ਜ਼ਬੂਰ 11 PANIRV
ਜ਼ਬੂਰ Chapter 11 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ?
Square Portrait Landscape 4K UHD
ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।
Square Portrait Landscape 4K UHD
ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।
Square Portrait Landscape 4K UHD
ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
Square Portrait Landscape 4K UHD
ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,
Square Portrait Landscape 4K UHD
ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।
Available Bible Translations
Psalms 11 (ASV) »
Psalms 11 (KJV) »
Psalms 11 (GW) »
Psalms 11 (BSB) »
Psalms 11 (WEB) »
Psaumes 11 (LSG) »
Psalm 11 (LUTH1912) »
भजन संहिता 11 (HINIRV) »
গীতমালা 11 (BENIRV) »
சங்கீதங்கள் 11 (TAMIRV) »
स्तोत्रसंहिता 11 (MARIRV) »
కీర్తన 11 (TELIRV) »
ગીતશાસ્ત્ર 11 (GUJIRV) »
ಕೀರ್ತನೆಗಳು 11 (KANIRV) »
اَلْمَزَامِيرُ 11 (AVD) »
תהלים 11 (HEB) »
Salmos 11 (BSL) »
Thánh Thi 11 (VIE) »
Salmos 11 (RVA) »
Salmi 11 (RIV) »
诗 篇 11 (CUVS) »
詩 篇 11 (CUVT) »
Psalmet 11 (ALB) »
Psaltaren 11 (SV1917) »
Псалтирь 11 (RUSV) »
Псалми 11 (UKR) »
Zsoltárok 11 (KAR) »
Псалми 11 (BULG) »
詩篇 11 (JPN) »
Salmene 11 (NORSK) »