ਜ਼ਬੂਰ Chapter 118 PANIRV Bible Verse Images

ਜ਼ਬੂਰ 118 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 118 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 118:1 (PANIRV)
Square Portrait Landscape 4K UHD
ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ!

ਜ਼ਬੂਰ 118:2 (PANIRV)
Square Portrait Landscape 4K UHD
ਇਸਰਾਏਲ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ।

ਜ਼ਬੂਰ 118:3 (PANIRV)
Square Portrait Landscape 4K UHD
ਹਾਰੂਨ ਦਾ ਘਰਾਣਾ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ।

ਜ਼ਬੂਰ 118:4 (PANIRV)
Square Portrait Landscape 4K UHD
ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ!

ਜ਼ਬੂਰ 118:5 (PANIRV)
Square Portrait Landscape 4K UHD
ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ।

ਜ਼ਬੂਰ 118:6 (PANIRV)
Square Portrait Landscape 4K UHD
ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?

ਜ਼ਬੂਰ 118:7 (PANIRV)
Square Portrait Landscape 4K UHD
ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਣਾਂ ਨੂੰ ਵੇਖ ਲਵਾਂਗਾ।

ਜ਼ਬੂਰ 118:8 (PANIRV)
Square Portrait Landscape 4K UHD
ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।

ਜ਼ਬੂਰ 118:9 (PANIRV)
Square Portrait Landscape 4K UHD
ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।

ਜ਼ਬੂਰ 118:10 (PANIRV)
Square Portrait Landscape 4K UHD
ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।

ਜ਼ਬੂਰ 118:11 (PANIRV)
Square Portrait Landscape 4K UHD
ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।

ਜ਼ਬੂਰ 118:12 (PANIRV)
Square Portrait Landscape 4K UHD
ਉਨ੍ਹਾਂ ਨੇ ਸ਼ਹਿਦ ਦੀਆਂ ਮੱਖੀਆਂ ਵਾਂਗੂੰ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਗੂੰ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।

ਜ਼ਬੂਰ 118:13 (PANIRV)
Square Portrait Landscape 4K UHD
ਤੂੰ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।

ਜ਼ਬੂਰ 118:14 (PANIRV)
Square Portrait Landscape 4K UHD
ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈ।

ਜ਼ਬੂਰ 118:15 (PANIRV)
Square Portrait Landscape 4K UHD
ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।

ਜ਼ਬੂਰ 118:16 (PANIRV)
Square Portrait Landscape 4K UHD
ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।

ਜ਼ਬੂਰ 118:17 (PANIRV)
Square Portrait Landscape 4K UHD
ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ।

ਜ਼ਬੂਰ 118:18 (PANIRV)
Square Portrait Landscape 4K UHD
ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ।

ਜ਼ਬੂਰ 118:19 (PANIRV)
Square Portrait Landscape 4K UHD
ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ।

ਜ਼ਬੂਰ 118:20 (PANIRV)
Square Portrait Landscape 4K UHD
ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।

ਜ਼ਬੂਰ 118:21 (PANIRV)
Square Portrait Landscape 4K UHD
ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।

ਜ਼ਬੂਰ 118:22 (PANIRV)
Square Portrait Landscape 4K UHD
ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।

ਜ਼ਬੂਰ 118:23 (PANIRV)
Square Portrait Landscape 4K UHD
ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।

ਜ਼ਬੂਰ 118:24 (PANIRV)
Square Portrait Landscape 4K UHD
ਇਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!

ਜ਼ਬੂਰ 118:25 (PANIRV)
Square Portrait Landscape 4K UHD
ਹੇ ਯਹੋਵਾਹ, ਬੇਨਤੀ ਹੈ, ਬਚਾ ਲੈ, ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ!

ਜ਼ਬੂਰ 118:26 (PANIRV)
Square Portrait Landscape 4K UHD
ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।

ਜ਼ਬੂਰ 118:27 (PANIRV)
Square Portrait Landscape 4K UHD
ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸ਼ੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, ਜਗਵੇਦੀ ਦੇ ਸਿੰਗਾਂ ਤੱਕ।

ਜ਼ਬੂਰ 118:28 (PANIRV)
Square Portrait Landscape 4K UHD
ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ। ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।

ਜ਼ਬੂਰ 118:29 (PANIRV)
Square Portrait Landscape 4K UHD
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।

Available Bible Translations

American Standard Version (ASV)
Psalms 118 (ASV) »
King James Version (KJV)
Psalms 118 (KJV) »
GOD’S WORD® (GW)
Psalms 118 (GW) »
Berean Bible (BSB)
Psalms 118 (BSB) »
World English Bible (WEB)
Psalms 118 (WEB) »
French Bible (LSG)
Psaumes 118 (LSG) »
German Bible (LUTH1912)
Psalm 118 (LUTH1912) »
Hebrew Bible (HEB)
תהלים 118 (HEB) »
Portuguese Bible (BSL)
Salmos 118 (BSL) »
Vietnamese Bible (VIE)
Thánh Thi 118 (VIE) »
Spanish Bible (RVA)
Salmos 118 (RVA) »
Italian Bible (RIV)
Salmi 118 (RIV) »
Chinese Simplified (CUVS)
诗 篇 118 (CUVS) »
Chinese Traditional (CUVT)
詩 篇 118 (CUVT) »
Albanian Bible (ALB)
Psalmet 118 (ALB) »
Swedish Bible (SV1917)
Psaltaren 118 (SV1917) »
Ukrainian Bible (UKR)
Псалми 118 (UKR) »
Hungarian Bible (KAR)
Zsoltárok 118 (KAR) »
Bulgarian Bible (BULG)
Псалми 118 (BULG) »
Japanese Bible (JPN)
詩篇 118 (JPN) »
Norwegian Bible (NORSK)
Salmene 118 (NORSK) »

PANIRV Book Selection List