ਜ਼ਬੂਰ 47 PANIRV
ਜ਼ਬੂਰ Chapter 47 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਇੱਕ ਭਜਨ। ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,
Square Portrait Landscape 4K UHD
ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
Square Portrait Landscape 4K UHD
ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।
Square Portrait Landscape 4K UHD
ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।
Square Portrait Landscape 4K UHD
ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
Square Portrait Landscape 4K UHD
ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
Square Portrait Landscape 4K UHD
ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ!
Square Portrait Landscape 4K UHD
ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
Square Portrait Landscape 4K UHD
ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!
Available Bible Translations
Psalms 47 (ASV) »
Psalms 47 (KJV) »
Psalms 47 (GW) »
Psalms 47 (BSB) »
Psalms 47 (WEB) »
Psaumes 47 (LSG) »
Psalm 47 (LUTH1912) »
भजन संहिता 47 (HINIRV) »
গীতমালা 47 (BENIRV) »
சங்கீதங்கள் 47 (TAMIRV) »
स्तोत्रसंहिता 47 (MARIRV) »
కీర్తన 47 (TELIRV) »
ગીતશાસ્ત્ર 47 (GUJIRV) »
ಕೀರ್ತನೆಗಳು 47 (KANIRV) »
اَلْمَزَامِيرُ 47 (AVD) »
תהלים 47 (HEB) »
Salmos 47 (BSL) »
Thánh Thi 47 (VIE) »
Salmos 47 (RVA) »
Salmi 47 (RIV) »
诗 篇 47 (CUVS) »
詩 篇 47 (CUVT) »
Psalmet 47 (ALB) »
Psaltaren 47 (SV1917) »
Псалтирь 47 (RUSV) »
Псалми 47 (UKR) »
Zsoltárok 47 (KAR) »
Псалми 47 (BULG) »
詩篇 47 (JPN) »
Salmene 47 (NORSK) »