ਜ਼ਬੂਰ Chapter 35 PANIRV Bible Verse Images

ਜ਼ਬੂਰ 35 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 35 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 35:1 (PANIRV)
Square Portrait Landscape 4K UHD
ਦਾਊਦ ਦਾ ਭਜਨ। ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।

ਜ਼ਬੂਰ 35:2 (PANIRV)
Square Portrait Landscape 4K UHD
ਢਾਲ਼ ਅਤੇ ਨੇਜੇ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ!

ਜ਼ਬੂਰ 35:3 (PANIRV)
Square Portrait Landscape 4K UHD
ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।

ਜ਼ਬੂਰ 35:4 (PANIRV)
Square Portrait Landscape 4K UHD
ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!

ਜ਼ਬੂਰ 35:5 (PANIRV)
Square Portrait Landscape 4K UHD
ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।

ਜ਼ਬੂਰ 35:6 (PANIRV)
Square Portrait Landscape 4K UHD
ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਹਨਾਂ ਦਾ ਪਿੱਛਾ ਕਰੀ ਜਾਵੇ

ਜ਼ਬੂਰ 35:7 (PANIRV)
Square Portrait Landscape 4K UHD
ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।

ਜ਼ਬੂਰ 35:8 (PANIRV)
Square Portrait Landscape 4K UHD
ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!

ਜ਼ਬੂਰ 35:9 (PANIRV)
Square Portrait Landscape 4K UHD
ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।

ਜ਼ਬੂਰ 35:10 (PANIRV)
Square Portrait Landscape 4K UHD
ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।

ਜ਼ਬੂਰ 35:11 (PANIRV)
Square Portrait Landscape 4K UHD
ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।

ਜ਼ਬੂਰ 35:12 (PANIRV)
Square Portrait Landscape 4K UHD
ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ, ਮੇਰੀ ਜਾਨ ਬੇਚੈਨ ਹੋ ਜਾਂਦੀ ਹੈ।

ਜ਼ਬੂਰ 35:13 (PANIRV)
Square Portrait Landscape 4K UHD
ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l

ਜ਼ਬੂਰ 35:14 (PANIRV)
Square Portrait Landscape 4K UHD
ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।

ਜ਼ਬੂਰ 35:15 (PANIRV)
Square Portrait Landscape 4K UHD
ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।

ਜ਼ਬੂਰ 35:16 (PANIRV)
Square Portrait Landscape 4K UHD
ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।

ਜ਼ਬੂਰ 35:17 (PANIRV)
Square Portrait Landscape 4K UHD
ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਅਖਾਯਾ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!

ਜ਼ਬੂਰ 35:18 (PANIRV)
Square Portrait Landscape 4K UHD
ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।

ਜ਼ਬੂਰ 35:19 (PANIRV)
Square Portrait Landscape 4K UHD
ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,

ਜ਼ਬੂਰ 35:20 (PANIRV)
Square Portrait Landscape 4K UHD
ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।

ਜ਼ਬੂਰ 35:21 (PANIRV)
Square Portrait Landscape 4K UHD
ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!

ਜ਼ਬੂਰ 35:22 (PANIRV)
Square Portrait Landscape 4K UHD
ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ, ਹੇ ਪ੍ਰਭੂ, ਮੈਥੋਂ ਦੂਰ ਨਾ ਰਹਿ!

ਜ਼ਬੂਰ 35:23 (PANIRV)
Square Portrait Landscape 4K UHD
ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।

ਜ਼ਬੂਰ 35:24 (PANIRV)
Square Portrait Landscape 4K UHD
ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!

ਜ਼ਬੂਰ 35:25 (PANIRV)
Square Portrait Landscape 4K UHD
ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!

ਜ਼ਬੂਰ 35:26 (PANIRV)
Square Portrait Landscape 4K UHD
ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।

ਜ਼ਬੂਰ 35:27 (PANIRV)
Square Portrait Landscape 4K UHD
ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।

ਜ਼ਬੂਰ 35:28 (PANIRV)
Square Portrait Landscape 4K UHD
ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।

Available Bible Translations

American Standard Version (ASV)
Psalms 35 (ASV) »
King James Version (KJV)
Psalms 35 (KJV) »
GOD’S WORD® (GW)
Psalms 35 (GW) »
Berean Bible (BSB)
Psalms 35 (BSB) »
World English Bible (WEB)
Psalms 35 (WEB) »
French Bible (LSG)
Psaumes 35 (LSG) »
German Bible (LUTH1912)
Psalm 35 (LUTH1912) »
Hebrew Bible (HEB)
תהלים 35 (HEB) »
Portuguese Bible (BSL)
Salmos 35 (BSL) »
Vietnamese Bible (VIE)
Thánh Thi 35 (VIE) »
Spanish Bible (RVA)
Salmos 35 (RVA) »
Italian Bible (RIV)
Salmi 35 (RIV) »
Chinese Simplified (CUVS)
诗 篇 35 (CUVS) »
Chinese Traditional (CUVT)
詩 篇 35 (CUVT) »
Albanian Bible (ALB)
Psalmet 35 (ALB) »
Swedish Bible (SV1917)
Psaltaren 35 (SV1917) »
Russian Bible (RUSV)
Псалтирь 35 (RUSV) »
Ukrainian Bible (UKR)
Псалми 35 (UKR) »
Hungarian Bible (KAR)
Zsoltárok 35 (KAR) »
Bulgarian Bible (BULG)
Псалми 35 (BULG) »
Japanese Bible (JPN)
詩篇 35 (JPN) »
Norwegian Bible (NORSK)
Salmene 35 (NORSK) »

PANIRV Book Selection List