ਜ਼ਬੂਰ Chapter 105 PANIRV Bible Verse Images

ਜ਼ਬੂਰ 105 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 105 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 105:1 (PANIRV)
Square Portrait Landscape 4K UHD
ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!

ਜ਼ਬੂਰ 105:2 (PANIRV)
Square Portrait Landscape 4K UHD
ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ!

ਜ਼ਬੂਰ 105:3 (PANIRV)
Square Portrait Landscape 4K UHD
ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ!

ਜ਼ਬੂਰ 105:4 (PANIRV)
Square Portrait Landscape 4K UHD
ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ਦਰਸ਼ਣ ਨੂੰ ਲਗਾਤਾਰ ਲੋਚੋ।

ਜ਼ਬੂਰ 105:5 (PANIRV)
Square Portrait Landscape 4K UHD
ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।

ਜ਼ਬੂਰ 105:6 (PANIRV)
Square Portrait Landscape 4K UHD
ਹੇ ਉਹ ਦੇ ਦਾਸ ਅਬਰਾਹਾਮ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,

ਜ਼ਬੂਰ 105:7 (PANIRV)
Square Portrait Landscape 4K UHD
ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ, ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ!

ਜ਼ਬੂਰ 105:8 (PANIRV)
Square Portrait Landscape 4K UHD
ਉਹ ਨੇ ਆਪਣੇ ਨੇਮ ਨੂੰ ਸਦਾ ਚੇਤੇ ਰੱਖਿਆ ਹੈ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,

ਜ਼ਬੂਰ 105:9 (PANIRV)
Square Portrait Landscape 4K UHD
ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਨਾਲੇ ਇਸਹਾਕ ਨਾਲ ਉਹ ਦੀ ਸਹੁੰ ਨੂੰ,

ਜ਼ਬੂਰ 105:10 (PANIRV)
Square Portrait Landscape 4K UHD
ਅਤੇ ਉਹ ਨੇ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਉਹ ਨੂੰ ਦ੍ਰਿੜ੍ਹ ਕੀਤਾ,

ਜ਼ਬੂਰ 105:11 (PANIRV)
Square Portrait Landscape 4K UHD
ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ, ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,

ਜ਼ਬੂਰ 105:12 (PANIRV)
Square Portrait Landscape 4K UHD
ਜਦ ਓਹ ਗਿਣਤੀ ਵਿੱਚ ਥੋੜੇ ਹੀ ਸਨ, ਸਗੋਂ ਬਹੁਤ ਹੀ ਥੋੜੇ ਅਤੇ ਉਸ ਵਿੱਚ ਪਰਦੇਸੀ ਵੀ ਸਨ,

ਜ਼ਬੂਰ 105:13 (PANIRV)
Square Portrait Landscape 4K UHD
ਅਤੇ ਓਹ ਕੌਮ-ਕੌਮ ਵਿੱਚ, ਅਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।

ਜ਼ਬੂਰ 105:14 (PANIRV)
Square Portrait Landscape 4K UHD
ਉਹ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ, ਅਤੇ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,

ਜ਼ਬੂਰ 105:15 (PANIRV)
Square Portrait Landscape 4K UHD
ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!

ਜ਼ਬੂਰ 105:16 (PANIRV)
Square Portrait Landscape 4K UHD
ਤਾਂ ਉਹ ਨੇ ਦੇਸ ਉੱਤੇ ਕਾਲ ਪਾ ਦਿੱਤਾ, ਅਤੇ ਰੋਟੀ ਦਾ ਸਾਰਾ ਆਸਰਾ ਭੰਨ ਸੁੱਟਿਆ।

ਜ਼ਬੂਰ 105:17 (PANIRV)
Square Portrait Landscape 4K UHD
ਉਹ ਨੇ ਉਨ੍ਹਾਂ ਦੇ ਅੱਗੇ ਇੱਕ ਮਨੁੱਖ ਭੇਜਿਆ, ਯੂਸੁਫ਼ ਦਾਸ ਕਰਕੇ ਵੇਚਿਆ ਗਿਆ।

ਜ਼ਬੂਰ 105:18 (PANIRV)
Square Portrait Landscape 4K UHD
ਉਨ੍ਹਾਂ ਨੇ ਉਹ ਦੇ ਪੈਰਾਂ ਨੂੰ ਬੇੜੀਆਂ ਨਾਲ ਦੁੱਖ ਦਿੱਤਾ, ਉਹ ਲੋਹੇ ਵਿੱਚ ਜਕੜਿਆ ਗਿਆ,

ਜ਼ਬੂਰ 105:19 (PANIRV)
Square Portrait Landscape 4K UHD
ਉਸ ਵੇਲੇ ਤੱਕ ਕਿ ਉਹ ਦਾ ਬਚਨ ਪੂਰਾ ਹੋ ਗਿਆ, ਯਹੋਵਾਹ ਦਾ ਸ਼ਬਦ ਉਹ ਨੂੰ ਪਰਖਦਾ ਰਿਹਾ।

ਜ਼ਬੂਰ 105:20 (PANIRV)
Square Portrait Landscape 4K UHD
ਰਾਜੇ ਨੇ ਹੁਕਮ ਭੇਜ ਕੇ ਉਨ੍ਹਾਂ ਨੂੰ ਖੋਲ੍ਹ ਦਿੱਤਾ, ਰਈਯਤਾਂ ਦੇ ਹਾਕਮ ਨੇ ਉਹ ਨੂੰ ਆਜ਼ਾਦ ਕੀਤਾ।

ਜ਼ਬੂਰ 105:21 (PANIRV)
Square Portrait Landscape 4K UHD
ਉਸ ਨੇ ਉਹ ਨੂੰ ਆਪਣੇ ਘਰ ਦਾ ਮਾਲਕ, ਅਤੇ ਆਪਣੀ ਸਾਰੀ ਮਿਲਖ਼ ਦਾ ਹਾਕਮ ਠਹਿਰਾਇਆ,

ਜ਼ਬੂਰ 105:22 (PANIRV)
Square Portrait Landscape 4K UHD
ਕਿ ਉਹ ਆਪਣੀ ਮਰਜ਼ੀ ਨਾਲ ਉਸ ਦੇ ਸਰਦਾਰਾਂ ਨੂੰ ਬੰਨ੍ਹ ਲਵੇ, ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।

ਜ਼ਬੂਰ 105:23 (PANIRV)
Square Portrait Landscape 4K UHD
ਇਸਰਾਏਲ ਮਿਸਰ ਵਿੱਚ ਗਿਆ, ਅਤੇ ਯਾਕੂਬ ਹਾਮ ਦੇ ਦੇਸ ਵਿੱਚ ਪਰਦੇਸੀ ਰਿਹਾ।

ਜ਼ਬੂਰ 105:24 (PANIRV)
Square Portrait Landscape 4K UHD
ਉਹ ਨੇ ਆਪਣੀ ਪਰਜਾ ਨੂੰ ਬਹੁਤ ਫਲਵੰਤ ਬਣਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਤੋਂ ਬਲਵੰਤ ਕੀਤਾ।

ਜ਼ਬੂਰ 105:25 (PANIRV)
Square Portrait Landscape 4K UHD
ਉਹ ਨੇ ਉਨ੍ਹਾਂ ਦੇ ਦਿਲ ਫੇਰ ਦਿੱਤੇ, ਕਿ ਓਹ ਉਹ ਦੀ ਪਰਜਾ ਤੋਂ ਘਿਣ ਕਰਨ ਅਤੇ ਉਹ ਦੇ ਦਾਸਾਂ ਨਾਲ ਚਲਾਕੀ ਕਰਨ।

ਜ਼ਬੂਰ 105:26 (PANIRV)
Square Portrait Landscape 4K UHD
ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ।

ਜ਼ਬੂਰ 105:27 (PANIRV)
Square Portrait Landscape 4K UHD
ਉਹਨਾਂ ਨੇ ਉਨ੍ਹਾਂ ਵਿੱਚ ਉਹ ਦੇ ਨਿਸ਼ਾਨ, ਅਤੇ ਹਾਮ ਦੇ ਦੇਸ ਵਿੱਚ ਅਚਰਜ਼ ਕੰਮ ਵਿਖਾਏ।

ਜ਼ਬੂਰ 105:28 (PANIRV)
Square Portrait Landscape 4K UHD
ਉਹ ਨੇ ਅਨ੍ਹੇਰ ਭੇਜਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਮਿਸਰੀ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।

ਜ਼ਬੂਰ 105:29 (PANIRV)
Square Portrait Landscape 4K UHD
ਉਹ ਨੇ ਉਨ੍ਹਾਂ ਦੇ ਪਾਣੀਆਂ ਨੂੰ ਲਹੂ ਬਣਾ ਦਿੱਤਾ ਅਤੇ ਉਨ੍ਹਾਂ ਦੀਆਂ ਮੱਛੀਆਂ ਨੂੰ ਮਾਰ ਸੁੱਟਿਆ।

ਜ਼ਬੂਰ 105:30 (PANIRV)
Square Portrait Landscape 4K UHD
ਉਨ੍ਹਾਂ ਦੀ ਧਰਤੀ ਵਿੱਚੋਂ ਡੱਡੂ ਕਟਕਾਂ ਦੇ ਕਟਕ ਨਿੱਕਲ ਪਏ, ਸਗੋਂ ਉਨ੍ਹਾਂ ਦੇ ਰਾਜੇ ਦੀਆਂ ਕੋਠੜੀਆਂ ਵਿੱਚ ਵੀ!

ਜ਼ਬੂਰ 105:31 (PANIRV)
Square Portrait Landscape 4K UHD
ਉਹ ਨੇ ਹੁਕਮ ਦਿੱਤਾ ਤਾਂ ਮੱਖਾਂ ਦੇ ਝੁੰਡ ਆ ਗਏ, ਅਤੇ ਉਨ੍ਹਾਂ ਦੀਆਂ ਸਾਰੀਆਂ ਹੱਦਾਂ ਵਿੱਚ ਜੂੰਆਂ ਵੀ।

ਜ਼ਬੂਰ 105:32 (PANIRV)
Square Portrait Landscape 4K UHD
ਉਹ ਨੇ ਗੜਿਆਂ ਦੀ ਬੁਛਾੜ ਦਿੱਤੀ, ਅਤੇ ਉਨ੍ਹਾਂ ਦੇ ਦੇਸ ਵਿੱਚ ਅੱਗ ਦੀਆਂ ਲੰਬਾਂ।

ਜ਼ਬੂਰ 105:33 (PANIRV)
Square Portrait Landscape 4K UHD
ਉਹ ਨੇ ਉਨ੍ਹਾਂ ਦੇ ਅੰਗੂਰ ਅਤੇ ਹੰਜ਼ੀਰਾਂ ਮਾਰ ਦਿੱਤੀਆਂ, ਅਤੇ ਉਨ੍ਹਾਂ ਦੀਆਂ ਹੱਦਾਂ ਦੇ ਬਿਰਛ ਭੰਨ ਸੁੱਟੇ।

ਜ਼ਬੂਰ 105:34 (PANIRV)
Square Portrait Landscape 4K UHD
ਉਹ ਨੇ ਹੁਕਮ ਦਿੱਤਾ ਤਾਂ ਸਲਾ ਆ ਗਈ, ਅਤੇ ਟੋਕਾ ਅਣਗਿਣਤ ਸੀ।

ਜ਼ਬੂਰ 105:35 (PANIRV)
Square Portrait Landscape 4K UHD
ਉਹਨਾਂ ਨੇ ਉਨ੍ਹਾਂ ਦੀ ਧਰਤੀ ਦਾ ਸਾਰਾ ਸਾਗ ਪੱਤ ਖਾ ਲਿਆ, ਅਤੇ ਉਨ੍ਹਾਂ ਦੀ ਜ਼ਮੀਨ ਦੇ ਫਲ ਵੀ ਖਾ ਲਏ।

ਜ਼ਬੂਰ 105:36 (PANIRV)
Square Portrait Landscape 4K UHD
ਉਹ ਨੇ ਉਨ੍ਹਾਂ ਦੇ ਦੇਸ ਦੇ ਸਾਰੇ ਪਹਿਲੌਠੇ ਮਾਰ ਦਿੱਤੇ, ਉਨ੍ਹਾਂ ਦੇ ਸਾਰੇ ਬਲ ਦੇ ਪਹਿਲੇ ਫਲ ਵੀ।

ਜ਼ਬੂਰ 105:37 (PANIRV)
Square Portrait Landscape 4K UHD
ਉਹ ਚਾਂਦੀ ਅਤੇ ਸੋਨੇ ਨਾਲ ਉਨ੍ਹਾਂ ਨੂੰ ਬਾਹਰ ਕੱਢ ਲਿਆਇਆ, ਉਹਨਾਂ ਦੇ ਗੋਤਾਂ ਵਿੱਚ ਕੋਈ ਡਗਮਗਾਉਣ ਵਾਲਾ ਨਾ ਸੀ।

ਜ਼ਬੂਰ 105:38 (PANIRV)
Square Portrait Landscape 4K UHD
ਮਿਸਰੀ ਉਹਨਾਂ ਦੇ ਨਿੱਕਲ ਜਾਣ ਵਿੱਚ ਅਨੰਦ ਸਨ, ਕਿਉਂ ਜੋ ਉਹਨਾਂ ਦਾ ਭੈਅ ਉਨ੍ਹਾਂ ਉੱਤੇ ਆ ਪਿਆ ਸੀ।

ਜ਼ਬੂਰ 105:39 (PANIRV)
Square Portrait Landscape 4K UHD
ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।

ਜ਼ਬੂਰ 105:40 (PANIRV)
Square Portrait Landscape 4K UHD
ਉਹਨਾਂ ਦੇ ਮੰਗਣ ਤੇ ਉਹ ਬਟੇਰੇ ਲੈ ਆਇਆ, ਅਤੇ ਉਹਨਾਂ ਨੂੰ ਸਵਰਗੀ ਰੋਟੀ ਨਾਲ ਰਜਾਇਆ।

ਜ਼ਬੂਰ 105:41 (PANIRV)
Square Portrait Landscape 4K UHD
ਉਹ ਨੇ ਚੱਟਾਨ ਨੂੰ ਖੋਲ੍ਹਿਆ ਤਾਂ ਪਾਣੀ ਫੁੱਟ ਨਿੱਕਲੇ, ਓਹ ਥਲਾਂ ਵਿੱਚ ਨਦੀ ਵਾਂਗੂੰ ਵਗ ਤੁਰੇ,

ਜ਼ਬੂਰ 105:42 (PANIRV)
Square Portrait Landscape 4K UHD
ਕਿਉਂ ਜੋ ਉਹ ਨੇ ਆਪਣੇ ਪਵਿੱਤਰ ਬਚਨ ਨੂੰ ਅਤੇ ਆਪਣੇ ਦਾਸ ਅਬਰਾਹਾਮ ਨੂੰ ਚੇਤੇ ਰੱਖਿਆ।

ਜ਼ਬੂਰ 105:43 (PANIRV)
Square Portrait Landscape 4K UHD
ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ।

ਜ਼ਬੂਰ 105:44 (PANIRV)
Square Portrait Landscape 4K UHD
ਉਹ ਨੇ ਉਹਨਾਂ ਨੂੰ ਕੌਮਾਂ ਦੇ ਦੇਸ ਅਤੇ ਉੱਮਤਾਂ ਦੀ ਕਮਾਈ ਉਹਨਾਂ ਨੂੰ ਮਿਲਖ਼ ਵਿੱਚ ਦਿੱਤੀ,

ਜ਼ਬੂਰ 105:45 (PANIRV)
Square Portrait Landscape 4K UHD
ਕਿ ਓਹ ਉਹ ਦੀਆਂ ਬਿਧੀਆਂ ਦੀਆਂ ਪਾਲਣਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!।

Available Bible Translations

American Standard Version
Psalms 105 (ASV) »
King James Version
Psalms 105 (KJV) »
GOD’S WORD® (GW)
Psalms 105 (GW) »
World English Bible
Psalms 105 (WEB) »
Louis Segond 1910
Psaumes 105 (LSG) »
Luther Bibel 1912
Psalm 105 (LUTH1912) »
इंडियन रिवाइज्ड वर्जन - हिंदी
भजन संहिता 105 (HINIRV) »
ভারতীয় সংশোধিত সংস্করণ - বাংলা
গীতমালা 105 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 105 (TAMIRV) »
इंडियन रिवाइज्ड वर्जन - मराठी
स्तोत्रसंहिता 105 (MARIRV) »
ఇండియన్ రేవిజ్డ్ వెర్షన్ - తెలుగు
కీర్తన 105 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 105 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 105 (KANIRV) »
الكتاب المقدس باللغة العربية، فان دايك
اَلْمَزَامِيرُ 105 (AVD) »
תנ ך עברי מודרני
תהלים 105 (HEB) »
Bíblia Sagrada Português
Salmos 105 (BSL) »
Kinh Thánh: Tiếng Việt
Thánh Thi 105 (VIE) »
Reina Valera Antigua
Salmos 105 (RVA) »
La Sacra Bibbia
Salmi 105 (RIV) »
圣 经 简体中文和合本
诗 篇 105 (CUVS) »
聖 經 繁體中文和合本
詩 篇 105 (CUVT) »
Bibla e Shenjtë
Psalmet 105 (ALB) »
Svenska Bibeln 1917
Psaltaren 105 (SV1917) »
Библия на русском
Псалтирь 105 (RUSV) »
Українська Біблія
Псалми 105 (UKR) »
Szent Biblia - Magyar
Zsoltárok 105 (KAR) »
Българска Библия
Псалми 105 (BULG) »
聖書 日本語
詩篇 105 (JPN) »
Kitaabka Quduuska Ah
Sabuurradii 105 (SOM) »
De Heilige Schrift
Psalmen 105 (NLD) »
Dansk Bibel 1871
Salme 105 (DA1871) »

PANIRV Book Selection List