ਜ਼ਬੂਰ Chapter 143 PANIRV Bible Verse Images

ਜ਼ਬੂਰ 143 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 143 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 143:1 (PANIRV)
Square Portrait Landscape 4K UHD
ਦਾਊਦ ਦਾ ਭਜਨ। ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ ਲੈ, ਮੇਰੀ ਬੇਨਤੀ ਉੱਤੇ ਕੰਨ ਲਾ, ਆਪਣੀ ਵਫ਼ਾਦਾਰੀ ਅਤੇ ਆਪਣੇ ਧਰਮ ਵਿੱਚ ਮੈਨੂੰ ਉੱਤਰ ਦੇ!

ਜ਼ਬੂਰ 143:2 (PANIRV)
Square Portrait Landscape 4K UHD
ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਧਰਮੀ ਨਹੀਂ ਠਹਿਰ ਸਕਦਾ।

ਜ਼ਬੂਰ 143:3 (PANIRV)
Square Portrait Landscape 4K UHD
ਵੈਰੀ ਨੇ ਮੇਰੀ ਜਾਨ ਦਾ ਪਿੱਛਾ ਕੀਤਾ ਹੈ, ਉਹ ਨੇ ਮੇਰੀ ਜਿੰਦ ਨੂੰ ਚਿੱਥ ਕੇ ਧਰਤੀ ਉੱਤੇ ਸੁੱਟ ਦਿੱਤਾ ਹੈ, ਉਹ ਨੇ ਮੈਨੂੰ ਅਨ੍ਹੇਰੇ ਥਾਵਾਂ ਵਿੱਚ ਵਸਾਇਆ ਹੈ, ਚਿਰ ਦੇ ਮੋਇਆਂ ਹੋਇਆਂ ਵਾਂਗੂੰ!

ਜ਼ਬੂਰ 143:4 (PANIRV)
Square Portrait Landscape 4K UHD
ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ।

ਜ਼ਬੂਰ 143:5 (PANIRV)
Square Portrait Landscape 4K UHD
ਮੈਂ ਪੁਰਾਣਿਆਂ ਸਮਿਆਂ ਨੂੰ ਯਾਦ ਕਰਦਾ ਹਾਂ, ਮੈਂ ਤੇਰੀਆਂ ਸਾਰੀਆਂ ਕਰਨੀਆਂ ਦਾ ਵਿਚਾਰ ਕਰਦਾ ਹਾਂ, ਮੈਂ ਤੇਰੇ ਹੱਥਾਂ ਦੇ ਕੰਮ ਦਾ ਧਿਆਨ ਕਰਦਾ ਹਾਂ।

ਜ਼ਬੂਰ 143:6 (PANIRV)
Square Portrait Landscape 4K UHD
ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।

ਜ਼ਬੂਰ 143:7 (PANIRV)
Square Portrait Landscape 4K UHD
ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ!

ਜ਼ਬੂਰ 143:8 (PANIRV)
Square Portrait Landscape 4K UHD
ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ, ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ, ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।

ਜ਼ਬੂਰ 143:9 (PANIRV)
Square Portrait Landscape 4K UHD
ਹੇ ਯਹੋਵਾਹ, ਮੈਨੂੰ ਵੈਰੀਆਂ ਤੋਂ ਛੁਡਾ, ਮੈਂ ਤੇਰੇ ਵਿੱਚ ਲੁੱਕਦਾ ਹਾਂ!

ਜ਼ਬੂਰ 143:10 (PANIRV)
Square Portrait Landscape 4K UHD
ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ, ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।

ਜ਼ਬੂਰ 143:11 (PANIRV)
Square Portrait Landscape 4K UHD
ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ, ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,

ਜ਼ਬੂਰ 143:12 (PANIRV)
Square Portrait Landscape 4K UHD
ਅਤੇ ਆਪਣੀ ਦਯਾ ਨਾਲ ਮੇਰੇ ਵੈਰੀਆਂ ਨੂੰ ਮਿਟਾ ਸੁੱਟ, ਅਤੇ ਮੇਰੀ ਜਾਨ ਦੇ ਸਾਰੇ ਦੁੱਖ ਦੇਣ ਵਾਲਿਆਂ ਦਾ ਨਾਸ ਕਰ! ਮੈਂ ਤੇਰਾ ਸੇਵਕ ਜੋ ਹਾਂ।

Available Bible Translations

American Standard Version
Psalms 143 (ASV) »
King James Version
Psalms 143 (KJV) »
GOD’S WORD® (GW)
Psalms 143 (GW) »
World English Bible
Psalms 143 (WEB) »
Louis Segond 1910
Psaumes 143 (LSG) »
Luther Bibel 1912
Psalm 143 (LUTH1912) »
इंडियन रिवाइज्ड वर्जन - हिंदी
भजन संहिता 143 (HINIRV) »
ভারতীয় সংশোধিত সংস্করণ - বাংলা
গীতমালা 143 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 143 (TAMIRV) »
इंडियन रिवाइज्ड वर्जन - मराठी
स्तोत्रसंहिता 143 (MARIRV) »
ఇండియన్ రేవిజ్డ్ వెర్షన్ - తెలుగు
కీర్తన 143 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 143 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 143 (KANIRV) »
الكتاب المقدس باللغة العربية، فان دايك
اَلْمَزَامِيرُ 143 (AVD) »
תנ ך עברי מודרני
תהלים 143 (HEB) »
Bíblia Sagrada Português
Salmos 143 (BSL) »
Kinh Thánh: Tiếng Việt
Thánh Thi 143 (VIE) »
Reina Valera Antigua
Salmos 143 (RVA) »
La Sacra Bibbia
Salmi 143 (RIV) »
圣 经 简体中文和合本
诗 篇 143 (CUVS) »
聖 經 繁體中文和合本
詩 篇 143 (CUVT) »
Bibla e Shenjtë
Psalmet 143 (ALB) »
Svenska Bibeln 1917
Psaltaren 143 (SV1917) »
Библия на русском
Псалтирь 143 (RUSV) »
Українська Біблія
Псалми 143 (UKR) »
Szent Biblia - Magyar
Zsoltárok 143 (KAR) »
Българска Библия
Псалми 143 (BULG) »
聖書 日本語
詩篇 143 (JPN) »
Kitaabka Quduuska Ah
Sabuurradii 143 (SOM) »
De Heilige Schrift
Psalmen 143 (NLD) »
Dansk Bibel 1871
Salme 143 (DA1871) »

PANIRV Book Selection List