ਜ਼ਬੂਰ Chapter 130 PANIRV Bible Verse Images

ਜ਼ਬੂਰ 130 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 130 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 130:1 (PANIRV)
Square Portrait Landscape 4K UHD
ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,

ਜ਼ਬੂਰ 130:2 (PANIRV)
Square Portrait Landscape 4K UHD
ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!

ਜ਼ਬੂਰ 130:3 (PANIRV)
Square Portrait Landscape 4K UHD
ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?

ਜ਼ਬੂਰ 130:4 (PANIRV)
Square Portrait Landscape 4K UHD
ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।

ਜ਼ਬੂਰ 130:5 (PANIRV)
Square Portrait Landscape 4K UHD
ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।

ਜ਼ਬੂਰ 130:6 (PANIRV)
Square Portrait Landscape 4K UHD
ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।

ਜ਼ਬੂਰ 130:7 (PANIRV)
Square Portrait Landscape 4K UHD
ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,

ਜ਼ਬੂਰ 130:8 (PANIRV)
Square Portrait Landscape 4K UHD
ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।

Available Bible Translations

American Standard Version
Psalms 130 (ASV) »
King James Version
Psalms 130 (KJV) »
GOD’S WORD® (GW)
Psalms 130 (GW) »
World English Bible
Psalms 130 (WEB) »
Louis Segond 1910
Psaumes 130 (LSG) »
Luther Bibel 1912
Psalm 130 (LUTH1912) »
इंडियन रिवाइज्ड वर्जन - हिंदी
भजन संहिता 130 (HINIRV) »
ভারতীয় সংশোধিত সংস্করণ - বাংলা
গীতমালা 130 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 130 (TAMIRV) »
इंडियन रिवाइज्ड वर्जन - मराठी
स्तोत्रसंहिता 130 (MARIRV) »
ఇండియన్ రేవిజ్డ్ వెర్షన్ - తెలుగు
కీర్తన 130 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 130 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 130 (KANIRV) »
الكتاب المقدس باللغة العربية، فان دايك
اَلْمَزَامِيرُ 130 (AVD) »
תנ ך עברי מודרני
תהלים 130 (HEB) »
Bíblia Sagrada Português
Salmos 130 (BSL) »
Kinh Thánh: Tiếng Việt
Thánh Thi 130 (VIE) »
Reina Valera Antigua
Salmos 130 (RVA) »
La Sacra Bibbia
Salmi 130 (RIV) »
圣 经 简体中文和合本
诗 篇 130 (CUVS) »
聖 經 繁體中文和合本
詩 篇 130 (CUVT) »
Bibla e Shenjtë
Psalmet 130 (ALB) »
Svenska Bibeln 1917
Psaltaren 130 (SV1917) »
Библия на русском
Псалтирь 130 (RUSV) »
Українська Біблія
Псалми 130 (UKR) »
Szent Biblia - Magyar
Zsoltárok 130 (KAR) »
Българска Библия
Псалми 130 (BULG) »
聖書 日本語
詩篇 130 (JPN) »
Kitaabka Quduuska Ah
Sabuurradii 130 (SOM) »
De Heilige Schrift
Psalmen 130 (NLD) »
Dansk Bibel 1871
Salme 130 (DA1871) »

PANIRV Book Selection List