ਜ਼ਬੂਰ Chapter 107 PANIRV Bible Verse Images

ਜ਼ਬੂਰ 107 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 107 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 107:1 (PANIRV)
Square Portrait Landscape 4K UHD
ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!

ਜ਼ਬੂਰ 107:2 (PANIRV)
Square Portrait Landscape 4K UHD
ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।

ਜ਼ਬੂਰ 107:3 (PANIRV)
Square Portrait Landscape 4K UHD
ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਪੂਰਬ, ਪੱਛਮ, ਉੱਤਰ ਤੇ ਦੱਖਣ ਵੱਲੋਂ।

ਜ਼ਬੂਰ 107:4 (PANIRV)
Square Portrait Landscape 4K UHD
ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।

ਜ਼ਬੂਰ 107:5 (PANIRV)
Square Portrait Landscape 4K UHD
ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।

ਜ਼ਬੂਰ 107:6 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।

ਜ਼ਬੂਰ 107:7 (PANIRV)
Square Portrait Landscape 4K UHD
ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਕਿ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ।

ਜ਼ਬੂਰ 107:8 (PANIRV)
Square Portrait Landscape 4K UHD
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!

ਜ਼ਬੂਰ 107:9 (PANIRV)
Square Portrait Landscape 4K UHD
ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।

ਜ਼ਬੂਰ 107:10 (PANIRV)
Square Portrait Landscape 4K UHD
ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ,

ਜ਼ਬੂਰ 107:11 (PANIRV)
Square Portrait Landscape 4K UHD
ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਣਿਆ,

ਜ਼ਬੂਰ 107:12 (PANIRV)
Square Portrait Landscape 4K UHD
ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ,

ਜ਼ਬੂਰ 107:13 (PANIRV)
Square Portrait Landscape 4K UHD
ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।

ਜ਼ਬੂਰ 107:14 (PANIRV)
Square Portrait Landscape 4K UHD
ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।

ਜ਼ਬੂਰ 107:15 (PANIRV)
Square Portrait Landscape 4K UHD
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!

ਜ਼ਬੂਰ 107:16 (PANIRV)
Square Portrait Landscape 4K UHD
ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ-ਟੋਟੇ ਕਰ ਦਿੱਤੇ।

ਜ਼ਬੂਰ 107:17 (PANIRV)
Square Portrait Landscape 4K UHD
ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁੱਖ ਭੋਗਦੇ ਹਨ,

ਜ਼ਬੂਰ 107:18 (PANIRV)
Square Portrait Landscape 4K UHD
ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਪਹੁੰਚਦੇ ਹਨ।

ਜ਼ਬੂਰ 107:19 (PANIRV)
Square Portrait Landscape 4K UHD
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।

ਜ਼ਬੂਰ 107:20 (PANIRV)
Square Portrait Landscape 4K UHD
ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।

ਜ਼ਬੂਰ 107:21 (PANIRV)
Square Portrait Landscape 4K UHD
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!

ਜ਼ਬੂਰ 107:22 (PANIRV)
Square Portrait Landscape 4K UHD
ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।

ਜ਼ਬੂਰ 107:23 (PANIRV)
Square Portrait Landscape 4K UHD
ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,

ਜ਼ਬੂਰ 107:24 (PANIRV)
Square Portrait Landscape 4K UHD
ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ।

ਜ਼ਬੂਰ 107:25 (PANIRV)
Square Portrait Landscape 4K UHD
ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।

ਜ਼ਬੂਰ 107:26 (PANIRV)
Square Portrait Landscape 4K UHD
ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਲੋਕਾਂ ਦਾ ਜੀਅ ਦੁੱਖ ਦੇ ਕਾਰਨ ਢੱਲ਼ ਜਾਂਦਾ ਹੈ,

ਜ਼ਬੂਰ 107:27 (PANIRV)
Square Portrait Landscape 4K UHD
ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।

ਜ਼ਬੂਰ 107:28 (PANIRV)
Square Portrait Landscape 4K UHD
ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।

ਜ਼ਬੂਰ 107:29 (PANIRV)
Square Portrait Landscape 4K UHD
ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।

ਜ਼ਬੂਰ 107:30 (PANIRV)
Square Portrait Landscape 4K UHD
ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪਹੁੰਚਾ ਦਿੰਦਾ ਹੈ।

ਜ਼ਬੂਰ 107:31 (PANIRV)
Square Portrait Landscape 4K UHD
ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!

ਜ਼ਬੂਰ 107:32 (PANIRV)
Square Portrait Landscape 4K UHD
ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।

ਜ਼ਬੂਰ 107:33 (PANIRV)
Square Portrait Landscape 4K UHD
ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,

ਜ਼ਬੂਰ 107:34 (PANIRV)
Square Portrait Landscape 4K UHD
ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।

ਜ਼ਬੂਰ 107:35 (PANIRV)
Square Portrait Landscape 4K UHD
ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,

ਜ਼ਬੂਰ 107:36 (PANIRV)
Square Portrait Landscape 4K UHD
ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਕਿ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ,

ਜ਼ਬੂਰ 107:37 (PANIRV)
Square Portrait Landscape 4K UHD
ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।

ਜ਼ਬੂਰ 107:38 (PANIRV)
Square Portrait Landscape 4K UHD
ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।

ਜ਼ਬੂਰ 107:39 (PANIRV)
Square Portrait Landscape 4K UHD
ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।

ਜ਼ਬੂਰ 107:40 (PANIRV)
Square Portrait Landscape 4K UHD
ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।

ਜ਼ਬੂਰ 107:41 (PANIRV)
Square Portrait Landscape 4K UHD
ਪਰ ਉਹ ਕੰਗਾਲ ਨੂੰ ਦੁੱਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ।

ਜ਼ਬੂਰ 107:42 (PANIRV)
Square Portrait Landscape 4K UHD
ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।

ਜ਼ਬੂਰ 107:43 (PANIRV)
Square Portrait Landscape 4K UHD
ਜੋ ਕੋਈ ਬੁੱਧਵਾਨ ਹੈ ਉਹ ਇਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।

Available Bible Translations

American Standard Version (ASV)
Psalms 107 (ASV) »
King James Version (KJV)
Psalms 107 (KJV) »
GOD’S WORD® (GW)
Psalms 107 (GW) »
Berean Bible (BSB)
Psalms 107 (BSB) »
World English Bible (WEB)
Psalms 107 (WEB) »
French Bible (LSG)
Psaumes 107 (LSG) »
German Bible (LUTH1912)
Psalm 107 (LUTH1912) »
Hebrew Bible (HEB)
תהלים 107 (HEB) »
Portuguese Bible (BSL)
Salmos 107 (BSL) »
Vietnamese Bible (VIE)
Thánh Thi 107 (VIE) »
Spanish Bible (RVA)
Salmos 107 (RVA) »
Italian Bible (RIV)
Salmi 107 (RIV) »
Chinese Simplified (CUVS)
诗 篇 107 (CUVS) »
Chinese Traditional (CUVT)
詩 篇 107 (CUVT) »
Albanian Bible (ALB)
Psalmet 107 (ALB) »
Swedish Bible (SV1917)
Psaltaren 107 (SV1917) »
Ukrainian Bible (UKR)
Псалми 107 (UKR) »
Hungarian Bible (KAR)
Zsoltárok 107 (KAR) »
Bulgarian Bible (BULG)
Псалми 107 (BULG) »
Japanese Bible (JPN)
詩篇 107 (JPN) »
Norwegian Bible (NORSK)
Salmene 107 (NORSK) »

PANIRV Book Selection List