 (VIE) »
Spanish Bible (RVA)
Proverbios 31 (RVA) »
Italian Bible (RIV)
Proverbi 31 (RIV) »
Chinese Simplified (CUVS)
箴 言 31 (CUVS) »
Chinese Traditional (CUVT)
箴 言 31 (CUVT) »
Albanian Bible (ALB)
Fjalët e urta 31 (ALB) »
Swedish Bible (SV1917)
Ordspråksboken 31 (SV1917) »
Russian Bible (RUSV)
Притчи 31 (RUSV) »
Hungarian Bible (KAR)
Példabeszédek 31 (KAR) »
Bulgarian Bible (BULG)
Притчи 31 (BULG) »
Japanese Bible (JPN)
箴言 31 (JPN) »
Norwegian Bible (NORSK)
Salomos Ordspråk 31 (NORSK) »

ਕਹਾਉਤਾਂ (PANIRV) Chapter Selection

PANIRV Book Selection List