ਜ਼ਬੂਰ 125 PANIRV
ਜ਼ਬੂਰ Chapter 125 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਦਾਊਦ ਦਾ ਯਾਤਰਾ ਦਾ ਗੀਤ ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
Square Portrait Landscape 4K UHD
ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
Square Portrait Landscape 4K UHD
ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
Square Portrait Landscape 4K UHD
ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।
Square Portrait Landscape 4K UHD
ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।
Available Bible Translations
Psalms 125 (ASV) »
Psalms 125 (KJV) »
Psalms 125 (GW) »
Psalms 125 (BSB) »
Psalms 125 (WEB) »
Psaumes 125 (LSG) »
Psalm 125 (LUTH1912) »
भजन संहिता 125 (HINIRV) »
গীতমালা 125 (BENIRV) »
சங்கீதங்கள் 125 (TAMIRV) »
स्तोत्रसंहिता 125 (MARIRV) »
కీర్తన 125 (TELIRV) »
ગીતશાસ્ત્ર 125 (GUJIRV) »
ಕೀರ್ತನೆಗಳು 125 (KANIRV) »
اَلْمَزَامِيرُ 125 (AVD) »
תהלים 125 (HEB) »
Salmos 125 (BSL) »
Thánh Thi 125 (VIE) »
Salmos 125 (RVA) »
Salmi 125 (RIV) »
诗 篇 125 (CUVS) »
詩 篇 125 (CUVT) »
Psalmet 125 (ALB) »
Psaltaren 125 (SV1917) »
Псалтирь 125 (RUSV) »
Псалми 125 (UKR) »
Zsoltárok 125 (KAR) »
Псалми 125 (BULG) »
詩篇 125 (JPN) »
Salmene 125 (NORSK) »